ਪੜਚੋਲ ਕਰੋ

Go First Flight: ਹੁਣ 22 ਜੂਨ ਤੱਕ ਰੱਦ ਹੋ ਗਈਆਂ Go First ਦੀਆਂ ਉਡਾਣਾਂ, ਜਾਣੋ ਕਿਸ ਕਾਰਨ ਲੈਣਾ ਪਿਆ ਇਹ ਫੈਸਲਾ

Go First Flights Cancelled: ਏਅਰਲਾਈਨ ਲੰਬੇ ਸਮੇਂ ਤੋਂ ਗੰਭੀਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਹੈ। ਇਸ ਕਾਰਨ ਉਸ ਨੂੰ ਵਾਰ-ਵਾਰ ਉਡਾਣਾਂ ਰੱਦ ਕਰਨ ਦਾ ਫੈਸਲਾ ਲੈਣਾ ਪੈ ਰਿਹਾ ਹੈ।

Go First Flights Cancelled: ਵਿੱਤੀ ਸੰਕਟ ਨਾਲ ਜੂਝ ਰਹੀ ਏਅਰਲਾਈਨ ਗੋ ਫਸਟ ਦੀਆਂ ਮੁਸ਼ਕਲਾਂ ਖਤਮ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਕੰਪਨੀ ਨੇ ਹੁਣ 22 ਜੂਨ ਤੱਕ ਆਪਣੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਕੰਪਨੀ ਨੇ ਸੋਮਵਾਰ ਨੂੰ ਇਕ ਬਿਆਨ ਜਾਰੀ ਕਰਕੇ ਇਸ ਦੀ ਜਾਣਕਾਰੀ ਦਿੱਤੀ।


ਕੰਪਨੀ ਨੇ ਇਸ ਦਾ ਦੱਸਿਆ ਕਾਰਨ 


ਕੰਪਨੀ ਨੇ ਇਕ ਬਿਆਨ 'ਚ ਕਿਹਾ ਕਿ ਉਸ ਨੂੰ ਸੰਚਾਲਨ ਕਾਰਨਾਂ ਕਰਕੇ ਇਹ ਫੈਸਲਾ ਲੈਣਾ ਪਿਆ। ਉਨ੍ਹਾਂ ਕਿਹਾ, ਸਾਨੂੰ ਇਹ ਦੱਸਦੇ ਹੋਏ ਅਫਸੋਸ ਹੈ ਕਿ ਸੰਚਾਲਨ ਕਾਰਨਾਂ ਕਰਕੇ, 22 ਜੂਨ, 2023 ਤੱਕ GoFirst ਦੀਆਂ ਨਿਰਧਾਰਤ ਉਡਾਣਾਂ ਰੱਦ ਰਹਿਣਗੀਆਂ। ਫਲਾਈਟਾਂ ਦੇ ਰੱਦ ਹੋਣ ਕਾਰਨ ਹੋਈ ਅਸੁਵਿਧਾ ਲਈ ਅਸੀਂ ਮੁਆਫੀ ਚਾਹੁੰਦੇ ਹਾਂ। ਅਸੀਂ ਸਮਝਦੇ ਹਾਂ ਕਿ ਉਡਾਣਾਂ ਦੇ ਰੱਦ ਹੋਣ ਕਾਰਨ ਤੁਹਾਡੀ ਯਾਤਰਾ ਯੋਜਨਾਵਾਂ ਪ੍ਰਭਾਵਿਤ ਹੋ ਸਕਦੀਆਂ ਹਨ। ਅਸੀਂ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹਾਂ।


ਕੰਪਨੀ ਨੂੰ ਬੁਕਿੰਗ ਦੇ ਬਾਰੇ ਇਹ ਹੈ ਉਮੀਂਦ


ਕੰਪਨੀ ਨੇ ਅੱਗੇ ਕਿਹਾ ਹੈ ਕਿ ਉਹ ਉਡਾਣਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਹਨਾਂ ਕਿਹਾ ਹੈ, ਜਿਵੇਂ ਕਿ ਤੁਸੀਂ ਸਾਰੇ ਜਾਣਦੇ ਹੋ, ਕੰਪਨੀ ਨੇ ਤੁਰੰਤ ਹੱਲ ਕਰਨ ਅਤੇ ਸੰਚਾਲਨ ਸ਼ੁਰੂ ਕਰਨ ਲਈ ਅਰਜ਼ੀ ਦਿੱਤੀ ਹੈ। ਅਸੀਂ ਜਲਦੀ ਹੀ ਬੁਕਿੰਗ ਲੈਣ ਦੇ ਯੋਗ ਹੋਵਾਂਗੇ। ਅਸੀਂ ਤੁਹਾਡੇ ਸਬਰ ਲਈ ਤੁਹਾਡੇ ਧੰਨਵਾਦੀ ਹਾਂ।


ਪ੍ਰਭਾਵਿਤ ਗਾਹਕਾਂ ਇੰਝ ਕਰ ਸਕਦੇ ਨੇ ਸੰਪਰਕ


GoFirst ਨੇ ਆਪਣੇ ਗਾਹਕਾਂ ਦੀ ਮਦਦ ਲਈ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ। GoFirst ਦੇ ਇਸ ਫੈਸਲੇ ਤੋਂ ਪ੍ਰਭਾਵਿਤ ਗਾਹਕ ਸਹਾਇਤਾ ਲਈ ਕਸਟਮਰ ਕੇਅਰ ਨੰਬਰ 1800 2100 999 'ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ, ਅਸੀਂ feedback@flygofirst.com 'ਤੇ ਈਮੇਲ ਭੇਜ ਕੇ ਵੀ ਸੰਪਰਕ ਕਰ ਸਕਦੇ ਹਾਂ। ਕੰਪਨੀ ਨੇ ਆਪਣੇ ਗਾਹਕਾਂ ਨੂੰ ਕਿਹਾ ਹੈ ਕਿ ਉਹ ਉਸ ਨਾਲ ਉਹਨਾਂ ਨਾਲ ਸੰਪਰਕ ਕਰ ਕੇ ਮਦਦ ਲੈ ਸਕਦੇ ਹਨ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Dhanteras 2026 : ਧਨਤੇਰਸ 'ਤੇ ਸੋਨੇ ਦਾ ਸਿੱਕਾ ਖਰੀਦਣ ਦੀ ਤਿਆਰੀ? 24 ਕੈਰੇਟ ਜਾਂ 22 ਕੈਰੇਟ, ਜਾਣੋ ਕਿਹੜਾ ਰਹੇਗਾ ਬਿਹਤਰ
Dhanteras 2026 : ਧਨਤੇਰਸ 'ਤੇ ਸੋਨੇ ਦਾ ਸਿੱਕਾ ਖਰੀਦਣ ਦੀ ਤਿਆਰੀ? 24 ਕੈਰੇਟ ਜਾਂ 22 ਕੈਰੇਟ, ਜਾਣੋ ਕਿਹੜਾ ਰਹੇਗਾ ਬਿਹਤਰ
Gold Price Hike : ਧਨਤੇਰਸ ਤੋਂ ਪਹਿਲਾਂ ਸੋਨੇ ਦੇ ਗਹਿਣੇ ਹੋਏ ਮਹਿੰਗੇ, ਹਾਲਮਾਰਕਿੰਗ ਫੀਸ 'ਚ 67% ਦਾ ਵਾਧਾ
Gold Price Hike : ਧਨਤੇਰਸ ਤੋਂ ਪਹਿਲਾਂ ਸੋਨੇ ਦੇ ਗਹਿਣੇ ਹੋਏ ਮਹਿੰਗੇ, ਹਾਲਮਾਰਕਿੰਗ ਫੀਸ 'ਚ 67% ਦਾ ਵਾਧਾ
 SBI Data Leak : SBI ਦੇ 3,897 ਗਾਹਕਾਂ ਦਾ ਡਾਟਾ ਲੀਕ! ਲੋਨ ਅਰਜ਼ੀਆਂ ਤੋਂ ਲੈ ਕੇ ਆਧਾਰ-PAN ਤੱਕ ਦੀ ਜਾਣਕਾਰੀ ਚੋਰੀ ਹੋਣ ਦਾ ਖਦਸ਼ਾ
 SBI Data Leak : SBI ਦੇ 3,897 ਗਾਹਕਾਂ ਦਾ ਡਾਟਾ ਲੀਕ! ਲੋਨ ਅਰਜ਼ੀਆਂ ਤੋਂ ਲੈ ਕੇ ਆਧਾਰ-PAN ਤੱਕ ਦੀ ਜਾਣਕਾਰੀ ਚੋਰੀ ਹੋਣ ਦਾ ਖਦਸ਼ਾ
Diwali 'ਤੇ ਸਰਕਾਰ ਦੇਵੇਗੀ 8,000 ਰੁਪਏ ਦਾ ਬੋਨਸ ! PIB ਨੇ ਦੱਸਿਆ ਸੱਚ!
Diwali 'ਤੇ ਸਰਕਾਰ ਦੇਵੇਗੀ 8,000 ਰੁਪਏ ਦਾ ਬੋਨਸ ! PIB ਨੇ ਦੱਸਿਆ ਸੱਚ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Diwali Gift: ਦੀਵਾਲੀ ਤੋਂ ਪਹਿਲਾਂ ਮਹਿਲਾਵਾਂ ਲਈ ਸਰਕਾਰ ਦਾ ਵੱਡਾ ਐਲਾਨ, ਜਾਣੋ ਕਿਸ ਨੂੰ ਮਿਲੇਗੀ ਸਬਸਿਡੀ?
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Gurdwara Manji Sahib 'ਚ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਦੀ ਪੁਲਿਸ ਹਿਰਾਸਤ 'ਚ ਮੌਤ,  ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab News : ਧੁੰਦ ਕਾਰਨ ਦਰਦਨਾਕ ਸੜਕ ਹਾਦਸਾ, ਪਿਓ-ਪੁੱਤ ਦੀ ਮੌਕੇ 'ਤੇ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Punjab Elections 2027:  ਚੋਣ ਕਮਿਸ਼ਨ ਨੇ ਚੋਣਾਂ ਨੂੰ ਲੈ ਕੇ ਲਿਆ ਵੱਡਾ ਫੈਸਲਾ, 5 ਸੂਬਿਆਂ ਦੀਆਂ ਚੋਣਾਂ ਤੋਂ ਪਹਿਲਾਂ EC ਦਾ ਵੱਡਾ ਕਦਮ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ, ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ
Jalandhar News : ਹਨੀ ਸਿੰਘ ਦੇ ਭਤੀਜੇ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ, ਸੜਕ ਹਾਦਸੇ 'ਚ ਹੋਈ ਸੀ ਮੌਤ
Jalandhar News : ਹਨੀ ਸਿੰਘ ਦੇ ਭਤੀਜੇ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ, ਸੜਕ ਹਾਦਸੇ 'ਚ ਹੋਈ ਸੀ ਮੌਤ
Mukesh Ambani Net Worth : ਮੁਕੇਸ਼ ਅੰਬਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ, ਜਾਇਦਾਦ 'ਚ ਹੋਇਆ ਵੱਡਾ ਵਾਧਾ
Mukesh Ambani Net Worth : ਮੁਕੇਸ਼ ਅੰਬਾਨੀ ਮੁੜ ਬਣੇ ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀ, ਜਾਇਦਾਦ 'ਚ ਹੋਇਆ ਵੱਡਾ ਵਾਧਾ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ
ਪੰਜਾਬ ਤੋਂ ਵੱਡੀ ਖ਼ਬਰ! ਪਤੀ ਨੇ ਬੇਰਹਿਮੀ ਨਾਲ ਕੀਤਾ ਪਤਨੀ ਦਾ ਕਤਲ, ਚਾਕੂ ਨਾਲ 28 ਵਾਰ ਕੀਤੇ; ਦਿਲ ਕੱਢਿਆ ਬਾਹਰ
Embed widget