ਪੜਚੋਲ ਕਰੋ

Gold And Silver Price Today: ਜਾਣੋ ਕਿੰਨਾ ਸਸਤਾ ਹੋਇਆ ਸੋਨਾ? ਵੇਖੋ ਤਾਜ਼ਾ ਕੀਮਤਾਂ

ਦਿੱਲੀ ਸਰਾਫਾ ਬਾਜ਼ਾਰ ਵਿਚ ਸੋਨਾ 208 ਰੁਪਏ ਪ੍ਰਤੀ ਤੋਲਾ ਸਸਤਾ ਹੋ ਗਿਆ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ਵਿਚ 1143 ਰੁਪਏ ਪ੍ਰਤੀ ਕਿਲੋ ਦੀ ਗਿਰਾਵਟ ਦਰਜ ਕੀਤੀ ਗਈ ਹੈ।

Gold And Silver Price Today: ਗਲੋਬਲ ਬਾਜ਼ਾਰਾਂ ਦੀ ਗਿਰਾਵਟ ਦੇ ਨਾਲ, ਵੀਰਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ ਵਿਚ ਸੋਨਾ 208 ਰੁਪਏ ਪ੍ਰਤੀ ਤੋਲਾ ਸਸਤਾ ਹੋ ਗਿਆ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ਵਿਚ 1143 ਰੁਪਏ ਪ੍ਰਤੀ ਕਿਲੋ ਦੀ ਗਿਰਾਵਟ ਦਰਜ ਕੀਤੀ ਗਈ ਹੈ।ਜੇ ਤੁਸੀਂ ਸੋਨਾ ਅਤੇ ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਜਾਣੋ ਅੱਜ ਦੀਆਂ ਤਾਜ਼ਾ ਕੀਮਤਾਂ।

ਅੱਜ ਦੀਆਂ ਕੀਮਤਾਂ ਕੀ ਹਨ?

ਇੰਡੀਆ ਬੁਲਿਅਨ ਐਂਡ ਜਵੈਲਰਜ਼ ਐਸੋਸੀਏਸ਼ਨ ਵੱਲੋਂ ਜਾਰੀ ਕੀਤੀ ਗਈ ਕੀਮਤ ਦੇ ਅਨੁਸਾਰ, ਭਾਰਤੀ ਬਾਜ਼ਾਰ ਵਿਚ 999 ਸ਼ੁੱਧਤਾ ਵਾਲੇ 24 ਕੈਰਟ ਸੋਨੇ ਦੀ ਕੀਮਤ ਹੁਣ 47,815 ਰੁਪਏ ਪ੍ਰਤੀ ਤੋਲਾ ਹੋ ਗਈ ਹੈ। ਇਸ ਦੇ ਨਾਲ ਹੀ 999 ਸ਼ੁੱਧਤਾ ਵਾਲੀ ਚਾਂਦੀ ਦੀ ਕੀਮਤ 68 ਹਜ਼ਾਰ 285 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ।

ਸੋਨੇ ਦੀਆਂ ਕੀਮਤਾਂ ਅੰਤਰਰਾਸ਼ਟਰੀ ਪੱਧਰ 'ਤੇ ਵਧੀਆਂ
ਐਚਡੀਐਫਸੀ ਸਿਕਿਓਰਟੀਜ਼ ਦੇ ਸੀਨੀਅਰ ਐਨਾਲਿਸਟ (ਕਮੋਡਿਟੀਜ਼) ਤਪਨ ਪਟੇਲ ਨੇ ਕਿਹਾ ਕਿ ਅੰਤਰਰਾਸ਼ਟਰੀ ਸੋਨੇ ਦੀਆਂ ਕੀਮਤਾਂ ਵਿਚ ਤੇਜ਼ੀ ਆਈ ਹੈ, ਜਿਸ ਨਾਲ ਸ਼ਾਰਟ ਟਰਮ ਰੇਜਿਸਟੇਂਸ ਦੀ ਕੀਮਤ $ 1,800 ਡਾਲਰ ਤੋਂ ਉਪਰ ਹੈ। ਉਨ੍ਹਾਂ ਕਿਹਾ ਕਿ ਕਮਜ਼ੋਰ ਡਾਲਰ ਅਤੇ ਤੇਲ ਦੀਆਂ ਉੱਚ ਕੀਮਤਾਂ ਦੇ ਆਰਥਿਕ ਵਾਧੇ ਨੂੰ ਲੈ ਕੇ ਚਿੰਤਾਵਾਂ ਨੇ ਸੋਨੇ ਦੀ ਖਰੀਦ ਨੂੰ ਹੁਲਾਰਾ ਦਿੱਤਾ ਹੈ।

ਸੋਨੇ ਦੀ ਮੰਗ ਆਮ ਪੱਧਰ 'ਤੇ ਵਾਪਸ ਆਉਣ ਦੀ ਘੱਟ ਸੰਭਾਵਨਾ 

ਸੋਨੇ ਦੀਆਂ ਕੀਮਤਾਂ ਪਿਛਲੇ ਤਿੰਨ ਦਹਾਕਿਆਂ ਵਿਚ ਸਭ ਤੋਂ ਘੱਟ ਰਹੀਆਂ ਹਨ, ਜਿਸ ਨਾਲ ਭਾਰਤ ਵਿਚ ਸੋਨੇ ਦੀ ਖਰੀਦ ਵਿਚ ਤੇਜ਼ੀ ਆਈ। ਰੋਇਟਰਜ਼ ਦੀ ਇਕ ਖ਼ਬਰ ਨੇ ਸਥਾਨਕ ਡੀਲਰਾਂ ਦਾ ਹਵਾਲਾ ਦਿੰਦੇ ਹੋਏ ਚੇਤਾਵਨੀ ਦਿੱਤੀ ਹੈ ਕਿ ਸੋਨੇ ਦੀ ਮੰਗ ਕਦੇ ਵੀ ਜਲਦੀ ਹੀ ਆਮ ਪੱਧਰਾਂ ‘ਤੇ ਵਾਪਸ ਆਉਣ ਦੀ ਸੰਭਾਵਨਾ ਨਹੀਂ ਹੈ। ਕਿਉਂਕਿ ਕੋਵਿਡ -19 ਮਹਾਮਾਰੀ ਦੇ ਕਾਰਨ, ਦੇਸ਼ ਦੇ ਜ਼ਿਆਦਾਤਰ ਗਹਿਣਿਆਂ ਸਟੋਰਾਂ 'ਤੇ ਔਸਤਨ ਤੋਂ ਘੱਟ ਲੋਕ ਖਰੀਦਦਾਰੀ ਕਰ ਰਹੇ ਹਨ।

ਟਾਪ ਹੈਡਲਾਈਨ

ਪੁਰਾਣਾ Credit Card ਬੰਦ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ, ਨਹੀਂ ਤਾਂ ਹੋਵੇਗਾ ਨੁਕਸਾਨ
ਪੁਰਾਣਾ Credit Card ਬੰਦ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ, ਨਹੀਂ ਤਾਂ ਹੋਵੇਗਾ ਨੁਕਸਾਨ
10 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
10 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਸਾਬਣ-ਬਿਸਕੁੱਟ ਹੋਣਗੇ ਮਹਿੰਗੇ, ਕਈ ਵੱਡੇ FMCG ਬ੍ਰਾਂਡਸ ਦੇ ਰੇਟ ਵਧਾਉਣ ਦੀ ਤਿਆਰੀ
ਸਾਬਣ-ਬਿਸਕੁੱਟ ਹੋਣਗੇ ਮਹਿੰਗੇ, ਕਈ ਵੱਡੇ FMCG ਬ੍ਰਾਂਡਸ ਦੇ ਰੇਟ ਵਧਾਉਣ ਦੀ ਤਿਆਰੀ
ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ? ਗੱਡੀ 'ਚ ਤੇਲ ਪਵਾਉਣ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ
ਮਹਿੰਗਾ ਹੋ ਗਿਆ ਪੈਟਰੋਲ-ਡੀਜ਼ਲ? ਗੱਡੀ 'ਚ ਤੇਲ ਪਵਾਉਣ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
Relationship Possessiveness : ਰਿਸ਼ਤਾ ਬਣਦੇ ਹੀ ਕੁੜੀਆਂ ਕਿਉਂ ਹੋ ਜਾਂਦੀਆਂ ਹਨ ਪਜ਼ੈਸਿਵ? ਸਮਝੋ ਇਸ ਦੇ ਪਿੱਛੇ ਦਾ ਕਾਰਨ 
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Embed widget