ਪੜਚੋਲ ਕਰੋ

Gold-Silver Rates: 19 ਨਵੰਬਰ ਨੂੰ ਵੀ ਡਿੱਗੇ ਸੋਨੇ-ਚਾਂਦੀ ਦੇ ਦਾਮ, ਜਾਣੋ ਤਾਜ਼ਾ ਅਪਡੇਟ

Gold and Silver: ਐਮਸੀਐਕਸ ਵਿਚ ਸੋਨੇ ਦੀ ਕੀਮਤ 0.28% ਦੀ ਗਿਰਾਵਟ ਦੇ ਨਾਲ 50,185 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਆ ਗਈ ਹੈ। ਇਸ ਦੇ ਨਾਲ ਹੀ ਚਾਂਦੀ ਦੀਆਂ ਕੀਮਤਾਂ ਵੀ 0.62% ਦੀ ਗਿਰਾਵਟ ਨਾਲ 62,157 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈਆਂ ਹਨ।

ਨਵੀਂ ਦਿੱਲੀ: ਕੋਰੋਨਾ ਵੈਕਸਿਨ ਦੇ ਮੋਰਚੇ 'ਤੇ ਇੱਕ ਚੰਗੀ ਖ਼ਬਰ ਦੇ ਨਾਲ ਹੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਗਿਰਾਵਟ ਆਉਣੀ ਸ਼ੁਰੂ ਹੋ ਗਈ ਹੈ। ਇਸਦੇ ਨਾਲ ਯੂਰਪ ਦੇ ਕੁਝ ਦੇਸ਼ਾਂ ਵਿੱਚ ਲੌਕਡਾਊਨ ਦੇ ਬਾਵਜੂਦ ਆਰਥਿਕਤਾ ਬਾਰੇ ਸਕਾਰਾਤਮਕ ਉਮੀਦ ਹੈ। ਇਸ ਕਰਕੇ ਸੋਨੇ ਦੀਆਂ ਕੀਮਤਾਂ ਘਟ ਰਹੀਆਂ ਹਨ। ਘਰੇਲੂ ਬਜ਼ਾਰ ਵਿਚ ਗਲੋਬਲ ਕੀਮਤਾਂ ਦਾ ਪ੍ਰਭਾਅ ਪੈਂਦਾ ਨਜ਼ਰ ਆ ਰਿਹਾ ਹੈ ਅਤੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਐਮਸੀਐਕਸ ਵਿਚ ਸੋਨੇ ਦੀ ਕੀਮਤ 0.28% ਦੀ ਗਿਰਾਵਟ ਦੇ ਨਾਲ 50,185 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਆ ਗਈ ਹੈ। ਉਧਰ ਚਾਂਦੀ ਦੀਆਂ ਕੀਮਤਾਂ ਵੀ 0.62% ਦੀ ਗਿਰਾਵਟ ਨਾਲ 62,157 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈਆਂ ਹਨ। ਮਾਹਰਾਂ ਦਾ ਮੰਨਣਾ ਹੈ ਕਿ ਇਸ ਸਮੇਂ ਸੋਨਾ 50,100 ਰੁਪਏ ਪ੍ਰਤੀ ਦਸ ਗ੍ਰਾਮ ਤੱਕ ਆ ਸਕਦਾ ਹੈ। ਚਾਂਦੀ ਵੀ ਕੀਮਤਾਂ ਵੀ ਘੱਟ ਕੇ 61,800 ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਸਕਦੀ ਹੈ। ਇਸ ਦੌਰਾਨ ਅਹਿਮਦਾਬਾਦ ਦੇ ਸਰਾਫਾ ਬਾਜ਼ਾਰ 'ਚ ਵੀਰਵਾਰ ਨੂੰ ਸੋਨਾ 50738 ਰੁਪਏ 'ਤੇ ਆ ਗਿਆ। ਇਸ ਦੇ ਨਾਲ ਹੀ ਗੋਲਡ ਫਿਊਚਰ 50169 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ। ਇੱਥੇ ਫਾਈਜ਼ਰ ਅਤੇ ਬਾਇਓਨਟੈਕ ਵਲੋਂ ਕੋਰੋਨਾ ਵੈਕਸਿਨ ਮੋਰਚੇ 'ਤੇ ਚੰਗੀ ਸਫਲਤਾ ਪ੍ਰਾਪਤ ਕਰਨ ਤੋਂ ਬਾਅਦ ਸੋਨੇ ਦੀ ਕੀਮਤ ਘੱਟ ਗਈ ਹੈ। ਗਲੋਬਲ ਬਾਜ਼ਾਰ ਵਿਚ ਸੋਨਾ 0.1 ਪ੍ਰਤੀਸ਼ਤ ਦੀ ਗਿਰਾਵਟ ਦੇ ਨਾਲ 1877.39 ਡਾਲਰ ਪ੍ਰਤੀ ਔਂਸ 'ਤੇ, ਜਦੋਂਕਿ ਯੂਐਸ ਗੋਲਡ ਫਿਊਚਰ 0.5% ਦੀ ਗਿਰਾਵਟ ਦੇ ਨਾਲ 1875.30 ਡਾਲਰ ਪ੍ਰਤੀ ਔਂਸ 'ਤੇ ਬੰਦ ਹੋਇਆ। ਇਸਲਾਮਫੋਬੀਆ ਦੇ ਦੌਰ 'ਚ ਨਿਊਜ਼ੀਲੈਂਡ ਦਾ ਮੁਸਲਿਮ ਔਰਤਾਂ ਲਈ ਅਹਿਮ ਕਦਮ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
 Bank Loan Update : ਲੋਨ ਹੋਇਆ ਮਹਿੰਗਾ, ਇਨ੍ਹਾਂ ਦੋ ਬੈਂਕਾਂ ਨੇ ਵਧਾ ਦਿੱਤੀਆਂ ਦਰਾਂ, ਜਾਣੋ EMI 'ਤੇ ਕੀ ਹੋਵੇਗਾ ਅਸਰ
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
Gold-Silver Price Today : ਸੋਨਾ-ਚਾਂਦੀ ਖਰੀਦਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਕੀਮਤਾਂ ਨੇ ਮਚਾਈ ਹਲਚਲ!
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget