ਪੜਚੋਲ ਕਰੋ

ਇਸ ਹਫ਼ਤੇ ਹੀ ਨਬੇੜ ਲਵੋ ਬੈਂਕ ਦੇ ਕੰਮ, ਅਗਲੇ ਹਫ਼ਤੇ ਸਿਰਫ਼ ਦੋ ਦਿਨ ਹੀ ਖੁੱਲ੍ਹਣਗੇ ਬੈਂਕ

ਜੇ ਬੈਂਕ ਸਬੰਧੀ ਕੋਈ ਜ਼ਰੂਰੀ ਕੰਮ ਹੈ ਤਾਂ ਉਸ ਨੂੰ ਇਸ ਹਫ਼ਤੇ ਹੀ ਨਿਬੇੜ ਲਵੋ ਨਹੀਂ ਤਾਂ 4 ਐਪ੍ਰਲ ਤੱਕ ਉਡੀਕ ਕਰਨੀ ਪਵੇਗੀ। ਇਹ ਯਾਦ ਰੱਖੋ ਕਿ 27 ਮਾਰਚ ਤੋਂ 4 ਐਪ੍ਰਲ ਦਰਮਿਆਨ ਸਿਰਫ ਦੋ ਦਿਨ ਹੀ ਬੈਂਕ ਖੁੱਲ੍ਹਣਗੇ। ਇਨ੍ਹਾਂ ਛੁੱਟੀਆਂ ਦੌਰਾਨ ਐਤਵਾਰ, ਸ਼ਨੀਵਾਰ ਤੇ ਹੋਲੀ ਦੀਆਂ ਛੁੱਟੀਆਂ ਵੀ ਹਨ।

ਚੰਡੀਗੜ੍ਹ: ਜੇ ਬੈਂਕ ਸਬੰਧੀ ਕੋਈ ਜ਼ਰੂਰੀ ਕੰਮ ਹੈ ਤਾਂ ਉਸ ਨੂੰ ਇਸ ਹਫ਼ਤੇ ਹੀ ਨਿਬੇੜ ਲਵੋ ਨਹੀਂ ਤਾਂ 4 ਐਪ੍ਰਲ ਤੱਕ ਉਡੀਕ ਕਰਨੀ ਪਵੇਗੀ। ਇਹ ਯਾਦ ਰੱਖੋ ਕਿ 27 ਮਾਰਚ ਤੋਂ 4 ਐਪ੍ਰਲ ਦਰਮਿਆਨ ਸਿਰਫ ਦੋ ਦਿਨ ਹੀ ਬੈਂਕ ਖੁੱਲ੍ਹਣਗੇ। ਇਨ੍ਹਾਂ ਛੁੱਟੀਆਂ ਦੌਰਾਨ ਐਤਵਾਰ, ਸ਼ਨੀਵਾਰ ਤੇ ਹੋਲੀ ਦੀਆਂ ਛੁੱਟੀਆਂ ਵੀ ਹਨ।

31 ਮਾਰਚ ਨੂੰ ਬੈਂਕ ਗਾਹਕਾਂ ਦੀ ਸੇਵਾ ਨਹੀਂ ਕਰ ਸਕਦੇ ਕਿਉਂਕਿ ਇਹ ਵਿੱਤੀ ਸਾਲ ਦਾ ਆਖਰੀ ਦਿਨ ਹੁੰਦਾ ਹੈ। ਜਿਵੇਂਕਿ ਇਨ੍ਹਾਂ ਦਿਨਾਂ ਵਿੱਚ ਬੈਂਕ ਦੀਆਂ ਬ੍ਰਾਂਚਾਂ ਬੰਦ ਰਹਿਣਗੀਆਂ, ਮੋਬਾਈਲ ਤੇ ਇੰਟਰਨੈਟ ਬੈਂਕਿੰਗ ਕੰਮ ਕਰਨਾ ਜਾਰੀ ਰੱਖੇਗੀ। ਇਸ ਲਈ, ਗਾਹਕ ਜ਼ਿਆਦਾਤਰ ਲੈਣ-ਦੇਣ ਆਨਲਾਈਨ ਕਰ ਸਕਦੇ ਹਨ। ਗਾਹਕਾਂ ਨੂੰ ਇਹ ਵੀ ਨੋਟ ਕਰਨਾ ਚਾਹੀਦਾ ਹੈ ਕਿ 1 ਅਪ੍ਰੈਲ ਨੂੰ ਦੁਬਾਰਾ ਕੰਮ ਨਹੀਂ ਹੋਵੇਗਾ ਤੇ 2 ਅਪ੍ਰੈਲ ਨੂੰ ਗੁੱਡ ਫਰਾਈਡੇਅ ਹੁੰਦਾ ਹੈ।

ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

ਵੱਖ-ਵੱਖ ਸੂਬਿਆਂ ਵਿੱਚ ਬੈਂਕ  22, 29 ਮਾਰਚ ਤੇ 30 ਮਾਰਚ ਨੂੰ ਕੰਮ ਕਾਜ ਲਈ ਬੰਦ ਰਹਿਣਗੇ।

ਇੱਥੇ ਵੇਖੋ ਬੈਂਕ ਦੀਆਂ ਛੁੱਟੀਆਂ ਦੀ ਪੂਰੀ ਲਿਸਟ
27 ਮਾਰਚ-ਆਖਰੀ ਸ਼ਨੀਵਾਰ
28 ਮਾਰਚ- ਐਤਵਾਰ
29 ਮਾਰਚ-ਹੋਲੀ
31 ਮਾਰਚ-ਵਿੱਤੀ ਸਾਲ ਦਾ ਆਖਰੀ ਦਿਨ
1 ਐਪ੍ਰਲ- ਬੈਂਕ ਖਾਤਿਆਂ ਦੀ ਕਲੋਜ਼ਿੰਗ
2 ਐਪ੍ਰਲ- ਗੁੱਡ ਫਰਾਈਡੇਅ
3 ਐਪ੍ਰਲ-ਸ਼ਨੀਵਾਰ-ਵਰਕਿੰਗ ਡੇਅ
4 ਐਪ੍ਰਲ-ਐਤਵਾਰ

ਕੁਝ ਬੈਂਕ ਛੁੱਟੀਆਂ ਮੌਕੇ ਦੇ ਅਧਾਰ ਤੇ ਰਾਜ ਦੇ ਅਧੀਨ ਹੁੰਦੀਆਂ ਹਨ ਜਿਹੜੀਆਂ ਇੱਕ ਰਾਜ ਤੋਂ ਦੂਜੇ ਰਾਜ ਵਿੱਚ ਬਦਲਦੀਆਂ ਹਨ। ਆਰਬੀਆਈ ਕੈਲੰਡਰ ਦੇ ਅਨੁਸਾਰ, ਚਾਰ ਐਤਵਾਰ ਤੇ ਦੋ ਸ਼ਨੀਵਾਰਾਂ ਤੋਂ ਇਲਾਵਾ, ਦੇਸ਼ ਭਰ ਵਿਚ ਗਜ਼ਟਿਡ ਛੁੱਟੀਆਂ 'ਤੇ ਬੈਂਕ ਬੰਦ ਰਹਿਣਗੇ।

 ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget