ਪੜਚੋਲ ਕਰੋ

Gold and silver prices: ਗਲੋਬਲ ਮਾਰਕੀਟ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਸਰਾਫਾ ਬਾਜ਼ਾਰ ਦੀਆਂ ਨਵੀਂਆਂ ਕੀਮਤਾਂ

Gold and silver Rate Today: ਅਹਿਮਦਾਬਾਦ ਸਰਾਫਾ ਬਾਜ਼ਾਰ ਵਿੱਚ ਸਪਾਟ ਸੋਨੇ ਦੀ ਕੀਮਤ 50,133 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ, ਜਦਕਿ ਗੋਲਡ ਫਿਊਚਰ ਦੀ ਕੀਮਤ 50,559 ਰੁਪਏ ਪ੍ਰਤੀ ਦਸ ਗ੍ਰਾਮ ਰਹੀ।

ਨਵੀਂ ਦਿੱਲੀ: ਅਮਰੀਕਾ ਵਿੱਚ ਪੈਕੇਜ ਆਉਣ ਦੀ ਮਜ਼ਬੂਤ ਸੰਭਾਵਨਾ ਦੇ ਬਾਅਦ ਗਲੋਬਲ ਬਾਜ਼ਾਰ ਵਿੱਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ। ਅਮਰੀਕੀ ਸੰਸਦ ਦੀ ਸਪੀਕਰ ਨੈਨਸੀ ਪੇਲੋਸੀ ਦੇ ਆਰਥਿਕ ਪੈਕੇਜ ਦਿੱਤੇ ਜਾਣ ਦੀ ਸੰਭਾਵਨਾ ਜ਼ਾਹਰ ਕਰਨ ਤੋਂ ਬਾਅਦ ਸੋਨੇ ਦੀਆਂ ਕੀਮਤਾਂ ਹੋਰ ਡਿੱਗ ਗਈਆਂ। ਦੱਸ ਦਈਏ ਕਿ ਘਰੇਲੂ ਬਾਜ਼ਾਰ 'ਚ ਐਮਸੀਐਕਸ ਵਿੱਚ ਸੋਨੇ ਦੀ ਕੀਮਤ 0.47% ਯਾਨੀ 237 ਰੁਪਏ ਦੀ ਗਿਰਾਵਟ ਨਾਲ 50,415 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 1.74 ਪ੍ਰਤੀਸ਼ਤ ਯਾਨੀ 1,086 ਦੀ ਗਿਰਾਵਟ ਨਾਲ 61,380 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਦਿੱਲੀ ਬਾਜ਼ਾਰ 'ਚ ਚਮਕਿਆਂ ਸੋਨਾ ਦੀਆਂ ਕੀਮਤਾਂ: ਦੱਸ ਦਈਏ ਕਿ ਦਿੱਲੀ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ 663 ਰੁਪਏ ਚੜ੍ਹ ਕੇ 51,367 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈਆਂ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 1,321 ਰੁਪਏ ਦੇ ਵਾਧੇ ਨਾਲ 61,919 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਗਲੋਬਲ ਬਾਜ਼ਾਰ ਵਿੱਚ ਸੋਨੇ ਦੀ ਕੀਮਤ ਵਿਚ ਥੋੜ੍ਹੀ ਗਿਰਾਵਟ ਆਈ। ਨਿਵੇਸ਼ਕ ਅਮਰੀਕਾ ਦੇ ਰਾਸ਼ਟਰਪਤੀ ਬਹਿਸ ਦਾ ਇੰਤਜ਼ਾਰ ਕਰ ਰਹੇ ਹਨ। ਇਸ ਲਈ ਉਹ ਖਰੀਦਦਾਰੀ ਪ੍ਰਤੀ ਸਾਵਧਾਨ ਰਵੱਈਆ ਅਪਣਾ ਰਹੇ ਹਨ। ਉਧਰ, ਅਗਲੇ ਦਿਨਾਂ ਵਿਚ ਰਾਹਤ ਪੈਕੇਜ ਦੀ ਐਲਾਨ ਤੋਂ ਬਾਅਦ ਇਸਦਾ ਅਸਰ ਸੋਨੇ ਦੀ ਕੀਮਤ ਵਿਚ ਦੇਖਣ ਨੂੰ ਮਿਲੇਗਾ। ਗਲੋਬਲ ਬਾਜ਼ਾਰ ਵਿੱਚ ਸਪਾਟ ਸੋਨਾ 0.1 ਪ੍ਰਤੀਸ਼ਤ ਦੀ ਗਿਰਾਵਟ ਦੇ ਨਾਲ 1896.03 ਡਾਲਰ 'ਤੇ ਆ ਗਿਆ। ਇਸ ਤੋਂ ਪਹਿਲਾਂ ਸੋਨਾ 1,899.12 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ ਸੀ। ਅਮਰੀਕੀ ਬਾਜ਼ਾਰ ਵਿਚ ਸੋਨੇ ਦੀ ਕੀਮਤ 0.1 ਪ੍ਰਤੀਸ਼ਤ ਦੀ ਗਿਰਾਵਟ ਦੇ ਨਾਲ 1889.70 ਡਾਲਰ ਪ੍ਰਤੀ ਔਂਸ 'ਤੇ ਬੰਦ ਹੋਈ। ਭਾਰਤ ਪੈਟਰੋਲੀਅਮ ਦੇ ਨਿੱਜੀਕਰਨ ਮੁਹਿੰਮ ਨੂੰ ਝਟਕਾ, Rosneft ਤੇ ਅਰਾਮਕੋ ਦੀ ਘਟੀ ਦਿਲਚਸਪੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Gold Silver Price Today: ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਅੱਜ ਕਿੰਨੇ ਦਾ ਮਿਲ ਰਿਹਾ ਸਿਲੰਡਰ? ਜਾਣੋ ਰੇਟ
ਅੱਜ ਕਿੰਨੇ ਦਾ ਮਿਲ ਰਿਹਾ ਸਿਲੰਡਰ? ਜਾਣੋ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget