ਪੜਚੋਲ ਕਰੋ

Gold Silver Price: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਜਾਣੋ ਅੱਜ ਦੇ ਤਾਜ਼ਾ ਰੇਟ

Gold Silver Price: ਅੱਜ ਯਾਨੀ ਬੁੱਧਵਾਰ ਨੂੰ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਵੇਖੀ ਜਾ ਰਹੀ ਹੈ। ਭਾਰਤ ਵਿੱਚ 22 ਕੈਰੇਟ ਸੋਨੇ ਦੀ ਕੀਮਤ 58,150 ਰੁਪਏ ਦੇ ਨੇੜੇ-ਤੇੜੇ ਚੱਲ ਰਹੀ ਹੈ। ਇਸ ਤਰ੍ਹਾਂ ਅੱਜ ਬਾਜ਼ਾਰ 'ਚ

Gold Silver Price: ਅੱਜ ਯਾਨੀ ਬੁੱਧਵਾਰ ਨੂੰ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਵੇਖੀ ਜਾ ਰਹੀ ਹੈ। ਭਾਰਤ ਵਿੱਚ 22 ਕੈਰੇਟ ਸੋਨੇ ਦੀ ਕੀਮਤ 58,150 ਰੁਪਏ ਦੇ ਨੇੜੇ-ਤੇੜੇ ਚੱਲ ਰਹੀ ਹੈ। ਇਸ ਤਰ੍ਹਾਂ ਅੱਜ ਬਾਜ਼ਾਰ 'ਚ 24 ਕੈਰੇਟ ਸੋਨੇ ਦੀ ਕੀਮਤ 63,200 ਰੁਪਏ ਦੇ ਕਰੀਬ ਹੈ। ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਕਰ ਦਰਾਂ ਅਲੱਗ-ਅਲੱਗ ਹੋਣ ਕਰਕੇ ਇਹ ਕੀਮਤਾਂ ਵੀ ਵੱਖ-ਵੱਖ ਹੋ ਸਕਦੀਆਂ ਹਨ।

ਦੱਸ ਦੇਈਏ ਕਿ ਸੋਨਾ ਖਰੀਦਣ ਤੋਂ ਪਹਿਲਾਂ ਤੁਹਾਨੂੰ ਸੋਨੇ ਦੀ ਕੀਮਤ ਬਾਰੇ ਸਹੀ ਜਾਣਕਾਰੀ ਹੋਣੀ ਚਾਹੀਦੀ ਹੈ। ਸੋਨੇ-ਚਾਂਦੀ ਦੀ ਕੀਮਤ ਜਾਣਨ ਲਈ ਤੁਸੀਂ ਆਪਣੇ ਸ਼ਹਿਰ ਦੀਆਂ ਦੁਕਾਨਾਂ ਤੋਂ ਚੈੱਕ ਕਰ ਸਕਦੇ ਹੋ। ਅਸੀਂ ਸੋਨੇ ਤੇ ਚਾਂਦੀ ਦੀ ਅਪਡੇਟ ਕੀਤੀ ਦਿਨ ਦੀ ਕੀਮਤ ਨੂੰ ਸੋਨੇ ਦੀ ਕੀਮਤ ਦੇ ਰੂਪ ਵਿੱਚ ਦਿਖਾ ਰਹੇ ਹਾਂ।

ਤਾਜ਼ਾ ਅਪਡੇਟ ਮੁਤਾਬਕ ਦਿੱਲੀ ਤੇ ਮੁੰਬਈ ਵਿੱਚ 22 ਤੇ 24 ਕੈਰੇਟ ਸੋਨੇ ਦੀ ਕੀਮਤ ਇਸ ਤਰ੍ਹਾਂ ਹੈ।
22 ਕੈਰੇਟ ਸੋਨਾ-ਪ੍ਰਤੀ 10 ਗ੍ਰਾਮ- 58,150
24 ਕੈਰਟ ਸੋਨਾ-ਪ੍ਰਤੀ 10 ਗ੍ਰਾਮ- 63,420

ਮੁੰਬਈ ਵਿੱਚ ਸੋਨੇ ਦੀਆਂ ਕੀਮਤਾਂ
58,000 (22 ਕੈਰੇਟ)
63,270 (24 ਕੈਰੇਟ)

ਚਾਂਦੀ ਦੀਆਂ ਕੀਮਤਾਂ
ਅੱਜ ਭਾਰਤ ਵਿੱਚ ਇੱਕ ਕਿਲੋ ਚਾਂਦੀ ਦੀ ਕੀਮਤ 76,500 ਰੁਪਏ ਹੈ। ਉੱਪਰ ਦੱਸੀਆਂ ਗਈਆਂ ਸੋਨੇ ਦੀਆਂ ਦਰਾਂ ਸੰਕੇਤਕ ਹਨ ਤੇ ਇਸ ਵਿੱਚ GST, TCS ਤੇ ਹੋਰ ਖਰਚੇ ਸ਼ਾਮਲ ਨਹੀਂ। ਤੁਸੀਂ ਸਹੀ ਦਰਾਂ ਲਈ ਆਪਣੇ ਸਥਾਨਕ ਜੌਹਰੀ ਨਾਲ ਗੱਲ ਕਰ ਸਕਦੇ ਹੋ।

ਸੋਨੇ ਦੀ ਸ਼ੁੱਧਤਾ ਨੂੰ ਕਿਵੇਂ ਜਾਣੀਏ
ਸੋਨੇ ਦੀ ਸ਼ੁੱਧਤਾ ਦੀ ਪਛਾਣ ਕਰਨ ਲਈ ISO (ਇੰਡੀਅਨ ਸਟੈਂਡਰਡ ਆਰਗੇਨਾਈਜ਼ੇਸ਼ਨ) ਦੁਆਰਾ ਹਾਲ ਮਾਰਕ ਦਿੱਤੇ ਜਾਂਦੇ ਹਨ। 24 ਕੈਰੇਟ ਸੋਨੇ ਦੇ ਗਹਿਣਿਆਂ 'ਤੇ 999, 23 ਕੈਰੇਟ 'ਤੇ 958, 22 ਕੈਰੇਟ 'ਤੇ 916, 21 ਕੈਰੇਟ 'ਤੇ 875 ਤੇ 18 ਕੈਰੇਟ 'ਤੇ 750 ਲਿਖਿਆ ਹੁੰਦਾ ਹੈ। ਜ਼ਿਆਦਾਤਰ ਸੋਨਾ 22 ਕੈਰੇਟ ਵਿੱਚ ਵੇਚਿਆ ਜਾਂਦਾ ਹੈ, ਜਦੋਂਕਿ ਕੁਝ ਲੋਕ 18 ਕੈਰੇਟ ਦੀ ਵਰਤੋਂ ਵੀ ਕਰਦੇ ਹਨ। ਕੈਰੇਟ 24 ਤੋਂ ਵੱਧ ਨਹੀਂ ਹੁੰਦਾ ਤੇ ਕੈਰੇਟ ਜਿੰਨਾ ਉੱਚਾ ਹੋਵੇਗਾ, ਸੋਨਾ ਓਨਾ ਹੀ ਸ਼ੁੱਧ ਹੋਵੇਗਾ।

22 ਤੇ 24 ਕੈਰੇਟ ਸੋਨੇ ਵਿੱਚ ਅੰਤਰ?
24 ਕੈਰੇਟ ਸੋਨਾ 99.9% ਸ਼ੁੱਧ ਹੁੰਦਾ ਹੈ ਤੇ 22 ਕੈਰਟ ਸੋਨਾ ਲਗਪਗ 91% ਸ਼ੁੱਧ ਹੁੰਦਾ ਹੈ। ਗਹਿਣੇ 22 ਕੈਰੇਟ ਸੋਨੇ ਵਿੱਚ ਤਾਂਬਾ, ਚਾਂਦੀ, ਜ਼ਿੰਕ ਵਰਗੀਆਂ ਵੱਖ-ਵੱਖ ਧਾਤਾਂ ਦੇ 9% ਮਿਲਾ ਕੇ ਤਿਆਰ ਕੀਤੇ ਜਾਂਦੇ ਹਨ। ਜਦੋਂਕਿ 24 ਕੈਰੇਟ ਸੋਨਾ ਸ਼ੁੱਧ ਹੁੰਦਾ ਹੈ। ਇਸ ਤੋਂ ਗਹਿਣੇ ਨਹੀਂ ਬਣਾਏ ਦਾ ਸਕਦੇ। ਇਸੇ ਲਈ ਜ਼ਿਆਦਾਤਰ ਦੁਕਾਨਦਾਰ 22 ਕੈਰੇਟ ਦਾ ਸੋਨਾ ਵੇਚਦੇ ਹਨ।

ਹਾਲਮਾਰਕ ਵੱਲ ਧਿਆਨ ਦਿਓ
ਸੋਨਾ ਖਰੀਦਣ ਤੋਂ ਪਹਿਲਾਂ ਤੁਹਾਨੂੰ ਇਸ ਦੀ ਗੁਣਵੱਤਾ ਦਾ ਧਿਆਨ ਰੱਖਣਾ ਚਾਹੀਦਾ ਹੈ। ਗਾਹਕਾਂ ਨੂੰ ਹਾਲਮਾਰਕ ਦੇ ਨਿਸ਼ਾਨ ਨੂੰ ਦੇਖ ਕੇ ਹੀ ਖਰੀਦਦਾਰੀ ਕਰਨੀ ਚਾਹੀਦੀ ਹੈ। ਹਾਲਮਾਰਕ ਸੋਨੇ ਦੀ ਸਰਕਾਰੀ ਗਾਰੰਟੀ ਹੈ। ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ (ਬੀਆਈਐਸ) ਹਾਲਮਾਰਕ ਨੂੰ ਨਿਰਧਾਰਤ ਕਰਦਾ ਹੈ। ਹਾਲਮਾਰਕਿੰਗ ਸਕੀਮ ਬਿਊਰੋ ਆਫ਼ ਇੰਡੀਅਨ ਸਟੈਂਡਰਡਜ਼ ਐਕਟ, ਨਿਯਮਾਂ ਅਧੀਨ ਕੰਮ ਕਰਦੀ ਹੈ।

ਟਾਪ ਹੈਡਲਾਈਨ

ਅੰਬਾਨੀ ਸਭ ਤੋਂ ਅਮੀਰ ਬਿਜਨਸ ਫੈਮਿਲੀ, ਅਡਾਣੀ ਫਰਸਟ ਜਨਰੇਸ਼ਨ 'ਚ ਨੰਬਰ-1, ਜਾਣੋ ਕਿਸ ਦੇ ਕੌਣ ਕਿੰਨੀ ਦੌਲਤ
ਅੰਬਾਨੀ ਸਭ ਤੋਂ ਅਮੀਰ ਬਿਜਨਸ ਫੈਮਿਲੀ, ਅਡਾਣੀ ਫਰਸਟ ਜਨਰੇਸ਼ਨ 'ਚ ਨੰਬਰ-1, ਜਾਣੋ ਕਿਸ ਦੇ ਕੌਣ ਕਿੰਨੀ ਦੌਲਤ
ਅੱਜ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ, ਜਾਣੋ LPG ਦਾ ਰੇਟ
ਅੱਜ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ, ਜਾਣੋ LPG ਦਾ ਰੇਟ
12 ਅਗਸਤ ਨੂੰ ਕਿੰਨਾ ਸਸਤਾ ਹੋਇਆ ਪੈਟਰੋਲ-ਡੀਜ਼ਲ? ਜਾਣੋ ਆਪਣੇ ਸ਼ਹਿਰ ਦੇ ਰੇਟ
12 ਅਗਸਤ ਨੂੰ ਕਿੰਨਾ ਸਸਤਾ ਹੋਇਆ ਪੈਟਰੋਲ-ਡੀਜ਼ਲ? ਜਾਣੋ ਆਪਣੇ ਸ਼ਹਿਰ ਦੇ ਰੇਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Embed widget