ਪੜਚੋਲ ਕਰੋ

Gold Silver Price: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ, ਜਾਣੋ ਅੱਜ ਦੇ ਰੇਟ

Gold Silver Price: ਅੱਜ ਯਾਨੀ ਮੰਗਲਵਾਰ ਨੂੰ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਭਾਰਤ ਵਿੱਚ 22 ਕੈਰੇਟ ਸੋਨੇ ਦੀ ਕੀਮਤ 57,950 ਰੁਪਏ ਹੈ। ਇਸ ਤਰ੍ਹਾਂ ਅੱਜ ਬਾਜ਼ਾਰ 'ਚ 24 ਕੈਰੇਟ ਸੋਨੇ ਦੀ ਕੀਮਤ

Gold Silver Price: ਅੱਜ ਯਾਨੀ ਮੰਗਲਵਾਰ ਨੂੰ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਭਾਰਤ ਵਿੱਚ 22 ਕੈਰੇਟ ਸੋਨੇ ਦੀ ਕੀਮਤ 57,950 ਰੁਪਏ ਹੈ। ਇਸ ਤਰ੍ਹਾਂ ਅੱਜ ਬਾਜ਼ਾਰ 'ਚ 24 ਕੈਰੇਟ ਸੋਨੇ ਦੀ ਕੀਮਤ 63,200 ਰੁਪਏ ਹੈ। 

ਦੱਸ ਦਈਏ ਕਿ ਕੱਲ੍ਹ ਤੇ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਹੋਇਆ। ਯਾਦ ਰਹੇ ਸੋਨਾ ਖਰੀਦਣ ਤੋਂ ਪਹਿਲਾਂ ਤੁਹਾਨੂੰ ਸੋਨੇ ਦੀ ਕੀਮਤ ਬਾਰੇ ਸਹੀ ਜਾਣਕਾਰੀ ਹੋਣੀ ਚਾਹੀਦੀ ਹੈ। ਸੋਨੇ-ਚਾਂਦੀ ਦੀ ਕੀਮਤ ਜਾਣਨ ਲਈ ਤੁਸੀਂ ਆਪਣੇ ਸ਼ਹਿਰ ਦੀਆਂ ਦੁਕਾਨਾਂ ਤੋਂ ਚੈੱਕ ਕਰ ਸਕਦੇ ਹੋ। ਇਸ ਖਬਰ ਵਿੱਚ ਅਸੀਂ ਸੋਨੇ ਤੇ ਚਾਂਦੀ ਦੀ ਅਪਡੇਟ ਕੀਤੀ ਦਿਨ ਦੀ ਕੀਮਤ ਨੂੰ ਸੋਨੇ ਦੀ ਕੀਮਤ ਦੇ ਰੂਪ ਵਿੱਚ ਦਿਖਾ ਰਹੇ ਹਾਂ। ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਇਹ ਵੱਖ-ਵੱਖ ਹੋ ਸਕਦੀ ਹੈ।

ਅੱਜ ਦਿੱਲੀ ਵਿੱਚ 22 ਤੇ 24 ਕੈਰੇਟ ਸੋਨੇ ਦੀ ਕੀਮਤ
22 ਕੈਰੇਟ ਸੋਨਾ-ਪ੍ਰਤੀ 10 ਗ੍ਰਾਮ- 57,950
24 ਕੈਰਟ ਸੋਨਾ-ਪ੍ਰਤੀ 10 ਗ੍ਰਾਮ- 63,200

ਮੁੰਬਈ ਵਿੱਚ ਸੋਨੇ ਦੀਆਂ ਕੀਮਤਾਂ
57,800 (22 ਕੈਰੇਟ)
63,050 (24 ਕੈਰੇਟ)

ਆਗਰਾ ਵਿੱਚ ਸੋਨੇ ਦੀ ਕੀਮਤ
57,950 (22 ਕੈਰੇਟ)
63,200 (24 ਕੈਰੇਟ)

ਚਾਂਦੀ ਦੀਆਂ ਕੀਮਤਾਂ
ਅੱਜ ਭਾਰਤ ਵਿੱਚ ਇੱਕ ਕਿਲੋ ਚਾਂਦੀ ਦੀ ਕੀਮਤ 76,200 ਰੁਪਏ ਹੈ। ਦੱਸ ਦਈਏ ਕਿ ਉੱਪਰ ਦੱਸੀਆਂ ਗਈਆਂ ਸੋਨੇ ਦੀਆਂ ਦਰਾਂ ਸੰਕੇਤਕ ਹਨ ਤੇ ਇਸ ਵਿੱਚ GST, TCS ਤੇ ਹੋਰ ਖਰਚੇ ਸ਼ਾਮਲ ਨਹੀਂ। ਤੁਸੀਂ ਸਹੀ ਦਰਾਂ ਲਈ ਆਪਣੇ ਸਥਾਨਕ ਜੌਹਰੀ ਨਾਲ ਗੱਲ ਕਰ ਸਕਦੇ ਹੋ।

ਸੋਨੇ ਦੀ ਸ਼ੁੱਧਤਾ ਨੂੰ ਕਿਵੇਂ ਜਾਣੀਏ?
ਸੋਨੇ ਦੀ ਸ਼ੁੱਧਤਾ ਦੀ ਪਛਾਣ ਕਰਨ ਲਈ ISO (ਇੰਡੀਅਨ ਸਟੈਂਡਰਡ ਆਰਗੇਨਾਈਜ਼ੇਸ਼ਨ) ਦੁਆਰਾ ਹਾਲ ਮਾਰਕ ਦਿੱਤੇ ਜਾਂਦੇ ਹਨ। 24 ਕੈਰੇਟ ਸੋਨੇ ਦੇ ਗਹਿਣਿਆਂ 'ਤੇ 999, 23 ਕੈਰੇਟ 'ਤੇ 958, 22 ਕੈਰੇਟ 'ਤੇ 916, 21 ਕੈਰੇਟ 'ਤੇ 875 ਤੇ 18 ਕੈਰੇਟ 'ਤੇ 750 ਲਿਖਿਆ ਹੁੰਦਾ ਹੈ। ਜ਼ਿਆਦਾਤਰ ਸੋਨਾ 22 ਕੈਰੇਟ ਵਿੱਚ ਵੇਚਿਆ ਜਾਂਦਾ ਹੈ, ਜਦੋਂਕਿ ਕੁਝ ਲੋਕ 18 ਕੈਰੇਟ ਦੀ ਵਰਤੋਂ ਵੀ ਕਰਦੇ ਹਨ। ਕੈਰੇਟ 24 ਤੋਂ ਵੱਧ ਨਹੀਂ ਹੁੰਦਾ ਤੇ ਕੈਰੇਟ ਜਿੰਨਾ ਉੱਚਾ ਹੋਵੇਗਾ, ਸੋਨਾ ਓਨਾ ਹੀ ਸ਼ੁੱਧ ਹੋਵੇਗਾ।

22 ਤੇ 24 ਕੈਰੇਟ ਸੋਨੇ ਵਿੱਚ ਅੰਤਰ?
24 ਕੈਰੇਟ ਸੋਨਾ 99.9% ਸ਼ੁੱਧ ਹੁੰਦਾ ਹੈ ਤੇ 22 ਕੈਰਟ ਸੋਨਾ ਲਗਪਗ 91% ਸ਼ੁੱਧ ਹੁੰਦਾ ਹੈ। ਗਹਿਣੇ 22 ਕੈਰੇਟ ਸੋਨੇ ਵਿੱਚ ਤਾਂਬਾ, ਚਾਂਦੀ, ਜ਼ਿੰਕ ਵਰਗੀਆਂ ਵੱਖ-ਵੱਖ ਧਾਤਾਂ ਦੇ 9% ਮਿਲਾ ਕੇ ਤਿਆਰ ਕੀਤੇ ਜਾਂਦੇ ਹਨ। ਜਦੋਂਕਿ 24 ਕੈਰੇਟ ਸੋਨਾ ਸ਼ੁੱਧ ਹੁੰਦਾ ਹੈ, ਇਸ ਤੋਂ ਗਹਿਣੇ ਨਹੀਂ ਬਣਾਏ ਜਾ ਸਕਦੇ। ਇਸੇ ਲਈ ਜ਼ਿਆਦਾਤਰ ਦੁਕਾਨਦਾਰ 22 ਕੈਰੇਟ ਦਾ ਸੋਨਾ ਵੇਚਦੇ ਹਨ।

ਹਾਲਮਾਰਕ ਵੱਲ ਧਿਆਨ ਦਿਓ
ਸੋਨਾ ਖਰੀਦਣ ਤੋਂ ਪਹਿਲਾਂ ਤੁਹਾਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ। ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, ਨਿਯਮਾਂ ਅਧੀਨ ਕੰਮ ਕਰਦੀ ਹੈ।

ਟਾਪ ਹੈਡਲਾਈਨ

22 ਅਗਸਤ ਨੂੰ ਮਹਿੰਗਾ ਜਾਂ ਸਸਤਾ ਹੋਇਆ ਪੈਟਰੋਲ? ਦੇਖੋ ਪੂਰੀ ਲਿਸਟ
22 ਅਗਸਤ ਨੂੰ ਮਹਿੰਗਾ ਜਾਂ ਸਸਤਾ ਹੋਇਆ ਪੈਟਰੋਲ? ਦੇਖੋ ਪੂਰੀ ਲਿਸਟ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਇਨ੍ਹਾਂ ਇਲਾਕਿਆਂ 'ਚ ਲਗਾਤਾਰ ਦੋ ਵਾਰ 4.3 ਅਤੇ 4.2 ਤੀਬਰਤਾ ਨਾਲ ਜ਼ਬਰਦਸਤ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
School Holiday: ਸਕੂਲਾਂ 'ਚ 4 ਦਿਨ ਰਹੇਗੀ ਛੁੱਟੀ, ਬੈਂਕ ਵੀ ਰਹਿਣਗੇ ਬੰਦ, ਇੱਥੇ ਦੇਖੋ ਛੁੱਟੀਆਂ ਦੀ ਲਿਸਟ...
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
Embed widget