ਪੜਚੋਲ ਕਰੋ

Gold and Silver Rate: ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਫਿਰ ਤੇਜ਼ੀ, ਜਾਣੋ ਤਾਜ਼ਾ ਭਾਅ

ਮੰਗਲਵਾਰ ਨੂੰ ਸੋਨਾ ਸਪਾਟ ਅਹਿਮਦਾਬਾਦ ਦੇ ਸਰਾਫਾ ਬਾਜ਼ਾਰ 'ਚ 51,128 ਰੁਪਏ ਪ੍ਰਤੀ ਗ੍ਰਾਮ ਵਿਕਿਆ। ਉਧਰ ਗੋਲਡ ਫਿਊਚਰ ਦੀ ਕੀਮਤ 51,083 ਰੁਪਏ ਪ੍ਰਤੀ ਦਸ ਗ੍ਰਾਮ ਰਹੀ।

ਨਵੀਂ ਦਿੱਲੀ: ਕੋਵਿਡ-19 'ਚ ਤੇਜ਼ੀ ਨਾਲ ਤੇ ਇਸ ਕਰਕੇ ਲਾਈਆਂ ਗਈਆਂ ਨਵੀਂਆਂ ਪਾਬੰਦੀਆਂ ਕਾਰਨ ਮੰਗਲਵਾਰ ਨੂੰ ਗਲੋਬਲ ਬਾਜ਼ਾਰ ਵਿੱਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਤੇਜ਼ੀ ਆਈ। ਟਰੰਪ ਪ੍ਰਸ਼ਾਸਨ ਕੋਵਿਡ-19 ਲਈ ਨਵੇਂ ਆਰਥਿਕ ਪੈਕੇਜ ਬਾਰੇ ਵਿਚਾਰ ਕਰ ਰਿਹਾ ਹੈ, ਪਰ ਇਸ 'ਤੇ ਕੋਈ ਫੈਸਲਾ ਨਹੀਂ ਲਿਆ ਗਿਆ। ਹਾਲਾਂਕਿ, ਇਸ ਅਨਿਸ਼ਚਿਤਤਾ ਦੇ ਵਿਚਕਾਰ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ। ਗਲੋਬਲ ਬਾਜ਼ਾਰ ਦੀ ਤਰਜ਼ 'ਤੇ ਘਰੇਲੂ ਬਾਜ਼ਾਰ ਵਿੱਚ ਸੋਨੇ ਤੇ ਚਾਂਦੀ ਦੀ ਕੀਮਤ ਵਿੱਚ ਵਾਧਾ ਦਰਜ ਕੀਤਾ ਗਿਆ। ਮੰਗਲਵਾਰ ਨੂੰ ਐਮਸੀਐਕਸ 0.33% ਯਾਨੀ 170 ਰੁਪਏ ਦੀ ਤੇਜ਼ੀ ਨਾਲ 51,100 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ। ਜਦੋਂਕਿ ਸਿਲਵਰ ਫਿਊਚਰ 0.94% ਦੀ ਤੇਜ਼ੀ ਨਾਲ 62,488 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਇਸ ਦੌਰਾਨ ਮੰਗਲਵਾਰ ਨੂੰ ਗੋਲਡ ਸਪੋਟ ਅਹਿਮਦਾਬਾਦ ਦੇ ਸਰਾਫਾ ਬਾਜ਼ਾਰ ਵਿੱਚ ਪ੍ਰਤੀ ਗ੍ਰਾਮ 51,128 ਰੁਪਏ ਪ੍ਰਤੀ ਵਿਕਿਆ। ਉਧਰ ਗੋਲਡ ਫਿਊਚਰ ਦੀ ਕੀਮਤ 51083 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਦਿੱਲੀ 'ਚ 250 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਸ਼ੁਰੂ, ਅਗਲੀ ਰਣਨੀਤੀ ਤਿਆਰੀ ਦੱਸ ਦਈਏ ਕਿ ਸੋਮਵਾਰ ਨੂੰ ਦਿੱਲੀ ਬਾਜ਼ਾਰ ਵਿਚ ਸੋਨੇ ਦੀ ਕੀਮਤ 59 ਰੁਪਏ ਦੀ ਗਿਰਾਵਟ ਦੇ ਨਾਲ 51,034 ਰੁਪਏ ਪ੍ਰਤੀ ਦਸ ਗ੍ਰਾਮ ਦਰਜ ਕੀਤੀ ਗਈ, ਜਦੋਂਕਿ ਚਾਂਦੀ ਦੀ ਕੀਮਤ 753 ਰੁਪਏ ਦੀ ਗਿਰਾਵਟ ਨਾਲ 62,008 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ। Income Tax Department raid: ਸੰਜੇ ਜੈਨ ਕੋਲੋਂ ਮਿਲੇ ਪੈਸਿਆਂ ਦੇ ਢੇਰ, ਇਨਕਮ ਟੈਕਸ ਵਿਭਾਗ ਨੇ ਮਾਰੇ ਛਾਪੇ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Milk Price Hike : ਮਹਿੰਗਾ ਹੋਇਆ ਦੁੱਧ, 11 ਅਗਸਤ ਤੋਂ 2 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ; ਜਾਣੋ ਨਵੇਂ ਰੇਟ
Milk Price Hike : ਮਹਿੰਗਾ ਹੋਇਆ ਦੁੱਧ, 11 ਅਗਸਤ ਤੋਂ 2 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ; ਜਾਣੋ ਨਵੇਂ ਰੇਟ
LPG Price Today: ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...
ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget