ਪੜਚੋਲ ਕਰੋ

Gold Silver Rate Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਅੱਜ ਦੇ ਭਾਅ

ਅਮਰੀਕੀ ਆਰਥਿਕਤਾ ਲਈ ਇੱਕ ਹੋਰ ਰਾਹਤ ਪੈਕੇਜ ਦੀ ਸੰਭਾਵਨਾ ਦੇ ਵਧਣ ਨਾਲ ਗਲੋਬਲ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ ਹੈ। ਇਸ ਕਰਕੇ ਘਰੇਲੂ ਬਜ਼ਾਰ ਵਿੱਚ ਵੀ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ।

ਨਵੀਂ ਦਿੱਲੀ: ਮੰਗਲਵਾਰ ਨੂੰ ਐਮਸੀਐਕਸ ਵਿੱਚ ਸੋਨੇ ਦੀ ਕੀਮਤ 0.23 ਫੀਸਦ ਯਾਨੀ 115 ਰੁਪਏ ਦੀ ਗਿਰਾਵਟ ਨਾਲ 50,572 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਈ। ਜਦਕਿ ਸਿਲਵਰ ਫਿਊਚਰ ਵਿੱਚ 0.34 ਪ੍ਰਤੀਸ਼ਤ ਯਾਨੀ 210 ਦੀ ਗਿਰਾਵਟ ਆਈ ਤੇ ਚਾਂਦੀ ਦੀ ਕੀਮਤ 61,885 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਦੱਸ ਦਈਏ ਕਿ ਮੰਗਲਵਾਰ ਨੂੰ ਅਹਿਮਦਾਬਾਦ ਦੇ ਸਰਾਫਾ ਬਾਜ਼ਾਰ ਵਿੱਚ ਸੋਨੇ ਦਾ ਸਥਾਨ 50809 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ, ਜਦੋਂਕਿ ਗੋਲਡ ਫਿਊਚਰ 50,590 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ। ਦਿੱਲੀ ਬਾਜ਼ਾਰ 'ਚ ਸੋਨਾ ਚੜ੍ਹਿਆ: ਸੋਮਵਾਰ ਨੂੰ ਸੋਨਾ 182 ਰੁਪਏ ਦੀ ਤੇਜ਼ੀ ਨਾਲ 51,720 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ। ਚਾਂਦੀ 805 ਰੁਪਏ ਦੀ ਤੇਜ਼ੀ ਨਾਲ 63,714 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਮੰਗਲਵਾਰ ਨੂੰ ਗਲੋਬਲ ਬਾਜ਼ਾਰ ਵਿਚ ਸੋਨਾ 0.1 ਫੀਸਦ ਦੀ ਗਿਰਾਵਟ ਦੇ ਨਾਲ 1903.16 ਡਾਲਰ ਪ੍ਰਤੀ ਔਂਸ 'ਤੇ ਆ ਗਿਆ। ਗੋਲਡ ਫਿਊਚਰ '0.3 ਪ੍ਰਤੀਸ਼ਤ ਗਿਰਾਵਟ ਨਾਲ 1906.50 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਖੇਤੀ ਕਾਨੂੰਨਾਂ ਬਿਜਲੀ ਸੋਧ ਬਿੱਲ ਖਿਲਾਫ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ, ਕੇਂਦਰ ਨਾਲ ਟਾਕਰੇ ਲਈ ਸਾਰੀਆਂ ਧਿਰਾਂ ਦਾ ਮੰਗਿਆ ਸਾਥ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਅੱਜ ਖਰੀਦਣਾ ਚਾਹੀਦਾ ਸੋਨਾ ਜਾਂ ਕਰਨਾ ਪਵੇਗਾ ਇੰਤਜ਼ਾਰ, ਮਹਿੰਗਾ ਜਾਂ ਸਸਤਾ? ਜਾਣ ਲਓ ਅੱਜ ਦੇ ਰੇਟ
ਅੱਜ ਖਰੀਦਣਾ ਚਾਹੀਦਾ ਸੋਨਾ ਜਾਂ ਕਰਨਾ ਪਵੇਗਾ ਇੰਤਜ਼ਾਰ, ਮਹਿੰਗਾ ਜਾਂ ਸਸਤਾ? ਜਾਣ ਲਓ ਅੱਜ ਦੇ ਰੇਟ
Petrol- Diesel Price Today: ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
Petrol- Diesel Price Today: ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Embed widget