ਪੜਚੋਲ ਕਰੋ

Israel war: ਇਜ਼ਰਾਈਲ-ਹਮਾਸ ਵਿਚਾਲੇ ਛਿੜੀ ਜੰਗ, ਵੱਧ ਸਕਦੀਆਂ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ, ਜਾਣੋ

Gold-Silver Price Hike: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਸਕਦਾ ਹੈ। ਇਜ਼ਰਾਈਲ ਅਤੇ ਹਮਾਸ ਵਿਚਾਲੇ ਜੰਗ ਨੇ ਸੋਨੇ ਅਤੇ ਚਾਂਦੀ ਦੀ ਮੰਗ ਅਤੇ ਪ੍ਰੀਮੀਅਮ ਦੋਵਾਂ ਨੂੰ ਵਧਾ ਦਿੱਤਾ ਹੈ।

Gold-Silver Price Hike: ਇਜ਼ਰਾਈਲ ਅਤੇ ਗਾਜ਼ਾ ਵਿਚਾਲੇ ਛਿੜੀ ਜੰਗ ਦਾ ਅਸਰ ਹੁਣ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਤੇ ਵੀ ਪੈਣ ਵਾਲਾ ਹੈ। ਭੌਤਿਕ ਬਾਜ਼ਾਰ 'ਚ ਸੋਨੇ ਦੀ ਮੰਗ ਤੇਜ਼ੀ ਨਾਲ ਵੱਧ ਗਈ ਹੈ, ਜਿਸ ਕਾਰਨ ਸੋਨੇ ਅਤੇ ਚਾਂਦੀ ਦੇ ਪ੍ਰੀਮੀਅਮ 'ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਸੋਨੇ ਦਾ ਪ੍ਰੀਮੀਅਮ 700 ਰੁਪਏ ਵੱਧ ਕੇ 10 ਗ੍ਰਾਮ ਪ੍ਰਤੀ 2000 ਰੁਪਏ ਹੋ ਗਿਆ ਹੈ।

ਪਹਿਲਾਂ ਇਹ 10 ਗ੍ਰਾਮ ਪ੍ਰਤੀ 1300 ਰੁਪਏ ਸੀ। ਇਹ ਪ੍ਰੀਮੀਅਮ ਇੰਨੀ ਤੇਜ਼ੀ ਨਾਲ ਵਧਿਆ ਹੈ ਕਿ ਕੁਝ ਥਾਵਾਂ 'ਤੇ ਸਰਾਫਾ ਡੀਲਰਾਂ ਨੂੰ ਸੋਨਾ ਵੇਚਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਉੱਥੇ ਹੀ ਚਾਂਦੀ ਵਿੱਚ ਪ੍ਰੀਮੀਅਮ 1000 ਰੁਪਏ ਵੱਧ ਕੇ 1 ਕਿਲੋ ਪ੍ਰਤੀ 3500 ਰੁਪਏ ਹੋ ਗਿਆ ਹੈ, ਉੱਥੇ ਹੀ ਪਹਿਲਾਂ ਇਹ 1 ਕਿਲੋ ਪ੍ਰਤੀ 2500 ਰੁਪਏ ਸੀ।

ਵੱਧ ਸਕਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ

ਇਜ਼ਰਾਈਲ 'ਚ ਯੁੱਧ ਤੋਂ ਬਾਅਦ ਸੋਨੇ ਅਤੇ ਚਾਂਦੀ ਦੀ ਮੰਗ ਤੇਜ਼ੀ ਨਾਲ ਵੱਧ ਰਹੀ ਹੈ। ਦੂਜੇ ਪਾਸੇ ਭਾਰਤ 'ਚ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਅਜਿਹੇ 'ਚ ਭਾਰਤ 'ਚ ਇਨ੍ਹਾਂ ਧਾਤਾਂ ਦੀ ਮੰਗ ਵੀ ਤੇਜ਼ੀ ਨਾਲ ਵਧਣ ਦੀ ਸੰਭਾਵਨਾ ਹੈ, ਜਿਸ ਕਾਰਨ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਕਾਫੀ ਵਾਧਾ ਹੋ ਸਕਦਾ ਹੈ।

ਇਹ ਵੀ ਪੜ੍ਹੋ: Petrol Diesel Rate: ਨੋਇਡਾ, ਇੰਦੌਰ ਵਿੱਚ ਪੈਟਰੋਲ ਅਤੇ ਡੀਜ਼ਲ ਹੋਇਆ ਮਹਿੰਗਾ, ਆਗਰਾ 'ਚ ਸਸਤਾ, ਜਾਣੋ ਆਪਣੇ ਸ਼ਹਿਰ ਵਿੱਚ ਪੈਟਰੋਲ-ਡੀਜ਼ਲ ਦੇ ਨਵੇਂ ਰੇਟ

ਹਾਲ ਹੀ 'ਚ ਸੋਨਾ ਆਪਣੇ ਸਭ ਤੋਂ ਉੱਚੇ ਪੱਧਰ ਤੋਂ ਕਰੀਬ 5 ਹਜ਼ਾਰ ਅੰਕ ਡਿੱਗ ਗਿਆ ਹੈ ਅਤੇ ਚਾਂਦੀ ਆਪਣੇ ਸਭ ਤੋਂ ਉੱਚੇ ਪੱਧਰ ਤੋਂ 13000 ਅੰਕ ਹੇਠਾਂ ਆ ਗਈ ਹੈ। ਇਸ ਕਾਰਨ ਦੁਕਾਨਦਾਰ ਅਤੇ ਨਿਵੇਸ਼ਕ ਸੋਨਾ ਅਤੇ ਚਾਂਦੀ ਖਰੀਦਣ 'ਤੇ ਜ਼ਿਆਦਾ ਧਿਆਨ ਕੇਂਦਰਿਤ ਕਰ ਰਹੇ ਹਨ। ਦੂਜੇ ਪਾਸੇ ਸੋਨੇ ਦੀ ਮੰਗ ਨੂੰ ਦੇਖਦੇ ਹੋਏ ਡੀਲਰ ਫਿਲਹਾਲ ਸੋਨਾ ਅਤੇ ਚਾਂਦੀ ਨਹੀਂ ਵੇਚਣਾ ਚਾਹੁੰਦੇ ਹਨ।

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਅੱਜ

ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੀ ਵੈੱਬਸਾਈਟ ਮੁਤਾਬਕ 24 ਕੈਰਟ ਸੋਨੇ ਦੀ ਕੀਮਤ 56,539 ਰੁਪਏ, 22 ਕੈਰਟ ਸੋਨੇ ਦੀ ਕੀਮਤ 51,790 ਰੁਪਏ ਅਤੇ 18 ਕੈਰਟ ਸੋਨੇ ਦੀ ਕੀਮਤ 42,404 ਰੁਪਏ ਪ੍ਰਤੀ 10 ਗ੍ਰਾਮ ਹੈ। ਇਸ ਦੇ ਨਾਲ ਹੀ ਚਾਂਦੀ 67,095 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਹੈ।

ਭਾਰਤ ਵਿੱਚ ਸੋਨੇ ਅਤੇ ਚਾਂਦੀ ਦੀ ਖਪਤ

ਭਾਰਤ ਵਿੱਚ ਸੋਨੇ ਅਤੇ ਚਾਂਦੀ ਦੀ ਖਪਤ ਗਹਿਣਿਆਂ, ਨਿਵੇਸ਼ਾਂ ਅਤੇ ਕੇਂਦਰੀ ਬੈਂਕ ਦੇ ਭੰਡਾਰ ਦੁਆਰਾ ਕੀਤੀ ਜਾਂਦੀ ਹੈ। ਭਾਰਤ ਵਿਚ ਹਰ ਸਾਲ 700-800 ਟਨ ਸੋਨੇ ਦੀ ਖਪਤ ਹੁੰਦੀ ਹੈ, ਜਿਸ ਵਿਚੋਂ ਇਕ ਟਨ ਭਾਰਤ ਵਿਚ ਪੈਦਾ ਹੁੰਦਾ ਹੈ ਅਤੇ ਬਾਕੀ ਆਯਾਤ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ: Aadhaar Fraud Alert: ਹੁਣ ਕੋਈ ਧੋਖਾ ਨਹੀਂ ਹੋਵੇਗਾ! ਪੂਰੀ ਤਰ੍ਹਾਂ ਸੁਰੱਖਿਅਤ ਰਹੇਗਾ ਪੈਸਾ, ਬੈਂਕਾਂ ਨੇ ਕੀਤੇ ਨਵੇਂ ਪ੍ਰਬੰਧ, ਜਾਣੋ ਟਿਪਸ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਚੰਡੀਗੜ੍ਹ ਨਹੀਂ ਆਉਣ ਦਿੱਤੇ ਤਾਂ ਕਿਸਾਨਾਂ ਨੇ ਘਰਾਂ 'ਚ ਹੀ ਘੇਰੇ ਵਿਧਾਇਕ ਤੇ ਮੰਤਰੀ, ਪੁਲਿਸ ਬਲ ਤੈਨਾਤ, SKM ਨੇ ਕਰ ਦਿੱਤਾ ਵੱਡਾ ਐਲਾਨ

IPL 2025: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਇਸ ਸਟਾਰ ਖਿਡਾਰੀ ਨੇ IPL ਤੋਂ ਵਾਪਸ ਲਿਆ ਨਾਮ; ਜਾਣੋ ਵਜ੍ਹਾ

ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਰਾਤੋ-ਰਾਤ ਤਾਜਪੋਸ਼ੀ ਖਿਲਾਫ ਨਿਹੰਗ ਜਥੇਬੰਦੀਆਂ ਦਾ ਵੱਡਾ ਐਲਾਨ

ਜਥੇਦਾਰ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸੀ, ਇਸੇ ਲਈ ਹਟਾਇਆ, ਲੰਗਾਹ ਦਾ ਵੱਡਾ ਦਾਅਵਾ
ਜਥੇਦਾਰ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸੀ, ਇਸੇ ਲਈ ਹਟਾਇਆ, ਲੰਗਾਹ ਦਾ ਵੱਡਾ ਦਾਅਵਾ
Advertisement
ABP Premium

ਵੀਡੀਓਜ਼

ਦੋ ਮੰਜਿਲਾ ਇਮਾਰਤ ਡਿੱਗੀ, 1 ਦੀ ਦਰਦਨਾਕ ਮੌਤ, 11 ਘੰਟੇ ਚੱਲਿਆ ਰੈਸਕਿਉ ਆਪਰੇਸ਼ਨ|| ਸੁਖਬੀਰ ਬਾਦਲ ਨੂੰ ਵੱਡਾ ਝਟਕਾ, ਮਜੀਠੀਆ ਨਾਲ ਡਟਿਆ ਯੂਥ ਅਕਾਲੀ ਦਲ|SGPC|AMRITSARਬਗਾਵਤ ਮਗਰੋਂ ਭੂੰਦੜ ਵੱਲੋਂ ਸਖਤ ਐਕਸ਼ਨ, ਮਜੀਠੀਆ ਖਿਲਾਫ ਹੋਏਗੀ ਕਾਰਵਾਈਨਿਹੰਗ ਸਿੰਘਾਂ ਵੱਲੋਂ ਵੱਡਾ ਐਲਾਨ, ਨਹੀਂ ਹੋਣ ਦਿਆਂਗੇ ਨਵੇਂ ਜਥੇਦਾਰ ਦੀ ਤਾਜਪੋਸ਼ੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਚੰਡੀਗੜ੍ਹ ਨਹੀਂ ਆਉਣ ਦਿੱਤੇ ਤਾਂ ਕਿਸਾਨਾਂ ਨੇ ਘਰਾਂ 'ਚ ਹੀ ਘੇਰੇ ਵਿਧਾਇਕ ਤੇ ਮੰਤਰੀ, ਪੁਲਿਸ ਬਲ ਤੈਨਾਤ, SKM ਨੇ ਕਰ ਦਿੱਤਾ ਵੱਡਾ ਐਲਾਨ
Farmer Protest: ਚੰਡੀਗੜ੍ਹ ਨਹੀਂ ਆਉਣ ਦਿੱਤੇ ਤਾਂ ਕਿਸਾਨਾਂ ਨੇ ਘਰਾਂ 'ਚ ਹੀ ਘੇਰੇ ਵਿਧਾਇਕ ਤੇ ਮੰਤਰੀ, ਪੁਲਿਸ ਬਲ ਤੈਨਾਤ, SKM ਨੇ ਕਰ ਦਿੱਤਾ ਵੱਡਾ ਐਲਾਨ
IPL 2025: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਇਸ ਸਟਾਰ ਖਿਡਾਰੀ ਨੇ IPL ਤੋਂ ਵਾਪਸ ਲਿਆ ਨਾਮ; ਜਾਣੋ ਵਜ੍ਹਾ
IPL 2025: ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, ਇਸ ਸਟਾਰ ਖਿਡਾਰੀ ਨੇ IPL ਤੋਂ ਵਾਪਸ ਲਿਆ ਨਾਮ; ਜਾਣੋ ਵਜ੍ਹਾ
ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਰਾਤੋ-ਰਾਤ ਤਾਜਪੋਸ਼ੀ ਖਿਲਾਫ ਨਿਹੰਗ ਜਥੇਬੰਦੀਆਂ ਦਾ ਵੱਡਾ ਐਲਾਨ
ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਰਾਤੋ-ਰਾਤ ਤਾਜਪੋਸ਼ੀ ਖਿਲਾਫ ਨਿਹੰਗ ਜਥੇਬੰਦੀਆਂ ਦਾ ਵੱਡਾ ਐਲਾਨ
ਜਥੇਦਾਰ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸੀ, ਇਸੇ ਲਈ ਹਟਾਇਆ, ਲੰਗਾਹ ਦਾ ਵੱਡਾ ਦਾਅਵਾ
ਜਥੇਦਾਰ ਕੇਂਦਰ ਸਰਕਾਰ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸੀ, ਇਸੇ ਲਈ ਹਟਾਇਆ, ਲੰਗਾਹ ਦਾ ਵੱਡਾ ਦਾਅਵਾ
Giani Harpreet Singh: ਰਾਤੋ-ਰਾਤ  ਕਰਵਾਈ ਨਵੇਂ ਜਥੇਦਾਰ ਦੀ ਤਾਜਪੋਸ਼ੀ, ਸ਼੍ਰੋਮਣੀ ਕਮੇਟੀ ਫਿਰ ਕਸੂਤੀ ਘਿਰੀ

Shiromani Akali Dal: ਬਾਦਲ ਧੜੇ ਖਿਲਾਫ ਡਟ ਗਏ ਅਕਾਲੀ ਲੀਡਰ, ਬੋਲੇ...ਸਾਜ਼ਿਸ਼ੀ ਟੋਲੇ ਦੇ ਚਿਹਰੇ ਨੰਗੇ ਹੋਏ

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲੀ, ਨਿਹੰਗ ਜੱਥੇਬੰਦੀਆਂ ਵੱਲੋਂ ਵਿਰੋਧ, ਦੱਸਿਆ- 'ਮਰਿਆਦਾ ਦੀ ਘੋਰ ਉਲੰਘਣਾ'

Punjab News: ਸਿੱਖ ਭਾਈਚਾਰੇ ਨੂੰ ਕਤਲੇਆਮ ਤੋਂ ਬਚਾਉਣ ਲਈ ਰਾਤੋ-ਰਾਤ ਜਥੇਦਾਰ ਦੀ ਕੀਤੀ ਤਾਜਪੋਸ਼ੀ: ਲੰਗਾਹ

Embed widget