ਪੜਚੋਲ ਕਰੋ

Gold Silver Rate Today: ਸੋਨੇ ਹੋਇਆ ਮਹਿੰਗਾ, ਜਾਣੋ ਚਾਂਦੀ ਦੀ ਕੀਮਤ 'ਚ ਆਈ ਕਿੰਨੀ ਕਮੀ

ਦਿੱਲੀ ਮਾਰਕਿਟ 'ਚ ਗੋਲਡ 104 ਰੁਪਏ ਵਧ ਕੇ 48,703 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਵਿਕਿਆ। ਉਧਰ, ਚਾਂਦੀ 736 ਰੁਪਏ ਡਿੱਗ ਕੇ 62,621 ਰੁਪਏ ਪ੍ਰਤੀ ਕਿਲੋ 'ਤੇ ਪਹੁੰਚ ਗਈ।

ਨਵੀਂ ਦਿੱਲੀ: ਅਮਰੀਕੀ ਆਰਥਿਕਤਾ ਨੂੰ ਰਾਹਤ ਪੈਕੇਜ ਮਿਲਣ ਦੀ ਉਮੀਦ ਵਧਣ ਦੇ ਨਾਲ ਹੀ ਘਰੇਲੂ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ ਦਾ ਰੁਖ ਮਿਲਿਆ-ਜੁਲਿਆ ਰਿਹਾ। ਸੋਨੇ ਦੀ ਮੰਗ 'ਚ ਵੀ ਇਜਾਫ਼ਾ ਵੇਖਣ ਨੂੰ ਮਿਲਿਆ ਪਰ ਵੈਕਸੀਨ ਦੀ ਕਾਮਯਾਬੀ 'ਤੇ ਆ ਰਹੀਆਂ ਖ਼ਬਰਾ ਕਰਕੇ ਇਸ ਦੀ ਕੀਮਤ 'ਚ ਕੋਈ ਵਾਧਾ ਨਹੀਂ ਹੋਇਆ। ਇਸ ਦੇ ਨਾਲ ਹੀ ਜਾਪਾਨ ਦੀ ਸਰਕਾਰ ਨੇ 385 ਅਰਬ ਡਾਲਰ ਦੇ ਪੈਕੇਜ ਦਾ ਐਲਾਨ ਕੀਤਾ ਹੈ। ਐਮਸੀਐਕਸ 'ਚ ਗੋਲਡ 0.29 ਫੀਸਦ ਯਾਨੀ 144 ਰੁਪਏ ਵਧ ਕੇ 50090 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ ਜਦਕਿ ਚਾਂਦੀ 0.14 ਫੀਸਦ ਯਾਨੀ 92 ਰੁਪਏ ਘੱਟ ਕੇ 65704 ਰੁਪਏ ਪ੍ਰਤੀ ਕਿਲੋ 'ਤੇ ਪਹੁੰਚ ਗਈ। ਸੋਮਵਾਰ ਨੂੰ ਅਹਿਮਦਾਬਾਦ ਮਾਰਕਿਟ 'ਚ ਗੋਲਡ ਸਪੌਟ ਦੇ ਭਾਅ 49059 ਰੁਪਏ ਪ੍ਰਤੀ ਦਸ ਗ੍ਰਾਮ ਰਹੇ ਤੇ ਸਿਲਵਰ ਫਿਊਚਰ 50112 ਰੁਪਏ ਪ੍ਰਤੀ ਕਿਲੋ 'ਤੇ ਵਿਕਿਆ। ਦਿੱਲੀ ਬਾਜ਼ਾਰ ਵਿੱਚ ਸੋਨਾ ਮਹਿੰਗਾ ਦਿੱਲੀ ਬਾਜ਼ਾਰ 'ਚ ਸੋਨਾ ਸੋਮਵਾਰ ਨੂੰ 104 ਰੁਪਏ ਦੀ ਤੇਜ਼ੀ ਨਾਲ 48,703 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਵਿਕਿਆ। ਚਾਂਦੀ 736 ਰੁਪਏ ਦੀ ਗਿਰਾਵਟ ਦੇ ਨਾਲ 62,621 ਰੁਪਏ ਪ੍ਰਤੀ ਕਿਲੋ 'ਤੇ ਬੰਦ ਹੋਈ। ਗਲੋਬਲ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਪਿਛਲੇ ਦੋ ਹਫ਼ਤਿਆਂ ਤੋਂ ਉੱਚ ਪੱਧਰ 'ਤੇ ਹਨ। ਕੋਰੋਨਾ ਦੇ ਨਵੇਂ ਕੇਸਾਂ ਦੀ ਆਮਦ ਤੇ ਅਮਰੀਕਾ ਵਿੱਚ ਆਰਥਿਕਤਾ ਲਈ ਰਾਹਤ ਪੈਕੇਜ ਦੀ ਸੰਭਾਵਨਾ ਨੇ ਸੋਨੇ ਦੀਆਂ ਕੀਮਤਾਂ ਨੂੰ ਕਾਇਮ ਰੱਖਿਆ ਹੈ। CCDs New CEO: ਕੈਫੇ ਕੌਫ਼ੀ ਡੇਅ ਨੂੰ ਮਿਲੀ ਨਵੀਂ CEO, ਪਿਛਲੇ ਸਾਲ ਸਾਬਕਾ ਫਾਉਂਡਰ ਨੇ ਕਰ ਲਈ ਸੀ ਖੁਦਕੁਸ਼ੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

RBI ਦਾ ਵੱਡਾ ਫੈਸਲਾ : 1 ਅਕਤੂਬਰ ਤੋਂ ਬਦਲਣ ਜਾ ਰਹੇ ਹਨ FD ਦੇ ਨਿਯਮ, ਬੈਂਕਾਂ ਦੀ ਮਨਮਾਨੀ 'ਤੇ ਲੱਗੇਗੀ ਰੋਕ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

Embed widget