ਪੜਚੋਲ ਕਰੋ

Gold Silver Price: ਸੋਨਾ ਹੋਇਆ ਮਹਿੰਗਾ, ਚਾਂਦੀ ਵੀ ਚਮਕੀ, ਚੈੱਕ ਕਰੋ ਨਵੇਂ ਰੇਟ

Gold Silver Rate: ਸ਼ੁੱਕਰਵਾਰ ਨੂੰ ਵਾਇਦਾ ਬਾਜ਼ਾਰ 'ਚ ਸੋਨਾ ਅਤੇ ਚਾਂਦੀ ਦੋਵੇਂ ਤੇਜ਼ੀ ਨਾਲ ਕਾਰੋਬਾਰ ਕਰ ਰਹੇ ਹਨ। ਅਸੀਂ ਤੁਹਾਨੂੰ ਸ਼ਹਿਰਾਂ ਦੇ ਹਿਸਾਬ ਨਾਲ ਨਵੀਨਤਮ ਦਰਾਂ ਬਾਰੇ ਜਾਣਕਾਰੀ ਦੇ ਰਹੇ ਹਾਂ।

Gold Silver Rate on 18 August 2023: ਹਫਤੇ ਦੇ ਆਖਰੀ ਕਾਰੋਬਾਰੀ ਦਿਨ ਸੋਨੇ-ਚਾਂਦੀ ਦੀ ਕੀਮਤ 'ਚ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅੱਜ ਫਿਊਚਰਜ਼ ਮਾਰਕੀਟ (Multi Commodity Exchange) ਵਿੱਚ ਸੋਨਾ ਹਰੇ ਨਿਸ਼ਾਨ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਚਾਂਦੀ ਦੀ ਚਮਕ ਵੀ ਵਧੀ ਹੈ। ਸੋਨੇ ਦੀ ਗੱਲ ਕਰੀਏ ਤਾਂ ਇਹ 0.18 ਫੀਸਦੀ ਭਾਵ 104 ਰੁਪਏ  (Gold Price Today) ਦੇ ਵਾਧੇ ਨਾਲ 59,429 ਰੁਪਏ ਪ੍ਰਤੀ 10 ਗ੍ਰਾਮ 'ਤੇ ਖੁੱਲ੍ਹਿਆ। ਇਸ ਦੇ ਨਾਲ ਹੀ ਸਵੇਰੇ 11 ਵਜੇ ਤੱਕ ਇਹ 58,390 ਰੁਪਏ 'ਤੇ ਕਾਰੋਬਾਰ ਕਰ ਰਿਹਾ ਹੈ। ਦੂਜੇ ਪਾਸੇ ਕੱਲ੍ਹ ਸੋਨਾ 58,290 ਰੁਪਏ 'ਤੇ ਬੰਦ ਹੋਇਆ ਸੀ।

ਕੀ ਹੈ ਚਾਂਦੀ ਦਾ ਹਾਲ? 


ਸੋਨੇ ਤੋਂ ਇਲਾਵਾ ਚਾਂਦੀ ਵੀ ਅੱਜ ਤੇਜ਼ੀ ਨਾਲ ਕਾਰੋਬਾਰ ਕਰ ਰਹੀ ਹੈ। ਬਾਜ਼ਾਰ ਖੁੱਲ੍ਹਣ ਤੋਂ ਬਾਅਦ ਇਹ 402 ਰੁਪਏ ਯਾਨੀ 0.57 ਫੀਸਦੀ ਦੇ ਵਾਧੇ ਨਾਲ 70,450 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਸਵੇਰੇ 11 ਵਜੇ ਇਸ ਦੀ ਕੀਮਤ ਥੋੜ੍ਹੀ ਘੱਟ ਗਈ ਹੈ ਪਰ ਫਿਰ ਵੀ ਇਹ 382 ਰੁਪਏ ਦੇ ਵਾਧੇ ਨਾਲ 70,400 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਹੈ। ਵੀਰਵਾਰ ਦੀ ਗੱਲ ਕਰੀਏ ਤਾਂ ਚਾਂਦੀ 70,018 ਰੁਪਏ ਪ੍ਰਤੀ ਕਿਲੋਗ੍ਰਾਮ (Silver Price Today) 'ਤੇ ਬੰਦ ਹੋਈ ਸੀ।


ਪ੍ਰਮੁੱਖ ਸ਼ਹਿਰਾਂ ਵਿੱਚ ਸੋਨੇ-ਚਾਂਦੀ ਦੀਆਂ ਤਾਜ਼ਾ ਦਰਾਂ-

>> ਚੇਨਈ— 24 ਕੈਰੇਟ ਸੋਨਾ 59,510 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 76,700 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਉਪਲਬਧ ਹੈ।
>>  ਮੁੰਬਈ— 24 ਕੈਰੇਟ ਸੋਨਾ 59,020 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 73,500 ਰੁਪਏ ਪ੍ਰਤੀ ਕਿਲੋਗ੍ਰਾਮ ਮਿਲ ਰਹੀ ਹੈ।
>> ਦਿੱਲੀ— 24 ਕੈਰੇਟ ਸੋਨਾ 59,170 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 73,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਉਪਲਬਧ ਹੈ।
>> ਕੋਲਕਾਤਾ— 24 ਕੈਰੇਟ ਸੋਨਾ 59,020 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 73,500 ਰੁਪਏ ਪ੍ਰਤੀ ਕਿਲੋਗ੍ਰਾਮ'ਤੇ ਉਪਲਬਧ ਹੈ।
>> ਪੁਣੇ— 24 ਕੈਰੇਟ ਸੋਨਾ 59,020 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 73,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਉਪਲਬਧ ਹੈ।
>> ਜੈਪੁਰ— 24 ਕੈਰੇਟ ਸੋਨਾ 59,170 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 73,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਉਪਲਬਧ ਹੈ।
>>  ਲਖਨਊ— 24 ਕੈਰੇਟ ਸੋਨਾ 59,170 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 73,500 ਰੁਪਏ ਪ੍ਰਤੀ ਕਿਲੋਗ੍ਰਾਮ ਵਿਕ ਰਿਹਾ ਹੈ।
>>  ਪਟਨਾ — 24 ਕੈਰੇਟ ਸੋਨਾ 59,070 ਰੁਪਏ ਪ੍ਰਤੀ 10 ਗ੍ਰਾਮ, ਚਾਂਦੀ 73,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਵਿਕ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Punjab Breaking News LIVE: ਪੰਜਾਬ 'ਚ ਮੁੜ ਹੜ੍ਹਾਂ ਦਾ ਕਹਿਰ, ਇੱਕ ਹੋਰ 'ਆਪ' ਵਿਧਾਇਕ ਵਿਵਾਦ 'ਚ ਘਿਰਿਆ, ਕੈਬਨਿਟ ਮੰਤਰੀ ਕਟਾਰੂਚੱਕ ਨੂੰ ਵੱਡੀ ਰਾਹਤ

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ
ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ
ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ
Embed widget