ਪੜਚੋਲ ਕਰੋ

ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਸੋਨਾ ਮਿਲੇਗਾ ਸਸਤਾ ਜਾਂ ਕਰਨੀ ਪਏਗੀ ਜੇਬ ਢਿੱਲੀਆਂ

ਇੱਥੇ ਤੁਸੀਂ ਅੱਜ ਸੋਨੇ ਤੇ ਚਾਂਦੀ ਦੇ ਫਿਊਚਰ ਵਪਾਰਕ ਕੀਮਤਾਂ ਨੂੰ ਬਾਰੇ ਜਾਣ ਸਕਦੇ ਹੋ। ਅੱਜ ਸੋਨੇ ਤੇ ਚਾਂਦੀ ਦੀਆਂ ਕੀਮਤਾਂ ‘ਚ ਉਛਾਲ ਵੇਖੀਆ ਜਾ ਰਿਹਾ ਹੈ।

ਨਵੀਂ ਦਿੱਲੀ: ਦੇਸ਼ ਦੇ ਸਰਾਫਾ ਬਾਜ਼ਾਰ ਨੂੰ ਲੌਕਡਾਊਨ ਕਰਕੇ ਕਾਫੀ ਨੁਕਸਾਨ ਹੋਇਆ ਹੈ। ਸਰਾਫਾ ਦਾ ਸਪਾਟ ਕਾਰੋਬਾਰ ਲੌਕਡਾਊਨ ਦੌਰਾਨ ਬੰਦ ਰਿਹਾ ਤੇ ਸਿਰਫ ਵਾਅਦਾ ਕਾਰੋਬਾਰ ‘ਚ ਟ੍ਰੇਡਿੰਗ ਹੁੰਦੀ ਰਹੀ। ਲੌਕਡਾਊਨ ਦੌਰਾਨ ਜ਼ਿਆਦਾਤਰ ਸੋਨੇ ਦੇ ਕਾਰੋਬਾਰ ਵਿਚ ਤੇਜ਼ੀ ਦੇਖਣ ਨੂੰ ਮਿਲੀ। ਇਸ ਸਮੇਂ ਦੌਰਾਨ ਚਾਂਦੀ ਵਿਚ ਵਾਧਾ ਹੋਇਆ ਹੈ। ਅੱਜ ਦੇ ਕਾਰੋਬਾਰ ਵਿਚ ਵੀ ਸੋਨੇ ਤੇ ਚਾਂਦੀ ਤੇਜ਼ੀ ਨਾਲ ਕਾਰੋਬਾਰ ਕਰਦੇ ਨਜ਼ਰ ਆਏ। ਅੱਜ ਸੋਨੇ ਦੀਆਂ ਕੀਮਤਾਂ: ਅੱਜ ਸੋਨੇ ਦੀ ਕੀਮਤ ‘ਚ ਤੇਜ਼ੀ ਆਈ ਹੈ ਤੇ ਸੋਨੇ ਦਾ ਵਾਅਦਾ ਕਾਰੋਬਾਰ ਖੁਸ਼ਹਾਲੀ ਦੇ ਨਾਲ ਕਾਰੋਬਾਰ ਕਰ ਰਿਹਾ ਹੈ। ਅੱਜ ਸੋਨੇ ਦੇ ਫਿਊਚਰਜ਼ ਕਾਰੋਬਾਰ ‘ਚ 5 ਜੂਨ, 2020 ਦਾ ਟ੍ਰੇਡ ਵੇਖੀਏ ਤਾਂ ਇਹ 0.36% ਦੀ ਤੇਜ਼ੀ ਨਾਲ 46572 ਰੁਪਏ ਪ੍ਰਤੀ 10 ਗ੍ਰਾਮ ‘ਤੇ ਬਣਿਆ ਹੋਇਆ ਹੈ। ਮਿੰਨੀ ਸੋਨੇ ਦੀਆਂ ਕੀਮਤਾਂ ਵੀ ਵੱਧੀਆਂ: ਗੋਲਡ ਮਿੰਨੀ ਦੀ ਕੀਮਤ ‘ਤੇ ਨਜ਼ਰ ਮਾਰੀਏ ਤਾਂ ਇਸ ਦੀ 5 ਜੂਨ, 2020 ਦੀ ਦਰ 0.32 ਪ੍ਰਤੀਸ਼ਤ ਦੀ ਤੇਜ਼ੀ ਨਾਲ ਕਾਰੋਬਾਰ ਕਰ ਰਹੀ ਹੈ। ਗੋਲਡ ਮਿੰਨੀ ‘ਚ 46623 ਰੁਪਏ ਪ੍ਰਤੀ 10 ਗ੍ਰਾਮ 'ਤੇ ਟ੍ਰੇਡਿੰਗ ਹੋ ਰਹੀ ਹੈ। ਚਾਂਦੀ ਦੀਆਂ ਕੀਮਤਾਂ ਵੀ ਵਧਦੀਆਂ: ਚਾਂਦੀ ਦੀ ਕੀਮਤ ‘ਚ ਵਾਧਾ ਵੀ ਅੱਜ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜੇ ਤੁਸੀਂ 3 ਜੁਲਾਈ 2020 ਦੀ ਕੀਮਤ 'ਤੇ ਨਜ਼ਰ ਮਾਰੋ, ਤਾਂ ਚਾਂਦੀ 0.31% ਦੇ ਵਾਧੇ ਦੇ ਨਾਲ 48707 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰ ਰਹੀ ਹੈ। ਸਿਲਵਰ ਮਿੰਨੀ ਵੀ ਹੋਈ ਤੇਜ਼: ਜੇ ਤੁਸੀਂ ਸਿਲਵਰ ਮਿੰਨੀ ਦੇ ਕਾਰੋਬਾਰ ਨੂੰ ਵੇਖੋ, ਤਾਂ ਇਹ ਤੇਜ਼ੀ ਨਾਲ ਟ੍ਰੇਡਿੰਗ ਕਰ ਰਹੀ ਹੈ ਅਤੇ 49000 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਪੱਧਰ ਨੂੰ ਪਾਰ ਕਰ ਗਈ ਹੈ। ਚਾਂਦੀ ਮਿਨੀ 30 ਜੂਨ 2020 ਦੀ ਕੀਮਤ ‘ਤੇ ਨਜ਼ਰ ਮਾਰੋ ਤਾਂ ਇਹ 0.28 ਪ੍ਰਤੀਸ਼ਤ ਦੇ ਵਾਧੇ ਦੇ ਨਾਲ 49060 'ਤੇ ਕਾਰੋਬਾਰ ਕਰ ਰਹੀ ਹੈ। ਸੋਨਾ ਬਣਿਆ ਸੁਰੱਖਿਅਤ ਨਿਵੇਸ਼ ਦਾ ਵਿਕਲਪ: ਕਮੋਡਿਟੀ ਮਾਹਰਾਂ ਮੁਤਾਬਕ, ਇਸ ਸਮੇਂ ਸੋਨੇ ਵਿੱਚ ਨਿਵੇਸ਼ ਕਰਨਾ ਇੱਕ ਚੰਗਾ ਵਿਕਲਪ ਹੈ ਕਿਉਂਕਿ ਗਲੋਬਲ ਮਾਰਕੀਟ ਵਿੱਚ, ਸੋਨੇ ਦੀ ਕੀਮਤ ਚੜ੍ਹਦੀ ਜਾ ਰਹੀ ਹੈ। ਆਉਣ ਵਾਲੀ ਦੀਵਾਲੀ ਤਕ ਸੋਨੇ ਦੀ ਕੀਮਤ 50,000 ਰੁਪਏ ਪ੍ਰਤੀ 10 ਗ੍ਰਾਮ ਤਕ ਪਹੁੰਚਣ ਦਾ ਅਨੁਮਾਨ ਹੈ। ਇਸ ਤੋਂ ਇਲਾਵਾ, ਅਗਲੇ ਮਾਰਚ ਤੱਕ ਇਸ ਦੇ ਹੋਰ ਵੀ ਤੇਜ਼ੀ ਹਾਸਲ ਕਰਨ ਦੀ ਸੰਭਾਵਨਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Home Loan ਲੈਣ ਵਾਲਿਆਂ ਨੂੰ ਵੱਡੀ ਰਾਹਤ! ਹੁਣ ਸਮੇਂ ਤੋਂ ਪਹਿਲਾਂ ਲੋਨ ਚੁਕਾਉਣ 'ਤੇ ਨਹੀਂ ਲੱਗੇਗੀ ਪੈਨਲਟੀ!
Home Loan ਲੈਣ ਵਾਲਿਆਂ ਨੂੰ ਵੱਡੀ ਰਾਹਤ! ਹੁਣ ਸਮੇਂ ਤੋਂ ਪਹਿਲਾਂ ਲੋਨ ਚੁਕਾਉਣ 'ਤੇ ਨਹੀਂ ਲੱਗੇਗੀ ਪੈਨਲਟੀ!
Gold Silver Price Crash: ਗਾਹਕਾਂ ਲਈ ਖੁਸ਼ਖਬਰੀ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਗਿਰਾਵਟ, ਅੱਜ 6,500 ਤੱਕ ਡਿੱਗੇ ਰੇਟ; ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ?
ਗਾਹਕਾਂ ਲਈ ਖੁਸ਼ਖਬਰੀ, ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਗਿਰਾਵਟ, ਅੱਜ 6,500 ਤੱਕ ਡਿੱਗੇ ਰੇਟ; ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ?
Bank Holidays 2026 : ਅਗਲੇ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੇ-ਕਿਹੜੇ ਦਿਨ ਨਹੀਂ ਹੋਵੇਗਾ ਕੰਮ
Bank Holidays 2026 : ਅਗਲੇ ਹਫ਼ਤੇ 3 ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿਹੜੇ-ਕਿਹੜੇ ਦਿਨ ਨਹੀਂ ਹੋਵੇਗਾ ਕੰਮ
8th Pay Commission : 8ਵੇਂ ਤਨਖਾਹ ਕਮਿਸ਼ਨ ਦੀ ਵੈੱਬਸਾਈਟ 'ਤੇ ਆਏ 5 ਨਵੇਂ ਅਪਡੇਟ, ਮੁਲਾਜ਼ਮਾਂ ਦੀ ਤਨਖਾਹ ਬਾਰੇ ਫੈਸਲਾ ਕਦੋਂ?
8th Pay Commission : 8ਵੇਂ ਤਨਖਾਹ ਕਮਿਸ਼ਨ ਦੀ ਵੈੱਬਸਾਈਟ 'ਤੇ ਆਏ 5 ਨਵੇਂ ਅਪਡੇਟ, ਮੁਲਾਜ਼ਮਾਂ ਦੀ ਤਨਖਾਹ ਬਾਰੇ ਫੈਸਲਾ ਕਦੋਂ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
Punjab News: ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
 Winter Hunger : ਸਰਦੀਆਂ 'ਚ ਭੁੱਖ ਜ਼ਿਆਦਾ ਕਿਉਂ ਲੱਗਦੀ ਹੈ? ਜਾਣੋ ਇਸ ਦੇ ਪਿੱਛੇ ਦੇ 3 ਵੱਡੇ ਕਾਰਨ, ਸਰੀਰ 'ਤੇ ਕੀ ਪੈਂਦਾ ਹੈ ਅਸਰ
Embed widget