ਪੜਚੋਲ ਕਰੋ

Gold and Silver Price Today: ਆਇਆ ਸੁੱਖ ਦਾ ਸਾਹ, ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ, ਜਾਣੋ ਆਪਣੇ ਵਿੱਚ ਸੋਨੇ ਦੇ ਰੇਟ

Gold and Silver Price 2 May: ਪਿਛਲੇ ਕੁਝ ਦਿਨਾਂ ਤੋਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ, ਪਰ ਅੱਜ ਲੋਕਾਂ ਨੂੰ ਹੋਰ ਵੀ ਸੁੱਖ ਦਾ ਸਾਹ ਆ ਗਿਆ ਹੈ। ਦੱਸ ਦਈਏ ਕਿ ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕਾਫੀ ਨਰਮੀ ਦੇਖਣ ਨੂੰ ਮਿਲੀ ਹੈ। ਭਾਰਤ ਵਿੱਚ 22 ਕੈਰੇਟ ਸੋਨੇ ਦੀ ਕੀਮਤ 66,690 ਰੁਪਏ ਹੈ।

Gold and Silver Price 2 May: ਪਿਛਲੇ ਕੁਝ ਦਿਨਾਂ ਤੋਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ, ਪਰ ਅੱਜ ਲੋਕਾਂ ਨੂੰ ਹੋਰ ਵੀ ਸੁੱਖ ਦਾ ਸਾਹ ਆ ਗਿਆ ਹੈ। ਦੱਸ ਦਈਏ ਕਿ ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕਾਫੀ ਨਰਮੀ ਦੇਖਣ ਨੂੰ ਮਿਲੀ ਹੈ। ਭਾਰਤ ਵਿੱਚ 22 ਕੈਰੇਟ ਸੋਨੇ ਦੀ ਕੀਮਤ 66,690 ਰੁਪਏ ਹੈ। ਇਸ ਤਰ੍ਹਾਂ ਅੱਜ ਬਾਜ਼ਾਰ 'ਚ 24 ਕੈਰੇਟ ਸੋਨੇ ਦੀ ਕੀਮਤ 72,740 ਰੁਪਏ ਹੈ। ਜਾਣੋ ਵੱਖ-ਵੱਖ ਸ਼ਹਿਰਾਂ 'ਚ ਸੋਨੇ-ਚਾਂਦੀ ਦੇ ਨਵੇਂ ਰੇਟ ਕੀ ਹਨ। ਤੁਹਾਨੂੰ ਦੱਸ ਦਈਏ ਕਿ ਕੱਲ੍ਹ ਅਤੇ ਅੱਜ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਰਿਕਾਰਡ ਤੋੜ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਜਾਣੋ ਅੱਜ ਕਿਸ ਸ਼ਹਿਰ 'ਚ ਰਹੀ ਸੋਨੇ-ਚਾਂਦੀ ਦੀ ਕੀਮਤ...

ਸੋਨਾ ਖਰੀਦਣ ਤੋਂ ਪਹਿਲਾਂ ਜਾਣ ਲਓ ਆਹ ਜ਼ਰੂਰੀ ਗੱਲਾਂ
ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਸੋਨਾ ਖਰੀਦਣ ਤੋਂ ਪਹਿਲਾਂ ਤੁਹਾਨੂੰ ਸੋਨੇ ਦੀ ਕੀਮਤ ਬਾਰੇ ਸਹੀ ਜਾਣਕਾਰੀ ਹੋਣੀ ਚਾਹੀਦੀ ਹੈ। ਸੋਨੇ-ਚਾਂਦੀ ਦੀ ਕੀਮਤ ਜਾਣਨ ਲਈ ਤੁਸੀਂ ਆਪਣੇ ਸ਼ਹਿਰ ਦੀਆਂ ਦੁਕਾਨਾਂ ਤੋਂ ਪਤਾ ਕਰ ਸਕਦੇ ਹੋ।

ਇਹ ਵੀ ਪੜ੍ਹੋ: Petrol-Diesel Price Today: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਆਪਣੇ 'ਚ ਤੇਲ ਦੀਆਂ ਨਵੀਆਂ ਕੀਮਤਾਂ

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ

ਮੁੰਬਈ 
66,540 (22 ਕੈਰੇਟ)
71,500 (24 ਕੈਰੇਟ)

ਜੈਪੁਰ
65,690 (22 ਕੈਰੇਟ)
71,650 (24 ਕੈਰੇਟ)

ਗੁਰੂਗ੍ਰਾਮ
65,690 (22 ਕੈਰੇਟ)
71,650 (24 ਕੈਰੇਟ)

ਮੇਰਠ
65,690 (22 ਕੈਰੇਟ)
71,650 (24 ਕੈਰੇਟ)

ਚੰਡੀਗੜ੍ਹ
65,690 (22 ਕੈਰੇਟ)
71,650 (24 ਕੈਰੇਟ)

ਨੋਇਡਾ
65,690 (22 ਕੈਰੇਟ)
71,650 (24 ਕੈਰੇਟ)

ਦਿੱਲੀ
65,690 (22 ਕੈਰੇਟ)
71,650 (24 ਕੈਰੇਟ)

ਲਖਨਊ
65,690 (22 ਕੈਰੇਟ)
71,650 (24 ਕੈਰੇਟ)

ਆਗਰਾ
65,690 (22 ਕੈਰੇਟ)
71,650 (24 ਕੈਰੇਟ)

ਗਾਜ਼ੀਆਬਾਦ
65,690 (22 ਕੈਰੇਟ)
71,650 (24 ਕੈਰੇਟ)

ਚਾਂਦੀ ਦੀਆਂ ਕੀਮਤਾਂ

ਅੱਜ ਭਾਰਤ ਵਿੱਚ ਇੱਕ ਕਿਲੋ ਚਾਂਦੀ ਦੀ ਕੀਮਤ 82,900 ਰੁਪਏ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਉੱਪਰ ਦੱਸੇ ਗਏ ਸੋਨੇ ਦੀਆਂ ਦਰਾਂ ਸੰਕੇਤਕ ਹਨ ਅਤੇ ਇਸ ਵਿੱਚ GST, TCS ਅਤੇ ਹੋਰ ਖਰਚੇ ਸ਼ਾਮਲ ਨਹੀਂ ਹਨ। ਤੁਸੀਂ ਸਹੀ ਦਰਾਂ ਲਈ ਆਪਣੇ ਸਥਾਨਕ ਜੌਹਰੀ ਨਾਲ ਗੱਲ ਕਰ ਸਕਦੇ ਹੋ।

ਇਦਾਂ ਪਤਾ ਕਰੋ ਸੋਨੇ ਦੀ ਸ਼ੁੱਧਤਾ ਬਾਰੇ
ਸੋਨੇ ਦੀ ਸ਼ੁੱਧਤਾ ਦੀ ਪਛਾਣ ਕਰਨ ਲਈ ISO (ਇੰਡੀਅਨ ਸਟੈਂਡਰਡ ਆਰਗੇਨਾਈਜ਼ੇਸ਼ਨ) ਵਲੋਂ ਹਾਲ ਮਾਰਕ ਦਿੱਤੇ ਜਾਂਦੇ ਹਨ। 24 ਕੈਰੇਟ ਸੋਨੇ ਦੇ ਗਹਿਣਿਆਂ 'ਤੇ 999, 23 ਕੈਰੇਟ 'ਤੇ 958, 22 ਕੈਰੇਟ 'ਤੇ 916, 21 ਕੈਰੇਟ 'ਤੇ 875 ਅਤੇ 18 ਕੈਰੇਟ 'ਤੇ 750 ਲਿਖਿਆ ਹੁੰਦਾ ਹੈ। ਜ਼ਿਆਦਾਤਰ ਸੋਨਾ 22 ਕੈਰੇਟ ਵਿੱਚ ਵੇਚਿਆ ਜਾਂਦਾ ਹੈ, ਜਦੋਂ ਕਿ ਕੁਝ ਲੋਕ 18 ਕੈਰੇਟ ਦੀ ਵਰਤੋਂ ਵੀ ਕਰਦੇ ਹਨ। ਕੈਰੇਟ 24 ਤੋਂ ਵੱਧ ਨਹੀਂ ਹੁੰਦੇ ਹਨ ਅਤੇ ਕੈਰੇਟ ਜਿੰਨਾ ਜ਼ਿਆਦਾ ਕੈਰੇਟ ਹੋਵੇਗਾ, ਸੋਨਾ ਉੰਨਾ ਹੀ ਸ਼ੁੱਧ ਹੋਵੇਗਾ।

ਇਹ ਵੀ ਪੜ੍ਹੋ: ਜਾਨਸਨ ਐਂਡ ਜਾਨਸਨ ਟੈਲਕਮ ਪਾਊਡਰ $6.5 ਬਿਲੀਅਨ ਦਾ ਕਰੇਗਾ ਭੁਗਤਾਨ, ਜਾਣੋ ਵਜ੍ਹਾ

ਟਾਪ ਹੈਡਲਾਈਨ

Gold Latest Rate: ਸੋਨਾ 26% ਹੋਇਆ ਸਸਤਾ, ਹੁਣੇ ਖਰੀਦਣਾ ਸਹੀ ਜਾਂ ਕੀਮਤਾਂ ਹੋਰ ਡਿੱਗਣ ਤੱਕ ਕਰਨਾ ਚਾਹੀਦਾ ਇੰਤਜ਼ਾਰ? ਜਾਣੋ ਮਾਹਰਾਂ ਦੀ ਰਾਏ...
ਸੋਨਾ 26% ਹੋਇਆ ਸਸਤਾ, ਹੁਣੇ ਖਰੀਦਣਾ ਸਹੀ ਜਾਂ ਕੀਮਤਾਂ ਹੋਰ ਡਿੱਗਣ ਤੱਕ ਕਰਨਾ ਚਾਹੀਦਾ ਇੰਤਜ਼ਾਰ? ਜਾਣੋ ਮਾਹਰਾਂ ਦੀ ਰਾਏ...
FD Interest Rates : ਸੀਨੀਅਰ ਸਿਟੀਜ਼ਨ ਧਿਆਨ ਦੇਣ! FD ’ਤੇ ਵਧ ਸਕਦਾ ਹੈ ਵਿਆਜ, ਜਾਣੋ ਕਿੰਨਾ ਹੋਵੇਗਾ ਫਾਇਦਾ
FD Interest Rates : ਸੀਨੀਅਰ ਸਿਟੀਜ਼ਨ ਧਿਆਨ ਦੇਣ! FD ’ਤੇ ਵਧ ਸਕਦਾ ਹੈ ਵਿਆਜ, ਜਾਣੋ ਕਿੰਨਾ ਹੋਵੇਗਾ ਫਾਇਦਾ
Flight Ticket Hike : ਅੱਜ ਤੋਂ ਮਹਿੰਗਾ ਹੋਇਆ ਹਵਾਈ ਸਫਰ, ਫਲਾਈਟ ਟਿਕਟਾਂ ਨੂੰ ਲੈ ਕੇ ਸਰਕਾਰ ਦੀ ਵੱਡੀ ਮੀਟਿੰਗ
Flight Ticket Hike : ਅੱਜ ਤੋਂ ਮਹਿੰਗਾ ਹੋਇਆ ਹਵਾਈ ਸਫਰ, ਫਲਾਈਟ ਟਿਕਟਾਂ ਨੂੰ ਲੈ ਕੇ ਸਰਕਾਰ ਦੀ ਵੱਡੀ ਮੀਟਿੰਗ
Gold Silver Price Today: ਸੋਨੇ-ਚਾਂਦੀ ਦੇ ਕਿੰਨੇ ਡਿੱਗੇ ਰੇਟ, 10 ਗ੍ਰਾਮ ਸੋਨਾ ਕਿੰਨਾ ਸਸਤਾ ਹੋਇਆ? ਜਾਣੋ ਅੱਜ ਖਰੀਦਣਾ ਨਾਲ ਹੋਏਗਾ ਮੁਨਾਫ਼ਾ ਜਾਂ ਨਹੀਂ...
ਸੋਨੇ-ਚਾਂਦੀ ਦੇ ਕਿੰਨੇ ਡਿੱਗੇ ਰੇਟ, 10 ਗ੍ਰਾਮ ਸੋਨਾ ਕਿੰਨਾ ਸਸਤਾ ਹੋਇਆ? ਜਾਣੋ ਅੱਜ ਖਰੀਦਣਾ ਨਾਲ ਹੋਏਗਾ ਮੁਨਾਫ਼ਾ ਜਾਂ ਨਹੀਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Weather Update: ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਅਗਲੇ 5 ਦਿਨ ਵਰ੍ਹੇਗਾ ਭਾਰੀ ਮੀਂਹ-ਗਰਜਣਗੇ ਬੱਦਲ, ਇਨ੍ਹਾਂ ਸੂਬਿਆਂ 'ਚ 60 KM ਪ੍ਰਤੀ ਘੰਟਾ ਰਫ਼ਤਾਰ ਨਾਲ ਤੂਫਾਨ ਮਚਾਏਗਾ ਤਬਾਹੀ, ਜਾਣੋ ਮੌਸਮ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ
ਪੰਜਾਬ ਦੇ ਮੁਲਾਜ਼ਮਾਂ ਦੇ DA ਨੂੰ ਲੈਕੇ ਹਾਈਕੋਰਟ 'ਚ ਹੋਈ ਸੁਣਵਾਈ, ਸਾਹਮਣੇ ਆਇਆ ਵੱਡਾ ਅਪਡੇਟ; ਜਾਣੋ ਕੀ ਕੁਝ ਹੋਇਆ
Punjab News: ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ ਦੇ ਮੁੱਖ ਸਕੱਤਰ ਨੂੰ ਅਦਾਲਤ ਤੋਂ ਮਾਣਹਾਨੀ ਦਾ ਨੋਟਿਸ, ਹਾਈ ਕੋਰਟ ਬੋਲਿਆ- ਗਲਤ ਜਾਣਕਾਰੀ ਦਿੱਤੀ...
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ ਜਾਰੀ, ਤਾਪਮਾਨ 'ਚ ਗਿਰਾਵਟ ਦੇ ਆਸਾਰ; 50 KM ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
ਲੁਧਿਆਣਾ 'ਚ ਸਾਬਕਾ ਸਰਪੰਚ ਨੇ ਅਕਾਊਂਟੈਂਟ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਇਕੱਲਿਆਂ ਘੁੰਮਣ ਦਾ ਦਿੱਤਾ ਆਫਰ; ਪਿਓ-ਪੁੱਤ ਸਮਝਾਉਣ ਆਏ ਤਾਂ...
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
8th Pay Commission ਨਾਲ ਕਿੰਨਾ ਵੱਧ ਜਾਵੇਗਾ ਬੈਂਕ ਬੈਲੇਂਸ? ਲੱਖਾਂ ਦਾ ਤਿਆਰ ਹੋ ਰਿਹਾ ਏਰੀਅਰ! ਵੱਧੇਗੀ ਇੰਨੀ Salary
Embed widget