ਪੜਚੋਲ ਕਰੋ

Gold Silver Price: ਹਫ਼ਤੇ ਦੇ ਆਖਰੀ ਕਾਰੋਬਾਰੀ ਦਿਨ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਛਾਲ, ਜਾਣੋ ਮਾਰਕਿਟ ਦਾ ਤਾਜ਼ਾ ਹਾਲ

ਸ਼ੁੱਕਰਵਾਰ ਨੂੰ ਐਮਸੀਐਕਸ ਵਿੱਚ ਸੋਨੇ ਦੀਆਂ ਕੀਮਤਾਂ 1.5% ਦੀ ਤੇਜ਼ੀ ਨਾਲ 49,149 ਰੁਪਏ ਪ੍ਰਤੀ ਦਸ ਗ੍ਰਾਮ, ਜਦੋਂਕਿ ਚਾਂਦੀ 0.11% ਦੀ ਤੇਜ਼ੀ ਨਾਲ 63,460 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ।

ਨਵੀਂ ਦਿੱਲੀ: ਦੁਨੀਆ ਭਰ ਵਿੱਚ ਕਾਰੋਬਾਰ ਤੇ ਆਰਥਿਕ ਸੇਂਟੀਮੈਂਟਸ ਦੀ ਘਾਟ ਕਾਰਨ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਫਿਰ ਵਾਧਾ ਹੋਇਆ ਹੈ। ਸ਼ੁੱਕਰਵਾਰ ਨੂੰ ਐਮਸੀਐਕਸ ਵਿੱਚ ਸੋਨੇ ਦੀਆਂ ਕੀਮਤਾਂ 1.5% ਦੀ ਤੇਜ਼ੀ ਨਾਲ 49,149 ਰੁਪਏ ਪ੍ਰਤੀ ਦਸ ਗ੍ਰਾਮ, ਜਦੋਂ ਕਿ ਚਾਂਦੀ 0.11% ਦੀ ਤੇਜ਼ੀ ਨਾਲ 63,460 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਪਿਛਲੇ ਸੈਸ਼ਨ 'ਚ ਸੋਨੇ '0.3 ਪ੍ਰਤੀਸ਼ਤ ਦੀ ਗਿਰਾਵਟ, ਜਦਕਿ ਚਾਂਦੀ '0.12 ਪ੍ਰਤੀਸ਼ਤ ਦੀ ਗਿਰਾਵਟ ਦਰਜ ਕੀਤੀ ਗਈ ਸੀ। ਗਲੋਬਲ ਮਾਰਕਿਟ 'ਚ ਵੀ ਸੋਨੇ ਦੀਆਂ ਕੀਮਤਾਂ 'ਚ ਵਾਧਾ ਗਲੋਬਲ ਬਾਜ਼ਾਰ ਵਿੱਚ ਸੋਨੇ ਦੀਆਂ ਦਰਾਂ ਵਧ ਰਹੀਆਂ ਹਨ। ਅਮਰੀਕਾ ਵਿੱਚ ਰੁਜ਼ਗਾਰ ਦੇ ਮੋਰਚੇ 'ਤੇ ਨਿਰਾਸ਼ਾਜਨਕ ਸਥਿਤੀ ਕਾਰਨ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿਚ ਵਾਧਾ ਹੋ ਰਿਹਾ ਹੈ। ਸਪਾਟ ਸੋਨੇ ਵਿੱਚ 0.1 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਗਿਆ ਅਤੇ ਇਹ 1836.54 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਹਾਲਾਂਕਿ ਚਾਂਦੀ 0.1% ਦੀ ਗਿਰਾਵਟ ਦੇ ਨਾਲ 23.94 ਡਾਲਰ ਪ੍ਰਤੀ ਔਂਸ 'ਤੇ ਬੰਦ ਹੋਈ। ਅਮਰੀਕੀ ਸਰਕਾਰ ਦੇ ਸਲਾਹਕਾਰ ਪੈਨਲ ਵੱਲੋਂ ਫਾਈਜ਼ਰ ਦੇ ਟੀਕੇ ਦੀ ਪ੍ਰਵਾਨਗੀ ਤੋਂ ਬਾਅਦ ਵੀ ਸੋਨੇ ਅਤੇ ਚਾਂਦੀ ਦੀ ਕੀਮਤ ਵਿੱਚ ਵਾਧਾ ਹੋਇਆ। ਸ਼ੁੱਕਰਵਾਰ ਨੂੰ ਦਿੱਲੀ ਬਾਜ਼ਾਰ ਵਿੱਚ ਸੋਨੇ ਦੀ ਕੀਮਤ ਵਿਚ ਮਾਮੂਲੀ ਵਾਧਾ ਦਰਜ ਕੀਤਾ ਗਿਆ। ਸੋਨਾ 0.02 ਪ੍ਰਤੀਸ਼ਤ ਵਧ ਕੇ 49260 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

1 ਅਗਸਤ ਨੂੰ ਜਾਰੀ ਹੋਏ CNG ਦੇ ਰੇਟ, ਸਸਤੀ ਹੋਈ ਜਾਂ ਮਹਿੰਗੀ? ਜਾਣੋ ਨਵੇਂ ਰੇਟ
1 ਅਗਸਤ ਨੂੰ ਜਾਰੀ ਹੋਏ CNG ਦੇ ਰੇਟ, ਸਸਤੀ ਹੋਈ ਜਾਂ ਮਹਿੰਗੀ? ਜਾਣੋ ਨਵੇਂ ਰੇਟ
ਏਅਰਲਾਈਂਸ ਨੂੰ ਵੱਡਾ ਝਟਕਾ, ਵੱਧ ਗਏ ATF ਦੀਆਂ ਕੀਮਤਾਂ; ਜਾਣੋ ਨਵੇਂ ਰੇਟ
ਏਅਰਲਾਈਂਸ ਨੂੰ ਵੱਡਾ ਝਟਕਾ, ਵੱਧ ਗਏ ATF ਦੀਆਂ ਕੀਮਤਾਂ; ਜਾਣੋ ਨਵੇਂ ਰੇਟ
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
Embed widget