ਪੜਚੋਲ ਕਰੋ

Gold and Silver Rates: ਕੋਰੋਨਾ ਵੈਕਸਿਨ ਕਰਕੇ ਆਈ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ, ਜਾਣੋ ਤਾਜ਼ਾ ਅਪਡੇਟ

ਸ਼ੁੱਕਰਵਾਰ ਨੂੰ ਅਹਿਮਦਾਬਾਦ ਦੇ ਬਾਜ਼ਾਰ ਵਿੱਚ ਸਪਾਟ ਗੋਲਡ ਦੀ ਕੀਮਤ 48965 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਇਸ ਦੇ ਨਾਲ ਹੀ ਗੋਲਡ ਫਿਊਚਰ ਦੀ ਕੀਮਤ 48464 ਰੁਪਏ ਪ੍ਰਤੀ ਦਸ ਗ੍ਰਾਮ ਰਹੀ।

ਨਵੀਂ ਦਿੱਲੀ: ਕੋਰੋਨਾ ਵੈਕਸੀਨ ਨਾਲ ਜੁੜੀ ਚੰਗੀ ਖ਼ਬਰਾਂ ਤੋਂ ਬਾਅਦ ਨਿਵੇਸ਼ਕਾਂ ਦਾ ਸਟਾਕ ਮਾਰਕੀਟ ਪ੍ਰਤੀ ਰੁਝਾਨ ਵਧਣ ਕਾਰਨ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ। ਐਸਟਰਾ ਜੇਨੇਕਾ ਦੀ ਵੈਕਸਿਨ ਦੀ ਸਕਸੈਸ ਰੇਟ ‘ਤੇ ਸਵਾਲ ਉਠ ਰਹੇ ਹਨ ਤੇ ਇਸ ਕਰਕੇ ਇਸ ਨੂੰ ਯੂਰਪ ਅਤੇ ਅਮਰੀਕਾ ਵਿਚ ਮਨਜ਼ੂਰੀ ਮਿਲਣ ਦੀ ਸੰਭਾਵਨਾ ਘੱਟ ਹੁੰਦੀ ਨਜ਼ਰ  ਆ ਰਹੀ ਹੈ। ਇਸ ਦੌਰਾਨ ਘਰੇਲੂ ਬਾਜ਼ਾਰ ਵਿਚ ਐਮਸੀਐਕਸ ਵਿਚ ਸੋਨੇ ਦੀ ਕੀਮਤ 0.04 ਪ੍ਰਤੀਸ਼ਤ ਯਾਨੀ 21 ਰੁਪਏ ਦੀ ਗਿਰਾਵਟ ਮਗਰੋਂ 48,696 ਰੁਪਏ ਪ੍ਰਤੀ ਦਸ ਗ੍ਰਾਮ ਰਹੀ ਗਈ। ਇਸ ਦੇ ਨਾਲ ਹੀ ਸਿਲਵਰ ਫਿਊਚਰ ਦੀ ਕੀਮਤ 0.43% ਯਾਨੀ 256 ਰੁਪਏ ਦੀ ਗਿਰਾਵਟ ਦੇ ਨਾਲ 59,617 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ। ਦਿੱਲੀ ਬਾਜ਼ਾਰ ਵਿੱਚ ਵਧਿਆ ਸੋਨਾ ਦੀਆਂ ਕੀਮਤਾਂ ਵੀਰਵਾਰ ਨੂੰ ਦਿੱਲੀ ਬਾਜ਼ਾਰ ਵਿਚ ਸੋਨੇ ਦੀ ਕੀਮਤ 17 ਰੁਪਏ ਚੜ੍ਹ ਕੇ 48,257 ਰੁਪਏ ਪ੍ਰਤੀ ਦਸ ਗ੍ਰਾਮ ‘ਤੇ ਪਹੁੰਚ ਗਈ, ਜਦੋਂਕਿ ਚਾਂਦੀ ਦੀ ਕੀਮਤ 59,513 ਰੁਪਏ ਪ੍ਰਤੀ ਦਸ ਗ੍ਰਾਮ ਦਰਜ ਕੀਤੀ ਗਈ। ਇਸ ਵਿੱਚ 28 ਰੁਪਏ ਦਾ ਵਾਧਾ ਹੋਇਆ ਸੀ। ਗਲੋਬਲ ਬਾਜ਼ਾਰ ਵਿੱਚ ਸੋਨੇ ਵਿੱਚ ਹਲਕਾ ਵਾਧਾ: ਗਲੋਬਲ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋਇਆ ਹੈ। ਕੋਰੋਨਾ ਟੀਕਾ ਟੀਕਿਆਂ ਦੀ ਸਫਲਤਾ 'ਤੇ ਸਵਾਲੀਆ ਨਿਸ਼ਾਨ ਲੱਗਣ ਤੋਂ ਬਾਅਦ ਸੋਨੇ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਹੋਇਆ। ਹਾਲਾਂਕਿ, ਇਹ ਤੀਜਾ ਹਫਤਾ ਹੈ ਜਦੋਂ ਸੋਨਾ ਪਹਿਲਾਂ ਨਾਲੋਂ ਸਸਤਾ ਹੋਇਆ ਹੈ। ਗਲੋਬਲ ਬਾਜ਼ਾਰ 'ਚ ਸਪਾਟ ਸੋਨਾ ਸ਼ੁੱਕਰਵਾਰ ਨੂੰ 1,810.75 ਡਾਲਰ ਪ੍ਰਤੀ ਔਂਸ 'ਤੇ ਵਿਕਿਆ। ਯੂਐਸ ਗੋਲਡ ਫਿਊਚਰ ਨੇ 0.2 ਪ੍ਰਤੀਸ਼ਤ ਦੀ ਤੇਜ਼ੀ ਨਾਲ 1809.80 ਡਾਲਰ ਪ੍ਰਤੀ ਔਂਸ 'ਤੇ ਵਿਕਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget