ਪੜਚੋਲ ਕਰੋ

ਸੋਨਾ 112 ਰੁਪਏ ਹੋਇਆ ਸਸਤਾ, ਚਾਂਦੀ ਵੀ 108 ਰੁਪਏ ਆਈ ਥੱਲੇ

ਮੰਗਲਵਾਰ ਨੂੰ ਘਰੇਲੂ ਬਜ਼ਾਰ 'ਚ ਸੋਨੇ ਦੀ ਕੀਮਤ 112 ਰੁਪਏ ਦੀ ਗਿਰਾਵਟ ਨਾਲ 41,269 ਰੁਪਏ ਪ੍ਰਤੀ 10 ਗ੍ਰਾਮ' ਤੇ ਬੰਦ ਹੋਈ। ਐਚਡੀਐਫਸੀ ਸਕਿਓਰਟੀਜ਼ ਦੇ ਅਨੁਸਾਰ, ਗਲੋਬਲ ਬਾਜ਼ਾਰ ਵਿੱਚ ਸੋਨੇ ਦੀ ਮੰਗ ਵਿੱਚ ਗਿਰਾਵਟ ਦੇ ਕਾਰਨ ਇਹ 112 ਰੁਪਏ ਘਟਇਆ ਹੈ। ਹਾਲਾਂਕਿ, ਪਿਛਲੇ ਦਿਨ ਯਾਨੀ ਸੋਮਵਾਰ ਨੂੰ ਸੋਨਾ 41,381 ਰੁਪਏ ਪ੍ਰਤੀ 10 ਗ੍ਰਾਮ 'ਤੇ ਵਿਕਿਆ ਸੀ। ਚਾਂਦੀ ਵੀ 108 ਰੁਪਏ ਦੀ ਗਿਰਾਵਟ ਦੇ ਨਾਲ 47,152 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ।

ਨਵੀਂ ਦਿੱਲੀ: ਮੰਗਲਵਾਰ ਨੂੰ ਘਰੇਲੂ ਬਜ਼ਾਰ 'ਚ ਸੋਨੇ ਦੀ ਕੀਮਤ 112 ਰੁਪਏ ਦੀ ਗਿਰਾਵਟ ਨਾਲ 41,269 ਰੁਪਏ ਪ੍ਰਤੀ 10 ਗ੍ਰਾਮ' ਤੇ ਬੰਦ ਹੋਈ। ਐਚਡੀਐਫਸੀ ਸਕਿਓਰਟੀਜ਼ ਦੇ ਅਨੁਸਾਰ, ਗਲੋਬਲ ਬਾਜ਼ਾਰ ਵਿੱਚ ਸੋਨੇ ਦੀ ਮੰਗ ਵਿੱਚ ਗਿਰਾਵਟ ਦੇ ਕਾਰਨ ਇਹ 112 ਰੁਪਏ ਘਟਇਆ ਹੈ। ਹਾਲਾਂਕਿ, ਪਿਛਲੇ ਦਿਨ ਯਾਨੀ ਸੋਮਵਾਰ ਨੂੰ ਸੋਨਾ 41,381 ਰੁਪਏ ਪ੍ਰਤੀ 10 ਗ੍ਰਾਮ 'ਤੇ ਵਿਕਿਆ ਸੀ। ਚਾਂਦੀ ਵੀ 108 ਰੁਪਏ ਦੀ ਗਿਰਾਵਟ ਦੇ ਨਾਲ 47,152 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ। ਪਿਛਲੇ ਦਿਨ ਚਾਂਦੀ ਦੀ ਕੀਮਤ ਦੀ ਗੱਲ ਕਰੀਏ ਤਾਂ ਇਹ ਸੋਮਵਾਰ ਨੂੰ 47,260 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਵਿਕੀ ਸੀ। ਐਚਡੀਐਫਸੀ ਸਕਿਓਰਟੀਜ਼ ਦੇ ਸੀਨੀਅਰ ਐਨਾਲਿਸਟ ਤਪਨ ਪਟੇਲ ਦੇ ਮੁਤਾਬਕ, ਮੌਜੂਦਾ ਮਾਰਕੀਟ ਵਿੱਚ 24 ਕੈਰਟ ਦਾ ਸੋਨਾ 112 ਰੁਪਏ ਪ੍ਰਤੀ ਕਮਜ਼ੋਰ ਨਜ਼ਰ ਆਇਆ। ਇਸਦੇ ਪਿੱਛੇ ਕਾਰਨ ਤਪਨ ਨੇ ਗਲੋਬਲ ਬਾਜ਼ਾਰ ਵਿੱਚ ਸੋਨੇ ਦੀ ਮੰਗ ਵਿੱਚ ਕਮੀ ਨੂੰ ਦੱਸਿਆ। ਗਲੋਬਲ ਬਜ਼ਾਰ ਵਿੱਚ ਸੋਨਾ ਅਤੇ ਚਾਂਦੀ ਦੀ ਮਾੜੀ ਹਾਲਤ ਹੈ। ਵਿਦੇਸ਼ੀ ਬਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੋਵਾਂ ਦੀ ਕੀਮਤ 'ਚ ਗਿਰਾਵਟ ਦੇਖੀ ਗਈ। ਸੋਨਾ 1,568 ਡਾਲਰ ਪ੍ਰਤੀ ਓਂਸ ਸੀ, ਜਦੋਂਕਿ ਚਾਂਦੀ 17.72 ਡਾਲਰ ਪ੍ਰਤੀ ਓਂਸ 'ਤੇ ਆ ਗਈ। ਤਪਨ ਦੇ ਅਨੁਸਾਰ, ਗਲੋਬਲ ਬਜ਼ਾਰ ਵਿੱਚ ਕੋਰੋਨਾਵਾਇਰਸ ਕਾਰਨ ਸੋਨੇ ਅਤੇ ਚਾਂਦੀ ਦੀ ਕੀਮਤ ਪ੍ਰਭਾਵਤ ਹੋ ਰਹੀ ਹੈ।

ਟਾਪ ਹੈਡਲਾਈਨ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Gold-Silver Rate: ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget