ਪੜਚੋਲ ਕਰੋ

Gold Silver Rate: ਸੋਨੇ 'ਚ ਗਿਰਾਵਟ ਜਾਂ ਚਮਕੀ ਚਾਂਦੀ? ਜਾਣੋ ਅੱਜ ਦੀਆਂ ਕੀਮਤਾਂ ਦਾ ਤਾਜ਼ਾ ਅਪਡੇਟ

Gold Price 9 October: ਲੌਕਡਾਊਨ ਕਰਕੇ ਬਾਜ਼ਾਰ ਬੰਦ ਹੋਣ ਕਾਰਨ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਸੀ, ਪਰ ਪਿਛਲੇ 55 ਦਿਨਾਂ ਤੋਂ ਸੋਨੇ ਦੀ ਕੀਮਤ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ।

ਨਵੀਂ ਦਿੱਲੀ: ਘਰੇਲੂ ਬਾਜ਼ਾਰ 'ਚ ਐਮਸੀਐਕਸ 'ਚ ਸੋਨਾ 0.79 ਫੀਸਦ ਯਾਨੀ 394 ਰੁਪਏ ਦੀ ਤੇਜ਼ੀ ਨਾਲ 50,569 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਇਆ। ਉਧਰ, ਸਿਲਵਰ ਫਿਊਚਰ ਦੀ ਕੀਮਤ 1.59 ਪ੍ਰਤੀਸ਼ਤ ਯਾਨੀ 960 ਰੁਪਏ ਘਟ ਕੇ 61,479 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਅਹਿਮਦਾਬਾਦ ਦੇ ਸਰਾਫਾ ਬਾਜ਼ਾਰ 'ਚ ਸੋਨੇ ਦਾ ਭਾਅ 50,180 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ, ਜਦਕਿ ਫਿਊਚਰ ਗੋਲਡ ਦੀ ਕੀਮਤ 50,504 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਵੀਰਵਾਰ ਨੂੰ ਦਿੱਲੀ ਬਾਜ਼ਾਰ ਵਿੱਚ ਸੋਨੇ ਦੀ ਕੀਮਤ 82 ਰੁਪਏ ਚੜ੍ਹ ਕੇ 51,153 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 1,074 ਰੁਪਏ ਦੇ ਵਾਧੇ ਨਾਲ 62,159 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਪਰਸਨਲ ਲੋਨ ਦੀ ਈਐਮਆਈ ਕੈਲਕੁਲੇਟ ਕਰੋ ਬੈਂਕਾਂ ਨੇ ਸੋਨੇ ਦੀ ਖਰੀਦ ਨੂੰ ਘਟਾਇਆ: ਗਲੋਬਲ ਬਾਜ਼ਾਰ ਵਿੱਚ ਸਪਾਟ ਗੋਲਡ 0.3 ਫੀਸਦ ਦੀ ਤੇਜ਼ੀ ਨਾਲ 1,898.31 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ, ਜਦੋਂਕਿ ਯੂਐਸ ਗੋਲਡ ਫਿਊਚਰ 0.4% ਦੀ ਤੇਜ਼ੀ ਨਾਲ 1,902.60 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਇਸ ਦੌਰਾਨ ਵਿਸ਼ਵ ਗੋਲਡ ਕੌਂਸਲ ਨੇ ਕਿਹਾ ਕਿ 2020 ਦੇ ਨੌਂ ਮਹੀਨਿਆਂ ਦੌਰਾਨ ਵਿਸ਼ਵ ਭਰ ਵਿੱਚ ਸੋਨਾ ਅਧਾਰਤ ਈਟੀਐਫ ਨੇ 1000 ਟਨ ਤੋਂ ਵੱਧ ਸੋਨਾ ਜੋੜਿਆ ਹੈ, ਜਿਸ ਦੀ ਕੁੱਲ ਕੀਮਤ 60 ਅਰਬ ਡਾਲਰ ਹੈ। RBI ਨੇ ਨਹੀਂ ਬਦਲੀ ਰੈਪੋ ਰੇਟ, ਕਰਜ਼ਾ ਸਸਤਾ ਹੋਣ ਦੀ ਨਹੀਂ ਉਮੀਦ ਵਰਲਡ ਗੋਲਡ ਕੌਂਸਲ ਮੁਤਾਬਕ, ਬੈਂਕਾਂ ਨੇ ਅਗਸਤ ਵਿੱਚ ਖਰੀਦਣ ਨਾਲੋਂ ਵੱਧ ਸੋਨਾ ਵੇਚਿਆ। ਜਦੋਂਕਿ ਪਿਛਲੇ ਡੇਢ ਸਾਲ ਤੋਂ ਉਹ ਲਗਾਤਾਰ ਸੋਨਾ ਖਰੀਦ ਰਹੇ ਸੀ। ਇਸ ਕਾਰਨ ਇਸ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਸੀ। ਯੁਵਿਕਾ ਚੌਧਰੀ ਨਾਲ ਖ਼ਾਸ ਗੱਲਬਾਤ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
FD ਨਹੀਂ, ਸੋਨੇ ਵਿੱਚ ਨਿਵੇਸ਼ ਦਾ ਹੈ ਜਮਾਨਾ, ਇਸ ਸਰਕਾਰੀ ਸਕੀਮ ਨਾਲ ਘਰ ਬੈਠੇ ਹੋਵੇਗੀ ਕਮਾਈ
FD ਨਹੀਂ, ਸੋਨੇ ਵਿੱਚ ਨਿਵੇਸ਼ ਦਾ ਹੈ ਜਮਾਨਾ, ਇਸ ਸਰਕਾਰੀ ਸਕੀਮ ਨਾਲ ਘਰ ਬੈਠੇ ਹੋਵੇਗੀ ਕਮਾਈ
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget