ਪੜਚੋਲ ਕਰੋ

Gold Silver Price Today: ਸੋਨੇ-ਚਾਂਦੀ ਦੇ ਕਿੰਨੇ ਡਿੱਗੇ ਰੇਟ? ਜਾਣੋ ਨਿਵੇਸ਼ਕਾਂ ਦੀ ਕਿਵੇਂ ਲੱਗੀ ਮੌਜ; ਅੱਜ 10 ਗ੍ਰਾਮ ਹੋਇਆ ਇੰਨਾ ਸਸਤਾ...

Gold Silver Price Today: ਦੇਸ਼ ਵਿੱਚ ਅੱਜ ਸੋਨੇ ਦੀਆਂ ਕੀਮਤਾਂ ਵੱਧ ਰਹੀਆਂ ਹਨ। ਅਮਰੀਕਾ-ਈਰਾਨ ਤਣਾਅ ਅਤੇ ਡਾਲਰ ਵਿੱਚ ਲਗਾਤਾਰ ਉਤਰਾਅ-ਚੜ੍ਹਾਅ ਨੂੰ ਦੇਖਦੇ ਹੋਏ, ਨਿਵੇਸ਼ਕ ਸੋਨੇ ਨੂੰ ਇੱਕ ਸੁਰੱਖਿਅਤ ਸਥਾਨ ਵਜੋਂ ਦੇਖ ਰਹੇ ਹਨ...

Gold Silver Price Today: ਦੇਸ਼ ਵਿੱਚ ਅੱਜ ਸੋਨੇ ਦੀਆਂ ਕੀਮਤਾਂ ਵੱਧ ਰਹੀਆਂ ਹਨ। ਅਮਰੀਕਾ-ਈਰਾਨ ਤਣਾਅ ਅਤੇ ਡਾਲਰ ਵਿੱਚ ਲਗਾਤਾਰ ਉਤਰਾਅ-ਚੜ੍ਹਾਅ ਨੂੰ ਦੇਖਦੇ ਹੋਏ, ਨਿਵੇਸ਼ਕ ਸੋਨੇ ਨੂੰ ਇੱਕ ਸੁਰੱਖਿਅਤ ਸਥਾਨ ਵਜੋਂ ਦੇਖ ਰਹੇ ਹਨ। ਦੱਸ ਦੇਈਏ ਕਿ ਬੁੱਧਵਾਰ ਯਾਨੀ ਅੱਜ 3 ਜੂਨ ਨੂੰ ਸੋਨੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ਼ ਕੀਤੀ ਜਾ ਰਹੀ ਹੈ। ਖਬਰ ਲਿਖੇ ਜਾਣ ਦੇ ਸਮੇਂ MCX 'ਤੇ ਸੋਨੇ ਦੀ ਕੀਮਤ 0.07 ਫੀਸਦੀ ਹੇਠਾ ਡਿੱਗ ਕੇ 1,59.240 ਰੁਪਏ ਪ੍ਰਤੀ 10 ਗ੍ਰਾਮ ਜਦਕਿ ਚਾਂਦੀ ਵਿੱਚ 0.30 ਫੀਸਦੀ ਦੀ ਗਿਰਾਵਟ ਆਈ ਹੈ। ਇੱਕ ਕਿਲੋਗ੍ਰਾਮ ਚਾਂਦੀ ਦੀ ਕੀਮਤ 2,65,870 ਰੁਪਏ ਦੇ ਨੇੜੇ ਕਾਰੋਬਾਰ ਕਰ ਰਿਹਾ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ-ਚਾਂਦੀ ਦੀਆਂ ਕੀਮਤਾਂ ਨਰਮੀ ਨਾਲ ਕਾਰੋਬਾਰ ਕਰ ਰਹੀ ਹੈ ।

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨਾ-ਚਾਂਦੀ ਦੀਆਂ ਕੀਮਤਾਂ

ਜਾਣਕਾਰੀ ਲਈ ਦੱਸ ਦੇਈਏ ਕਿ ਅੰਤਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਚਾਂਦੀ ਦੀ ਕੀਮਤ ਵਿੱਚ ਨਰਮੀ ਦੇਖਣ ਨੂੰ ਮਿਲ ਰਹੀ ਹੈ। Comex 'ਤੇ ਅੱਜ ਸੋਨਾ ਖਬਰ ਲਿਖੇ ਜਾਣ ਤਕ 19.20 ਡਾਲਰ ਦੀ ਗਿਰਾਵਟ ਦੇ ਨਾਲ 4,500.40 ਡਾਲਰ ਪ੍ਰਤੀ ਔਸ ਦੇ ਭਾਅ 'ਤੇ ਕਾਰੋਬਾਰ ਕਰ ਰਿਹਾ ਸੀ । ਸੋਨੇ ਦੀ ਕੀਮਤ ਨੇ ਇਸ ਸਾਲ 5,586.20 ਡਾਲਰ ਦੀ ਕੀਮਤ 'ਤੇ ਵੱਡੇ ਪੱਧਰ ਛੂ ਲਿਆ ਹੈ। Comex 'ਤੇ ਚਾਂਦੀ ਦੀ ਕੀਮਤ 0.53 ਡਾਲਰ ਗਿਵਾਰਟ ਦੇ ਨਾਲ 75.02 ਡਾਲਰ ਪ੍ਰਤੀ ਔਸ 'ਤੇ ਕਾਰੋਬਾਰ ਕਰ ਰਿਹਾ ਹੈ।

ਮੰਗਲਵਾਰ ਨੂੰ ਸੋਨੇ ਦੀ ਕੀਮਤ

ਦੱਸਣਯੋਗ ਹੈ ਕਿ ਮੰਗਲਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ 1.61 ਲੱਖ ਰੁਪਏ ਪ੍ਰਤੀ 10 ਗ੍ਰਾਮ ਤੱਕ ਵਧ ਗਈਆਂ। ਡਾਲਰ ਦੀ ਕਮਜ਼ੋਰੀ ਅਤੇ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਨਰਮੀ ਨੇ ਕੀਮਤੀ ਧਾਤ ਦੀ ਮੰਗ ਨੂੰ ਮੁੜ ਸੁਰਜੀਤ ਕੀਤਾ। ਆਲ ਇੰਡੀਆ ਸਰਾਫਾ ਐਸੋਸੀਏਸ਼ਨ ਦੇ ਅਨੁਸਾਰ, 99.9 ਪ੍ਰਤੀਸ਼ਤ ਸ਼ੁੱਧ ਸੋਨੇ ਦੀ ਕੀਮਤ 1,050 ਰੁਪਏ ਵਧ ਕੇ 1,61,450 ਰੁਪਏ ਪ੍ਰਤੀ 10 ਗ੍ਰਾਮ (ਸਾਰੇ ਟੈਕਸਾਂ ਸਮੇਤ) ਹੋ ਗਈ। 

ਇਹ ਸੋਮਵਾਰ ਨੂੰ 1,60,400 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਚਾਂਦੀ ਦੀਆਂ ਕੀਮਤਾਂ ਵਿੱਚ ਵੀ 1,300 ਰੁਪਏ ਦਾ ਵਾਧਾ ਹੋਇਆ, ਜੋ ਕਿ ਪਿਛਲੇ 2,69,700 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਬੰਦ ਹੋਣ ਤੋਂ 2,71,000 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਿਆ। ਵਿਸ਼ਲੇਸ਼ਕਾਂ ਨੇ ਕਿਹਾ ਕਿ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਨਾਲ ਕੀਮਤੀ ਧਾਤਾਂ ਨੂੰ ਸਮਰਥਨ ਮਿਲਿਆ, ਜਿਸ ਨਾਲ ਪੱਛਮੀ ਏਸ਼ੀਆ ਵਿੱਚ ਤਣਾਅ ਕਾਰਨ ਮਹਿੰਗਾਈ ਦੇ ਝਟਕੇ ਦੇ ਡਰ ਨੂੰ ਕੁਝ ਹੱਦ ਤੱਕ ਘੱਟ ਕੀਤਾ ਗਿਆ।

Advertisement

ਟਾਪ ਹੈਡਲਾਈਨ

Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
Schemes For Farmers: ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
Advertisement

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget