ਪੜਚੋਲ ਕਰੋ

Global Recession : 2023 ਵਿੱਚ ਇੱਕ ਤਿਹਾਈ ਦੇਸ਼ਾਂ ਨੂੰ ਕਰਨਾ ਪੈ ਸਕਦੈ ਮੰਦੀ ਦਾ ਸਾਹਮਣਾ !

Global Recession:  ਅਗਲੇ ਸਾਲ 2023 ਵਿੱਚ ਦੁਨੀਆ ਦੇ ਕਈ ਦੇਸ਼ਾਂ ਨੂੰ ਮੰਦੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅੰਤਰਰਾਸ਼ਟਰੀ ਮੁਦਰਾ ਫੰਡ  (International Monetary Fund) ਦੀ ਮੁਖੀ ਕ੍ਰਿਸਟਾਲੀਨਾ ਜਾਰਜੀਵਾ (Kristalina Georgieva ) ਨੇ ਇਹ ਚੇਤਾਵਨੀ ਦਿੱਤੀ ਹੈ।

Global Recession:  ਅਗਲੇ ਸਾਲ 2023 ਵਿੱਚ ਦੁਨੀਆ ਦੇ ਕਈ ਦੇਸ਼ਾਂ ਨੂੰ ਮੰਦੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅੰਤਰਰਾਸ਼ਟਰੀ ਮੁਦਰਾ ਫੰਡ  (International Monetary Fund) ਦੀ ਮੁਖੀ ਕ੍ਰਿਸਟਾਲੀਨਾ ਜਾਰਜੀਵਾ (Kristalina Georgieva ) ਨੇ ਇਹ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਗਲੇ ਸਾਲ ਇੱਕ ਤਿਹਾਈ ਦੇਸ਼ਾਂ ਨੂੰ ਦੋ ਤਿਮਾਹੀਆਂ ਲਈ ਮੰਦੀ ਦੀ ਸਥਿਤੀ ਵਰਗੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਆਈਐਮਐਫ ਅਜਿਹੀ ਸਥਿਤੀ ਵਿੱਚ ਆਪਣੇ ਆਰਥਿਕ ਅਨੁਮਾਨਾਂ ਨੂੰ ਘਟਾਉਣ ਦੀ ਤਿਆਰੀ ਕਰ ਰਿਹਾ ਹੈ।

IMF ਅਤੇ ਵਿਸ਼ਵ ਬੈਂਕ ਦੀ ਸਾਲਾਨਾ ਬੈਠਕ ਤੋਂ ਪਹਿਲਾਂ ਕ੍ਰਿਸਟਾਲੀਨਾ ਜਾਰਜੀਵਾ ਨੇ ਕਿਹਾ ਕਿ ਲੋਕਾਂ ਦੀ ਆਮਦਨ 'ਚ ਗਿਰਾਵਟ ਅਤੇ ਮਹਿੰਗਾਈ ਵਧਣ ਦਾ ਮਤਲਬ ਹੈ ਕਿ ਕਈ ਦੇਸ਼ਾਂ ਨੂੰ ਮੰਦੀ ਦਾ ਸਾਹਮਣਾ ਕਰਨਾ ਪਵੇਗਾ। ਆਈਐਮਐਫ ਮੁਖੀ ਦੇ ਇਨ੍ਹਾਂ ਬਿਆਨਾਂ ਤੋਂ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਉਹ ਚੌਥੀ ਤਿਮਾਹੀ ਲਈ ਆਰਥਿਕ ਅਨੁਮਾਨਾਂ ਨੂੰ ਘਟਾ ਸਕਦੀ ਹੈ।

ਯੂਕਰੇਨ 'ਤੇ ਰੂਸ ਦੇ ਹਮਲੇ, ਉੱਚ ਊਰਜਾ ਕੀਮਤਾਂ ਅਤੇ ਉੱਚ ਖੁਰਾਕੀ ਕੀਮਤਾਂ ਕਾਰਨ ਮਹਿੰਗਾਈ ਦਾ ਦਬਾਅ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੀਆਂ ਸਾਰੀਆਂ ਪ੍ਰਮੁੱਖ ਅਰਥਵਿਵਸਥਾਵਾਂ ਦੇ ਵਿਕਾਸ ਦੀ ਰਫਤਾਰ ਮੱਠੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਥੋੜ੍ਹੇ ਸਮੇਂ 'ਚ ਹਾਲਾਤ ਬਦ ਤੋਂ ਬਦਤਰ ਹੋ ਜਾਣਗੇ। ਉਨ੍ਹਾਂ ਨੇ ਚੀਨ ਦੇ ਪ੍ਰਾਪਰਟੀ ਬਾਜ਼ਾਰ 'ਚ ਪੈਦਾ ਹੋ ਰਹੇ ਵਿੱਤੀ ਖਤਰੇ 'ਤੇ ਵੀ ਚਿੰਤਾ ਪ੍ਰਗਟਾਈ ਹੈ।

IMF ਦਾ ਮੰਨਣਾ ਹੈ ਕਿ ਮਹਿੰਗਾਈ ਨਾਲ ਨਜਿੱਠਣ ਲਈ ਦੁਨੀਆ ਭਰ ਦੇ ਕੇਂਦਰੀ ਬੈਂਕਾਂ ਨੂੰ ਸਖਤ ਮੁਦਰਾ ਨੀਤੀ ਦੇ ਕਦਮ ਨੂੰ ਜਾਰੀ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਹਿੰਗੀਆਂ ਖਾਣ-ਪੀਣ ਵਾਲੀਆਂ ਵਸਤੂਆਂ ਦਾ ਵੱਡਾ ਅਸਰ ਉਭਰਦੀਆਂ ਅਰਥਵਿਵਸਥਾਵਾਂ 'ਤੇ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਇਨ੍ਹਾਂ ਦੇਸ਼ਾਂ 'ਤੇ ਕਰਜ਼ਾ ਸੰਕਟ ਵਧਦਾ ਜਾ ਰਿਹਾ ਹੈ। ਕ੍ਰਿਸਟਾਲੀਨਾ ਜਾਰਜੀਵਾ ਨੇ ਕਿਹਾ ਕਿ ਵਿਸ਼ਵ ਅਰਥਵਿਵਸਥਾ 'ਤੇ ਆਇਆ ਇਹ ਸੰਕਟ ਹਮੇਸ਼ਾ ਲਈ ਰਹਿਣ ਵਾਲਾ ਨਹੀਂ ਹੈ।

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ

Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ

Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ

Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ

ABP Premium

ਵੀਡੀਓਜ਼

ਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇਡੇਰਾ ਬਾਬਾ ਨਾਨਕ 'ਚ ਸੁਖਜਿੰਦਰ ਰੰਧਾਵਾ ਦੇ ਕਾਰਨਾਮਿਆਂ ਦਾ ਵੱਡਾ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
HDFC ਬੈਂਕ ਤੋਂ ਲੋਨ ਲੈਣਾ ਹੋਇਆ ਮਹਿੰਗਾ! MCLR ਵਧਾ ਕੇ ਮਹਿੰਗੀ ਕਰ ਦਿੱਤੀ EMI, ਲੋਕਾਂ ਦਾ ਨਿਕਲੇਗਾ ਧੂੰਆਂ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Visitor Visa: ਕੈਨੇਡਾ ਸਰਕਾਰ ਨੇ ਭਾਰਤੀਆਂ ਨੂੰ ਦਿੱਤਾ ਵੱਡਾ ਝਟਕਾ, ਹੁਣ ਨਹੀਂ ਮਿਲੇਗਾ 10 ਸਾਲ ਦਾ ਟੂਰਿਸਟ ਵੀਜ਼ਾ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Punjab News: ਭਲਕੇ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, ਸੀਐਮ ਭਗਵੰਤ ਮਾਨ ਚੁਕਾਉਣਗੇ ਸਹੁੰ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
Amritsar News: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਈ ਮਹਿਲਾ ਨੇ 7ਵੀਂ ਮੰਜ਼ਿਲ ਤੋਂ ਮਾ*ਰੀ ਛਾ*ਲ, ਮੌਕੇ 'ਤੇ ਹੋਈ ਮੌ*ਤ
ਹੁਣ ਪਰਾਲੀ ਸਾੜਨ ਵਾਲਿਆਂ ਦੀ ਖੈਰ ਨਹੀਂ! ਸਰਕਾਰ ਨੇ ਵਧਦੇ ਪ੍ਰਦੂਸ਼ਣ ਨੂੰ ਰੋਕਣ ਲਈ ਵਧਾਇਆ ਜ਼ੁਰਮਾਨਾ

Punjab Rice: ਪੰਜਾਬ ਦੇ ਕਿਸਾਨਾਂ ਖਿਲਾਫ ਕੌਣ ਰਚ ਰਿਹਾ ਸਾਜਿਸ਼ ? ਕਈ ਸੂਬੇ ਪੰਜਾਬੀ ਚੌਲ ਖਾਣ ਤੋਂ ਇਨਕਾਰੀ

Shah Rukh Khan Death Threat: ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਸਲਮਾਨ ਖਾਨ ਤੋਂ ਬਾਅਦ ਹੁਣ ਸ਼ਾਹਰੁਖ ਖਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਂਚ 'ਚ ਜੁੱਟੀ ਮੁੰਬਈ ਪੁਲਿਸ
ਜਲੰਧਰ 'ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਕੌਸ਼ਲ ਬੰਬੀਹਾ ਗਿਰੋਹ ਦੇ 2 ਸਾਥੀ ਕਾਬੂ, ਗੋਲੀ ਲੱਗਣ ਨਾਲ ਹੋਏ ਜ਼ਖਮੀ

Embed widget