ਪੜਚੋਲ ਕਰੋ

ਵੱਧ ਗਏ ਸੋਨੇ ਦੇ ਰੇਟ! 2406 ਰੁਪਏ ਵੱਧ ਕੇ 1,26 ਲੱਖ 'ਤੇ ਪਹੁੰਚੀ, 1772 ਚਾਂਦੀ ਹੋਈ ਮਹਿੰਗੀ; ਜਾਣੋ ਆਪਣੇ ਸ਼ਹਿਰ ਦੀਆਂ ਕੀਮਤਾਂ

ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ ₹2,406 ਵੱਧ ਕੇ ₹1.26 ਲੱਖ ਹੋ ਗਈ। ਪਹਿਲਾਂ, ਇਹ 21 ਨਵੰਬਰ ਨੂੰ ₹1.24 ਲੱਖ ਸੀ।

Gold and Silver Rate: ਇਸ ਹਫ਼ਤੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਲਗਾਤਾਰ ਹੋ ਰਿਹਾ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਦੇ ਅਨੁਸਾਰ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ ₹2,406 ਵੱਧ ਕੇ ₹1.26 ਲੱਖ ਹੋ ਗਈ। ਪਹਿਲਾਂ, ਇਹ 21 ਨਵੰਬਰ ਨੂੰ ₹1.24 ਲੱਖ ਸੀ। ਇਸ ਦੌਰਾਨ, ਚਾਂਦੀ ₹1.54 ਲੱਖ 'ਤੇ ਪਹੁੰਚ ਗਈ, ਜੋ ਕਿ ₹1,772 ਵਧ ਗਈ।

ਸੋਨਾ ਆਪਣੇ ਸਿਖਰਲੇ ਪੱਧਰ ਤੋਂ 50,000 ਹੇਠਾਂ

ਇਸ ਸਾਲ ਦੌਰਾਨ, ਸੋਨੇ ਅਤੇ ਚਾਂਦੀ ਦੀ ਕੀਮਤਾਂ ਵਿੱਚ ਲਗਾਤਾਰ ਉਤਰਾਅ-ਚੜ੍ਹਾਅ ਹੋ ਰਿਹਾ ਹੈ। 31 ਦਸੰਬਰ, 2025 ਨੂੰ, 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ ₹1.33 ਲੱਖ ਸੀ, ਜੋ 29 ਜਨਵਰੀ ਨੂੰ ₹1.76 ਲੱਖ ਦੀ ਸਿਖਰ 'ਤੇ ਪਹੁੰਚ ਗਈ। ਉਦੋਂ ਤੋਂ, ਸੋਨਾ ਲਗਭਗ ₹50,000 ਜਾਂ ਲਗਭਗ 29% ਸਸਤਾ ਹੋ ਗਿਆ ਹੈ।

31 ਦਸੰਬਰ, 2025 ਨੂੰ ਚਾਂਦੀ ਦੀ ਕੀਮਤ ₹2.30 ਲੱਖ ਸੀ, ਜੋ 29 ਜਨਵਰੀ ਨੂੰ ₹3.80 ਲੱਖ ਦੀ ਸਿਖਰ 'ਤੇ ਪਹੁੰਚ ਗਈ। ਉਦੋਂ ਤੋਂ, ਚਾਂਦੀ ਲਗਭਗ ₹2.26 ਲੱਖ, ਜਾਂ 60% ਸਸਤੀ ਹੋ ਗਈ ਹੈ।

ਕੈਰੇਟ ਦੇ ਹਿਸਾਬ ਨਾਲ ਜਾਣੋ ਸੋਨਾ-ਚਾਂਦੀ ਦੀ ਕੀਮਤ 

ਕੈਰੇਟ ਕੀਮਤ
24 1,26,299
22 1,15,690
18 94,724
14 73,885

ਦੇਸ਼ ਦੇ ਵੱਡੇ ਸ਼ਹਿਰਾਂ ਵਿੱਚ ਸੋਨੇ ਦੀ ਕੀਮਤ

ਸ਼ਹਿਰ ਕੀਮਤ
ਦਿੱਲੀ ₹1,28,010
ਮੁੰਬਈ ₹1,27,860
ਕੋਲਕਾਤਾ ₹1,27,860
ਚੇਨਈ ₹1,27,860
ਪੰਜਾਬ ₹1,28,560
ਅਹਿਮਦਾਬਾਦ ₹1,27,910

Advertisement

ਟਾਪ ਹੈਡਲਾਈਨ

ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction

Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ

Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ

 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
Municipal Elections 2026: ਅੱਜ ਨਗਰ ਨਿਗਮ ਦੀਆਂ ਚੋਣਾਂ, EVM ਰਾਹੀਂ ਪੈਣਗੀਆਂ ਵੋਟਾਂ, 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ ਵੋਟਿੰਗ
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ATM ਤੋਂ ਪੈਸੇ ਕਢਵਾਉਣ ਦੇ ਬਦਲੇ ਨਿਯਮ, ਹੁਣ ਬੈਂਕ ਦੱਸਣਗੇ ਕਿੰਨੇ ਬਚੇ Free Transaction
ਵਿਧਾਇਕ ਦੀਆਂ ਵਧੀਆਂ ਮੁਸ਼ਕਿਲਾਂ, ਮਹਿਲਾ IAS ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ 'ਚ ਗ੍ਰਿਫਤਾਰ

ਪੰਜਾਬ ਦੇ 12 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਸਾਫ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਨਵੰਬਰ 2026

Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!

Embed widget