ਪੜਚੋਲ ਕਰੋ

ਇੰਟਰਨੈਸ਼ਨਲ ਮਾਰਕਿਟ ਸਣੇ ਭਾਰਤੀ ਬਾਜ਼ਾਰ 'ਚ ਵੀ ਡਿੱਗੇ ਸੋਨੇ-ਚਾਂਦੀ ਦੇ ਰੇਟ, ਜਾਣੋ ਤਾਜ਼ਾ ਭਾਅ

ਵੀਰਵਾਰ ਨੂੰ ਐਮਸੀਐਕਸ ਵਿੱਚ ਸੋਨਾ 0.34% ਯਾਨੀ 170 ਰੁਪਏ ਪ੍ਰਤੀ ਦਸ ਗ੍ਰਾਮ ਦੀ ਗਿਰਾਵਟ ਨਾਲ ਬੰਦ ਹੋਇਆ, ਜਦਕਿ ਸਿਲਵਰ ਫਿਊਚਰ 2.92 ਪ੍ਰਤੀਸ਼ਤ ਭਾਵ 1,709 ਰੁਪਏ ਦੀ ਗਿਰਾਵਟ ਨਾਲ 56,779 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਇਆ।

ਨਵੀਂ ਦਿੱਲੀ: ਅੰਤਰਰਾਸ਼ਟਰੀ ਬਾਜ਼ਾਰ 'ਚ ਵੀਰਵਾਰ ਨੂੰ ਸੋਨੇ ਤੇ ਚਾਂਦੀ ਦੀ ਕੀਮਤ 'ਚ ਗਿਰਾਵਟ ਨਾਲ ਇਸ ਦੇ ਭਾਅ ਭਾਰਤੀ ਬਾਜ਼ਾਰ 'ਚ ਵੀ ਡਿੱਗ ਗਏ। ਅਮਰੀਕੀ ਡਾਲਰ ਦੀ ਮਜ਼ਬੂਤੀ ਕਾਰਨ ਇਨ੍ਹਾਂ ਦੀਆਂ ਕੀਮਤਾਂ ਵੀ ਹੇਠਾਂ ਆ ਗਈਆਂ। ਵੀਰਵਾਰ ਨੂੰ ਐਮਸੀਐਕਸ ਵਿੱਚ ਸੋਨਾ 0.34% ਯਾਨੀ 170 ਰੁਪਏ ਪ੍ਰਤੀ ਦਸ ਗ੍ਰਾਮ ਦੀ ਗਿਰਾਵਟ ਨਾਲ ਬੰਦ ਹੋਇਆ, ਜਦਕਿ ਸਿਲਵਰ ਫਿਊਚਰ 2.92 ਪ੍ਰਤੀਸ਼ਤ ਭਾਵ 1,709 ਰੁਪਏ ਦੀ ਗਿਰਾਵਟ ਨਾਲ 56,779 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਇਆ। ਵੀਰਵਾਰ ਨੂੰ ਅਹਿਮਦਾਬਾਦ ਦੇ ਸਰਾਫਾ ਬਾਜ਼ਾਰ 'ਚ ਸਪਾਟ ਗੋਲਡ 50,251 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ, ਜਦਕਿ ਗੋਲਡ ਫਿਊਚਰ ਦੀ ਕੀਮਤ 49,370 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨਾ ਡਿੱਗਿਆ: ਦਰਅਸਲ, ਅੰਤਰਰਾਸ਼ਟਰੀ ਬਾਜ਼ਾਰ ਵਿੱਚ ਡਾਲਰ ਇੰਡੈਕਸ ਹੋਰ ਮੁਦਰਾ ਸੂਚਕਾਂਕ ਨਾਲੋਂ ਮਜ਼ਬੂਤ ਸੀ। ਇਸ ਕਾਰਨ ਸੋਨੇ ਦੀ ਕੀਮਤ ਵਿੱਚ ਗਿਰਾਵਟ ਆਈ। ਇਸ ਦੌਰਾਨ ਬੁੱਧਵਾਰ ਨੂੰ ਦਿੱਲੀ ਬਾਜ਼ਾਰ ਵਿੱਚ ਸੋਨੇ ਦੀ ਕੀਮਤ 614 ਰੁਪਏ ਪ੍ਰਤੀ ਦਸ ਗ੍ਰਾਮ ਘਟ ਕੇ 50,750 ਰੁਪਏ ਰਹੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 1898 ਰੁਪਏ ਦੀ ਗਿਰਾਵਟ ਦੇ ਨਾਲ 59,720 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ। ਗਲੋਬਲ ਬਾਜ਼ਾਰ ਵਿਚ ਡਾਲਰ ਦੀ ਮਜ਼ਬੂਤੀ ਕਾਰਨ ਸੋਨੇ ਦੀਆਂ ਕੀਮਤਾਂ ਵਿਚ ਗਿਰਾਵਟ ਆਈ। ਨਿਵੇਸ਼ਕ ਅਮਰੀਕਾ ਵਿਚ ਬੇਰੁਜ਼ਗਾਰੀ ਭੱਤੇ ਦੇ ਦਾਅਵਿਆਂ ਨਾਲ ਜੁੜੇ ਅੰਕੜਿਆਂ ਦੀ ਉਡੀਕ ਕਰ ਰਹੇ ਹਨ। ਇਹ ਅਮਰੀਕੀ ਆਰਥਿਕਤਾ ਵਿੱਚ ਸੁਧਾਰ ਦਾ ਅੰਦਾਜ਼ਾ ਦੇਵੇਗਾ। ਗਲੋਬਲ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ 0.3 ਪ੍ਰਤੀਸ਼ਤ ਡਿੱਗ ਕੇ 1,858.08 ਡਾਲਰ ਪ੍ਰਤੀ ਔਂਸ 'ਤੇ ਆ ਗਈਆਂ। ਇਹ 22 ਜੁਲਾਈ ਨੂੰ 1853.32 ਡਾਲਰ ਪ੍ਰਤੀ ਔਂਸ 'ਤੇ ਆ ਗਿਆ ਸੀ। ਉਧਰ, ਗੋਲਡ ਫਿਊਚਰ 0.3% ਡਿੱਗ ਗਿਆ ਤੇ ਇਹ 2862.30 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਪਰਸਨਲ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

1 ਅਗਸਤ ਨੂੰ ਜਾਰੀ ਹੋਏ CNG ਦੇ ਰੇਟ, ਸਸਤੀ ਹੋਈ ਜਾਂ ਮਹਿੰਗੀ? ਜਾਣੋ ਨਵੇਂ ਰੇਟ
1 ਅਗਸਤ ਨੂੰ ਜਾਰੀ ਹੋਏ CNG ਦੇ ਰੇਟ, ਸਸਤੀ ਹੋਈ ਜਾਂ ਮਹਿੰਗੀ? ਜਾਣੋ ਨਵੇਂ ਰੇਟ
ਏਅਰਲਾਈਂਸ ਨੂੰ ਵੱਡਾ ਝਟਕਾ, ਵੱਧ ਗਏ ATF ਦੀਆਂ ਕੀਮਤਾਂ; ਜਾਣੋ ਨਵੇਂ ਰੇਟ
ਏਅਰਲਾਈਂਸ ਨੂੰ ਵੱਡਾ ਝਟਕਾ, ਵੱਧ ਗਏ ATF ਦੀਆਂ ਕੀਮਤਾਂ; ਜਾਣੋ ਨਵੇਂ ਰੇਟ
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget