ਪੜਚੋਲ ਕਰੋ

Gold Silver Price: ਸੋਨੇ ਤੇ ਚਾਂਦੀ ਦੀਆਂ ਕੀਮਤਾਂ ਮੁੜ ਡਿੱਗੀਆਂ, ਜਾਣੋ ਅੱਜ ਦੇ ਭਾਅ

ਬੁੱਧਵਾਰ ਨੂੰ ਅਹਿਮਦਾਬਾਦ ਦੀ ਸੋਨੇ ਦੀ ਮਾਰਕੀਟ ਵਿੱਚ ਗੋਲਡ ਸਪਾਟ ਦੀ ਕੀਮਤ 50,847 ਰੁਪਏ ਪ੍ਰਤੀ ਦਸ ਗ੍ਰਾਮ ਰਹੀ, ਜਦੋਂਕਿ ਗੋਲਡ ਫਿਊਚਰ ਦੀ ਕੀਮਤ 50,894 ਰੁਪਏ ਪ੍ਰਤੀ ਦਸ ਗ੍ਰਾਮ ਦਰਜ ਕੀਤੀ ਗਈ।

ਨਵੀਂ ਦਿੱਲੀ: ਗਲੋਬਲ ਬਾਜ਼ਾਰ ਦੀ ਤਰਜ਼ 'ਤੇ ਬੁੱਧਵਾਰ ਨੂੰ ਸੋਨੇ ਤੇ ਚਾਂਦੀ ਦੀ ਕੀਮਤ (Gold & Silver Price) 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਡਾਲਰ ਦੀ ਮਜ਼ਬੂਤੀ ਕਾਰਨ ਸੋਨੇ ਦੀ ਕੀਮਤ (Gold rate) ਵਿੱਚ ਥੋੜ੍ਹੀ ਗਿਰਾਵਟ ਆਈ ਤੇ ਮੰਗ ਵੀ ਘਟ ਗਈ। ਦੱਸ ਦਈਏ ਕਿ ਬੁੱਧਵਾਰ ਨੂੰ ਐਮਸੀਐਕਸ (MCX) ਵਿੱਚ ਸੋਨੇ ਦੀ ਕੀਮਤ 0.19 ਪ੍ਰਤੀਸ਼ਤ ਦੀ ਗਿਰਾਵਟ ਨਾਲ 50,865 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਇਸ ਦੇ ਨਾਲ ਹੀ, ਸਿਲਵਰ ਫਿਊਚਰ ਦੀ ਕੀਮਤ 0.55% ਦੀ ਗਿਰਾਵਟ ਨਾਲ 61,940 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ। ਇਸ ਦੇ ਨਾਲ ਹੀ ਦਿੱਲੀ ਬਾਜ਼ਾਰ ਵਿਚ ਮੰਗਲਵਾਰ ਨੂੰ ਸੋਨੇ ਦੀ ਕੀਮਤ 137 ਰੁਪਏ ਦੀ ਗਿਰਾਵਟ ਦੇ ਨਾਲ 51,108 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਸੋਮਵਾਰ ਨੂੰ ਦਸ ਗ੍ਰਾਮ ਸੋਨੇ ਦੀ ਕੀਮਤ 51,245 ਰੁਪਏ ਸੀ। ਹਾਲਾਂਕਿ, ਮੰਗਲਵਾਰ ਨੂੰ ਚਾਂਦੀ ਦੀ ਕੀਮਤ 475 ਰੁਪਏ ਦੀ ਗਿਰਾਵਟ ਦੇ ਨਾਲ 62,173 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਦੱਸ ਦਈਏ ਕਿ ਗਲੋਬਲ ਬਾਜ਼ਾਰ ਵਿੱਚ ਡਾਲਰ ਦੀ ਮਜ਼ਬੂਤੀ ਕਾਰਨ ਸੋਨੇ ਦੀ ਕੀਮਤ ਡਿੱਗ ਗਈ। ਦਰਅਸਲ ਟਰੰਪ ਦੇ ਬਿਆਨ ਤੋਂ ਬਾਅਦ ਰਾਹਤ ਪੈਕੇਜ ਮਿਲਣ ਦੀਆਂ ਉਮੀਦਾਂ ਘਟੀਆਂ ਗਈਆਂ। ਇਸ ਲਈ ਡਾਲਰ ਦੀ ਕੀਮਤਾਂ ਵਿਚ ਵਾਧਾ ਹੋਵੇਗਾ। ਇਸ ਦਾ ਅਸਰ ਸੋਨੇ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ ਵਜੋਂ ਦੇਖਿਆ ਗਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget