ਪੜਚੋਲ ਕਰੋ

1947 ਤੋਂ ਹੁਣ ਤੱਕ 590 ਗੁਣਾ ਮਹਿੰਗਾ ਹੋਇਆ ਸੋਨਾ : ਆਜ਼ਾਦੀ ਦੇ ਸਮੇਂ ਇਹ 89 ਰੁਪਏ ਸੀ, ਜੋ ਹੁਣ 52 ਹਜ਼ਾਰ ਤੋਂ ਹੋਇਆ ਪਾਰ

1947 'ਚ ਜਦੋਂ ਦੇਸ਼ ਆਜ਼ਾਦ ਹੋਇਆ ਤਾਂ ਸੋਨਾ 88.62 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ ਹੁਣ 52,461 'ਤੇ ਹੈ। ਮਤਲਬ ਉਦੋਂ ਤੋਂ ਸੋਨਾ 590 ਗੁਣਾ ਮਹਿੰਗਾ ਹੋ ਗਿਆ ਹੈ।

Gold became costlier by 590 times since 1947: ਸਾਡੇ ਦੇਸ਼ 'ਚ ਵਿਆਹਾਂ ਜਾਂ ਤਿਉਹਾਰਾਂ 'ਤੇ ਸੋਨਾ ਖਰੀਦਣ ਦਾ ਰੁਝਾਨ ਹੈ। ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋ ਚੁੱਕੇ ਹਨ। ਪਿਛਲੇ 75 ਸਾਲਾਂ 'ਚ ਸੋਨਾ ਅਤੇ ਚਾਂਦੀ ਲਗਾਤਾਰ ਮਹਿੰਗਾ ਹੋ ਗਿਆ ਹੈ। 1947 'ਚ ਸੋਨਾ 88.62 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ ਹੁਣ 52 ਹਜ਼ਾਰ ਨੂੰ ਪਾਰ ਕਰ ਗਿਆ ਹੈ। ਇਸ ਦੇ ਨਾਲ ਹੀ ਚਾਂਦੀ 107 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਸੀ, ਜੋ ਹੁਣ 58 ਹਜ਼ਾਰ ਦੇ ਉੱਪਰ ਚੱਲ ਰਹੀ ਹੈ।

ਪਿਛਲੇ 75 ਸਾਲਾਂ 'ਚ ਸੋਨੇ ਦੀਆਂ ਕੀਮਤਾਂ 'ਚ 590 ਗੁਣਾ ਵਾਧਾ ਹੋਇਆ

1947 'ਚ ਜਦੋਂ ਦੇਸ਼ ਆਜ਼ਾਦ ਹੋਇਆ ਤਾਂ ਸੋਨਾ 88.62 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ ਹੁਣ 52,461 'ਤੇ ਹੈ। ਮਤਲਬ ਉਦੋਂ ਤੋਂ ਸੋਨਾ 590 ਗੁਣਾ ਮਹਿੰਗਾ ਹੋ ਗਿਆ ਹੈ।

ਚਾਂਦੀ ਨੇ ਦਿੱਤਾ 544 ਗੁਣਾ ਰਿਟਰਨ

ਚਾਂਦੀ ਦੀ ਗੱਲ ਕਰੀਏ ਤਾਂ ਆਜ਼ਾਦੀ ਤੋਂ ਬਾਅਦ ਇਹ 544 ਗੁਣਾ ਮਹਿੰਗੀ ਹੋ ਗਈ ਹੈ। 1947 'ਚ ਚਾਂਦੀ ਦੀ ਕੀਮਤ 107 ਰੁਪਏ ਪ੍ਰਤੀ ਕਿਲੋਗ੍ਰਾਮ ਸੀ ਅਤੇ ਹੁਣ ਇਹ 58,352 ਰੁਪਏ ਹੈ।

ਸਾਲ ਦੇ ਅੰਤ ਤੱਕ ਸੋਨਾ 54 ਹਜ਼ਾਰ ਤੱਕ ਜਾ ਸਕਦਾ

ਮਾਹਿਰਾਂ ਦਾ ਕਹਿਣਾ ਹੈ ਕਿ ਭਾਵੇਂ ਇਸ ਸਮੇਂ ਸੋਨੇ 'ਤੇ ਦਬਾਅ ਹੈ, ਪਰ ਇਹ ਹੌਲੀ-ਹੌਲੀ ਘੱਟ ਰਿਹਾ ਹੈ। ਜਿਵੇਂ ਹੀ ਮਹਿੰਗਾਈ ਅਤੇ ਮੰਦੀ ਦਾ ਖਤਰਾ ਥੋੜ੍ਹਾ ਘੱਟ ਹੁੰਦਾ ਹੈ, ਸੋਨਾ ਇੱਕ ਵਾਰ ਫਿਰ ਮਹਿੰਗਾ ਹੋ ਜਾਵੇਗਾ। ਕੇਡੀਆ ਐਡਵਾਈਜ਼ਰੀ ਦੇ ਡਾਇਰੈਕਟਰ ਅਜੈ ਕੇਡੀਆ ਮੁਤਾਬਕ ਇਸ ਸਾਲ ਦੇ ਅੰਤ ਤੱਕ ਸੋਨਾ 54 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੱਕ ਜਾ ਸਕਦਾ ਹੈ।

ਸਰਾਫ਼ਾ ਮਾਹਿਰਾਂ ਦਾ ਮੰਨਣਾ ਹੈ ਕਿ ਹੁਣ ਚਾਂਦੀ 'ਚ ਚੰਗੇ ਵਾਧੇ ਦੀ ਗੁੰਜਾਇਸ਼ ਹੈ। ਉਸ ਦਾ ਮੰਨਣਾ ਹੈ ਕਿ ਵਿਸ਼ਵ 'ਚ ਇਲੈਕਟ੍ਰੋਨਿਕਸ ਅਤੇ ਫੋਟੋਵੋਲਟੇਇਕ ਖੇਤਰਾਂ 'ਚ ਚਾਂਦੀ ਦੀ ਉਦਯੋਗਿਕ ਖਪਤ ਵਧੇਗੀ। ਇਸ ਦੇ ਨਾਲ ਹੀ ਤਿਉਹਾਰੀ ਸੀਜ਼ਨ 'ਚ ਪ੍ਰਚੂਨ ਵਿਕਰੀ, ਗਹਿਣਿਆਂ ਦੀ ਮੰਗ ਮਜ਼ਬੂਤ ਰਹੇਗੀ। ਇਸ ਨਾਲ ਚਾਂਦੀ ਦੀ ਕੀਮਤ 'ਚ ਵਾਧਾ ਹੋ ਸਕਦਾ ਹੈ।

ਭਾਰਤ 'ਚ ਹਰ ਸਾਲ 800 ਟਨ ਸੋਨੇ ਦੀ ਖਪਤ

ਭਾਰਤ ਹਰ ਸਾਲ 700-800 ਟਨ ਸੋਨੇ ਦੀ ਖਪਤ ਕਰਦਾ ਹੈ, ਜਿਸ ਵਿੱਚੋਂ 1 ਟਨ ਭਾਰਤ 'ਚ ਪੈਦਾ ਹੁੰਦਾ ਹੈ ਅਤੇ ਬਾਕੀ ਦੀ ਦਰਾਮਤ ਕੀਤੀ ਜਾਂਦੀ ਹੈ। 2020 'ਚ ਦੇਸ਼ ਵਿੱਚ ਸੋਨੇ ਦੀ ਦਰਾਮਦ 344.2 ਟਨ ਸੀ, ਜੋ ਪਿਛਲੇ ਸਾਲ ਨਾਲੋਂ 47% ਘੱਟ ਸੀ। 2019 'ਚ ਇਹ 646.8 ਟਨ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Advertisement
ABP Premium

ਵੀਡੀਓਜ਼

ਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜਨਹੀਂ ਹੋ ਰਿਹਾ ਐਸ਼ਵਰਿਆ ਦਾ ਤਲਾਕ , ਅਮਿਤਾਭ ਬੱਚਨ ਨੇ ਫੜੀ ਬਾਂਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
Punjab Municipal Corporation Election Live Updates: ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਲਈ ਵੋਟਿੰਗ ਜਾਰੀ, ਕਿਸ ਪਾਰਟੀ ਦੀ ਬਣੇਗੀ ਸਰਕਾਰ, ਇੱਥੇ ਜਾਣੋ ਪਲ-ਪਲ ਦੀ ਅਪਡੇਟ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ

Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ

Punjab News: ਪੰਜਾਬ ਦੇ ਇਨ੍ਹਾਂ ਵਾਰਡਾਂ 'ਚ ਅੱਜ ਨਹੀਂ ਹੋਣਗੀਆਂ ਨਗਰ ਨਿਗਮ ਚੋਣਾਂ, ਜਾਣੋ ਕਿਉਂ ਲੱਗੀ ਪਾਬੰਦੀ ?

Embed widget