ਪੜਚੋਲ ਕਰੋ

Bullet Train ਦਾ ਸਫ਼ਰ ਕਰਨ ਲਈ ਹੋ ਜਾਓ ਤਿਆਰ, ਅੰਮ੍ਰਿਤਸਰ ਸਣੇ ਇਨ੍ਹਾਂ ਜ਼ਿਲ੍ਹਿਆਂ 'ਚ ਚੱਲੇਗੀ ਟ੍ਰੇਨ

ਦੇਸ਼ 'ਚ ਬੁਲੇਟ ਟਰੇਨ ਪ੍ਰਾਜੈਕਟ 'ਤੇ ਚੱਲ ਰਹੇ ਕੰਮ ਦੀ ਅਪਡੇਟ ਹੈ। ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਸੰਸਦ 'ਚ ਮੰਨਿਆ ਕਿ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰੋਜੈਕਟ (ਬੁਲੇਟ ਟਰੇਨ) ਨੂੰ ਲਾਗੂ ਕਰਨ 'ਚ ਮਾਮੂਲੀ ਦੇਰੀ ਹੋਈ ਹੈ।

Bullet Train ਰਾਹੀਂ ਸਫ਼ਰ ਕਰਨ ਲਈ ਤਿਆਰ ਹੋ ਜਾਓ। ਕਿਉਂਕਿ ਰੇਲ ਮੰਤਰਾਲੇ ਨੇ 7 ਹਾਈ ਸਪੀਡ ਰੇਲ (ਬੁਲੇਟ ਟ੍ਰੇਨ) ਕੋਰੀਡੋਰ - ਦਿੱਲੀ-ਵਾਰਾਣਸੀ, ਮੁੰਬਈ-ਨਾਗਪੁਰ, ਦਿੱਲੀ-ਅਹਿਮਦਾਬਾਦ, ਮੁੰਬਈ-ਹੈਦਰਾਬਾਦ, ਚੇਨਈ-ਬੈਂਗਲੁਰੂ-ਮੈਸੂਰ, ਵਾਰਾਣਸੀ-ਹਾਵੜਾ ਅਤੇ ਦਿੱਲੀ-ਅੰਮ੍ਰਿਤਸਰ ਦੀ ਰਿਪੋਰਟ ਤਿਆਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਰਾਜ ਸਭਾ ਵਿੱਚ ਕਿਹਾ ਕਿ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰੋਜੈਕਟ ਲਈ ਗੁਜਰਾਤ ਵਿੱਚ ਹੁਣ ਤੱਕ 954.28 ਹੈਕਟੇਅਰ ਜ਼ਮੀਨ ਐਕੁਆਇਰ ਕੀਤੀ ਜਾ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਦੇਸ਼ 'ਚ ਬੁਲੇਟ ਟਰੇਨ ਪ੍ਰਾਜੈਕਟ 'ਤੇ ਚੱਲ ਰਹੇ ਕੰਮ ਦੀ ਅਪਡੇਟ ਹੈ। ਕੇਂਦਰ ਸਰਕਾਰ ਨੇ ਸ਼ੁੱਕਰਵਾਰ ਨੂੰ ਸੰਸਦ 'ਚ ਮੰਨਿਆ ਕਿ ਮੁੰਬਈ-ਅਹਿਮਦਾਬਾਦ ਹਾਈ ਸਪੀਡ ਰੇਲ ਪ੍ਰੋਜੈਕਟ (ਬੁਲੇਟ ਟਰੇਨ) ਨੂੰ ਲਾਗੂ ਕਰਨ 'ਚ ਮਾਮੂਲੀ ਦੇਰੀ ਹੋਈ ਹੈ। ਭੂਮੀ ਗ੍ਰਹਿਣ ਅਤੇ ਫਿਰ ਠੇਕਿਆਂ ਨੂੰ ਅੰਤਿਮ ਰੂਪ ਦੇਣ ਵਿੱਚ ਦੇਰੀ ਖਾਸ ਕਰਕੇ ਮਹਾਰਾਸ਼ਟਰ ਵਿੱਚ ਹੋਰ ਕਈ ਕਾਰਨਾਂ ਕਰਕੇ ਦੇਰੀ ਹੋਈ ਹੈ।

ਇਨ੍ਹਾਂ ਰੂਟਾਂ 'ਤੇ ਟਰੇਨ ਚੱਲੇਗੀ

ਮੁੰਬਈ-ਅਹਿਮਦਾਬਾਦ ਬੁਲੇਟ ਟਰੇਨ ਕੋਰੀਡੋਰ ਦਾ ਆਪਰੇਸ਼ਨ ਕੰਟਰੋਲ ਸੈਂਟਰ ਸਾਬਰਮਤੀ ਵਿਖੇ ਹੋਵੇਗਾ। ਰੇਲ ਮੰਤਰੀ ਮੁਤਾਬਕ ਦੇਸ਼ ਵਿੱਚ ਬੁਲੇਟ ਟਰੇਨ ਲਈ 7 ਰੂਟ ਤੈਅ ਕੀਤੇ ਗਏ ਹਨ। ਇਨ੍ਹਾਂ ਵਿੱਚ ਮੁੰਬਈ-ਅਹਿਮਦਾਬਾਦ ਦੇ ਨਾਲ-ਨਾਲ ਦਿੱਲੀ-ਨੋਇਡਾ-ਆਗਰਾ-ਲਖਨਊ-ਵਾਰਾਨਸੀ (865 ਕਿਲੋਮੀਟਰ) ਅਤੇ ਦਿੱਲੀ-ਜੈਪੁਰ-ਉਦੈਪੁਰ-ਅਹਿਮਦਾਬਾਦ (886 ਕਿਲੋਮੀਟਰ), ਮੁੰਬਈ-ਨਾਸਿਕ-ਨਾਗਪੁਰ (753 ਕਿਲੋਮੀਟਰ), ਮੁੰਬਈ-ਪੁਣੇ-ਹੈਦਰਾਬਾਦ, (711 ਕਿਲੋਮੀਟਰ), ਚੇਨਈ-ਬੈਂਗਲੁਰੂ-ਮੈਸੂਰ, (435 ਕਿਲੋਮੀਟਰ) ਅਤੇ ਦਿੱਲੀ-ਚੰਡੀਗੜ੍ਹ-ਲੁਧਿਆਣਾ-ਜਲੰਧਰ-ਅੰਮ੍ਰਿਤਸਰ (459 ਕਿਲੋਮੀਟਰ)।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Petrol-Diesel News : ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆਈ ਵੱਡੀ ਖ਼ਬਰ, ਜਾਣੋ ਕੀ ਹੋਵੇਗਾ ਅੱਗੇ
Petrol-Diesel News : ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆਈ ਵੱਡੀ ਖ਼ਬਰ, ਜਾਣੋ ਕੀ ਹੋਵੇਗਾ ਅੱਗੇ
 LPG Storage : ਈਰਾਨ ਜੰਗ ਤੋਂ ਭਾਰਤ ਨੇ ਲਿਆ ਸਬਕ, LPG ਦਾ 30 ਦਿਨਾਂ ਦਾ ਵੱਡਾ ਸਟੋਰੇਜ ਰਿਜ਼ਰਵ ਬਣਾਉਣ ਦੀ ਤਿਆਰੀ
 LPG Storage : ਈਰਾਨ ਜੰਗ ਤੋਂ ਭਾਰਤ ਨੇ ਲਿਆ ਸਬਕ, LPG ਦਾ 30 ਦਿਨਾਂ ਦਾ ਵੱਡਾ ਸਟੋਰੇਜ ਰਿਜ਼ਰਵ ਬਣਾਉਣ ਦੀ ਤਿਆਰੀ
 ਕੀ ਕੇਂਦਰੀ ਕਰਮਚਾਰੀਆਂ ਨੂੰ ਮਿਲੇਗਾ ਕੋਰੋਨਾ ਦੌਰਾਨ ਰੋਕਿਆ ਗਿਆ 18 ਮਹੀਨਿਆਂ ਦਾ DA ਐਰੀਅਰ? ਜਾਣੋ ਸਰਕਾਰ ਦਾ ਰੁਖ
 ਕੀ ਕੇਂਦਰੀ ਕਰਮਚਾਰੀਆਂ ਨੂੰ ਮਿਲੇਗਾ ਕੋਰੋਨਾ ਦੌਰਾਨ ਰੋਕਿਆ ਗਿਆ 18 ਮਹੀਨਿਆਂ ਦਾ DA ਐਰੀਅਰ? ਜਾਣੋ ਸਰਕਾਰ ਦਾ ਰੁਖ
EPFO ਦਾ ਵੱਡਾ ਫੈਸਲਾ, ਹੁਣ ਤੁਹਾਡੀ ਮਰਜ਼ੀ ਤੋਂ ਬਗੈਰ ਨਹੀਂ ਕੱਟੇਗਾ 1800 ਤੋਂ ਵੱਧ PF; ਜਾਣੋ ਇਨ-ਹੈਂਡ ਸੈਲਰੀ 'ਤੇ ਕੀ ਅਸਰ ਪਵੇਗਾ?
EPFO ਦਾ ਵੱਡਾ ਫੈਸਲਾ, ਹੁਣ ਤੁਹਾਡੀ ਮਰਜ਼ੀ ਤੋਂ ਬਗੈਰ ਨਹੀਂ ਕੱਟੇਗਾ 1800 ਤੋਂ ਵੱਧ PF; ਜਾਣੋ ਇਨ-ਹੈਂਡ ਸੈਲਰੀ 'ਤੇ ਕੀ ਅਸਰ ਪਵੇਗਾ?

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
Ketan Agarwal Murder Case : ਹੁਣ ਸੱਚ ਉਗਲੇਗੀ ਸੀਆ ! ਕੇਤਨ ਕਤਲ ਕਾਂਡ 'ਚ ਪੋਲੀਗ੍ਰਾਫ ਟੈਸਟ ਦੀ ਮੰਗ, ਅਦਾਲਤ 'ਚ ਅਰਜ਼ੀ ਦਾਇਰ 
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
ਚੀਨੀ ਐਪ ਨਾਲ ਈ-ਰਿਕਸ਼ਾ ਅਤੇ ਬਲੂਟੁੱਥ-ਦੇਰੀ ਨਾਲ ਚੱਲਣ ਵਾਲੀਆਂ ਬੈਟਰੀਆਂ ਨੂੰ ਖ਼ਤਰਾ? ਵੀਡੀਓ ਵਾਇਰਲ ਹੋ ਰਿਹਾ ਹੈ
Punjabi Makeup Artist Mad Sandhu: ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਨਿਹੰਗ ਜਥੇਦਾਰ ਨੇ ਮੈਡ ਸੰਧੂ ਨੂੰ ਦਿੱਤੀ ਚੇਤਾਵਨੀ, ਬੋਲੇ- ਤੇਰੇ ਕਾਰਨ ਮੁੰਡੇ ਬਣ ਰਹੇ ਗੇਅ; ਪੰਜਾਬੀ ਮੇਕਅਪ ਆਰਟਿਸਟ ਬੋਲੀ- ਮੈਨੂੰ ਰੱਬ ਨੇ...
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
ਭਾਰਤ 'ਚ ਫਿਲਹਾਲ ਨਹੀਂ ਆਵੇਗਾ WhatsApp ਦਾ Username ਫੀਚਰ, ਕੇਂਦਰ ਸਰਕਾਰ ਨੇ Meta ਨੂੰ ਭੇਜਿਆ ਨੋਟਿਸ
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
Amarnath Yatra 2026:ਜੇਕਰ ਬਿਨਾਂ ਰਜਿਸਟ੍ਰੇਸ਼ਨ ਦੇ ਅਮਰਨਾਥ ਪਹੁੰਚ ਗਏ ਤਾਂ ਕੀ ਹੋਵੇਗਾ? ਹੁਣੇ ਜਾਣ ਲਓ, ਨਹੀਂ ਤਾਂ ਬਾਅਦ ਵਿੱਚ ਪਛਤਾਓਗੇ।
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਵੱਡੀ ਵਾਰਦਾਤ! ਤਰਨਤਾਰਨ 'ਚ ਮੋਮੋਜ਼ ਖਾ ਰਹੇ ਭਰਾਵਾਂ 'ਤੇ ਹਮਲਾ, ਇੱਕ ਦੀ ਮੌਤ, ਇੱਕ ਜ਼ਖ਼ਮੀ; ਮੱਚੀ ਸਨਸਨੀ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਪੰਜਾਬ ਭਾਜਪਾਂ 'ਚ ਆਗੂਆਂ ਦੀਆਂ ਨਿਯੁਕਤੀਆਂ, ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਲੈਕੇ ਕੇਵਲ ਢਿੱਲੋਂ ਦਾ ਵੱਡਾ ਐਲਾਨ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
ਮਲੇਸ਼ੀਆ 'ਚ ਲੁਧਿਆਣਾ ਦੀ 5 ਸਾਲਾਂ ਮਹਿਰੀਨ ਦਾ ਕਮਾਲ, ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਜਿੱਤਿਆ ਸਿਲਵਰ ਮੈਡਲ
Embed widget