ਪੜਚੋਲ ਕਰੋ

Gold and Silver Price : ਸੋਨਾ ਮੁੜ ਚਮਕਿਆ, ਚਾਂਦੀ ਕਮਜ਼ੋਰ, ਜਾਣੋ ਅੱਜ ਦੀਆਂ ਕੀਮਤਾਂ

ਮੰਗਲਵਾਰ ਨੂੰ ਐਮਸੀਐਕਸ ਵਿੱਚ ਸੋਨਾ 0.83% ਯਾਨੀ 410 ਰੁਪਏ 10 ਪ੍ਰਤੀ ਗ੍ਰਾਮ ਦੀ ਗਿਰਾਵਟ 'ਤੇ ਬੰਦ ਹੋਇਆ। ਚਾਂਦੀ ਦੀਆਂ ਕੀਮਤਾਂ 0.98% ਦੀ ਗਿਰਾਵਟ ਨਾਲ 59,930 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈਆਂ।

ਨਵੀਂ ਦਿਲੀ: ਕਾਰੋਬਾਰੀ ਦ੍ਰਿਸ਼ਟੀਕੋਣ ਵਿੱਚ ਮਾਮੂਲੀ ਸੁਧਾਰ ਹੁੰਦੇ ਹੀ ਸੋਨੇ ਤੇ ਚਾਂਦੀ ਦੀਆਂ ਕੀਮਤਾਂ (Gold and Price) ਵਿੱਚ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਕੋਵਿਡ-19 ਵੈਕਸੀਨ 'ਚ ਸਫਲਤਾ ਕਰਕੇ ਸੋਨੇ ਤੇ ਚਾਂਦੀ ਦੀ ਕੀਮਤ (Gold Price) ਵਿੱਚ ਕਮੀ ਆਈ ਹੈ। ਅਮਰੀਕਾ ਵਿੱਚ ਪਿਛਲੇ ਪੰਜ ਸਾਲਾਂ ਦੀ ਕਾਰੋਬਾਰੀ ਗਤੀਵਿਧੀ ਨਵੰਬਰ ਦੇ ਦੌਰਾਨ ਸਿਖਰ 'ਤੇ ਰਹੀ। ਦਰਅਸਲ ਇਹ ਸਥਿਤੀ ਨਿਰਮਾਣ ਵਿੱਚ ਤੇਜ਼ ਉਛਾਲ ਦੇ ਕਾਰਨ ਆਈ। ਇਸ ਨੇ ਸੋਨੇ ਤੇ ਚਾਂਦੀ ਦੀਆਂ ਕੀਮਤਾਂ (Silver Price) 'ਤੇ ਵੀ ਪ੍ਰਭਾਵ ਵੇਖਣ ਨੂੰ ਮਿਲਿਆ। ਅਹਿਮਦਾਬਾਦ ਦੇ ਸਰਾਫਾ ਬਾਜ਼ਾਰ ਵਿਚ ਮੰਗਲਵਾਰ ਨੂੰ ਸਪਾਟ ਗੋਲਡ 50180 ਰੁਪਏ ਵਿੱਚ ਵਿਕਿਆ ਜਦੋਂਕਿ ਗੋਲਡ ਫਿਊਚਰ 49004 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਵਿਕਿਆ। ਸੋਮਵਾਰ ਨੂੰ ਦਿੱਲੀ ਦੇ ਸਪਾਟ ਮਾਰਕੀਟ ਵਿੱਚ ਸੋਨੇ ਵਿੱਚ ਮਾਮੂਲੀ ਵਾਧਾ ਦਰਜ ਕੀਤਾ ਗਿਆ। ਇਹ 57 ਰੁਪਏ ਚੜ੍ਹ ਕੇ 49,767 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 185 ਰੁਪਏ ਦੀ ਗਿਰਾਵਟ ਦੇ ਨਾਲ 61,351 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ। ਕਾਰਪੋਰਟ ਜਗਤ ਲਈ ਮੋਦੀ ਸਰਕਾਰ ਚੁੱਕਣ ਜਾ ਰਹੀ ਵੱਡਾ ਕਦਮ, ਆਰਥਿਕ ਮਾਹਿਰਾਂ ਵੱਲੋਂ ਭਿਆਨਕ ਸਿੱਟੇ ਨਿਕਲਣ ਦੀ ਚੇਤਾਵਨੀ ਉਧਰ, ਗਲੋਬਲ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਹੇਠਾਂ ਆ ਗਈਆਂ ਹਨ। ਕੋਰੋਨਾ ਵੈਕਸੀਨ 'ਚ ਕਾਮਯਾਬੀ ਤੋਂ ਇਲਾਵਾ ਅਮਰੀਕਾ ਵਿੱਚ ਚੰਗੇ ਨਿਰਮਾਣ ਦੇ ਅੰਕੜਿਆਂ ਕਾਰਨ ਸੋਨੇ ਦੀਆਂ ਕੀਮਤਾਂ ਵਿੱਚ ਵੀ ਗਿਰਾਵਟ ਆਈ ਹੈ। Breaking | ਟੀ.ਵੀ ਐਕਟਰ ਆਸ਼ੀਸ਼ ਰਾਏ ਦਾ ਹੋਇਆ ਦੇਹਾਂਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Credit Card ਦੇ 46 ਪੈਸੇ ਨਹੀਂ ਚੁਕਾਏ, HDFC ਬੈਂਕ ਨੇ BJP ਆਗੂ ਨੂੰ ਲਾਇਆ ਜੁਰਮਾਨਾ
Credit Card ਦੇ 46 ਪੈਸੇ ਨਹੀਂ ਚੁਕਾਏ, HDFC ਬੈਂਕ ਨੇ BJP ਆਗੂ ਨੂੰ ਲਾਇਆ ਜੁਰਮਾਨਾ
Bank Holiday: ਬੈਂਕ ਖੁੱਲ੍ਹੇ ਜਾਂ ਬੰਦ? ਕਿਤੇ ਤੁਹਾਡੇ ਸ਼ਹਿਰ 'ਚ ਛੁੱਟੀ ਤਾਂ ਨਹੀਂ, ਜਾਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Bank Holiday: ਬੈਂਕ ਖੁੱਲ੍ਹੇ ਜਾਂ ਬੰਦ? ਕਿਤੇ ਤੁਹਾਡੇ ਸ਼ਹਿਰ 'ਚ ਛੁੱਟੀ ਤਾਂ ਨਹੀਂ, ਜਾਣ ਤੋਂ ਪਹਿਲਾਂ ਪੜ੍ਹ ਲਓ ਆਹ ਖ਼ਬਰ
Gold-Silver Price: ਧੜੰਮ ਡਿੱਗਣ ਤੋਂ ਬਾਅਦ ਸੋਨਾ-ਚਾਂਦੀ ਕਿੰਨਾ ਸਸਤਾ ਜਾਂ ਮਹਿੰਗਾ, ਜਾਣੋ ਤੁਹਾਡੇ ਸ਼ਹਿਰ ਦੀਆਂ ਨਵੀਆਂ ਕੀਮਤਾਂ, 10 ਗ੍ਰਾਮ ਦੀ ਅੱਜ ਇੰਨੀ ਕੀਮਤ...
ਧੜੰਮ ਡਿੱਗਣ ਤੋਂ ਬਾਅਦ ਸੋਨਾ-ਚਾਂਦੀ ਕਿੰਨਾ ਸਸਤਾ ਜਾਂ ਮਹਿੰਗਾ, ਜਾਣੋ ਤੁਹਾਡੇ ਸ਼ਹਿਰ ਦੀਆਂ ਨਵੀਆਂ ਕੀਮਤਾਂ, 10 ਗ੍ਰਾਮ ਦੀ ਅੱਜ ਇੰਨੀ ਕੀਮਤ...

ਵੀਡੀਓਜ਼

Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Pong Dam Gates Opened | ਪੋਂਗ ਡੈਮ ਦੇ ਖੋਲ੍ਹੇ 5 ਫਲੱਡ ਗੇਟ! ਬਿਆਸ 'ਚ ਛੱਡਿਆ ਹਜ਼ਾਰਾਂ ਕਿਊਸਿਕ ਪਾਣੀ
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget