ਪੜਚੋਲ ਕਰੋ

Gold Silver Rate: ਖ਼ੁਸ਼ਖ਼ਬਰੀ ! ਸੋਨੇ ਚਾਂਦੀ ਦਾ ਡਿੱਗਿਆ ਭਾਅ, ਖ਼ਰੀਦਣ ਦਾ ਵਧੀਆ ਮੌਕਾ, ਜਾਣੋ ਰੇਟ

ਸੋਨੇ ਅਤੇ ਚਾਂਦੀ ਦੋਵਾਂ ਕੀਮਤੀ ਧਾਤਾਂ ਦੀਆਂ ਕੀਮਤਾਂ 'ਚ ਅੱਜ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਤੇ ਇਹ ਪਿਛਲੇ ਬੰਦ ਪੱਧਰ ਦੇ ਮੁਕਾਬਲੇ ਸਸਤੀਆਂ ਮਿਲ ਰਹੀਆਂ ਹਨ। ਜੇ ਤੁਸੀਂ ਖਰੀਦਣਾ ਚਾਹੁੰਦੇ ਹੋ, ਤਾਂ ਸਹੀ ਮੌਕਾ ਬਣ ਰਿਹਾ ਹੈ।

Gold Silver Rate Today: ਅੱਜ ਸਰਾਫਾ ਬਾਜ਼ਾਰ 'ਚ ਸੋਨਾ ਅਤੇ ਚਾਂਦੀ ਦੋਵੇਂ ਕੀਮਤੀ ਧਾਤਾਂ ਸਸਤੀਆਂ ਹੋ ਗਈਆਂ ਹਨ। ਇਨ੍ਹਾਂ ਦੀਆਂ ਕੀਮਤਾਂ 'ਚ ਇਹ ਗਿਰਾਵਟ ਗਲੋਬਲ ਮੰਗ ਅਤੇ ਸਸਤੇ ਰੇਟਾਂ ਕਾਰਨ ਆਈ ਹੈ। ਇਸ ਸਮੇਂ ਗਲੋਬਲ ਬਾਜ਼ਾਰਾਂ 'ਚ ਸੋਨੇ ਦੇ ਮੁਕਾਬਲੇ ਡਾਲਰ ਦੀ ਕੀਮਤ ਵਧ ਰਹੀ ਹੈ ਅਤੇ ਇਸ ਦਾ ਅਸਰ ਭਾਰਤ ਦੇ ਕਮੋਡਿਟੀ ਬਾਜ਼ਾਰ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ।


ਕੀ ਹੈ mcx 'ਤੇ ਸੋਨੇ ਦੀ ਕੀਮਤ 


ਮਲਟੀ ਕਮੋਡਿਟੀ ਐਕਸਚੇਂਜ ਯਾਨੀ MCX 'ਤੇ ਸੋਨੇ ਦੀ ਕੀਮਤ ਅੱਜ ਗਿਰਾਵਟ ਨਾਲ ਕਾਰੋਬਾਰ ਕਰ ਰਹੀ ਹੈ। ਸੋਨਾ ਅੱਜ ਮਾਮੂਲੀ ਗਿਰਾਵਟ 'ਤੇ ਬਣਿਆ ਹੋਇਆ ਹੈ ਅਤੇ ਪਿਛਲੇ ਬੰਦ ਪੱਧਰ ਦੇ ਸਾਹਮਣੇ 100 ਰੁਪਏ ਤੋਂ ਵੱਧ ਦੀ ਗਿਰਾਵਟ ਨਾਲ ਕਾਰੋਬਾਰ ਕਰ ਰਿਹਾ ਹੈ। ਅੱਜ ਸੋਨਾ 123 ਰੁਪਏ ਜਾਂ 0.21 ਫੀਸਦੀ ਦੀ ਗਿਰਾਵਟ ਨਾਲ 59485 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਅੱਜ ਸੋਨਾ 59386 ਰੁਪਏ ਹੇਠਾਂ ਅਤੇ 59555 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਹੈ। ਇਹ ਸੋਨੇ ਦੀਆਂ ਕੀਮਤਾਂ ਇਸਦੇ ਅਗਸਤ ਫਿਊਚਰਜ਼ ਲਈ ਹਨ।


ਕੀ ਹੈ mcx 'ਤੇ ਚਾਂਦੀ ਦੀ ਕੀਮਤ 


ਅੱਜ MCX 'ਤੇ ਚਾਂਦੀ ਵੀ ਸਸਤੀ ਉਪਲਬਧ ਹੈ। ਚਾਂਦੀ 'ਚ ਢਾਈ ਸੌ ਰੁਪਏ ਤੋਂ ਜ਼ਿਆਦਾ ਦੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਅਤੇ ਇਹ 71800 ਰੁਪਏ ਤੋਂ ਹੇਠਾਂ ਹੀ ਕਾਰੋਬਾਰ ਕਰ ਰਿਹਾ ਹੈ। MCX 'ਤੇ ਚਾਂਦੀ 71765 ਰੁਪਏ ਪ੍ਰਤੀ ਕਿਲੋ ਦੀ ਦਰ ਨਾਲ 255 ਰੁਪਏ ਜਾਂ 0.35 ਫੀਸਦੀ ਸਸਤੀ ਹੋ ਰਹੀ ਹੈ। ਚਾਂਦੀ 'ਚ ਅੱਜ 71732 ਰੁਪਏ ਤੱਕ ਦਾ ਪੱਧਰ ਹੇਠਾਂ ਵੱਲ ਦੇਖਿਆ ਗਿਆ ਅਤੇ ਇਸ ਦੀ ਕੀਮਤ 71901 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਚਾਂਦੀ ਦੀਆਂ ਇਹ ਕੀਮਤਾਂ ਇਸ ਦੇ ਜੁਲਾਈ ਫਿਊਚਰਜ਼ ਲਈ ਹਨ।


ਦੇਸ਼ ਦੇ ਚਾਰ ਮਹਾਨਗਰਾਂ 'ਚ ਅੱਜ ਸੋਨੇ ਦੀ ਕੀ ਰਹੀ ਕੀਮਤ?


ਦਿੱਲੀ 'ਚ 24 ਕੈਰੇਟ ਸ਼ੁੱਧਤਾ ਵਾਲੇ ਸੋਨਾ ਦੀ ਕੀਮਤ 60,480 ਰੁਪਏ ਪ੍ਰਤੀ 10 ਗ੍ਰਾਮ ਹੈ।
ਮੁੰਬਈ 'ਚ 24 ਕੈਰੇਟ ਸ਼ੁੱਧਤਾ ਵਾਲੇ ਸੋਨਾ ਦੀ ਕੀਮਤ 60,330 ਰੁਪਏ ਪ੍ਰਤੀ 10 ਗ੍ਰਾਮ ਹੈ।
ਚੇਨਈ 'ਚ 24 ਕੈਰੇਟ ਸ਼ੁੱਧਤਾ ਵਾਲਾ ਸੋਨਾ 60,760 ਰੁਪਏ ਪ੍ਰਤੀ 10 ਗ੍ਰਾਮ 'ਤੇ ਹੈ। 
ਕੋਲਕਾਤਾ 'ਚ 24 ਕੈਰੇਟ ਸ਼ੁੱਧਤਾ ਵਾਲੇ ਸੋਨਾ ਦੀ ਕੀਮਤ 60,330 ਰੁਪਏ ਪ੍ਰਤੀ 10 ਗ੍ਰਾਮ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ,  ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ 
Dhanteras 2026 : ਸੋਨਾ-ਚਾਂਦੀ ਹੋਏ ਮਹਿੰਗੇ,  ਧਨਤੇਰਸ 'ਤੇ ਖਰੀਦੋ ਇਹ 8 ਸ਼ੁਭ ਤੇ ਸਸਤੀਆਂ ਚੀਜ਼ਾਂ 
Electronics Price Hike : ਦੀਵਾਲੀ ਦੀ ਖਰੀਦਦਾਰੀ ਕਰਨ ਵਾਲੇ ਸਾਵਧਾਨ! ਇਨ੍ਹਾਂ ਚੀਜ਼ਾਂ ਦੇ ਵਧ ਗਏ ਰੇਟ ,ਪੜ੍ਹੋ ਇਹ ਖ਼ਬਰ!
Electronics Price Hike : ਦੀਵਾਲੀ ਦੀ ਖਰੀਦਦਾਰੀ ਕਰਨ ਵਾਲੇ ਸਾਵਧਾਨ! ਇਨ੍ਹਾਂ ਚੀਜ਼ਾਂ ਦੇ ਵਧ ਗਏ ਰੇਟ ,ਪੜ੍ਹੋ ਇਹ ਖ਼ਬਰ!
Gold-Silver Down Fall: ਸੋਨੇ-ਚਾਂਦੀ 'ਚ ਸਾਲ ਦੀ ਸਭ ਤੋਂ ਵੱਡੀ ਗਿਰਾਵਟ, ਸੋਨਾ 1.76 ਲੱਖ ਰੁਪਏ ਤੋਂ ਧੜੰਮ ਡਿੱਗ ਕੇ 1.40 ਲੱਖ ਰੁਪਏ ਹੋਇਆ, ਜਾਣੋ ਕੀਮਤਾਂ ਡਿੱਗਣ ਦੇ ਵੱਡੇ ਕਾਰਨ...
ਸੋਨੇ-ਚਾਂਦੀ 'ਚ ਸਾਲ ਦੀ ਸਭ ਤੋਂ ਵੱਡੀ ਗਿਰਾਵਟ, ਸੋਨਾ 1.76 ਲੱਖ ਰੁਪਏ ਤੋਂ ਧੜੰਮ ਡਿੱਗ ਕੇ 1.40 ਲੱਖ ਰੁਪਏ ਹੋਇਆ, ਜਾਣੋ ਕੀਮਤਾਂ ਡਿੱਗਣ ਦੇ ਵੱਡੇ ਕਾਰਨ...
ਰਿਲਾਇੰਸ ਫਾਊਂਡੇਸ਼ਨ ਦਾ 'ਅਨੰਤ ਆਸ਼ਰਯ' ਟਾਊਨਸ਼ਿਪ: 5000 ਬੇਸਹਾਰਾ ਲੋਕਾਂ ਲਈ ਘਰ, 100 ਏਕੜ 'ਚ ਕੀਤਾ ਉਦਘਾਟਨ
ਰਿਲਾਇੰਸ ਫਾਊਂਡੇਸ਼ਨ ਦਾ 'ਅਨੰਤ ਆਸ਼ਰਯ' ਟਾਊਨਸ਼ਿਪ: 5000 ਬੇਸਹਾਰਾ ਲੋਕਾਂ ਲਈ ਘਰ, 100 ਏਕੜ 'ਚ ਕੀਤਾ ਉਦਘਾਟਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਹੁਸ਼ਿਆਰਪੁਰ 'ਚ ਦਰਦਨਾਕ ਸੜਕ ਹਾਦਸਾ, ਮਾਂ-ਪੁੱਤ ਦੀ ਮੌਕੇ 'ਤੇ ਮੌਤ
Punjab News : ਹੁਸ਼ਿਆਰਪੁਰ 'ਚ ਦਰਦਨਾਕ ਸੜਕ ਹਾਦਸਾ, ਮਾਂ-ਪੁੱਤ ਦੀ ਮੌਕੇ 'ਤੇ ਮੌਤ
Parvinder Jhotta ਦੇ ਪਿਤਾ ਵੱਲੋਂ ਰਾਹੁਲ ਗਾਂਧੀ ਨੂੰ ਮਿਲਣ ਤੋਂ ਇਨਕਾਰ, ਰਵਨੀਤ ਬਿੱਟੂ ਨੂੰ ਵੀ ਧਰਨੇ 'ਚ ਨਾ ਆਉਣ ਦੀ ਅਪੀਲ 
Parvinder Jhotta ਦੇ ਪਿਤਾ ਵੱਲੋਂ ਰਾਹੁਲ ਗਾਂਧੀ ਨੂੰ ਮਿਲਣ ਤੋਂ ਇਨਕਾਰ, ਰਵਨੀਤ ਬਿੱਟੂ ਨੂੰ ਵੀ ਧਰਨੇ 'ਚ ਨਾ ਆਉਣ ਦੀ ਅਪੀਲ 
 Lakha Sidhana ਨੂੰ ਮਾਈਨਰ ਹਾਰਟ ਅਟੈਕ! ਛਾਤੀ 'ਚ ਦਰਦ ਤੇ ਸਾਹ ਲੈਣ 'ਚ ਤਕਲੀਫ਼, ਅਦਾਲਤ ਨੇ ਮੈਡੀਕਲ ਜਾਂਚ ਦੇ ਦਿੱਤੇ ਹੁਕਮ
 Lakha Sidhana ਨੂੰ ਮਾਈਨਰ ਹਾਰਟ ਅਟੈਕ! ਛਾਤੀ 'ਚ ਦਰਦ ਤੇ ਸਾਹ ਲੈਣ 'ਚ ਤਕਲੀਫ਼, ਅਦਾਲਤ ਨੇ ਮੈਡੀਕਲ ਜਾਂਚ ਦੇ ਦਿੱਤੇ ਹੁਕਮ
Punjab News : ਪੰਜਾਬ 'ਚ ਮਾਵਾਂ-ਧੀਆਂ ਸਤਿਕਾਰ ਯੋਜਨਾ 'ਚ ਗੜਬੜੀ  , ਇਨ੍ਹਾਂ ਮਹਿਲਾਵਾਂ ਨੂੰ ਵਾਪਸ ਕਰਨੇ ਹੋਣਗੇ ਪੈਸੇ 
Punjab News : ਪੰਜਾਬ 'ਚ ਮਾਵਾਂ-ਧੀਆਂ ਸਤਿਕਾਰ ਯੋਜਨਾ 'ਚ ਗੜਬੜੀ  , ਇਨ੍ਹਾਂ ਮਹਿਲਾਵਾਂ ਨੂੰ ਵਾਪਸ ਕਰਨੇ ਹੋਣਗੇ ਪੈਸੇ 
Punjab Employees DA : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ DA ਦੇ ਬਕਾਏ ਨੂੰ ਲੈ ਕੇ ਵੱਡੀ ਖ਼ਬਰ 
Punjab Employees DA : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ DA ਦੇ ਬਕਾਏ ਨੂੰ ਲੈ ਕੇ ਵੱਡੀ ਖ਼ਬਰ 
Punjab News: ਇਸ ਕਿਸਾਨ ਯੂਨੀਅਨ ਨੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਮਦਦ ਕਰਨ ਦਾ ਕੀਤਾ ਐਲਾਨ 
Punjab News: ਇਸ ਕਿਸਾਨ ਯੂਨੀਅਨ ਨੇ ਪੰਜਾਬ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਮਦਦ ਕਰਨ ਦਾ ਕੀਤਾ ਐਲਾਨ 
Electronics Price Hike : ਦੀਵਾਲੀ ਦੀ ਖਰੀਦਦਾਰੀ ਕਰਨ ਵਾਲੇ ਸਾਵਧਾਨ! ਇਨ੍ਹਾਂ ਚੀਜ਼ਾਂ ਦੇ ਵਧ ਗਏ ਰੇਟ ,ਪੜ੍ਹੋ ਇਹ ਖ਼ਬਰ!
Electronics Price Hike : ਦੀਵਾਲੀ ਦੀ ਖਰੀਦਦਾਰੀ ਕਰਨ ਵਾਲੇ ਸਾਵਧਾਨ! ਇਨ੍ਹਾਂ ਚੀਜ਼ਾਂ ਦੇ ਵਧ ਗਏ ਰੇਟ ,ਪੜ੍ਹੋ ਇਹ ਖ਼ਬਰ!
Health News : 40 ਸਾਲ ਦੀ ਉਮਰ ਤੋਂ ਬਾਅਦ ਜ਼ਰੂਰ ਕਰਵਾਓ ਇਹ 3 ਟੈਸਟ, ਮਾਹਿਰਾਂ ਨੇ ਦਿੱਤੀ ਸਲਾਹ
Health News : 40 ਸਾਲ ਦੀ ਉਮਰ ਤੋਂ ਬਾਅਦ ਜ਼ਰੂਰ ਕਰਵਾਓ ਇਹ 3 ਟੈਸਟ, ਮਾਹਿਰਾਂ ਨੇ ਦਿੱਤੀ ਸਲਾਹ
Embed widget