ਪੜਚੋਲ ਕਰੋ

Gold and Silver Price: ਸੋਨਾ ਚਮਕਿਆ ਜਾਂ ਚਾਂਦੀ ਦੀ ਪਈ ਫਿੱਕੀ, ਜਾਣੋ ਅੱਜ ਦੀਆਂ ਕੀਮਤਾਂ

ਯੂਐਸ ਦੀ ਸੰਸਦ ਨੇ ਸਟੀਮੂਲਸ ਪੈਕੇਜ ਨੂੰ ਮਨਜ਼ੂਰੀ ਦਿੱਤੀ ਸੀ। ਇਸ ਕਾਰਨ ਸੋਨਾ 0.1 ਪ੍ਰਤੀਸ਼ਤ ਦੀ ਤੇਜ਼ੀ ਨਾਲ 1875.61 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਇਸ ਦੌਰਾਨ ਸੋਮਵਾਰ ਨੂੰ ਦਿੱਲੀ ਬਾਜ਼ਾਰ ਵਿਚ ਸੋਨੇ ਦੀ ਕੀਮਤ 49,740 ਰੁਪਏ ਪ੍ਰਤੀ ਦਸ ਗ੍ਰਾਮ ਸੀ।

ਨਵੀਂ ਦਿੱਲੀ: ਸੋਨੇ ਦੀਆਂ ਕੀਮਤਾਂ 'ਚ ਲਗਾਤਾਰ ਨਰਮੀ ਆ ਰਹੀ ਹੈ। ਸੋਮਵਾਰ ਨੂੰ ਐਮਸੀਐਕਸ ਵਿੱਚ ਸੋਨਾ ਮਾਮੂਲੀ ਵਧਿਆ। ਸੋਨਾ 0.11 ਪ੍ਰਤੀਸ਼ਤ ਚੜ੍ਹ ਕੇ 50,067 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ। ਇਸ ਦੇ ਨਾਲ ਹੀ ਪਿਛਲੇ ਪੰਜ ਸੈਸ਼ਨਾਂ 'ਚ ਸੋਨਾ 50 ਹਜ਼ਾਰ ਰੁਪਏ ਤੋਂ ਵਧ ਕੇ 50,500 ਰੁਪਏ 'ਤੇ ਪਹੁੰਚ ਗਿਆ ਸੀ। ਜਦਕਿ ਚਾਂਦੀ ਵਿਚ 0.24 ਪ੍ਰਤੀਸ਼ਤ ਦੀ ਗਿਰਾਵਟ ਆਈ ਤੇ 68,650 ਰੁਪਏ ਪ੍ਰਤੀ ਕਿਲੋ ਵਿਕੀ। ਗਲੋਬਲ ਬਾਜ਼ਾਰ 'ਚ ਸੋਨੇ 'ਚ ਥੋੜ੍ਹਾ ਜਿਹਾ ਵਾਧਾ ਦਰਜ ਕੀਤਾ ਗਿਆ। ਉਹ ਵੀ ਉਦੋਂ ਜਦੋਂ ਡੋਨਾਲਡ ਟਰੰਪ ਨੇ ਅਮੈਰੀਕਨ ਸਟੀਮੂਲਸ ਪੈਕੇਜ ਨੂੰ ਮਨਜ਼ੂਰੀ ਦਿੱਤੀ। ਇਸ ਤੋਂ ਪਹਿਲਾਂ ਯੂਐਸ ਦੀ ਸੰਸਦ ਨੇ ਸਟੀਮੂਲਸ ਪੈਕੇਜ ਨੂੰ ਮਨਜ਼ੂਰੀ ਦਿੱਤੀ ਸੀ। ਇਸ ਕਾਰਨ ਸੋਨਾ 0.1 ਪ੍ਰਤੀਸ਼ਤ ਦੀ ਤੇਜ਼ੀ ਨਾਲ 1875.61 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਇਸ ਦੌਰਾਨ ਸੋਮਵਾਰ ਨੂੰ ਦਿੱਲੀ ਬਾਜ਼ਾਰ ਵਿਚ ਸੋਨੇ ਦੀ ਕੀਮਤ 49,740 ਰੁਪਏ ਪ੍ਰਤੀ ਦਸ ਗ੍ਰਾਮ ਸੀ। ਹਾਲਾਂਕਿ, ਇਹ ਪਿਛਲੇ ਹਫਤੇ ਔਸਤਨ 49,804 ਰੁਪਏ ਪ੍ਰਤੀ ਦਸ ਗ੍ਰਾਮ ਤੋਂ ਹੇਠਾਂ ਰਿਹਾ। 28 ਦਸੰਬਰ ਨੂੰ ਗੋਲਡ ਫਿਊਚਰ 0.19 ਪ੍ਰਤੀਸ਼ਤ ਚੜ੍ਹ ਕੇ 50,858 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ। ਇਸ ਦੇ ਆਖਰੀ ਸੈਸ਼ਨ 'ਚ ਸੋਨਾ 1.29 ਫੀਸਦੀ ਚੜ੍ਹ ਕੇ 96.63 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਇਆ। ਇੱਥੇ ਵਿਸ਼ਵ ਦੀ ਸਭ ਤੋਂ ਵੱਡੀ ਸੋਨੇ ਅਧਾਰਤ ਈਟੀਐਫ ਦੀ ਹੋਲਡਿੰਗ 0.2% ਦੀ ਤੇਜ਼ੀ ਨਾਲ 1169.86 ਟਨ 'ਤੇ ਪਹੁੰਚ ਗਈ। ਘਰੇਲੂ ਬਜ਼ਾਰ 'ਚ ਸੋਨੇ ਦੀ ਕੀਮਤ' ਚ ਗਿਰਾਵਟ ਆਈ ਹੈ ਪਰ ਫਿਰ ਵੀ ਇਸ ਸਾਲ 'ਚ 25 ਪ੍ਰਤੀਸ਼ਤ ਦਾ ਵਾਧਾ ਬਰਕਰਾਰ ਹੈ। ਇਸ ਸਾਲ ਅਗਸਤ ਵਿਚ ਸੋਨਾ 56,200 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

CNG News : ਕੀ ਪੈਟਰੋਲ 'ਚ ਐਥਨੋਲ ਵਾਂਗ CNG 'ਚ ਵੀ ਮਿਲਾਵਟ ਹੋ ਸਕਦੀ ਹੈ? ਜਾਣੋ ਤੁਹਾਡੇ ਲਈ ਕੀ ਜਾਣਨਾ ਜ਼ਰੂਰੀ ਹੈ
CNG News : ਕੀ ਪੈਟਰੋਲ 'ਚ ਐਥਨੋਲ ਵਾਂਗ CNG 'ਚ ਵੀ ਮਿਲਾਵਟ ਹੋ ਸਕਦੀ ਹੈ? ਜਾਣੋ ਤੁਹਾਡੇ ਲਈ ਕੀ ਜਾਣਨਾ ਜ਼ਰੂਰੀ ਹੈ
ਰਿਤਿਕ ਰੋਸ਼ਨ ਨਾਲ ਕਾਰੋਬਾਰੀ ਭਾਈਵਾਲ ਬਣਨ ਦਾ ਮੌਕਾ, Cult.fit 4000 ਕਰੋੜ ਰੁਪਏ ਦਾ ਮੈਗਾ IPO ਲਿਆ ਰਿਹਾ ਹੈ
ਰਿਤਿਕ ਰੋਸ਼ਨ ਨਾਲ ਕਾਰੋਬਾਰੀ ਭਾਈਵਾਲ ਬਣਨ ਦਾ ਮੌਕਾ, Cult.fit 4000 ਕਰੋੜ ਰੁਪਏ ਦਾ ਮੈਗਾ IPO ਲਿਆ ਰਿਹਾ ਹੈ
E20 ਪੈਟਰੋਲ ਨੂੰ ਭੁੱਲ ਜਾਓ, ਸਰਕਾਰ E25, E30 ਅਤੇ E85 ਬਾਲਣ ਪੇਸ਼ ਕਰ ਰਹੀ ਹੈ, ਇੱਥੇ ਪੂਰੀ ਯੋਜਨਾ ਹੈ।
E20 ਪੈਟਰੋਲ ਨੂੰ ਭੁੱਲ ਜਾਓ, ਸਰਕਾਰ E25, E30 ਅਤੇ E85 ਬਾਲਣ ਪੇਸ਼ ਕਰ ਰਹੀ ਹੈ, ਇੱਥੇ ਪੂਰੀ ਯੋਜਨਾ ਹੈ।
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
Embed widget