ਪੜਚੋਲ ਕਰੋ

Gold Silver Rate: ਸੋਨੇ-ਚਾਂਦੀ ਦੀਆਂ ਕੀਮਤਾਂ ਹੋਰ ਡਿੱਗੀਆਂ, ਜਾਣੋ ਤਾਜ਼ਾ ਅਪਡੇਟ

Gold-Silver Price: ਗਲੋਬਲ ਬਾਜ਼ਾਰ ਵਿੱਚ ਸਪਾਟ ਗੋਲਡ 0.4 ਪ੍ਰਸ਼ਸ਼ਤ ਦੀ ਗਿਰਾਵਟ ਨਾਲ 1893.17 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਯੂਐਸ ਗੋਲਡ ਫਿਊਚਰ ਦੀ ਕੀਮਤ 1896.60 ਡਾਲਰ 'ਤੇ ਸਥਿਰ ਰਹੀ।

ਨਵੀਂ ਦਿੱਲੀ: ਅੰਤਰਰਾਸ਼ਟਰੀ ਬਾਜ਼ਾਰ 'ਚ ਗਿਰਾਵਟ ਨਾਲ ਘਰੇਲੂ ਬਾਜ਼ਾਰ 'ਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੀ ਨਰਮੀ ਆਈ। ਅੱਜ ਐਮਸੀਐਕਸ ਸੋਨਾ 0.31% ਯਾਨੀ 157 ਰੁਪਏ ਦੀ ਗਿਰਾਵਟ ਨਾਲ 50,385 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਇਆ, ਜਦੋਂਕਿ ਸਿਲਵਰ ਫਿਊਚਰ 0.95 ਪ੍ਰਤੀਸ਼ਤ ਯਾਨੀ 585 ਰੁਪਏ ਦੀ ਗਿਰਾਵਟ ਨਾਲ 61018 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ। ਅਹਿਮਦਾਬਾਦ ਵਿੱਚ ਗੋਲਡ ਸਪੋਟ ਦੀ ਕੀਮਤ 50467 ਰੁਪਏ ਪ੍ਰਤੀ ਦਸ ਗ੍ਰਾਮ ਸੀ, ਜਦੋਂਕਿ ਗੋਲਡ ਫਿਊਚਰ ਦੀ ਕੀਮਤ 50408 ਰੁਪਏ ਰਹੀ। ਬੁੱਧਵਾਰ ਨੂੰ ਦਿੱਲੀ ਦੇ ਬਾਜ਼ਾਰ ਵਿੱਚ ਸਪਾਟ ਗੋਲਡ 631 ਰੁਪਏ ਦੀ ਗਿਰਾਵਟ ਨਾਲ 51,367 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਇਆ, ਜਦੋਂਕਿ ਚਾਂਦੀ 1,681 ਰੁਪਏ ਦੀ ਗਿਰਾਵਟ ਨਾਲ 62,158 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਇਆ। ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਪੁਲਿਸ ਹਿਰਾਸਤ 'ਚ ਕੋਰੋਨਵਾਇਰਸ ਸੰਕਰਮਣ ਕਰਕੇ ਸੋਨੇ ਦੀਆਂ ਖਾਣਾਂ ਦਾ ਕੰਮ ਵੀ ਪ੍ਰਭਾਵਿਤ ਹੋਇਆ ਹੈ। ਸਾਲ 2019 ਦੇ ਮੁਕਾਬਲੇ ਸੋਨੇ ਦੀ ਮਾਈਨਿੰਗ ਵੀ ਇਸ ਸਾਲ ਘੱਟ ਰਹੇਗੀ। ਅਨੁਮਾਨਾਂ ਮੁਤਾਬਕ, ਇਸ ਵਾਰ ਸੋਨੇ ਦਾ ਉਤਪਾਦਨ 4.6 ਪ੍ਰਤੀਸ਼ਤ ਹੋਵੇਗਾ। ਸੋਨੇ ਦੀ ਮਾਈਨਿੰਗ ਪਿਛਲੇ ਸਾਲ ਵਿਸ਼ਵ ਭਰ ਵਿੱਚ 3368 ਟਨ ਸੀ। ਹਾਲਾਂਕਿ, 2021 ਵਿੱਚ ਮਹਿੰਗੇ ਸੋਨੇ ਦੇ ਉਤਪਾਦਨ ਵਿੱਚ ਵਾਧਾ ਹੋ ਸਕਦਾ ਹੈ ਤੇ ਉਤਪਾਦਨ 3,664 ਟਨ ਤੱਕ ਪਹੁੰਚ ਸਕਦਾ ਹੈ। ਪਰਸਨਲ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਅੱਜ ਖਰੀਦਣਾ ਚਾਹੀਦਾ ਸੋਨਾ ਜਾਂ ਕਰਨਾ ਪਵੇਗਾ ਇੰਤਜ਼ਾਰ, ਮਹਿੰਗਾ ਜਾਂ ਸਸਤਾ? ਜਾਣ ਲਓ ਅੱਜ ਦੇ ਰੇਟ
ਅੱਜ ਖਰੀਦਣਾ ਚਾਹੀਦਾ ਸੋਨਾ ਜਾਂ ਕਰਨਾ ਪਵੇਗਾ ਇੰਤਜ਼ਾਰ, ਮਹਿੰਗਾ ਜਾਂ ਸਸਤਾ? ਜਾਣ ਲਓ ਅੱਜ ਦੇ ਰੇਟ
Petrol- Diesel Price Today: ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
Petrol- Diesel Price Today: ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣ ਲਓ ਅੱਜ ਦੀਆਂ ਕੀਮਤਾਂ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ
PF Balance : 50% ਕਰਮਚਾਰੀ ਸਿਰਫ਼ 10 ਤੋਂ 20 ਹਜ਼ਾਰ ਰੁਪਏ ਨਾਲ ਹੀ ਹੋ ਰਹੇ ਰਿਟਾਇਰ, EPFO ਨੇ ਦੱਸਿਆ PF ਖਾਤਿਆਂ ਦਾ ਸੱਚ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
ਪੰਜਾਬ ਪੁਲਿਸ ਵਿਭਾਗ ਤੋਂ ਵੱਡੀ ਖਬਰ, SHO ਨੂੰ ਕੀਤਾ ਗਿਆ ਗ੍ਰਿਫਤਾਰ, 'ਆਪ' ਵਰਕਰ ਦੇ ਕਤਲ 'ਚ ਰਿਟਾਇਰਡ ASI ਨੂੰ ਇੰਝ ਫਸਾਇਆ; ਗੈਂਗਸਟਰਾਂ ਨਾਲ ਕਨੈਕਸ਼ਨ...
Earthquake: ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 7.4 ਦੀ ਤੀਬਰਤਾ ਵਾਲਾ ਜ਼ੋਰਦਾਰ ਝਟਕੇ; ਲੋਕਾਂ ਨੂੰ ਸੁਰੱਖਿਅਤ ਥਾਵਾਂ ਤੇ ਰਹਿਣ ਦੀ ਅਪੀਲ...
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਪਨਬਸ ਡਰਾਈਵਰ ਨਿਕਲਿਆ ਨਸ਼ਾ ਤਸਕਰ, ਡਿਪੋ ਦੀ ਚੈਕਿੰਗ ਟੀਮ ਨੇ ਕੀਤੀ ਰਿਪੋਰਟ; 12 ਕਿਲੋ ਭੁੱਕੀ ਬਰਾਮਦ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ, ਮਹਿਲਾ ਕੌਂਸਲਰ ਦੀ ਕਾਰ ਨੂੰ ਮਾਰੀ ਟੱਕਰ; ਮੱਚੀ ਹਫੜਾ-ਦਫੜੀ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਭੁੱਖ ਹੜਤਾਲ 'ਤੇ ਬੈਠੇ ਸੋਨਮ ਵਾਂਗਚੁੱਕ ਨੂੰ 21ਵੇਂ ਦਿਨ ਪੁਲਿਸ ਨੇ ਹਟਾਇਆ, ਜੰਤਰ-ਮੰਤਰ ਤੋਂ ਲੈ ਗਈ ਹਸਪਤਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਹੁੰਮਸ ਨੂੰ ਲੈਕੇ ਅਲਰਟ ਜਾਰੀ, ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ; ਜਾਣੋ ਅਗਲੇ ਦਿਨਾਂ ਦਾ ਹਾਲ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
RBI News: ਰੁੱਕ ਗਈ ਪੇਮੈਂਟ ਤਾਂ 7500 'ਚ ਮਿਲੇਗਾ 1 ਲੱਖ ਦਾ ਰਿਫੰਡ, RBI ਲੈਕੇ ਆਇਆ ਨਵਾਂ ਨਿਯਮ? ਜਾਣੋ ਸਰਕਾਰ ਨੇ ਕੀ ਕਿਹਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਜੁਲਾਈ 2026
Embed widget