ਪੜਚੋਲ ਕਰੋ

Gold-Silver Price: ਸੋਨੇ-ਚਾਂਦੀ ਦੇ ਭਾਅ ਡਿੱਗੇ, ਜਾਣੋ ਕਿੰਨੀ ਹੋਈ ਕੀਮਤ

ਪਿਛਲੇ ਸੈਸ਼ਨ ਵਿਚ ਦਸੰਬਰ ਦੇ ਇਕਰਾਰਨਾਮੇ ਵਾਲੇ ਸੋਨੇ ਦੀ ਕੀਮਤ 50,712 ਰੁਪਏ ਪ੍ਰਤੀ 10 ਗ੍ਰਾਮ ਸੀ। ਹਫਤੇ ਦੇ ਆਖਰੀ ਕਾਰੋਬਾਰੀ ਸੈਸ਼ਨ ਵਿੱਚ ਦਸੰਬਰ ਦੇ ਇਕਰਾਰਨਾਮੇ ਵਾਲੇ ਸੋਨੇ ਦੀ ਕੀਮਤ 126 ਰੁਪਏ ਦੀ ਗਿਰਾਵਟ ਦੇ ਨਾਲ 50,586 ਰੁਪਏ ਪ੍ਰਤੀ 10 ਗ੍ਰਾਮ ਰਹੀ।

ਨਵੀਂ ਦਿੱਲੀ: ਵਿਸ਼ਵ ਪੱਧਰ 'ਤੇ ਮੰਗ ਘਟਣ ਕਾਰਨ ਭਾਗੀਦਾਰਾਂ ਦੇ ਸੌਦਿਆਂ 'ਚ ਗਿਰਾਵਟ ਕਾਰਨ ਫਿਊਚਰਜ਼ ਟ੍ਰੇਡਿੰਗ 'ਚ ਸੋਨੇ ਦੀਆਂ ਕੀਮਤਾਂ ਸ਼ੁੱਕਰਵਾਰ ਨੂੰ ਡਿੱਗੀਆਂ। ਸਵੇਰੇ 10: 19 ਵਜੇ ਮਲਟੀ ਕਮੋਡਿਟੀ ਐਕਸਚੇਂਜ ਵਿੱਚ ਡਿਲੀਵਰੀ ਵਾਲੇ ਸੋਨੇ ਦੀ ਕੀਮਤ 62 ਰੁਪਏ ਯਾਨੀ 0.12% ਦੀ ਗਿਰਾਵਟ ਨਾਲ 50,650 ਰੁਪਏ ਪ੍ਰਤੀ 10 ਗ੍ਰਾਮ ਰਹੀ। ਦੱਸ ਦਈਏ ਕਿ ਪਿਛਲੇ ਸੈਸ਼ਨ ਵਿਚ ਦਸੰਬਰ ਦੇ ਇਕਰਾਰਨਾਮੇ ਵਾਲੇ ਸੋਨੇ ਦੀ ਕੀਮਤ 50,712 ਰੁਪਏ ਪ੍ਰਤੀ 10 ਗ੍ਰਾਮ ਸੀ। ਹਫਤੇ ਦੇ ਆਖਰੀ ਕਾਰੋਬਾਰੀ ਸੈਸ਼ਨ ਵਿੱਚ ਦਸੰਬਰ ਦੇ ਇਕਰਾਰਨਾਮੇ ਵਾਲੇ ਸੋਨੇ ਦੀ ਕੀਮਤ 126 ਰੁਪਏ ਦੀ ਗਿਰਾਵਟ ਦੇ ਨਾਲ 50,586 ਰੁਪਏ ਪ੍ਰਤੀ 10 ਗ੍ਰਾਮ ਰਹੀ। ਹਾਲਾਂਕਿ, ਬਾਅਦ ਵਿੱਚ ਇਸ ਦੀਆਂ ਕੀਮਤਾਂ ਵਿੱਚ ਥੋੜ੍ਹਾ ਸੁਧਾਰ ਦੇਖਣ ਨੂੰ ਮਿਲਿਆ। ਮਲਟੀ ਕਮੋਡਿਟੀ ਐਕਸਚੇਂਜ ਵਿਖੇ ਦਸੰਬਰ ਸਵੇਰੇ 10:20 ਵਜੇ ਡਿਲੀਵਰੀ ਵਾਲੀ ਚਾਂਦੀ 32 ਰੁਪਏ ਯਾਨੀ 0.05% ਦੀ ਤੇਜ਼ੀ ਦੇ ਨਾਲ 61,567 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਪਿਛਲੇ ਸੈਸ਼ਨ ਵਿੱਚ ਚਾਂਦੀ ਦਸੰਬਰ ਦੇ ਇਕਰਾਰਨਾਮੇ ਵਿੱਚ 61,535 ਰੁਪਏ ਪ੍ਰਤੀ ਕਿਲੋਗ੍ਰਾਮ ਸੀ। ਪਰਸਨਲ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਇਸ ਦੇ ਨਾਲ ਹੀ ਮਾਰਚ 2021 ਵਿੱਚ ਚਾਂਦੀ ਦੀ ਕੀਮਤ 70 ਰੁਪਏ ਯਾਨੀ 0.11 ਫੀਸਦੀ ਦੀ ਤੇਜ਼ੀ ਨਾਲ 63,317 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ। ਪਿਛਲੇ ਸੈਸ਼ਨ ਵਿੱਚ ਮਾਰਚ ਦੇ ਇਕਰਾਰਨਾਮੇ ਵਾਲੀ ਚਾਂਦੀ ਦੀ ਕੀਮਤ 63,247 ਪ੍ਰਤੀ ਕਿਲੋਗ੍ਰਾਮ ਸੀ। ਕੈਪਟਨ ਨੂੰ ਸਤਾਅ ਰਹੀ ਕੋਲੇ-ਖਾਦ ਦੀ ਚਿੰਤਾ, ਕਿਸਾਨਾਂ ਨੂੰ ਕੀਤੀ ਅਪੀਲ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

FD ਕਰਾਉਣ ਵਾਲਿਆਂ ਦੀਆਂ ਲੱਗੀਆਂ ਮੌਜਾਂ, ਬੈਂਕ ਨੇ ਵਧਾਈਆਂ ਵਿਆਜ਼ ਦਰਾਂ; ਸੀਨੀਅਰ ਨਾਗਰਿਕਾਂ ਨੂੰ ਬਹੁਤ ਫਾਇਦਾ
FD ਕਰਾਉਣ ਵਾਲਿਆਂ ਦੀਆਂ ਲੱਗੀਆਂ ਮੌਜਾਂ, ਬੈਂਕ ਨੇ ਵਧਾਈਆਂ ਵਿਆਜ਼ ਦਰਾਂ; ਸੀਨੀਅਰ ਨਾਗਰਿਕਾਂ ਨੂੰ ਬਹੁਤ ਫਾਇਦਾ
ਦੀਵਾਲੀ ਤੋਂ ਇੱਕ ਦਿਨ ਪਹਿਲਾਂ ਵੱਧ ਗਏ LPG ਦੇ ਰੇਟ? ਚੈੱਕ ਕਰੋ ਰੇਟ
ਦੀਵਾਲੀ ਤੋਂ ਇੱਕ ਦਿਨ ਪਹਿਲਾਂ ਵੱਧ ਗਏ LPG ਦੇ ਰੇਟ? ਚੈੱਕ ਕਰੋ ਰੇਟ
Gold Silver Price Today : ਧਨਤੇਰਸ 'ਤੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਕਿੰਨਾ ਸਸਤਾ ਹੋਇਆ ਸੋਨਾ-ਚਾਂਦੀ?
Gold Silver Price Today : ਧਨਤੇਰਸ 'ਤੇ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਜਾਣੋ ਕਿੰਨਾ ਸਸਤਾ ਹੋਇਆ ਸੋਨਾ-ਚਾਂਦੀ?
Fake Currency : ਬਾਜ਼ਾਰ 'ਚ ਆਏ 20 ਰੁਪਏ ਦੇ 3.5 ਕਰੋੜ ਨਕਲੀ ਸਿੱਕੇ! ਜਾਣੋ ਅਸਲੀ ਤੇ ਨਕਲੀ ਦੀ ਪਛਾਣ ਕਿਵੇਂ ਕਰੀਏ
Fake Currency : ਬਾਜ਼ਾਰ 'ਚ ਆਏ 20 ਰੁਪਏ ਦੇ 3.5 ਕਰੋੜ ਨਕਲੀ ਸਿੱਕੇ! ਜਾਣੋ ਅਸਲੀ ਤੇ ਨਕਲੀ ਦੀ ਪਛਾਣ ਕਿਵੇਂ ਕਰੀਏ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
Punjab News : ਪੰਜਾਬ ਦੀ ਸਿਆਸਤ 'ਚ ਹੋਵੇਗਾ ਵੱਡਾ ਧਮਾਕਾ ! ਇਸ ਆਗੂ ਨੇ ਪਾਰਟੀ ਬਦਲਣ ਦੇ ਦਿੱਤੇ ਸੰਕੇਤ 
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
 Bathinda Murder : ਅਦਾਲਤ 'ਚ ਪੇਸ਼ੀ ਭੁਗਤਣ ਜਾ ਰਹੇ ਨੌਜਵਾਨ ਦਾ ਕਤਲ, ਬਠਿੰਡਾ 'ਚ ਦਿਨ-ਦਿਹਾੜੇ ਵਾਰਦਾਤ
Embed widget