ਪੜਚੋਲ ਕਰੋ

ਫਿੱਕੀ ਪੈ ਗਈ ਸੋਨੇ ਤੇ ਚਾਂਦੀ ਦੀ ਚਮਕ, ਜਾਣੋ ਕਿੰਨੇ ਡਿੱਗੇ ਭਾਅ

ਵੀਰਵਾਰ ਨੂੰ ਅਹਿਮਦਾਬਾਦ ਵਿੱਚ ਗੋਲਡ ਸਪਾਟ ਦੀ ਕੀਮਤ 49,706 ਰੁਪਏ ਪ੍ਰਤੀ ਦਸ ਗ੍ਰਾਮ ਰਹੀ, ਜਦੋਂਕਿ ਗੋਲਡ ਫਿਊਚਰ ਦੀ ਕੀਮਤ 50133 ਰੁਪਏ ਰਹੀ।

ਨਵੀਂ ਦਿੱਲੀ: ਅਮਰੀਕੀ ਆਰਥਿਕ ਬੇਰੁਜ਼ਗਾਰੀ ਦੇ ਨਰਮ ਅੰਕੜੇ ਤੇ ਬ੍ਰੈਗਿਟ ਸੌਦੇ ਦੇ ਪੂਰਾ ਹੋਣ ਦੀ ਸੰਭਾਵਨਾ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ 'ਤੇ ਦਬਾਅ ਨਜ਼ਰ ਆ ਰਿਹਾ ਹੈ। ਇਸ ਦਾ ਅਸਰ ਘਰੇਲੂ ਬਾਜ਼ਾਰ 'ਤੇ ਵੀ ਪਿਆ ਹੈ। ਵੀਰਵਾਰ ਨੂੰ ਸੋਨਾ 0.16% ਦੀ ਗਿਰਾਵਟ ਦੇ ਨਾਲ 50,070 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਇਆ, ਜਦੋਂਕਿ ਚਾਂਦੀ 0.11% ਦੀ ਗਿਰਾਵਟ ਦੇ ਨਾਲ 67,502 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ। ਦਿੱਲੀ ਬਾਜ਼ਾਰ ਵਿੱਚ ਵਧੀਆਂ ਸੋਨੇ ਦੀਆਂ ਕੀਮਤਾਂ ਬੁੱਧਵਾਰ ਨੂੰ ਦਿੱਲੀ ਸਪਾਟ ਮਾਰਕੀਟ ਵਿੱਚ ਸੋਨੇ ਦੀ ਕੀਮਤ 252 ਰੁਪਏ ਚੜ੍ਹ ਕੇ 49,506 ਰੁਪਏ ਪ੍ਰਤੀ ਦਸ ਗ੍ਰਾਮ ਰਹੀ, ਜਦੋਂਕਿ ਚਾਂਦੀ 933 ਰੁਪਏ ਦੀ ਗਿਰਾਵਟ ਨਾਲ 66,493 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ। ਉਧਰ, ਗਲੋਬਲ ਬਾਜ਼ਾਰ ਵਿਚ ਸਪਾਟ ਸੋਨਾ 1872.60 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਇਸ ਦੇ ਨਾਲ ਗੋਲਡ ਫਿਊਚਰ 0.1 ਪ੍ਰਤੀਸ਼ਤ ਡਿੱਗ ਕੇ 1877 ਡਾਲਰ ਪ੍ਰਤੀ ਔਂਸ 'ਤੇ ਆ ਗਿਆ। ਇਸ ਦੌਰਾਨ ਚਾਂਦੀ ਇੱਕ ਫ਼ੀਸਦੀ ਚੜ੍ਹ ਕੇ 25.38 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ। ਅੰਮ੍ਰਿਤਸਰ ਏਅਰਪੋਰਟ ਅਥਾਰਟੀ ਕੋਲੋਂ ਫਲਾਈਟਾਂ 'ਚ ਆਏ ਮੁਸਾਫ਼ਰਾਂ ਦਾ ਡਾਟਾ ਤਲਬ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Salary Saving Tips : ਤਨਖਾਹ ਮਿਲਦੇ ਹੀ ਚੁੱਕੋ ਇਹ ਕਦਮ, ਫ਼ਜ਼ੂਲ ਖਰਚਿਆਂ ਤੋਂ ਬਚੋਗੇ ਤੇ ਵਧੇਗੀ ਬਚਤ

Old Currency : 50 ਅਤੇ 100 ਰੁਪਏ ਦੇ ਇਹ ਖਾਸ ਨੋਟ ਤੁਹਾਨੂੰ ਬਣਾ ਸਕਦੇ ਹਨ ਕਰੋੜਪਤੀ ! ਆਪਣਾ ਪਰਸ ਜ਼ਰੂਰ ਚੈਕ ਕਰੋ

Fake 500 Rupee Note : ਤੁਹਾਨੂੰ ਤਾਂ ਨਹੀਂ ਦੇ ਗਿਆ ਕੋਈ 500 ਰੁਪਏ ਦਾ ਨਕਲੀ ਨੋਟ?  ਮਹਿਲਾ ਦੀ ਸੂਝਬੂਝ ਨਾਲ ਬੇਨਕਾਬ ਹੋਇਆ ਨਕਲੀ ਨੋਟਾਂ ਦਾ ਗਿਰੋਹ

2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ

ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।

ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ

Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ

Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...

ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ

Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ

Embed widget