ਪੜਚੋਲ ਕਰੋ

Gold Price: 26,000 ਰੁਪਏ ਦੇ ਕਰੀਬ ਡਿੱਗਿਆ ਸੋਨੇ ਦਾ ਰੇਟ, ਅਮਰੀਕਾ ਸੰਸਥਾ ਨੇ ਕੀਤਾ ਵੱਡਾ ਖੁਲਾਸਾ

Gold Price: ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜਾਅ ਜਾਰੀ ਹੈ। ਅੱਜ 18 ਜੂਨ ਨੂੰ ਵੀ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ।

Gold Price: ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜਾਅ ਜਾਰੀ ਹੈ। ਅੱਜ 18 ਜੂਨ ਨੂੰ ਵੀ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ। ਵੀਰਵਾਰ ਨੂੰ ਚੰਡੀਗੜ੍ਹ ਵਿੱਚ 24 ਕੈਰੇਟ ਸੋਨੇ ਦਾ ਰੇਟ ₹151250 ਰਿਹਾ। ਇਸ ਤੋਂ ਇਲਾਵਾ 22 ਕੈਰੇਟ ਸੋਨੇ ਦਾ ਰੇਟ ₹138650 ਤੇ 18 ਕੈਰੇਟ ਸੋਨੇ ਦਾ ਰੇਟ ₹113470 ਰਿਹਾ। ਇਸ ਸਾਲ ਫਰਵਰੀ ਤੋਂ ਸੋਨੇ ਦਾ ਰੇਟ ₹26,000 ਰੁਪਏ ਦੇ ਕਰੀਬ ਡਿੱਗ ਗਿਆ ਹੈ।

ਦੱਸ ਦਈਏ ਕਿ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਇਸ ਸਾਲ ਲਗਾਤਾਰ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲੇ ਹਨ। 31 ਦਸੰਬਰ, 2025 ਨੂੰ ਸੋਨੇ ਦੀ ਕੀਮਤ ₹1.33 ਲੱਖ ਸੀ, ਤੇ 29 ਜਨਵਰੀ, 2026 ਨੂੰ ₹1.76 ਲੱਖ ਦੀ ਸਿਖਰ 'ਤੇ ਪਹੁੰਚ ਗਈ। ਉਦੋਂ ਤੋਂ ਹੁਣ ਤੱਕ ਸੋਨੇ ਦੀ ਕੀਮਤ ₹25,973 ਘੱਟ ਗਈ ਹੈ। ਇਸੇ ਤਰ੍ਹਾਂ ਚਾਂਦੀ ਦੀ ਕੀਮਤ 31 ਦਸੰਬਰ, 2025 ਨੂੰ ₹2.30 ਲੱਖ ਸੀ ਤੇ 29 ਜਨਵਰੀ ਨੂੰ ₹3.86 ਲੱਖ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ। ਉਸ ਤੋਂ ਬਾਅਦ 139 ਦਿਨਾਂ ਵਿੱਚ ਚਾਂਦੀ ਦੀ ਕੀਮਤ ₹1.38 ਲੱਖ ਤੱਕ ਡਿੱਗ ਗਈ ਹੈ।

ਉਧਰ, ਅਮਰੀਕਾ-ਅਧਾਰਤ ਬੈਂਕਿੰਗ ਤੇ ਵਿੱਤੀ ਸੇਵਾਵਾਂ ਸਮੂਹ ਵੇਲਜ਼ ਫਾਰਗੋ ਨੇ ਆਪਣੇ ਸੋਨੇ ਦੀ ਕੀਮਤ ਦੇ ਟੀਚੇ ਨੂੰ $6,100–$6,300 ਪ੍ਰਤੀ ਔਂਸ ਤੱਕ ਵਧਾ ਦਿੱਤਾ ਹੈ। ਇ ਸਦਾ ਮਤਲਬ ਹੈ ਕਿ ਕੀਮਤ ₹1.93 ਲੱਖ ਤੱਕ ਪਹੁੰਚ ਸਕਦੀ ਹੈ। ਇਸ ਦੌਰਾਨ ਉਦਯੋਗਿਕ ਮੰਗ ਤੇ ਸਪਲਾਈ ਦੀਆਂ ਸੀਮਾਵਾਂ ਕਾਰਨ, ਚਾਂਦੀ ਲੰਬੇ ਸਮੇਂ ਵਿੱਚ ਨਿਵੇਸ਼ਕਾਂ ਨੂੰ ਲਾਭ ਆਫਰ ਕਰ ਸਕਦੀ ਹੈ।

ਸਿਰਫ਼ ਪ੍ਰਮਾਣਿਤ ਸੋਨਾ ਖਰੀਦੋ
ਹਮੇਸ਼ਾ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (BIS) ਹਾਲਮਾਰਕ ਵਾਲਾ ਪ੍ਰਮਾਣਿਤ ਸੋਨਾ ਖਰੀਦੋ। ਇਸ ਨਿਸ਼ਾਨ ਵਿੱਚ ਇੱਕ ਅਲਫਾਨਿਊਮੇਰਿਕ ਕੋਡ ਹੁੰਦਾ ਹੈ, ਜਿਵੇਂ AZ4524। ਹਾਲਮਾਰਕਿੰਗ ਸੋਨੇ ਦੀ ਸ਼ੁੱਧਤਾ (ਕੈਰੇਟੇਜ) ਨੂੰ ਦਰਸਾਉਂਦੀ ਹੈ। 

ਕੀਮਤ ਦੀ ਕਰਾਸ-ਚੈੱਕ ਕਰੋ
ਕਈ ਸਰੋਤਾਂ (ਜਿਵੇਂ ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਦੀ ਵੈੱਬਸਾਈਟ) ਦੀ ਵਰਤੋਂ ਕਰਕੇ ਖਰੀਦ ਵਾਲੇ ਦਿਨ ਸੋਨੇ ਦੇ ਸਹੀ ਭਾਰ ਤੇ ਇਸ ਦੀ ਕੀਮਤ ਦੀ ਪੁਸ਼ਟੀ ਕਰੋ। ਸੋਨੇ ਦੀਆਂ ਕੀਮਤਾਂ ਸ਼ੁੱਧਤਾ ਦੇ ਆਧਾਰ 'ਤੇ ਵੱਖ-ਵੱਖ ਹੁੰਦੀਆਂ ਹਨ ਜਿਵੇਂ 24-ਕੈਰੇਟ, 22-ਕੈਰੇਟ ਤੇ 18-ਕੈਰੇਟ।

Advertisement

ਟਾਪ ਹੈਡਲਾਈਨ

Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Credit Card ਦੇ 46 ਪੈਸੇ ਨਹੀਂ ਚੁਕਾਏ, HDFC ਬੈਂਕ ਨੇ BJP ਆਗੂ ਨੂੰ ਲਾਇਆ ਜੁਰਮਾਨਾ
Credit Card ਦੇ 46 ਪੈਸੇ ਨਹੀਂ ਚੁਕਾਏ, HDFC ਬੈਂਕ ਨੇ BJP ਆਗੂ ਨੂੰ ਲਾਇਆ ਜੁਰਮਾਨਾ
Bank Holiday: ਬੈਂਕ ਖੁੱਲ੍ਹੇ ਜਾਂ ਬੰਦ? ਕਿਤੇ ਤੁਹਾਡੇ ਸ਼ਹਿਰ 'ਚ ਛੁੱਟੀ ਤਾਂ ਨਹੀਂ, ਜਾਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Bank Holiday: ਬੈਂਕ ਖੁੱਲ੍ਹੇ ਜਾਂ ਬੰਦ? ਕਿਤੇ ਤੁਹਾਡੇ ਸ਼ਹਿਰ 'ਚ ਛੁੱਟੀ ਤਾਂ ਨਹੀਂ, ਜਾਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Gold-Silver Price: ਧੜੰਮ ਡਿੱਗਣ ਤੋਂ ਬਾਅਦ ਸੋਨਾ-ਚਾਂਦੀ ਕਿੰਨਾ ਸਸਤਾ ਜਾਂ ਮਹਿੰਗਾ, ਜਾਣੋ ਤੁਹਾਡੇ ਸ਼ਹਿਰ ਦੀਆਂ ਨਵੀਆਂ ਕੀਮਤਾਂ, 10 ਗ੍ਰਾਮ ਦੀ ਅੱਜ ਇੰਨੀ ਕੀਮਤ...
ਧੜੰਮ ਡਿੱਗਣ ਤੋਂ ਬਾਅਦ ਸੋਨਾ-ਚਾਂਦੀ ਕਿੰਨਾ ਸਸਤਾ ਜਾਂ ਮਹਿੰਗਾ, ਜਾਣੋ ਤੁਹਾਡੇ ਸ਼ਹਿਰ ਦੀਆਂ ਨਵੀਆਂ ਕੀਮਤਾਂ, 10 ਗ੍ਰਾਮ ਦੀ ਅੱਜ ਇੰਨੀ ਕੀਮਤ...
Advertisement

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget