ਪੜਚੋਲ ਕਰੋ

Gold Silver Price Today: ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸਸਤਾ ਹੋਇਆ ਸੋਨਾ, ਚਾਂਦੀ ਦੀਆਂ ਕੀਮਤਾਂ 'ਚ ਵੀ ਆਈ ਕਮੀ, ਖਰੀਦਣ ਦਾ ਚੰਗਾ ਮੌਕਾ

Gold Silver Price Today: ਸੋਨਾ ਸਸਤਾ ਹੋ ਕੇ 62 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਨੂੰ ਪਾਰ ਕਰ ਗਿਆ ਹੈ, ਜਦੋਂ ਕਿ ਚਾਂਦੀ ਦੀ ਕੀਮਤ 71 ਹਜ਼ਾਰ ਰੁਪਏ ਪ੍ਰਤੀ ਕਿਲੋ ਤੋਂ ਜ਼ਿਆਦਾ ਹੈ। ਰਾਸ਼ਟਰੀ ਪੱਧਰ 'ਤੇ 999 ਸ਼ੁੱਧਤਾ ਵਾਲੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 62661 ਰੁਪਏ ਹੈ।

Gold Silver Price Update Today: ਅੱਜ 16 ਜਨਵਰੀ 2024 ਦੀ ਸਵੇਰ ਨੂੰ ਭਾਰਤੀ ਸਰਾਫਾ ਬਾਜ਼ਾਰ (Indian bullion market) ਵਿੱਚ ਸੋਨਾ ਅਤੇ ਚਾਂਦੀ (gold and silver Rate) ਸਸਤੇ ਹੋ ਗਏ ਹਨ। ਸੋਨਾ ਸਸਤਾ ਹੋ ਕੇ 62 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਨੂੰ ਪਾਰ ਕਰ ਗਿਆ ਹੈ, ਜਦੋਂ ਕਿ ਚਾਂਦੀ ਦੀ ਕੀਮਤ 71 ਹਜ਼ਾਰ ਰੁਪਏ ਪ੍ਰਤੀ ਕਿਲੋ ਤੋਂ ਜ਼ਿਆਦਾ ਹੈ। ਰਾਸ਼ਟਰੀ ਪੱਧਰ 'ਤੇ 999 ਸ਼ੁੱਧਤਾ ਵਾਲੇ 24 ਕੈਰੇਟ ਸੋਨੇ ਦੇ 10 ਗ੍ਰਾਮ ਦੀ ਕੀਮਤ 62661 ਰੁਪਏ ਹੈ। ਜਦੋਂ ਕਿ 999 ਸ਼ੁੱਧ ਚਾਂਦੀ ਦੀ ਕੀਮਤ 71714 ਰੁਪਏ ਹੈ।

ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ  (India Bullion And Jewellers Association) ਮੁਤਾਬਕ ਸੋਮਵਾਰ ਸ਼ਾਮ ਨੂੰ 24 ਕੈਰੇਟ ਸ਼ੁੱਧ ਸੋਨੇ ਦੀ ਕੀਮਤ 62707 ਰੁਪਏ ਪ੍ਰਤੀ 10 ਗ੍ਰਾਮ ਸੀ, ਜੋ ਅੱਜ (ਮੰਗਲਵਾਰ) ਸਵੇਰੇ 62661 ਰੁਪਏ 'ਤੇ ਆ ਗਈ ਹੈ। ਇਸੇ ਤਰ੍ਹਾਂ ਸ਼ੁੱਧਤਾ ਦੇ ਆਧਾਰ 'ਤੇ ਸੋਨਾ ਅਤੇ ਚਾਂਦੀ ਸਸਤੇ ਹੋ ਗਏ ਹਨ।

ਅੱਜ 22 ਕੈਰੇਟ ਸੋਨੇ ਦੇ ਰੇਟ

ਅਧਿਕਾਰਤ ਵੈੱਬਸਾਈਟ ibjarates.com ਮੁਤਾਬਕ ਅੱਜ 995 ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 62410 ਰੁਪਏ ਪ੍ਰਤੀ 10 ਗ੍ਰਾਮ ਹੈ। ਜਦਕਿ 916 (22 ਕੈਰੇਟ) ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 57398 ਰੁਪਏ ਪ੍ਰਤੀ 10 ਗ੍ਰਾਮ ਹੈ। 750 (18 ਕੈਰੇਟ) ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 46996 ਰੁਪਏ ਪ੍ਰਤੀ 10 ਗ੍ਰਾਮ ਹੈ। ਇਸ ਦੇ ਨਾਲ ਹੀ 585 (14 ਕੈਰੇਟ) ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 36657 ਰੁਪਏ ਪ੍ਰਤੀ 10 ਗ੍ਰਾਮ ਹੈ।

ਮਿਸਡ ਕਾਲ ਰਾਹੀਂ ਜਾਣੋ ਸੋਨੇ ਅਤੇ ਚਾਂਦੀ ਦੀ ਕੀਮਤ

ਤੁਸੀਂ ਮਿਸਡ ਕਾਲ ਰਾਹੀਂ ਸੋਨੇ ਅਤੇ ਚਾਂਦੀ ਦੀ ਕੀਮਤ ਵੀ ਦੇਖ ਸਕਦੇ ਹੋ। 22 ਕੈਰੇਟ ਅਤੇ 18 ਕੈਰੇਟ ਸੋਨੇ ਦੀ ਕੀਮਤ ਜਾਣਨ ਲਈ ਤੁਸੀਂ 8955664433 'ਤੇ ਮਿਸ ਕਾਲ ਕਰ ਸਕਦੇ ਹੋ। ਕੁਝ ਸਮੇਂ ਦੇ ਅੰਦਰ ਤੁਹਾਨੂੰ ਐਸਐਮਐਸ ਰਾਹੀਂ ਰੇਟ ਦੀ ਜਾਣਕਾਰੀ ਮਿਲ ਜਾਵੇਗੀ। ਇਸ ਦੇ ਨਾਲ ਹੀ, ਤੁਸੀਂ ਅਧਿਕਾਰਤ ਵੈੱਬਸਾਈਟ ibjarates.com 'ਤੇ ਜਾ ਕੇ ਸਵੇਰ ਅਤੇ ਸ਼ਾਮ ਦੇ ਸੋਨੇ ਦੇ ਰੇਟ ਦੇ ਅਪਡੇਟਸ ਨੂੰ ਜਾਣ ਸਕਦੇ ਹੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਟਾਪ ਹੈਡਲਾਈਨ

 ITR ਫਾਈਲ ਕਰਨ ਤੋਂ ਬਾਅਦ ਕਿੰਨੀ ਵਾਰ ਗਲਤੀ ਠੀਕ ਕਰ ਸਕਦੇ ਹੋ? ਜਾਣੋ ਨਿਯਮ, ਨਹੀਂ ਲੱਗੇਗੀ ਕੋਈ ਪੈਨਲਟੀ
 ITR ਫਾਈਲ ਕਰਨ ਤੋਂ ਬਾਅਦ ਕਿੰਨੀ ਵਾਰ ਗਲਤੀ ਠੀਕ ਕਰ ਸਕਦੇ ਹੋ? ਜਾਣੋ ਨਿਯਮ, ਨਹੀਂ ਲੱਗੇਗੀ ਕੋਈ ਪੈਨਲਟੀ
6 ਤੋਂ 12 ਜੁਲਾਈ ਤੱਕ ਫਲਾਈਟ 'ਚ ਸਫਰ ਕਰਨ ਬਾਰੇ ਸੋਚ ਰਹੇ ਹੋ, ਤਾਂ ਸਸਤੀਆਂ ਮਿਲ ਰਹੀਆਂ ਆਹ ਰੂਟ ਦੀਆਂ ਹਵਾਈ ਟਿਕਟਾਂ
6 ਤੋਂ 12 ਜੁਲਾਈ ਤੱਕ ਫਲਾਈਟ 'ਚ ਸਫਰ ਕਰਨ ਬਾਰੇ ਸੋਚ ਰਹੇ ਹੋ, ਤਾਂ ਸਸਤੀਆਂ ਮਿਲ ਰਹੀਆਂ ਆਹ ਰੂਟ ਦੀਆਂ ਹਵਾਈ ਟਿਕਟਾਂ
Gold- Silver Price Today: ਸੋਮਵਾਰ ਨੂੰ 1,45,500 ਸੋਨਾ ਅਤੇ ₹2,28,000 ਰੁਪਏ ਚਾਂਦੀ, ਜਾਣੋ ਅੱਜ ਕਿੰਨਾ ਸਸਤਾ ਜਾਂ ਮਹਿੰਗਾ? ਆਪਣੇ ਸ਼ਹਿਰ ਚ ਚੈੱਕ ਕਰੋ ਨਵੇਂ ਰੇਟ... 
ਸੋਮਵਾਰ ਨੂੰ 1,45,500 ਸੋਨਾ ਅਤੇ ₹2,28,000 ਰੁਪਏ ਚਾਂਦੀ, ਜਾਣੋ ਅੱਜ ਕਿੰਨਾ ਸਸਤਾ ਜਾਂ ਮਹਿੰਗਾ? ਆਪਣੇ ਸ਼ਹਿਰ ਚ ਚੈੱਕ ਕਰੋ ਨਵੇਂ ਰੇਟ... 
Petrol Diesel Prices: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ, ਜਾਣੋ 6 ਜੁਲਾਈ ਨੂੰ ਕਿੰਨਾ ਸਸਤਾ ਹੋਇਆ ਤੇਲ? ਇੱਥੇ ਵੇਖੋ ਵੱਡੇ ਸ਼ਹਿਰਾਂ ਦੇ ਰੇਟ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Late Night Eating: ਰਾਤ ਨੂੰ ਦੇਰ ਨਾਲ ਖਾਣਾ ਪੈ ਸਕਦਾ ਹੈ ਭਾਰੀ! ਮਾਹਰਾਂ ਤੋਂ ਜਾਣੋ ਸਿਹਤ 'ਤੇ ਇਸ ਦੇ ਨੁਕਸਾਨ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Sexual Health Tips : ਕੀ ਤੁਸੀਂ ਵੀ ਸੈਕਸ ਨਾਲ ਜੁੜੀਆਂ ਇਨ੍ਹਾਂ 5 ਅਫਵਾਹਾਂ ਨੂੰ ਸੱਚ ਮੰਨਦੇ ਹੋ? ਜ਼ਿਆਦਾਤਰ ਲੋਕ ਕਰ ਰਹੇ ਹਨ ਇਹ ਗਲਤੀਆਂ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Parents ਲਈ ਚੇਤਾਵਨੀ! ਭੁੱਲ ਕੇ ਵੀ ਸੋਸ਼ਲ ਮੀਡੀਆ 'ਤੇ ਆਪਣੇ ਬੱਚਿਆਂ ਦੀਆਂ ਤਸਵੀਰਾਂ ਸ਼ੇਅਰ ਨਾ ਕਰੋ, ਹੋ ਸਕਦਾ ਹੈ ਵੱਡਾ ਨੁਕਸਾਨ
Punjab News: ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਪੰਜਾਬ ਸਿਆਸਤ ’ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਕਾਂਗਰਸ ਦਾ ਛੱਡਿਆ ਸਾਥ; ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ: ਤਸਵੀਰ ਵਾਇਰਲ...
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
ਅੰਮ੍ਰਿਤਸਰ-ਗੁਰਦਾਸਪੁਰ ਨੂੰ ਹੜ੍ਹਾਂ ਤੋਂ ਬਚਾਉਣ ਲਈ ਵੱਡੀ ਤਿਆਰੀ, ਰਾਵੀ ਦਰਿਆ 'ਚ ਡੀ-ਸਿਲਟਿੰਗ ਦਾ ਕੰਮ ਸ਼ੁਰੂ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
Women's Condom Preference : ਕੀ ਸੰਬੰਧਾਂ ਦੌਰਾਨ ਕੁਝ ਔਰਤਾਂ ਨੂੰ ਕੰਡੋਮ ਘੱਟ ਪਸੰਦ ਆਉਂਦਾ ਹੈ? ਜਾਣੋ ਕੀ ਕਹਿੰਦੀ ਹੈ ਖੋਜ ,ਜਾਣ ਕੇ ਹੋ ਜਾਵੋਗੇ ਹੈਰਾਨ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
ਅਗਨੀਵੀਰਾਂ ਲਈ ਵੱਡੀ ਖੁਸ਼ਖਬਰੀ! 25 ਨਹੀਂ, 75 ਫੀਸਦੀ ਨੂੰ ਮਿਲ ਸਕਦੀ ਹੈ ਸਥਾਈ ਨੌਕਰੀ, ਇਸ ਸਾਲ ਰਿਟਾਇਰ ਹੋਵੇਗਾ ਪਹਿਲਾ ਬੈਚ
Heart Attack Video: ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
ਕ੍ਰਿਕਟ ਜਗਤ 'ਚ ਪਸਰਿਆ ਮਾਤਮ, ਲਾਈਵ ਮੈਚ ਦੌਰਾਨ ਖਿਡਾਰੀ ਨੂੰ ਆਇਆ ਹਾਰਟ ਅਟੈਕ; ਅੰਪਾਇਰ ਨਾਲ ਗੱਲ ਕਰਦੇ ਮੈਦਾਨ 'ਤੇ ਡਿੱਗਿਆ: ਹੋਈ ਮੌਤ...
Embed widget