ਪੜਚੋਲ ਕਰੋ

Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ ਚੜ੍ਹੀਆਂ ਜਾਂ ਡਿੱਗੀਆਂ, ਜਾਣੋ ਅੱਜ ਦਾ ਤਾਜ਼ਾ ਅਪਡੇਟ

ਸੋਮਵਾਰ ਨੂੰ ਗੋਲਡ ਸਪੋਟ ਅਹਿਮਦਾਬਾਦ ਦੇ ਸਰਾਫਾ ਬਾਜ਼ਾਰ ਵਿੱਚ ਪ੍ਰਤੀ ਗ੍ਰਾਮ 51,044 ਰੁਪਏ ਪ੍ਰਤੀ ਵਿਕਿਆ। ਉਧਰ ਗੋਲਡ ਫਿਊਚਰ ਦੀ ਕੀਮਤ 50616 ਰੁਪਏ ਪ੍ਰਤੀ ਦਸ ਗ੍ਰਾਮ ਰਹੀ।

ਨਵੀਂ ਦਿੱਲੀ: ਅਮਰੀਕੀ ਰਾਹਤ ਪੈਕੇਜਾਂ ਦੀਆਂ ਘੱਟ ਉਮੀਦਾਂ ਕਾਰਨ ਸੋਮਵਾਰ ਨੂੰ ਗਲੋਬਲ ਬਾਜ਼ਾਰ ਵਿੱਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ। ਅਮਰੀਕੀ ਸੰਸਦ ਦੀ ਸਪੀਕਰ ਨੈਨਸੀ ਪੇਲੋਸੀ ਨੇ ਐਤਵਾਰ ਨੂੰ ਕਿਹਾ ਕਿ ਟਰੰਪ ਪ੍ਰਸ਼ਾਸਨ ਕੋਵਿਡ-19 ਲਈ ਨਵੇਂ ਆਰਥਿਕ ਪੈਕੇਜ ਬਾਰੇ ਵਿਚਾਰ ਕਰ ਰਿਹਾ ਹੈ। ਫਿਲਹਾਲ ਇਸ ਦਾ ਕੋਈ ਜਵਾਬ ਨਹੀਂ। ਹਾਲਾਂਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਕਾਰਾਤਮਕ ਜਵਾਬ ਆਵੇਗਾ 7801 ਹੀਰਿਆਂ ਨਾਲ ਜੜ੍ਹੀ ਅਨੌਖੀ ਅੰਗੂਠੀ, ਗਿੰਨੀਜ਼ ਬੁੱਕ 'ਚ ਨਾਂ ਦਰਜ ਸੋਮਵਾਰ ਨੂੰ ਐਮਸੀਐਕਸ ਸੋਨੇ ਵਿੱਚ 0.29% ਯਾਨੀ 147 ਰੁਪਏ ਦੀ ਗਿਰਾਵਟ ਦਰਜ ਕੀਤੀ ਤੇ ਇਹ 50,692 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ, ਜਦੋਂਕਿ ਸਿਲਵਰ ਫਿਊਚਰ 1.05% ਯਾਨੀ 656 ਰੁਪਏ ਦੀ ਗਿਰਾਵਟ ਨਾਲ 61,783 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਇਆ। Petrol Diesel Price: ਕੋਰੋਨਾ ਕਰਕੇ ਘੱਟੀ ਕੱਚੇ ਤੇਲ ਦੀ ਮੰਗ, ਭਾਰਤ ‘ਚ 24ਵੇਂ ਦਿਨ ਵੀ ਤੇਲ ਦੀਆਂ ਕੀਮਤਾਂ ‘ਚ ਨਹੀਂ ਬਦਲਾਅ ਇਸ ਦੌਰਾਨ ਸੋਮਵਾਰ ਨੂੰ ਗੋਲਡ ਸਪੋਟ ਅਹਿਮਦਾਬਾਦ ਦੇ ਸਰਾਫਾ ਬਾਜ਼ਾਰ ਵਿੱਚ ਪ੍ਰਤੀ ਗ੍ਰਾਮ 51,044 ਰੁਪਏ ਪ੍ਰਤੀ ਵਿਕਿਆ। ਉਧਰ, ਗੋਲਡ ਫਿਊਚਰ ਦੀ ਕੀਮਤ 50616 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਸ਼ੁੱਕਰਵਾਰ ਨੂੰ ਦਿੱਲੀ ਬਾਜ਼ਾਰ ਵਿੱਚ ਸੋਨੇ ਦੀ ਕੀਮਤ 75 ਰੁਪਏ ਦੀ ਗਿਰਾਵਟ ਨਾਲ 51,069 ਰੁਪਏ ਪ੍ਰਤੀ ਦਸ ਗ੍ਰਾਮ ਰਹੀ, ਜਦੋਂਕਿ ਚਾਂਦੀ ਦੀ ਕੀਮਤ 121 ਰੁਪਏ ਦੇ ਵਾਧੇ ਨਾਲ 62,933 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਅਮਰੀਕੀ ਵਿਦੇਸ਼ ਮੰਤਰੀ ਤੇ ਰੱਖਿਆ ਮੰਤਰੀ ਦਾ ਭਾਰਤ ਦੌਰਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Gold Silver Tax: ਸੋਨਾ-ਚਾਂਦੀ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ? ਸਰਕਾਰ ਨੇ ਟੈਕਸ ਛੋਟ ਕੀਤੀ ਖਤਮ, ਜਾਣੋ ਜੇਬ 'ਤੇ ਕਿੰਨਾ ਅਸਰ ਪਵੇਗਾ ਅਤੇ ਕਿੰਨੀਆਂ ਵਧਣਗੀਆਂ ਕੀਮਤਾਂ...
ਸੋਨਾ-ਚਾਂਦੀ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ? ਸਰਕਾਰ ਨੇ ਟੈਕਸ ਛੋਟ ਕੀਤੀ ਖਤਮ, ਜਾਣੋ ਜੇਬ 'ਤੇ ਕਿੰਨਾ ਅਸਰ ਪਵੇਗਾ ਅਤੇ ਕਿੰਨੀਆਂ ਵਧਣਗੀਆਂ ਕੀਮਤਾਂ...
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
LPG Gas Cylinder: ਗੈਸ ਸਿਲੰਡਰ ਅੱਜ ਕਿੰਨਾ ਸਸਤਾ? ਜਾਣੋ ਘਰੇਲੂ ਅਤੇ ਵਪਾਰਕ LPG ਦੀਆਂ ਨਵੀਆਂ ਕੀਮਤਾਂ; ਬੁੱਕ ਕਰਨ ਤੋਂ ਪਹਿਲਾਂ ਇਨ੍ਹਾਂ ਗੱਲਾਂ ਨੂੰ ਜਾਣ ਲਓ...
ਗੈਸ ਸਿਲੰਡਰ ਅੱਜ ਕਿੰਨਾ ਸਸਤਾ? ਜਾਣੋ ਘਰੇਲੂ ਅਤੇ ਵਪਾਰਕ LPG ਦੀਆਂ ਨਵੀਆਂ ਕੀਮਤਾਂ; ਬੁੱਕ ਕਰਨ ਤੋਂ ਪਹਿਲਾਂ ਇਨ੍ਹਾਂ ਗੱਲਾਂ ਨੂੰ ਜਾਣ ਲਓ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Punjab Congress: ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਹਲਚਲ ਤੇਜ਼, 40 ਸੀਟਾਂ ਲਈ ਉਮੀਦਵਾਰ ਸ਼ਾਰਟਲਿਸਟ ਕੀਤੇ, ਸਚਿਨ ਪਾਇਲਟ ਦੀਆਂ ਟੀਮਾਂ ਮੈਦਾਨ 'ਚ ਉਤਰੀਆਂ; ਇੰਝ ਕੀਤੀ ਚੋਣ...
Punjab Weather Update: ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
ਪੰਜਾਬ-ਚੰਡੀਗੜ੍ਹ 'ਚ ਛਮ-ਛਮ ਵਰ੍ਹੇਗਾ ਮੀਂਹ-ਗਰਜਣਗੇ ਬੱਦਲ, 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨੇਰੀ-ਝੱਖੜ ਮਚਾਏਗਾ ਤਬਾਹੀ; ਜਾਣੋ ਮੌਸਮ ਨੂੰ ਲੈ ਵੱਡਾ ਅਪਡੇਟ...
Petrol Diesel Price: ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
ਪੈਟਰੋਲ-ਡੀਜ਼ਲ ਦੇ ਕਿੰਨੇ ਵਧੇ ਜਾਂ ਡਿੱਗੇ ਰੇਟ, ਜਾਣੋ ਕਿੱਥੇ ਮਿਲ ਰਿਹਾ ਸਭ ਤੋਂ ਸਸਤਾ? ਇੱਥੇ ਚੈੱਕ ਕਰੋ ਵੱਡੇ ਸ਼ਹਿਰਾਂ ਦੀਆਂ ਕੀਮਤਾਂ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਕਤੂਬਰ 2026
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
Embed widget