ਪੜਚੋਲ ਕਰੋ

Gold Price Today: ਵਿਆਹਾਂ ਦੇ ਸੀਜ਼ਨ 'ਚ ਸੋਨੇ ਦਾ ਭਾਅ ਡਿੱਗਿਆ, ਜਾਣੋ ਸੋਨੇ-ਚਾਂਦੀ ਦੇ ਰੇਟ

Gold Price Today: ਸਰਾਫਾ ਬਾਜ਼ਾਰ 'ਚ ਜ਼ਬਰਦਸਤ ਹਿੱਲਜੁਲ ਦੇਖਣ ਨੂੰ ਮਿਲ ਰਹੀ ਹੈ। ਰਿਕਾਰਡ ਉਚਾਈ ਤੋਂ ਬਾਅਦ ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਵਿਦੇਸ਼ੀ ਤੇ ਘਰੇਲੂ ਬਾਜ਼ਾਰਾਂ 'ਚ ਸੋਨੇ ਦੀਆਂ

Gold Price Today: ਸਰਾਫਾ ਬਾਜ਼ਾਰ 'ਚ ਜ਼ਬਰਦਸਤ ਹਿੱਲਜੁਲ ਦੇਖਣ ਨੂੰ ਮਿਲ ਰਹੀ ਹੈ। ਰਿਕਾਰਡ ਉਚਾਈ ਤੋਂ ਬਾਅਦ ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਵਿਦੇਸ਼ੀ ਤੇ ਘਰੇਲੂ ਬਾਜ਼ਾਰਾਂ 'ਚ ਸੋਨੇ ਦੀਆਂ ਕੀਮਤਾਂ 'ਚ ਨਰਮੀ ਦਿੱਸ ਰਹੀ ਹੈ। ਦਰਅਸਲ, ਨਿਵੇਸ਼ਕ ਅਮਰੀਕੀ ਮਹਿੰਗਾਈ ਦੇ ਅੰਕੜਿਆਂ 'ਤੇ ਨਜ਼ਰ ਰੱਖ ਰਹੇ ਹਨ। ਘਰੇਲੂ ਬਾਜ਼ਾਰ 'ਚ ਸੋਨੇ ਦੀ ਕੀਮਤ 62100 ਰੁਪਏ ਦੇ ਨੇੜੇ ਕਾਰੋਬਾਰ ਕਰ ਰਹੀ ਹੈ।

ਘਰੇਲੂ ਬਾਜ਼ਾਰ 'ਚ ਸੋਨੇ ਦੀ ਕੀਮਤ
ਘਰੇਲੂ ਵਾਇਦਾ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਕਰੀਬ 200 ਰੁਪਏ ਦੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। MCX 'ਤੇ ਸੋਨੇ ਦੀ ਕੀਮਤ 62100 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ ਹੈ। ਚਾਂਦੀ ਦੀ ਕੀਮਤ ਵੀ 40 ਰੁਪਏ ਦੀ ਮਾਮੂਲੀ ਗਿਰਾਵਟ ਨਾਲ ਕਾਰੋਬਾਰ ਕਰ ਰਹੀ ਹੈ। MCX 'ਤੇ ਇੱਕ ਕਿਲੋ ਚਾਂਦੀ ਦੀ ਕੀਮਤ 74372 ਰੁਪਏ 'ਤੇ ਆ ਗਈ ਹੈ।


ਵਿਦੇਸ਼ੀ ਬਾਜ਼ਾਰਾਂ ਵਿੱਚ ਸੋਨਾ ਤੇ ਚਾਂਦੀ
ਘਰੇਲੂ ਬਾਜ਼ਾਰ ਦੀ ਤਰ੍ਹਾਂ ਵਿਦੇਸ਼ੀ ਸਰਾਫਾ ਬਾਜ਼ਾਰ 'ਚ ਵੀ ਹਿੱਲਜੁਲ ਦੇਖਣ ਨੂੰ ਮਿਲ ਰਹੀ ਹੈ। COMEX 'ਤੇ ਸੋਨੇ ਦੀ ਕੀਮਤ 2040 ਡਾਲਰ ਪ੍ਰਤੀ ਔਂਸ ਤੋਂ ਹੇਠਾਂ ਖਿਸਕ ਗਈ ਹੈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 24 ਡਾਲਰ ਪ੍ਰਤੀ ਔਂਸ ਤੋਂ ਉੱਪਰ ਚੱਲ ਰਹੀ ਹੈ। ਨਿਵੇਸ਼ਕ ਇਸ ਸਮੇਂ ਅਮਰੀਕੀ ਮਹਿੰਗਾਈ ਦੇ ਅੰਕੜਿਆਂ 'ਤੇ ਨਜ਼ਰ ਰੱਖ ਰਹੇ ਹਨ।


ਸੋਨੇ ਦੀ ਸ਼ੁੱਧਤਾ ਨੂੰ ਕਿਵੇਂ ਜਾਣੀਏ
ਸੋਨੇ ਦੀ ਸ਼ੁੱਧਤਾ ਦੀ ਪਛਾਣ ਕਰਨ ਲਈ ISO (ਇੰਡੀਅਨ ਸਟੈਂਡਰਡ ਆਰਗੇਨਾਈਜ਼ੇਸ਼ਨ) ਦੁਆਰਾ ਹਾਲ ਮਾਰਕ ਦਿੱਤੇ ਗਏ ਹਨ। 24 ਕੈਰੇਟ ਸੋਨੇ ਦੇ ਗਹਿਣਿਆਂ 'ਤੇ 999, 23 ਕੈਰੇਟ 'ਤੇ 958, 22 ਕੈਰੇਟ 'ਤੇ 916, 21 ਕੈਰੇਟ 'ਤੇ 875 ਤੇ 18 ਕੈਰੇਟ 'ਤੇ 750 ਲਿਖਿਆ ਹੁੰਦਾ ਹੈ। ਜ਼ਿਆਦਾਤਰ ਸੋਨਾ 22 ਕੈਰੇਟ ਵਿੱਚ ਵੇਚਿਆ ਜਾਂਦਾ ਹੈ, ਜਦੋਂਕਿ ਕੁਝ ਲੋਕ 18 ਕੈਰੇਟ ਦੀ ਵਰਤੋਂ ਵੀ ਕਰਦੇ ਹਨ। ਕੈਰੇਟ 24 ਤੋਂ ਵੱਧ ਨਹੀਂ ਹੁੰਦਾ ਤੇ ਕੈਰੇਟ ਜਿੰਨਾ ਉੱਚਾ ਹੋਵੇਗਾ, ਸੋਨਾ ਓਨਾ ਹੀ ਸ਼ੁੱਧ ਹੋਵੇਗਾ।

22 ਤੇ 24 ਕੈਰੇਟ ਸੋਨੇ ਵਿੱਚ ਅੰਤਰ?
24 ਕੈਰੇਟ ਸੋਨਾ 99.9% ਸ਼ੁੱਧ ਹੈ ਤੇ 22 ਕੈਰਟ ਸੋਨਾ ਲਗਭਗ 91% ਸ਼ੁੱਧ ਹੈ। ਗਹਿਣੇ 22 ਕੈਰੇਟ ਸੋਨੇ ਵਿੱਚ ਤਾਂਬਾ, ਚਾਂਦੀ, ਜ਼ਿੰਕ ਵਰਗੀਆਂ ਵੱਖ-ਵੱਖ ਧਾਤਾਂ ਦੇ 9% ਮਿਲਾ ਕੇ ਤਿਆਰ ਕੀਤੇ ਜਾਂਦੇ ਹਨ। ਜਦੋਂ ਕਿ 24 ਕੈਰੇਟ ਸੋਨਾ ਸ਼ੁੱਧ ਹੈ। ਇਸ ਨੂੰ ਗਹਿਣੇ ਬਣਾਉਣ ਲਈ ਨਹੀਂ ਵਰਤਿਆ ਜਾ ਸਕਦਾ। ਇਸੇ ਲਈ ਜ਼ਿਆਦਾਤਰ ਦੁਕਾਨਦਾਰ 22 ਕੈਰੇਟ ਦਾ ਸੋਨਾ ਵੇਚਦੇ ਹਨ।

ਹਾਲਮਾਰਕ ਵੱਲ ਧਿਆਨ ਦਿਓ
ਸੋਨਾ ਖਰੀਦਣ ਤੋਂ ਪਹਿਲਾਂ ਤੁਹਾਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ। ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, ਨਿਯਮਾਂ ਅਧੀਨ ਕੰਮ ਕਰਦੀ ਹੈ।

ਟਾਪ ਹੈਡਲਾਈਨ

Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
Schemes For Farmers: ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
Embed widget