ਪੜਚੋਲ ਕਰੋ

Gold and Silver Price Today: ਹੋਰ ਵੀ ਸਸਤਾ ਹੋਇਆ ਸੋਨਾ ਅਤੇ ਚਾਂਦੀ ਦੀਆਂ ਕੀਮਤਾਂ 'ਚ ਵੀ ਆਈ ਗਿਰਾਵਟ, ਜਾਣੋ ਆਪਣੇ ਸ਼ਹਿਰ 'ਚ ਸੋਨੇ-ਚਾਂਦੀ ਦੇ ਰੇਟ

Gold and Silver Price Today: ਸੋਨਾ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਤੋਂ ਬਾਅਦ ਗਿਰਾਵਟ ਦਰਜ ਕੀਤੀ ਗਈ ਹੈ। ਭਾਰਤ 'ਚ 22 ਕੈਰੇਟ ਸੋਨੇ ਦੀ ਕੀਮਤ 66,690 ਰੁਪਏ ਹੈ ਤਾਂ ਅੱਜ ਬਾਜ਼ਾਰ 'ਚ 24 ਕੈਰੇਟ ਸੋਨੇ ਦੀ ਕੀਮਤ 72,740 ਰੁਪਏ ਹੈ।

Gold and Silver Price Today: ਸੋਨਾ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧੇ ਤੋਂ ਬਾਅਦ ਗਿਰਾਵਟ ਦਰਜ ਕੀਤੀ ਗਈ ਹੈ। ਭਾਰਤ 'ਚ 22 ਕੈਰੇਟ ਸੋਨੇ ਦੀ ਕੀਮਤ 66,690 ਰੁਪਏ ਹੈ ਤਾਂ ਅੱਜ ਬਾਜ਼ਾਰ 'ਚ 24 ਕੈਰੇਟ ਸੋਨੇ ਦੀ ਕੀਮਤ 72,740 ਰੁਪਏ ਹੈ। ਆਓ ਤੁਹਾਨੂੰ ਦੱਸਦੇ ਹਾਂ ਕਿ ਤੁਹਾਡੇ ਸ਼ਹਿਰ ਵਿੱਚ ਸੋਨਾ ਕਿੰਨੇ ਰੁਪਏ ਪ੍ਰਤੀ ਤੋਲਾ ਵਿਕ ਰਿਹਾ ਹੈ। ਪਰ ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕੱਲ੍ਹ ਨਾਲ ਅੱਜ ਸੋਨੇ ਦੀਆਂ ਕੀਮਤਾਂ ਵਿੱਚ ਵੱਡੇ ਪੱਧਰ 'ਤੇ ਗਿਰਾਵਟ ਦੇਖਣ ਨੂੰ ਮਿਲੀ ਹੈ।

ਸੋਨਾ ਖਰੀਦਣ ਤੋਂ ਪਹਿਲਾਂ ਜਾਣ ਲਓ ਆਹ ਜ਼ਰੂਰੀ ਗੱਲਾਂ
ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਸੋਨਾ ਖਰੀਦਣ ਤੋਂ ਪਹਿਲਾਂ ਤੁਹਾਨੂੰ ਸੋਨੇ ਦੀ ਕੀਮਤ ਬਾਰੇ ਸਹੀ ਜਾਣਕਾਰੀ ਹੋਣੀ ਚਾਹੀਦੀ ਹੈ। ਸੋਨੇ-ਚਾਂਦੀ ਦੀ ਕੀਮਤ ਜਾਣਨ ਲਈ ਤੁਸੀਂ ਆਪਣੇ ਸ਼ਹਿਰ ਦੀਆਂ ਦੁਕਾਨਾਂ ਤੋਂ ਪਤਾ ਕਰ ਸਕਦੇ ਹੋ।

ਇਹ ਵੀ ਪੜ੍ਹੋ: LPG Cylinder: ਸਸਤਾ ਹੋਇਆ ਸਿਲੰਡਰ, ਚੋਣਾਂ ਵਿਚਾਲੇ ਮੁੜ ਘੱਟ ਹੋਈਆਂ ਕੀਮਤਾਂ, ਜਾਣੋ

ਮੁੰਬਈ ਵਿੱਚ ਸੋਨੇ ਦੀਆਂ ਕੀਮਤਾਂ
66,540 (22 ਕੈਰੇਟ)
72,590 (24 ਕੈਰੇਟ)

ਜੈਪੁਰ
66,990 (22 ਕੈਰੇਟ)
72,590 (24 ਕੈਰੇਟ)

ਗੁਰੂਗ੍ਰਾਮ
66,990 (22 ਕੈਰੇਟ)
72,740 (24 ਕੈਰੇਟ)

ਮੇਰਠ
66,990 (22 ਕੈਰੇਟ)
72,740 (24 ਕੈਰੇਟ)

ਚੰਡੀਗੜ੍ਹ
66,990 (22 ਕੈਰੇਟ)
72,740 (24 ਕੈਰੇਟ)

ਨੋਇਡਾ
66,990 (22 ਕੈਰੇਟ)
72,740 (24 ਕੈਰੇਟ)

ਦਿੱਲੀ
66,990 (22 ਕੈਰੇਟ)
72,740 (24 ਕੈਰੇਟ)

ਲਖਨਊ
66,990 (22 ਕੈਰੇਟ)
72,740 (24 ਕੈਰੇਟ)

ਆਗਰਾ
66,990 (22 ਕੈਰੇਟ)
72,740 (24 ਕੈਰੇਟ)

ਗਾਜ਼ੀਆਬਾਦ
66,990 (22 ਕੈਰੇਟ)
72,740 (24 ਕੈਰੇਟ)

ਚਾਂਦੀ ਦੀਆਂ ਕੀਮਤਾਂ
ਅੱਜ ਭਾਰਤ ਵਿੱਚ ਇੱਕ ਕਿਲੋ ਚਾਂਦੀ ਦੀ ਕੀਮਤ 83,900 ਰੁਪਏ ਹੈ। ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ ਉੱਪਰ ਦੱਸੀਆਂ ਗਈਆਂ ਸੋਨੇ ਦੀਆਂ ਦਰਾਂ ਸਿਰਫ ਇਸ਼ਾਰਾ ਹਨ, ਇਨ੍ਹਾਂ ਵਿੱਚ GST, TCS ਅਤੇ ਹੋਰ ਖਰਚੇ ਸ਼ਾਮਲ ਨਹੀਂ ਹਨ। ਤੁਸੀਂ ਸਹੀ ਦਰਾਂ ਲਈ ਆਪਣੇ ਸਥਾਨਕ Jewellers ਨਾਲ ਗੱਲ ਕਰ ਸਕਦੇ ਹੋ।

ਇਦਾਂ ਪਤਾ ਕਰੋ ਸੋਨੇ ਦੀ ਸ਼ੁੱਧਤਾ ਬਾਰੇ
ਸੋਨੇ ਦੀ ਸ਼ੁੱਧਤਾ ਦੀ ਪਛਾਣ ਕਰਨ ਲਈ ISO (ਇੰਡੀਅਨ ਸਟੈਂਡਰਡ ਆਰਗੇਨਾਈਜ਼ੇਸ਼ਨ) ਵਲੋਂ ਹਾਲ ਮਾਰਕ ਦਿੱਤੇ ਜਾਂਦੇ ਹਨ। 24 ਕੈਰੇਟ ਸੋਨੇ ਦੇ ਗਹਿਣਿਆਂ 'ਤੇ 999, 23 ਕੈਰੇਟ 'ਤੇ 958, 22 ਕੈਰੇਟ 'ਤੇ 916, 21 ਕੈਰੇਟ 'ਤੇ 875 ਅਤੇ 18 ਕੈਰੇਟ 'ਤੇ 750 ਲਿਖਿਆ ਹੁੰਦਾ ਹੈ। ਜ਼ਿਆਦਾਤਰ ਸੋਨਾ 22 ਕੈਰੇਟ ਵਿੱਚ ਵੇਚਿਆ ਜਾਂਦਾ ਹੈ, ਜਦੋਂ ਕਿ ਕੁਝ ਲੋਕ 18 ਕੈਰੇਟ ਦੀ ਵਰਤੋਂ ਵੀ ਕਰਦੇ ਹਨ। ਕੈਰੇਟ 24 ਤੋਂ ਵੱਧ ਨਹੀਂ ਹੁੰਦੇ ਹਨ ਅਤੇ ਕੈਰੇਟ ਜਿੰਨਾ ਜ਼ਿਆਦਾ ਕੈਰੇਟ ਹੋਵੇਗਾ, ਸੋਨਾ ਉੰਨਾ ਹੀ ਸ਼ੁੱਧ ਹੋਵੇਗਾ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇਹ ਵੀ ਪੜ੍ਹੋ: Share Market: ਮਹੀਨੇ ਦੇ ਸ਼ੁਰੂਆਤ 'ਚ ਸ਼ੇਅਰ ਬਜ਼ਾਰ ਦੀ ਛੁੱਟੀ, ਇਸ ਕਰਕੇ ਬੰਦ ਰਹੇਗਾ BSE ਅਤੇ NSE 'ਤੇ ਕਾਰੋਬਾਰ

ਟਾਪ ਹੈਡਲਾਈਨ

ਪਾਣੀ-ਪਾਣੀ ਹੋਈ ਦਿੱਲੀ! ਮੀਂਹ ਕਰਕੇ 200 ਤੋਂ ਵੱਧ ਉਡਾਣਾਂ ਲੇਟ; ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰ ਲਓ ਸਟੇਟਸ
ਪਾਣੀ-ਪਾਣੀ ਹੋਈ ਦਿੱਲੀ! ਮੀਂਹ ਕਰਕੇ 200 ਤੋਂ ਵੱਧ ਉਡਾਣਾਂ ਲੇਟ; ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰ ਲਓ ਸਟੇਟਸ
8th Pay Commission 'ਤੇ ਵੱਡਾ ਅਪਡੇਟ, ਹਰ ਮਹੀਨੇ 15,800 ਤੱਕ HRA!
8th Pay Commission 'ਤੇ ਵੱਡਾ ਅਪਡੇਟ, ਹਰ ਮਹੀਨੇ 15,800 ਤੱਕ HRA!
ਮੁਲਾਜ਼ਮਾਂ ਲਈ ਖੁਸ਼ਖ਼ਬਰੀ! ਮੁਲਾਜ਼ਮਾਂ ਦੇ DA 'ਚ ਕੀਤਾ 18% ਵਾਧਾ, ਸਰਕਾਰ ਦਾ ਵੱਡਾ ਐਲਾਨ
ਮੁਲਾਜ਼ਮਾਂ ਲਈ ਖੁਸ਼ਖ਼ਬਰੀ! ਮੁਲਾਜ਼ਮਾਂ ਦੇ DA 'ਚ ਕੀਤਾ 18% ਵਾਧਾ, ਸਰਕਾਰ ਦਾ ਵੱਡਾ ਐਲਾਨ
ਅੱਜ ਕਿੰਨਾ ਮਹਿੰਗਾ ਹੋਇਆ ਸੋਨਾ, ਕਿੰਨੇ 'ਚ ਵਿੱਕ ਰਹੀ ਚਾਂਦੀ? ਚੈੱਕ ਕਰੋ ਲੇਟੇਸਟ ਰੇਟ
ਅੱਜ ਕਿੰਨਾ ਮਹਿੰਗਾ ਹੋਇਆ ਸੋਨਾ, ਕਿੰਨੇ 'ਚ ਵਿੱਕ ਰਹੀ ਚਾਂਦੀ? ਚੈੱਕ ਕਰੋ ਲੇਟੇਸਟ ਰੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
ਪੰਜਾਬ ਕੈਬਨਿਟ ਮੀਟਿੰਗ 'ਚ ਲਏ ਗਏ ਕਈ ਅਹਿਮ ਫੈਸਲੇ, ਗਰੁੱਪ-A ਦੇ ਨਿਯਮਾਂ ਵਿੱਚ ਸੋਧ ਸਣੇ ਇੱਥੇ ਡਿਟੇਲ 'ਚ ਜਾਣੋ...
Punjab News: ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
ਪੰਜਾਬ ਕਾਂਗਰਸ 'ਚ ਉਥਲ-ਪੁਥਲ ਤੇਜ਼, ਅਮਰਿੰਦਰ ਸਿੰਘ ਨੂੰ ਪ੍ਰਧਾਨ ਦੇ ਅਹੁਦੇ ਤੋਂ ਹਟਾ ਸਕਦੀ ਹਾਈ ਕਮਾਨ? ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਛਿੜੀ ਚਰਚਾ, ਰਾਜਾ ਵੜਿੰਗ ਬੋਲੇ...
Big Blast: ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
ਵੱਡਾ ਧਮਾਕਾ, ਪੈ ਗਿਆ ਚੀਕ-ਚਿਹਾੜਾ, 10 ਦੀ ਮੌਤ ਅਤੇ 60 ਤੋਂ ਵੱਧ ਜ਼ਖਮੀ, ਦਰਜਨਾਂ ਘਰਾਂ ਦੇ ਟੁੱਟੇ ਸ਼ੀਸ਼ੇ; ਪ੍ਰਸ਼ਾਸਨ ਵੱਲੋਂ ਜਨਤਾ ਨੂੰ ਘੱਟੋ-ਘੱਟ 150 ਮੀਟਰ ਦੂਰ ਰਹਿਣ ਦੀ ਅਪੀਲ...
Big News: ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਵੱਡੀ ਵਾਰਦਾਤ, ਸੰਗੀਤ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸੰਗੀਤਕਾਰ ਦੀ ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਹਮਲਾਵਰਾਂ ਨੇ ਘਰ 'ਚ ਵੜ੍ਹ ਕੇ...
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Embed widget