ਪੜਚੋਲ ਕਰੋ

Gold Price: ਕਰਵਾ ਚੌਥ ਤੋਂ ਪਹਿਲਾਂ ਸੋਨਾ ਮਹਿੰਗਾ ਹੋਣਾ ਹੋਇਆ ਸ਼ੁਰੂ, ਜਾਣੋ 17 ਅਕਤੂਬਰ ਨੂੰ ਸੋਨੇ ਦਾ ਕੀ ਹੈ ਰੇਟ

ਜੇਕਰ ਤੁਸੀਂ ਕਰਵਾ ਚੌਥ ਮੌਕੇ ਆਪਣੀ ਪਤਨੀ ਲਈ ਕੁੱਝ ਗੋਲਡ ਦੀ ਚੀਜ਼ ਖਰੀਦਣ ਬਾਰੇ ਸੋਚ ਰਹੇ ਹੋ ਤਾਂ ਤੁਹਾਨੂੰ ਮਹਿੰਗੇ ਰੇਟ ਉੱਤੇ ਖਰੀਦਣ ਪਵੇਗਾ। ਜੀ ਹਾਂ ਇੱਕ ਵਾਰ ਫਿਰ ਤੋਂ ਸੋਨੇ ਦੇ ਭਾਅ ਵਿੱਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਮਾਹਿਰ ਕਹਿ ਰਹੇ ਨੇ

Gold Price Today: ਅੱਜ ਯਾਨੀ ਵੀਰਵਾਰ 17 ਅਕਤੂਬਰ ਨੂੰ ਸੋਨੇ ਦੀਆਂ ਕੀਮਤਾਂ 'ਚ ਲਗਾਤਾਰ ਤਿੰਨ ਦਿਨਾਂ ਤੋਂ ਲਗਾਤਾਰ ਗਿਰਾਵਟ ਨੂੰ ਬਰੇਕ ਲੱਗ ਗਈ। ਦੇਸ਼ ਦੇ ਜ਼ਿਆਦਾਤਰ ਸ਼ਹਿਰਾਂ ਦੇ ਸਰਾਫਾ ਬਾਜ਼ਾਰ 'ਚ ਕਰਵਾ ਚੌਥ ਤੋਂ ਪਹਿਲਾਂ ਸੋਨਾ 400 ਰੁਪਏ ਮਹਿੰਗਾ ਹੋ ਗਿਆ ਹੈ। ਦਿੱਲੀ, ਲਖਨਊ, ਜੈਪੁਰ, ਨੋਇਡਾ, ਗਾਜ਼ੀਆਬਾਦ ਵਰਗੇ ਉੱਤਰੀ ਭਾਰਤੀ ਸ਼ਹਿਰਾਂ ਵਿੱਚ 24 ਕੈਰੇਟ ਸੋਨੇ ਦਾ 10 ਗ੍ਰਾਮ ਦਾ ਭਾਅ 78,000 ਰੁਪਏ ਦੇ ਪੱਧਰ ਨੂੰ ਪਾਰ ਕਰ ਗਿਆ ਹੈ। ਚਾਂਦੀ ਦੀ ਕੀਮਤ 96,900 ਰੁਪਏ ਪ੍ਰਤੀ ਕਿਲੋਗ੍ਰਾਮ ਹੈ।

ਹੋਰ ਪੜ੍ਹੋ : ਬਾਦਲ ਪਰਿਵਾਰ ‘ਚ ਜਲਦ ਵੱਜਣ ਵਾਲੀ ਹੈ ਸ਼ਹਿਨਾਈ, ਸੁਖਬੀਰ ਬਾਦਲ ਦੀ ਧੀ ਦਾ ਵਿਆਹ ਹੋਇਆ ਪੱਕਾ, ਜਾਣੋ ਪੂਰੀ ਡਿਟੇਲ

17 ਅਕਤੂਬਰ ਨੂੰ ਸੋਨੇ ਅਤੇ ਚਾਂਦੀ ਦੀ ਕੀਮਤ

ਅੱਜ 17 ਅਕਤੂਬਰ 2024 ਨੂੰ ਦੇਸ਼ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਸੋਨੇ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਦਿੱਲੀ, ਨੋਇਡਾ ਅਤੇ ਗਾਜ਼ੀਆਬਾਦ ਵਰਗੇ ਸ਼ਹਿਰਾਂ ਵਿੱਚ 24 ਕੈਰੇਟ ਸੋਨੇ ਦੀ ਕੀਮਤ 78,050 ਰੁਪਏ ਪ੍ਰਤੀ 10 ਗ੍ਰਾਮ ਹੈ, ਜਦੋਂ ਕਿ 22 ਕੈਰੇਟ ਸੋਨੇ ਦੀ ਕੀਮਤ 71,560 ਰੁਪਏ ਪ੍ਰਤੀ 10 ਗ੍ਰਾਮ ਹੈ। ਲਖਨਊ ਅਤੇ ਜੈਪੁਰ ਵਿੱਚ ਵੀ ਇਹੀ ਕੀਮਤਾਂ ਬਰਕਰਾਰ ਹਨ। ਇਸ ਦੇ ਨਾਲ ਹੀ ਪਟਨਾ, ਭੁਵਨੇਸ਼ਵਰ, ਮੁੰਬਈ ਅਤੇ ਕੋਲਕਾਤਾ 'ਚ ਕੀਮਤਾਂ ਥੋੜ੍ਹੀਆਂ ਘੱਟ ਦੇਖੀਆਂ ਗਈਆਂ।

ਇਨ੍ਹਾਂ ਸ਼ਹਿਰਾਂ ਵਿੱਚ 24 ਕੈਰੇਟ ਸੋਨੇ ਦੀ ਕੀਮਤ 77,950 ਰੁਪਏ, 77,900 ਰੁਪਏ ਅਤੇ 22 ਕੈਰੇਟ ਸੋਨੇ ਦੀ ਕੀਮਤ ਕ੍ਰਮਵਾਰ 71,460 ਰੁਪਏ ਅਤੇ 71,410 ਰੁਪਏ ਪ੍ਰਤੀ 10 ਗ੍ਰਾਮ ਹੈ।

ਦਿੱਲੀ, ਨੋਇਡਾ, ਗਾਜ਼ੀਆਬਾਦ, ਲਖਨਊ, ਜੈਪੁਰ:

24 ਕੈਰੇਟ: ₹78,050 ਪ੍ਰਤੀ 10 ਗ੍ਰਾਮ

22 ਕੈਰੇਟ: ₹71,560 ਪ੍ਰਤੀ 10 ਗ੍ਰਾਮ

ਪਟਨਾ:

24 ਕੈਰੇਟ: ₹77,950 ਪ੍ਰਤੀ 10 ਗ੍ਰਾਮ

22 ਕੈਰੇਟ: ₹71,460 ਪ੍ਰਤੀ 10 ਗ੍ਰਾਮ

ਦੇਸ਼ ਭਰ ਵਿੱਚ ਸੋਨੇ ਦੀਆਂ ਕੀਮਤਾਂ ਆਮ ਤੌਰ 'ਤੇ ਕੁਝ ਕਾਰਕਾਂ 'ਤੇ ਨਿਰਭਰ ਕਰਦੀਆਂ ਹਨ, ਜਿਸ ਵਿੱਚ ਗਲੋਬਲ ਮਾਰਕੀਟ ਵਿੱਚ ਸੋਨੇ ਦੀ ਸਥਿਤੀ ਅਤੇ ਮੁਦਰਾ ਵਟਾਂਦਰਾ ਦਰਾਂ ਸ਼ਾਮਲ ਹਨ। ਇਸ ਕਾਰਨ ਹਰ ਸ਼ਹਿਰ 'ਚ ਸੋਨੇ ਦੀਆਂ ਕੀਮਤਾਂ 'ਚ ਅੰਤਰ ਦੇਖਿਆ ਜਾ ਸਕਦਾ ਹੈ।

ਦਿੱਲੀ -  22 ਕੈਰੇਟ: 71,560 - 24 ਕੈਰੇਟ: 78,050
ਮੁੰਬਈ - 22 ਕੈਰੇਟ71,410 - 24 ਕੈਰੇਟ: 77,900
ਅਹਿਮਦਾਬਾਦ - 22 ਕੈਰੇਟ71,460 - 24 ਕੈਰੇਟ:  77,950
ਚੇਨਈ - 22 ਕੈਰੇਟ 71,410 - 24 ਕੈਰੇਟ: 77,900

ਦਿੱਲੀ 'ਚ ਸੋਨਾ ਇਕ ਵਾਰ ਫਿਰ ਨਵੇਂ ਸਿਖਰ 'ਤੇ ਪਹੁੰਚ ਗਿਆ ਹੈ। ਦਿੱਲੀ 'ਚ ਸੋਨੇ ਦੀ ਕੀਮਤ 79,000 ਰੁਪਏ ਦੇ ਕਰੀਬ ਪਹੁੰਚ ਗਈ ਹੈ। ਬੁੱਧਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 250 ਰੁਪਏ ਵਧ ਕੇ 78,900 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ। ਮੰਗਲਵਾਰ ਨੂੰ ਆਖਰੀ ਸੈਸ਼ਨ 'ਚ ਸੋਨਾ 78,650 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
Embed widget