ਪੜਚੋਲ ਕਰੋ

Gold Price Today: ਮੰਗਲਵਾਰ ਨੂੰ ਧੜੰਮ ਕਰ ਡਿੱਗਿਆ ਸੋਨਾ, ਜਾਣੋ ਚਾਂਦੀ ਦਾ ਕੀ ਰਿਹਾ ਹਾਲ

Gold and silver price: ਘਰੇਲੂ ਫਿਊਚਰ ਬਾਜ਼ਾਰ ਵਿੱਚ ਵੀ ਮੰਗਲਵਾਰ ਸਵੇਰੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲੀ। ਐਮਸੀਐਕਸ ਐਕਸਚੇਂਜ 'ਤੇ ਦਸੰਬਰ ਫਿਊਚਰਜ਼ ਦੇ ਚਾਂਦੀ ਦੀਆਂ ਕੀਮਤਾਂ ਮੰਗਲਵਾਰ ਸਵੇਰੇ 10: 15 ਵਜੇ 161 ਰੁਪਏ ਦੀ ਗਿਰਾਵਟ ਨਾਲ 61,780 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਟ੍ਰੈਂਡ ਕਰਦੀਆਂ ਨਜ਼ਰ ਆਈਆਂ।

ਨਵੀਂ ਦਿੱਲੀ: ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਵੀ ਮੰਗਲਵਾਰ ਸਵੇਰੇ ਘਰੇਲੂ ਫਿਊਚਰ ਬਾਜ਼ਾਰ 'ਚ ਗਿਰਾਵਟ ਦੇਖਣ ਨੂੰ ਮਿਲੀ। ਮੰਗਲਵਾਰ ਸਵੇਰੇ 10.06 ਵਜੇ ਐਮਸੀਐਕਸ ਐਕਸਚੇਂਜ 'ਤੇ ਦਸੰਬਰ ਫਿਊਚਰਜ਼ ਸੋਨੇ ਦੀ ਕੀਮਤ 120 ਰੁਪਏ ਦੀ ਗਿਰਾਵਟ ਨਾਲ 50,506 ਰੁਪਏ ਪ੍ਰਤੀ 10 ਗ੍ਰਾਮ ਰਹੀ। ਇਸੇ ਤਰ੍ਹਾਂ ਮੰਗਲਵਾਰ ਸਵੇਰੇ 10.12 ਵਜੇ ਫਰਵਰੀ ਦੇ ਵਾਅਦਾ ਸੋਨੇ ਦੀ ਕੀਮਤ 95 ਰੁਪਏ ਦੀ ਗਿਰਾਵਟ ਨਾਲ 50,637 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਦੂਜੇ ਪਾਸੇ, ਮੰਗਲਵਾਰ ਸਵੇਰੇ ਗਲੋਬਲ ਫਿਊਚਰਜ਼ ਤੇ ਸਪਾਟ ਸੋਨੇ ਦੀਆਂ ਕੀਮਤਾਂ ਵਿੱਚ ਵੀ ਗਿਰਾਵਟ ਆਈ। ਦੱਸ ਦਈਏ ਕਿ ਘਰੇਲੂ ਫਿਊਚਰ ਬਾਜ਼ਾਰ ਵਿੱਚ ਵੀ ਮੰਗਲਵਾਰ ਸਵੇਰੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲੀ। ਐਮਸੀਐਕਸ ਐਕਸਚੇਂਜ 'ਤੇ ਦਸੰਬਰ ਫਿਊਚਰਜ਼ ਦੇ ਚਾਂਦੀ ਦੀਆਂ ਕੀਮਤਾਂ ਮੰਗਲਵਾਰ ਸਵੇਰੇ 10: 15 ਵਜੇ 161 ਰੁਪਏ ਦੀ ਗਿਰਾਵਟ ਨਾਲ 61,780 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਟ੍ਰੈਂਡ ਕਰਦੀਆਂ ਨਜ਼ਰ ਆਈਆਂ। ਦੂਜੇ ਪਾਸੇ, ਚਾਂਦੀ ਦੀਆਂ ਕੀਮਤਾਂ ਤੇ ਸਪਾਟ ਦੋਵੇਂ ਕੀਮਤਾਂ 'ਚ ਮੰਗਲਵਾਰ ਸਵੇਰੇ ਗਿਰਾਵਟ ਵੇਖਣ ਨੂੰ ਮਿਲੀ। ਗਲੋਬਲ ਬਾਜ਼ਾਰ 'ਚ ਡਿੱਗੇ ਸੋਨੇ-ਚਾਂਦੀ ਦੇ ਭਾਅ: ਅੰਤਰਰਾਸ਼ਟਰੀ ਪੱਧਰ 'ਤੇ ਸੋਨੇ ਦੀ ਕੀਮਤ ਦੀ ਗੱਲ ਕਰਦਿਆਂ ਮੰਗਲਵਾਰ ਸਵੇਰੇ ਇਸ 'ਚ ਗਿਰਾਵਟ ਦੇਖਣ ਨੂੰ ਮਿਲੀ। ਬਲੂਮਬਰਗ ਮਤਾਬਕ, ਮੰਗਲਵਾਰ ਸਵੇਰੇ ਸੋਨੇ ਦੀ ਗਲੋਬਲ ਫਿਊਚਰਜ਼ ਦੀ ਕੀਮਤ 0.24% ਯਾਨੀ 4.70 ਡਾਲਰ ਦੀ ਗਿਰਾਵਟ ਨਾਲ 1,915.40 ਡਾਲਰ ਪ੍ਰਤੀ ਔਂਸ 'ਤੇ ਟ੍ਰੈਂਡ ਕਰਦਿਆਂ ਨਜ਼ਰ ਆਈਆਂ। ਉਧਰ, ਜੇਕਰ ਚਾਂਦੀ ਦੀ ਗੱਲ ਕਰੀਏ ਤਾਂ ਮੰਗਲਵਾਰ ਸਵੇਰੇ ਇਸ 'ਚ ਗਿਰਾਵਟ ਆਈ। ਬਲੂਮਬਰਗ ਮੁਤਾਬਕ ਮੰਗਲਵਾਰ ਸਵੇਰੇ ਕਾਮੈਕਸ 'ਤੇ ਚਾਂਦੀ ਦੀ ਗਲੋਬਲ ਫਿਊਚਰਜ਼ ਦੀ ਕੀਮਤ 0.53 ਪ੍ਰਤੀਸ਼ਤ ਯਾਨੀ 0.13 ਡਾਲਰ ਦੀ ਗਿਰਾਵਟ ਦੇ ਨਾਲ 24.43 ਡਾਲਰ ਪ੍ਰਤੀ ਔਂਸ 'ਤੇ ਟ੍ਰੈਂਡ ਕਰਦੀ ਨਜ਼ਰ ਆਈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget