ਪੜਚੋਲ ਕਰੋ

ਸੋਨਾ 7 ਹਜ਼ਾਰ ਰੁਪਏ ਸਸਤਾ, ਭਾਅ 'ਚ ਚਾਰ ਮਹੀਨਿਆਂ ਤੋਂ ਲਗਾਤਾਰ ਗਿਰਾਵਟ

ਭਾਰਤੀ ਬਾਜ਼ਾਰਾਂ ’ਚ ਲਗਾਤਾਰ ਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਦਾ ਦੌਰ ਜਾਰੀ ਹੈ। ਹਾਲਾਤ ਇਹ ਹੈ ਕਿ ਚਾਰ ਮਹੀਨਿਆਂ ਦੌਰਾਨ ਸੋਨਾ ਲਗਪਗ 7 ਹਜ਼ਾਰ ਰੁਪਏ ਸਸਤਾ ਹੋ ਗਿਆ ਹੈ।

ਨਵੀਂ ਦਿੱਲੀ: ਭਾਰਤੀ ਬਾਜ਼ਾਰਾਂ ’ਚ ਲਗਾਤਾਰ ਸੋਨੇ ਤੇ ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ ਦਾ ਦੌਰ ਜਾਰੀ ਹੈ। ਹਾਲਾਤ ਇਹ ਹੈ ਕਿ ਚਾਰ ਮਹੀਨਿਆਂ ਦੌਰਾਨ ਸੋਨਾ ਲਗਪਗ 7 ਹਜ਼ਾਰ ਰੁਪਏ ਸਸਤਾ ਹੋ ਗਿਆ ਹੈ। ਪਿਛਲੇ ਤਿੰਨ ਹਫ਼ਤਿਆਂ ’ਚ ਹੀ ਸੋਨੇ ਦੀ ਕੀਮਤ ਵਿੱਚ ਪ੍ਰਤੀ 10 ਗ੍ਰਾਮ ਵਿੱਚ 4 ਹਜ਼ਾਰ ਰੁਪਏ ਦੀ ਭਾਰੀ ਗਿਰਾਵਟ ਵੇਖਣ ਨੂੰ ਮਿਲੀ ਹੈ। ਚਾਰ ਮਹੀਨੇ ਪਹਿਲਾਂ ਅਗਸਤ ’ਚ 10 ਗ੍ਰਾਮ ਭਾਵ ਇੱਕ ਤੋਲਾ ਸੋਨੇ ਦਾ ਭਾਅ 56 ਹਜ਼ਾਰ ਰੁਪਏ ਸੀ ਪਰ ਹੁਣ ਇਸ ਦੀ ਕੀਮਤ ਭਾਰਤੀ ਬਾਜ਼ਾਰ ’ਚ 48,990 ਰੁਪਏ ਹੈ। ਦੀਵਾਲੀ ਤੇ ਧਨਤੇਰਸ ਜਿਹੇ ਤਿਉਹਾਰ ਲੰਘਣ ਤੋਂ ਬਾਅਦ ਹੁਣ ਸੋਨੇ ਦੀ ਕੀਮਤ ਵਿੱਚ ਗਿਰਾਵਟ ਲਗਾਤਾਰ ਜਾਰੀ ਹੈ। ਇੰਡੀਆ ਬੁਲੀਅਨ ਐਂਡ ਜਿਊਲਰਜ਼ ਐਸੋਸੀਏਸ਼ਨ (IBJA) ਦੀ ਵੈੱਬਸਾਈਟ ਉੱਤੇ ਉਪਲਬਧ ਅੰਕੜਿਆਂ ਅਨੁਸਾਰ ਪਿਛਲੇ ਹਫ਼ਤੇ ਸੋਨੇ ਦੀ ਕੀਮਤ ਵਿੱਚ ਕੁੱਲ 1,475 ਰੁਪਏ ਪ੍ਰਤੀ 10 ਗ੍ਰਾਮ ਦੀ ਜ਼ਬਰਦਸਤ ਕਮੀ ਵੇਖਣ ਨੂੰ ਮਿਲੀ। ਉੱਧਰ ਚਾਂਦੀ ਦੀ ਕੀਮਤ ਵਿੱਚ 1,417 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਗਿਰਾਵਟ ਵੇਖਣ ਨੂੰ ਮਿਲੀ। 27 ਨਵੰਬਰ ਨੂੰ ਹਫ਼ਤੇ ਦੇ ਆਖ਼ਰੀ ਕਾਰੋਬਾਰੀ ਸੈਸ਼ਨ ’ਚ ਸੋਨੇ ਦੀ ਕੀਮਤ ’ਚ 143 ਰੁਪਏ ਦੀ ਕਮੀ ਨਾਲ 48,829 ਰੁਪਏ ਪ੍ਰਤੀ 10 ਗ੍ਰਾਮ ਉੱਤੇ ਰਹਿ ਗਈ। ਦੂਜੇ ਪਾਸੇ ਚਾਂਦੀ ਦੀ ਕੀਮਤ 191 ਰੁਪਏ ਦੀ ਗਿਰਾਵਟ ਨਾਲ 60,069 ਰੁਪਏ ਪ੍ਰਤੀ ਕਿਲੋਗ੍ਰਾਮ ਉੱਤੇ ਰਹਿ ਗਈ। 25 ਨਵੰਬਰ ਭਾਵ ਬੁੱਧਵਾਰ ਨੂੰ ਸੋਨੇ ਦੀ ਕੀਮਤ 40 ਰੁਪਏ ਦੀ ਕਮੀ ਨਾਲ 48,935 ਰੁਪਏ ਪ੍ਰਤੀ 10 ਗ੍ਰਾਮ ਉੱਤੇ ਰਹਿ ਗਿਆ ਸੀ। ਚਾਂਦੀ ਦੀ ਕੀਮਤ ਵਿੱਚ 487 ਰੁਪਏ ਕਿਲੋਗ੍ਰਾਮ ਦਾ ਵਾਧਾ ਵੇਖਣ ਨੂੰ ਮਿਲਿਆ।

ਟਾਪ ਹੈਡਲਾਈਨ

ਇਸ ਬੰਦੇ ਨੇ ਅਮਿਤਾਭ ਬੱਚਨ ਨੂੰ ਅਰਬਪਤੀ ਬਣਾ ਦਿੱਤਾ। ਪ੍ਰੇਮਚੰਦ ਗੋਧਾ ਕੌਣ ਹੈ, ਜਿਸਦੀ ਕੀਮਤ 15,000 ਕਰੋੜ ਹੈ
ਇਸ ਬੰਦੇ ਨੇ ਅਮਿਤਾਭ ਬੱਚਨ ਨੂੰ ਅਰਬਪਤੀ ਬਣਾ ਦਿੱਤਾ। ਪ੍ਰੇਮਚੰਦ ਗੋਧਾ ਕੌਣ ਹੈ, ਜਿਸਦੀ ਕੀਮਤ 15,000 ਕਰੋੜ ਹੈ
Plastic Currency : ਭਾਰਤ 'ਚ ਪਲਾਸਟਿਕ ਦੇ ਨੋਟ ਲਿਆਉਣ ਦੀ ਤਿਆਰੀ ਤੇਜ਼, RBI ਦਾ ਵੱਡਾ ਕਦਮ, ਪੌਲੀਮਰ ਸ਼ੀਟ ਲਈ ਗਲੋਬਲ EOI ਜਾਰੀ
Plastic Currency : ਭਾਰਤ 'ਚ ਪਲਾਸਟਿਕ ਦੇ ਨੋਟ ਲਿਆਉਣ ਦੀ ਤਿਆਰੀ ਤੇਜ਼, RBI ਦਾ ਵੱਡਾ ਕਦਮ, ਪੌਲੀਮਰ ਸ਼ੀਟ ਲਈ ਗਲੋਬਲ EOI ਜਾਰੀ
UPI Tax : 2,000 ਰੁਪਏ ਤੋਂ ਵੱਧ ਦੇ ਡਿਜ਼ਿਟਲ ਭੁਗਤਾਨ 'ਤੇ ਲੱਗੇਗਾ ਟੈਕਸ? ਸਰਕਾਰ ਨਵੇਂ ਨਿਯਮਾਂ 'ਤੇ ਕਰ ਰਹੀ ਵਿਚਾਰ
UPI Tax : 2,000 ਰੁਪਏ ਤੋਂ ਵੱਧ ਦੇ ਡਿਜ਼ਿਟਲ ਭੁਗਤਾਨ 'ਤੇ ਲੱਗੇਗਾ ਟੈਕਸ? ਸਰਕਾਰ ਨਵੇਂ ਨਿਯਮਾਂ 'ਤੇ ਕਰ ਰਹੀ ਵਿਚਾਰ
Gold Silver Price Today: ਗਹਿਣੇ ਖਰੀਦਣ ਵਾਲਿਆਂ ਲਈ ਖੁਸ਼ਖਬਰੀ!  ਅੱਜ ਫਿਰ ਸੋਨੇ-ਚਾਂਦੀ ਦੀਆਂ ਕੀਮਤਾਂ ਡਿੱਗੀਆਂ
Gold Silver Price Today: ਗਹਿਣੇ ਖਰੀਦਣ ਵਾਲਿਆਂ ਲਈ ਖੁਸ਼ਖਬਰੀ!  ਅੱਜ ਫਿਰ ਸੋਨੇ-ਚਾਂਦੀ ਦੀਆਂ ਕੀਮਤਾਂ ਡਿੱਗੀਆਂ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਪੰਜਾਬ 'ਚ ਕਾਰਵਾਈ, ਕਿਸਾਨ ਕਮੇਟੀ ਦੇ ਪ੍ਰਧਾਨ ਸਣੇ ਕਈ ਆਗੂ ਨਜ਼ਰਬੰਦ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ ਦੇ 88 ਵਿਧਾਨ ਸਭਾ ਹਲਕਿਆਂ ਵਿੱਚ ਅਗਰਵਾਲ ਸਮਾਜ ਦੇ ਕੋਆਰਡੀਨੇਟਰ ਨਿਯੁਕਤ, ਸਰਕਾਰ ਨੇ ਜਾਰੀ ਕੀਤੀ ਸੂਚੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਪੰਜਾਬ 'ਚ ਰਾਤ ਨੂੰ ਅਚਾਨਕ ਚਮਕਿਆ ਅਸਮਾਨ, ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਦਿਖੀ ਰਹੱਸਮਈ ਰੋਸ਼ਨੀ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਮਾਨਸੂਨ ਦੀ ਰਫਤਾਰ ਹੋਈ ਹੌਲੀ, ਪੰਜਾਬ-ਚੰਡੀਗੜ੍ਹ 'ਚ ਵਧੀ ਗਰਮੀ, ਇਨ੍ਹਾਂ ਜ਼ਿਲ੍ਹਿਆਂ 'ਚ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
ਅੱਜ ਚੰਡੀਗੜ੍ਹ ਤੇ ਜਲੰਧਰ ਆਉਣਗੇ PM ਮੋਦੀ, ਪੰਜਾਬ ਲਈ ਕਰੋੜਾਂ ਦੇ ਵਿਕਾਸ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
Interrupted Urination: ਤੁਹਾਨੂੰ ਵੀ ਆ ਰਿਹਾ ਰੁੱਕ-ਰੁੱਕ ਕੇ ਪਿਸ਼ਾਬ? ਕਿਤੇ ਇਸ ਚੀਜ਼ ਦਾ ਖਤਰਾ ਤਾਂ ਨਹੀਂ
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
'ਚੀਨ ਨੇ ਚੋਰੀ ਕੀਤਾ 22 ਕਰੋੜ ਅਮਰੀਕੀ ਵੋਟਰਾਂ ਦਾ ਡਾਟਾ', ਟਰੰਪ ਨੇ ਲਾਏ ਗੰਭੀਰ ਦੋਸ਼
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
ਅਮਰੀਕਾ ਦਾ ਈਰਾਨ 'ਤੇ ਛੇਵੇਂ ਦਿਨ ਤਾਬੜਤੋੜ ਹਮਲਾ, ਬ੍ਰਿਜ, ਰੇਲਵੇ ਸਟੇਸ਼ਨ ਅਤੇ ਏਅਰਪੋਰਟ 'ਤੇ ਦਾਗੀਆਂ ਮਿਜ਼ਾਈਲਾਂ; ਮੱਚੀ ਤਰਥੱਲੀ
Embed widget