ਪੜਚੋਲ ਕਰੋ

Gold Price: ਸੋਨਾ ਹੋਇਆ ਸਸਤਾ, ਚਾਂਦੀ ਵੀ ਹੋਈ ਥੋੜ੍ਹੀ ਨਰਮ, ਜਾਣੋ ਅੱਜ 1 ਅਗਸਤ 2025 ਦੇ ਤਾਜ਼ਾ ਰੇਟ

ਅੱਜ ਯਾਨੀਕਿ ਇੱਕ ਅਗਸਤ ਤੋਂ ਨਵਾਂ ਮਹੀਨਾ ਸ਼ੁਰੂ ਹੋ ਗਿਆ ਹੈ। ਇਸ ਮਹੀਨੇ ਤਿਉਹਾਰ ਵੀ ਜਿਵੇਂ ਰੱਖੜੀ ਦਾ ਤਿਉਹਾਰ ਵੀ ਆ ਰਿਹਾ ਹੈ। ਜੇਕਰ ਅੱਜ ਗੱਲ ਕਰੀਏ ਸੋਨੇ-ਚਾਂਦੀ ਦੀਆਂ ਕੀਮਤਾਂ ਦੀਆਂ ਦੀਆਂ ਤਾਂ ਦੋਵਾਂ ਦੇ ਵਿੱਚ ਕਮੀ ਨਜ਼ਰ ਆਈ।

Gold Becomes Cheaper: ਇੱਕ ਪਾਸੇ ਜਿੱਥੇ ਅਗਸਤ ਦੀ ਸ਼ੁਰੂਆਤ 'ਚ ਹੀ ਦੇਸ਼ ਵਿੱਚ ਕਮਰਸ਼ੀਅਲ ਐਲ.ਪੀ.ਜੀ. ਸਿਲੰਡਰ ਦੇ ਰੇਟ ਘਟਾਏ ਗਏ ਹਨ, ਉਥੇ ਹੀ ਦੂਜੇ ਪਾਸੇ ਜੇ ਤੁਸੀਂ ਸੋਨਾ ਜਾਂ ਚਾਂਦੀ ਖਰੀਦਣ ਦਾ ਯੋਜਨਾ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਵਧੀਆ ਸਾਬਤ ਹੋ ਸਕਦੀ ਹੈ। ਅੱਜ ਸ਼ੁੱਕਰਵਾਰ, 1 ਅਗਸਤ 2025 ਨੂੰ ਸੋਨੇ ਅਤੇ ਚਾਂਦੀ ਦੀ ਕੀਮਤ ਵਿੱਚ ਕਮੀ ਆਈ ਹੈ।

ਸੋਨਾ ਤਾਂ ਹੋਇਆ ਸਸਤਾ ਤੇ ਚਾਂਦੀ 3000 ਰੁਪਏ ਹੋਈ ਸਸਤੀ

ਅੱਜ 24 ਕੈਰਟ ਸੋਨਾ ਲਗਭਗ ₹1,00,000 ਪ੍ਰਤੀ 10 ਗ੍ਰਾਮ ਹੈ ਅਤੇ ਕੱਲ੍ਹ ਨਾਲੋਂ 580 ਰੁਪਏ ਘੱਟ ਹੋਇਆ ਹੈ। ਉੱਥੇ ਹੀ 22 ਕੈਰਟ ਸੋਨਾ ₹91,800 ਪ੍ਰਤੀ 10 ਗ੍ਰਾਮ ਦੇ ਹਿਸਾਬ ਨਾਲ ਮਿਲ ਰਿਹਾ ਹੈ। ਚਾਂਦੀ ਵੀ ਲਗਭਗ ₹3,000 ਸਸਤੀ ਹੋਈ ਹੈ ਅਤੇ ਅੱਜ ₹1,14,000 ਪ੍ਰਤੀ ਕਿਲੋ ਦੇ ਕਰੀਬ ਵੇਚੀ ਜਾ ਰਹੀ ਹੈ।

ਤੁਹਾਡੇ ਸ਼ਹਿਰ ਦੀ ਤਾਜ਼ਾ ਕੀਮਤ –

ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੱਜ 24 ਕੈਰਟ ਸੋਨਾ ਪ੍ਰਤੀ 10 ਗ੍ਰਾਮ ₹1,00,170 ਰੁਪਏ ਦੀ ਦਰ 'ਤੇ ਵਿਕ ਰਹਿਆ ਹੈ, ਜਦਕਿ 22 ਕੈਰਟ ਸੋਨਾ ₹91,840 ਰੁਪਏ 'ਤੇ ਵਿਕ ਰਿਹਾ ਹੈ।

ਇਸੇ ਤਰ੍ਹਾਂ, ਚੇਨਈ, ਮੁੰਬਈ, ਕੋਲਕਾਤਾ, ਬੈਂਗਲੁਰੂ ਅਤੇ ਪਟਨਾ ਦੇ ਬਾਜ਼ਾਰਾਂ ਵਿੱਚ 24 ਕੈਰਟ ਸੋਨਾ ਪ੍ਰਤੀ 10 ਗ੍ਰਾਮ ₹1,00,020 ਰੁਪਏ 'ਚ ਵਿਕ ਰਿਹਾ ਹੈ।
ਉੱਥੇ ਹੀ 22 ਕੈਰਟ ਸੋਨਾ ਇਨ੍ਹਾਂ ਸ਼ਹਿਰਾਂ ਵਿੱਚ ₹91,690 ਰੁਪਏ ਦੀ ਦਰ 'ਤੇ ਉਪਲਬਧ ਹੈ।

ਸੋਨੇ-ਚਾਂਦੀ ਦੀ ਕੀਮਤ ਕਿਵੇਂ ਨਿਰਧਾਰਤ ਹੁੰਦੀ ਹੈ?

ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਹਰ ਰੋਜ਼ ਦੀ ਆਧਾਰ 'ਤੇ ਨਿਰਧਾਰਤ ਕੀਤੀਆਂ ਜਾਂਦੀਆਂ ਹਨ ਅਤੇ ਇਸ ਦੇ ਪਿੱਛੇ ਕਈ ਕਾਰਕ ਜ਼ਿੰਮੇਵਾਰ ਹੁੰਦੇ ਹਨ। ਇਨ੍ਹਾਂ ਵਿਚ ਮੁੱਖ ਤੌਰ 'ਤੇ ਹੇਠ ਲਿਖੇ ਕਾਰਨ ਸ਼ਾਮਲ ਹਨ: ਐਕਸਚੇਂਜ ਰੇਟ ਅਤੇ ਡਾਲਰ ਦੀ ਕੀਮਤ ਵਿੱਚ ਚੜ੍ਹਾਅ-ਉਤਾਰ। ਕਿਉਂਕਿ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀ ਕੀਮਤ ਅਮਰੀਕੀ ਡਾਲਰ 'ਚ ਨਿਰਧਾਰਤ ਹੁੰਦੀ ਹੈ, ਇਸ ਲਈ ਡਾਲਰ-ਰੁਪਏ ਦੇ ਦਰ ਵਿੱਚ ਹੋਣ ਵਾਲਾ ਬਦਲਾਅ ਸੋਨੇ-ਚਾਂਦੀ ਦੀ ਕੀਮਤ ਨੂੰ ਸਿੱਧਾ ਪ੍ਰਭਾਵਿਤ ਕਰਦਾ ਹੈ।

ਜੇਕਰ ਡਾਲਰ ਦੀ ਕੀਮਤ ਵੱਧਦੀ ਹੈ ਜਾਂ ਰੁਪਿਆ ਕਮਜ਼ੋਰ ਹੁੰਦਾ ਹੈ, ਤਾਂ ਭਾਰਤ ਵਿੱਚ ਸੋਨੇ ਦੀ ਕੀਮਤ ਵੱਧ ਜਾਂਦੀ ਹੈ। ਭਾਰਤ ਵਿੱਚ ਸੋਨੇ ਦਾ ਜ਼ਿਆਦਾਤਰ ਹਿੱਸਾ ਆਯਾਤ ਕੀਤਾ ਜਾਂਦਾ ਹੈ। ਅਜਿਹੇ ਵਿੱਚ ਕਸਟਮ ਡਿਊਟੀ (Import Duty), ਜੀ.ਐਸ.ਟੀ. (GST) ਅਤੇ ਹੋਰ ਸਥਾਨਕ ਕਰ ਵੀ ਸੋਨੇ ਦੀ ਕੀਮਤ ਨੂੰ ਪ੍ਰਭਾਵਿਤ ਕਰਦੇ ਹਨ। ਇਸ ਦੇ ਨਾਲ ਹੀ, ਵਿਸ਼ਵ ਬਾਜ਼ਾਰ ਵਿੱਚ ਉਥਲ-ਪੁਥਲ (ਜਿਵੇਂ ਜੰਗ, ਆਰਥਿਕ ਮੰਦਾਈ ਜਾਂ ਬਿਆਜ ਦਰਾਂ ਵਿੱਚ ਤਬਦੀਲੀ) ਦਾ ਵੀ ਸੋਨੇ ਦੀ ਕੀਮਤ 'ਤੇ ਸਿੱਧਾ ਅਸਰ ਪੈਂਦਾ ਹੈ। ਜਦੋਂ ਵਿਸ਼ਵ ਬਾਜ਼ਾਰ ਵਿੱਚ ਅਣਸ਼ਚਿਤਤਾ ਵਧਦੀ ਹੈ, ਤਾਂ ਨਿਵੇਸ਼ਕ ਸ਼ੇਅਰ ਜਾਂ ਹੋਰ ਅਸਥਿਰ ਸੰਪਤੀਆਂ ਦੀ ਥਾਂ ਤੇ ਸੋਨੇ ਵਰਗੇ ਸੁਰੱਖਿਅਤ ਵਿਕਲਪਾਂ ਨੂੰ ਤਰਜੀਹ ਦਿੰਦੇ ਹਨ। ਇਸ ਤੋਂ ਇਲਾਵਾ ਇੰਨੀ ਦਿਨੀਂ ਟਰੰਪ ਵੱਲੋਂ ਟੈਰਿਫ ਨੂੰ ਲੈ ਕੇ ਕੀਤੇ ਜਾ ਰਹੇ ਐਲਾਨ ਵੀ ਅਸਰ ਪਾਉਂਦੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget