ਪੜਚੋਲ ਕਰੋ

Go First Suspend Flights: GoFirst ਏਅਰਲਾਈਨਜ਼ ਨੇ ਨਕਦੀ ਦੀ ਕਮੀ ਕਾਰਨ 3 ਅਤੇ 4 ਮਈ ਨੂੰ ਆਪਣੀਆਂ ਉਡਾਣਾਂ ਕੀਤੀਆਂ ਰੱਦ

Go First News: ਜੁਲਾਈ 2022 ਵਿੱਚ ਪਹਿਲੀ ਵਾਰ GoFirst ਨੂੰ ਆਪਣੇ ਜਹਾਜ਼ ਨੂੰ ਲੈਂਡ ਕਰਨਾ ਪਿਆ ਸੀ, ਉਦੋਂ ਤੋਂ ਏਅਰਲਾਈਨਾਂ ਵਿੱਚ ਉਡਾਣ ਭਰਨ ਵਾਲੇ ਯਾਤਰੀਆਂ ਦੀ ਗਿਣਤੀ ਵਿੱਚ ਵੱਡੀ ਗਿਰਾਵਟ ਆਈ ਹੈ।

Go First Suspend Flights: 3 ਅਤੇ 4 ਮਈ ਨੂੰ GoFirst ਏਅਰਲਾਈਨਜ਼ 'ਤੇ ਟਿਕਟਾਂ ਬੁੱਕ ਕਰਵਾਉਣ ਵਾਲੇ ਹਵਾਈ ਯਾਤਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। GoFirst ਨੇ 3 ਅਤੇ 4 ਮਈ ਨੂੰ ਉਡਾਣ ਭਰਨ ਵਾਲੀਆਂ ਉਡਾਣਾਂ ਨੂੰ ਰੱਦ ਕਰ ਦਿੱਤਾ ਹੈ। ਤੇਲ ਕੰਪਨੀਆਂ ਦੇ ਬਕਾਏ ਦਾ ਭੁਗਤਾਨ ਨਾ ਕਰ ਸਕਣ ਕਾਰਨ ਏਅਰਲਾਈਨਜ਼ ਨੇ ਇਹ ਫੈਸਲਾ ਲਿਆ ਹੈ।

ਇਕੋਨਾਮਿਕ ਟਾਈਮਜ਼ ਦੀ ਰਿਪੋਰਟ ਮੁਤਾਬਕ ਇਕ ਤੇਲ ਮਾਰਕੀਟਿੰਗ ਕੰਪਨੀ ਦੇ ਅਧਿਕਾਰੀ ਨੇ ਦੱਸਿਆ ਕਿ GoFirst ਕੈਸ਼ ਐਂਡ ਕੈਰੀ ਮੋਡ 'ਤੇ ਆਪਰੇਟ ਕਰ ਰਿਹਾ ਹੈ। ਯਾਨੀ ਏਅਰਲਾਈਨਜ਼ ਨੂੰ ਹਰ ਦਿਨ ਦੇ ਹਿਸਾਬ ਨਾਲ ਜਿੰਨੀਆਂ ਉਡਾਣਾਂ ਭਰਨੀਆਂ ਹਨ, ਉਨ੍ਹਾਂ ਮੁਤਾਬਕ ਏਅਰ ਫਿਊਲ ਦਾ ਭੁਗਤਾਨ ਕਰਨਾ ਪੈਂਦਾ ਹੈ। ਇਸ ਗੱਲ ‘ਤੇ ਏਅਰਲਾਈਨਸ ਸਹਿਮਤ ਹੈ ਕਿ ਜੇਕਰ ਭੁਗਤਾਨ ਨਹੀਂ ਕੀਤਾ ਜਾਂਦਾ ਹੈ ਤਾਂ ਵੈਂਡਰ ਕਾਰੋਬਾਰ ਬੰਦ ਕਰ ਸਕਦਾ ਹੈ।

ਇਹ ਵੀ ਪੜ੍ਹੋ: Punjab News: ਪੰਜਾਬ 'ਚ 29000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ, ਅਗਲੀ ਭਰਤੀ ਜਾਰੀ, ਸੀਐਮ ਮਾਨ ਨੇ ਸੌਂਪੇ ਨਿਯੁਕਤੀ ਪੱਤਰ

ਟਾਪ ਹੈਡਲਾਈਨ

Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget