ਪੜਚੋਲ ਕਰੋ

Gold-Silver Rate: ਕੋਰੋਨਾ ਵੈਕਸੀਨ ਦੀ ਕਾਮਯਾਬੀ ਨੇ ਘਟਾਈਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਮੰਗਲਵਾਰ ਦੇ ਭਾਅ

ਮੰਗਲਵਾਰ ਨੂੰ ਅਹਿਮਦਾਬਾਦ ਦੇ ਸਰਾਫਾ ਬਾਜ਼ਾਰ ਵਿੱਚ ਸਪਾਟ ਗੋਲਡ ਦੀ ਕੀਮਤ 50,738 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਉਧਰ ਗੋਲਡ ਫਿਊਚਰ ਦੀ ਕੀਮਤ 50,760 ਰੁਪਏ ਪ੍ਰਤੀ ਦਸ ਗ੍ਰਾਮ ਦਰਜ ਕੀਤੀ ਗਈ।

ਨਵੀਂ ਦਿੱਲੀ: ਮੋਡਰਨਾ ਇੰਕ. (Modern Inc.) ਵੱਲੋਂ ਕੋਰੋਨਾ ਵੈਕਸੀਨ (Corona Vaccine) ਦੇ ਟ੍ਰਾਇਲ ਨੂੰ 94.5 ਫੀਸਦ ਕਾਮਯਾਬ ਐਲਾਨ ਦਿੱਤਾ ਹੈ। ਇਸ ਦਾ ਅਸਰ ਗਲੋਬਲ ਬਾਜ਼ਾਰ ‘ਚ ਵੇਖਣ ਨੂੰ ਮਿਲਿਆ। ਜੀ ਹਾਂ, ਇਸ ਐਲਾਨ ਮਗਰੋਂ ਗਲੋਬਲ ਬਾਜ਼ਾਰ (Global Market) ਵਿੱਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ (Gold-Silver Price) ਵਿੱਚ ਗਿਰਾਵਟ ਦਰਜ ਕੀਤੀ ਗਈ। ਪਿਛਲੇ ਹਫਤੇ ਵਿੱਚ ਮੋਡਰਨਾ ਦੂਜੀ ਕੰਪਨੀ ਹੈ ਜਿਸ ਨੇ ਆਪਣੇ ਟੈਸਟ ਨੂੰ ਸਫਲ ਐਲਾਨਿਆ ਹੈ। ਇਸ ਦਾ ਅਸਰ ਐਮਸੀਐਕਸ ਦੀਆਂ ਕੀਮਤਾਂ 'ਤੇ ਦੇਖਿਆ ਗਿਆ। ਦੱਸ ਦਈਏ ਕਿ ਮੰਗਲਵਾਰ ਨੂੰ ਸੋਨੇ ਦੀ ਕੀਮਤ 0.04 ਯਾਨੀ 20 ਰੁਪਏ ਦੀ ਗਿਰਾਵਟ ਨਾਲ 50,810 ਰੁਪਏ ਪ੍ਰਤੀ ਦਸ ਗ੍ਰਾਮ ਰਹਿ ਗਈ। ਸੋਮਵਾਰ ਨੂੰ ਇਸ ਦੀ ਕੀਮਤ 50,830 ਰੁਪਏ ਸੀ। ਪਿਛਲੇ ਕੁਝ ਮਹੀਨਿਆਂ ਦੌਰਾਨ ਸੋਨੇ ਦੀ ਕੀਮਤ 56,379 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ ਹੈ। ਤਾਜ਼ੀ ਬਰਫਬਾਰੀ ਕਰਕੇ ਡਿੱਗਆ ਤਾਪਮਾਨ,ਸੜਕਾ ਜਾਮ ਮੰਗਲਵਾਰ ਨੂੰ ਅਹਿਮਦਾਬਾਦ ਦੇ ਸਰਾਫਾ ਬਾਜ਼ਾਰ ਵਿੱਚ ਸਪਾਟ ਗੋਲਡ ਦੀ ਕੀਮਤ 50,738 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਉਧਰ ਗੋਲਡ ਫਿਊਚਰ ਦੀ ਕੀਮਤ 50,760 ਰੁਪਏ ਪ੍ਰਤੀ ਦਸ ਗ੍ਰਾਮ ਦਰਜ ਕੀਤੀ ਗਈ। ਬ੍ਰੋਕਰੇਜ ਕੰਪਨੀਆਂ ਦਾ ਕਹਿਣਾ ਹੈ ਕਿ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਬਹੁਤ ਜ਼ਿਆਦਾ ਉਤਰਾਅ ਚੜਾਅ ਕਰ ਸਕਦੀਆਂ ਹਨ। ‘ਸਾਡਾ ਪਾਣੀ ਸਾਡਾ ਹੱਕ’, ਹੁਣ ਉੱਠਿਆ ਸਵਾਲ, ਜੇ ਰਾਜਸਥਾਨ ਪੱਥਰ ਦੇ ਪੈਸੇ ਵਸੂਲ ਸਕਦਾ ਤਾਂ ਪੰਜਾਬ ਪਾਣੀ ਦੇ ਕਿਉਂ ਨਹੀਂ? ਸੋਨੇ ਦੀ ਕੀਮਤ 49,500 ਤੋਂ 52,400 ਰੁਪਏ ਪ੍ਰਤੀ ਦਸ ਗ੍ਰਾਮ ਤੱਕ ਦਾ ਕਾਰੋਬਾਰ ਕਰ ਸਕਦਾ ਹੈ। ਸਪਾਟ ਸੋਨੇ ਨੇ ਗਲੋਬਲ ਬਾਜ਼ਾਰ ਵਿਚ ਥੋੜੀ ਤਬਦੀਲੀ ਦਿਖਾਈ। ਇਸ ਦੀ ਕੀਮਤ 1,887.99 ਪ੍ਰਤੀ ਔਂਸ ਸੀ। ਇਸ ਦੇ ਨਾਲ ਹੀ ਯੂਐਸ ਗੋਲਡ ਫਿਊਚਰ ਦੀ ਕੀਮਤ 0.1 ਪ੍ਰਤੀਸ਼ਤ ਵਧ ਕੇ 1,888.70 ਡਾਲਰ ਪ੍ਰਤੀ ਔਂਸ ‘ਤੇ ਪਹੁੰਚ ਗਈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Silver Rate Fall: ਗਾਹਕਾਂ ਨੂੰ ਵੱਡੀ ਰਾਹਤ, ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਅਚਾਨਕ ਕਿਉਂ ਡਿੱਗੇ ਰੇਟ? ਨਿਵੇਸ਼ਕਾਂ ਨੂੰ ਮਾਹਿਰਾਂ ਵੱਲੋਂ ਖਾਸ ਸਲਾਹ...
ਗਾਹਕਾਂ ਨੂੰ ਵੱਡੀ ਰਾਹਤ, ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਜਾਣੋ ਅਚਾਨਕ ਕਿਉਂ ਡਿੱਗੇ ਰੇਟ? ਨਿਵੇਸ਼ਕਾਂ ਨੂੰ ਮਾਹਿਰਾਂ ਵੱਲੋਂ ਖਾਸ ਸਲਾਹ...
1 ਅਗਸਤ ਨੂੰ ਜਾਰੀ ਹੋਏ CNG ਦੇ ਰੇਟ, ਸਸਤੀ ਹੋਈ ਜਾਂ ਮਹਿੰਗੀ? ਜਾਣੋ ਨਵੇਂ ਰੇਟ
1 ਅਗਸਤ ਨੂੰ ਜਾਰੀ ਹੋਏ CNG ਦੇ ਰੇਟ, ਸਸਤੀ ਹੋਈ ਜਾਂ ਮਹਿੰਗੀ? ਜਾਣੋ ਨਵੇਂ ਰੇਟ
ਏਅਰਲਾਈਂਸ ਨੂੰ ਵੱਡਾ ਝਟਕਾ, ਵੱਧ ਗਏ ATF ਦੀਆਂ ਕੀਮਤਾਂ; ਜਾਣੋ ਨਵੇਂ ਰੇਟ
ਏਅਰਲਾਈਂਸ ਨੂੰ ਵੱਡਾ ਝਟਕਾ, ਵੱਧ ਗਏ ATF ਦੀਆਂ ਕੀਮਤਾਂ; ਜਾਣੋ ਨਵੇਂ ਰੇਟ
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget