ਪੜਚੋਲ ਕਰੋ

ਜਾਣੋ ਸੋਨੇ-ਚਾਂਦੀ ਦੀਆਂ ਕੀਮਤਾਂ, ਹੁਣ ਇੰਨੇ ਰੁਪਏ ਤੋਲਾ ਵਿਕ ਰਿਹਾ ਸੋਨਾ

ਸਰਾਫਾ ਬਾਜ਼ਾਰ 'ਚ ਸੋਨੇ ਸਪੋਟ ਦੀ ਕੀਮਤ 51,140 ਰੁਪਏ ਰਹੀ। ਉਧਰ, ਗੋਲਡ ਫਿਊਚਰ ਦੀ ਕੀਮਤ 51,059 'ਤੇ ਪਹੁੰਚ ਗਈ।

ਨਵੀਂ ਦਿੱਲੀ: ਕੋਰੋਨਾ ਪੀਰੀਅਡ ਕਰਕੇ ਆਰਥਿਕਤਾ ਨੂੰ ਹੋਣ ਵਾਲੇ ਨੁਕਸਾਨ ਨੂੰ ਵੇਖਦੇ ਹੋਏ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਵੇਖਣ ਨੂੰ ਮਿਲ ਰਿਹਾ ਹੈ। ਮੁਸ਼ਕਲ ਸਥਿਤੀ ਵਿੱਚ ਨਿਵੇਸ਼ਕ ਸੁਰੱਖਿਅਤ ਨਿਵੇਸ਼ ਦੇ ਰੂਪ ਵਿੱਚ ਸੋਨੇ ਨੂੰ ਵੇਖ ਰਹੇ ਹਨ। ਹਾਲਾਂਕਿ, ਅਮਰੀਕਾ ਤੇ ਚੀਨ ਦਰਮਿਆਨ ਕਾਰੋਬਾਰੀ ਤਣਾਅ ਵਿੱਚ ਕਮੀ ਦੇ ਮੱਦੇਨਜ਼ਰ ਹਾਲਾਤ ਬਦਲ ਰਹੇ ਹਨ। ਦੱਸ ਦਈਏ ਕਿ ਬੁੱਧਵਾਰ ਨੂੰ ਐਮਸੀਐਕਸ ਵਿੱਚ ਸੋਨਾ 0.33 ਪ੍ਰਤੀਸ਼ਤ ਯਾਨੀ 166 ਰੁਪਏ ਦੀ ਤੇਜ਼ੀ ਨਾਲ 51,090 ਰੁਪਏ 'ਤੇ ਬੰਦ ਹੋਇਆ, ਜਦੋਂਕਿ ਚਾਂਦੀ 0.15% ਯਾਨੀ 93 ਰੁਪਏ ਦੀ ਤੇਜ਼ੀ ਨਾਲ 64,100 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ। ਉਧਰ ਅਹਿਮਦਾਬਾਦ ਦੇ ਸਰਾਫਾ ਬਾਜ਼ਾਰ ਵਿੱਚ ਗੋਲਡ ਸਪੋਟ ਦੀ ਕੀਮਤ 51,140 ਰੁਪਏ ਸੀ ਜਦੋਂਕਿ ਗੋਲਡ ਫਿਊਚਰ ਦੀ ਕੀਮਤ 51,059 'ਤੇ ਪਹੁੰਚ ਗਈ। ਮੰਗਲਵਾਰ ਨੂੰ ਸੋਨੇ ਦੀ ਕੀਮਤ 557 ਰੁਪਏ ਦੀ ਗਿਰਾਵਟ ਨਾਲ 52,350 ਰੁਪਏ ਪ੍ਰਤੀ ਦਸ ਗ੍ਰਾਮ ਰਹੀ, ਜਦੋਂਕਿ ਚਾਂਦੀ 1,606 ਰੁਪਏ ਦੀ ਗਿਰਾਵਟ ਨਾਲ 66,736 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ। ਗਲੋਬਲ ਬਾਜ਼ਾਰ 'ਚ ਸੋਨੇ ਦੀ ਕੀਮਤ ਵਿੱਚ ਕੋਈ ਖਾਸ ਤਬਦੀਲੀ ਨਹੀਂ ਆਈ। ਸਪੋਟ ਗੋਲਡ 1,927.26 ਡਾਲਰ ਪ੍ਰਤੀ ਔਂਸ 'ਤੇ ਆ ਗਿਆ। ਇਸ ਵਿੱਚ ਕੋਈ ਤਬਦੀਲੀ ਨਹੀਂ ਨਜ਼ਰ ਨਹੀਂ ਆਈ। ਗੋਲਡ ਫਿਊਚਰ 0.5 ਪ੍ਰਤੀਸ਼ਤ ਵਧ ਕੇ 1,933.60 ਡਾਲਰ 'ਤੇ ਪਹੁੰਚ ਗਿਆ। ਅਕਾਲੀ ਦਲ ਤੇ ਬੀਜੇਪੀ ਦੇ ਲੀਡਰਾਂ ਦੀ ਪਿੰਡਾਂ 'ਚ ਐਂਟਰੀ ਬੈਨ! ਅਸਲ ਵਿੱਚ ਸੋਨੇ ਵਿਚ ਨਿਵੇਸ਼ ਦੇਸ਼ ਦੀ ਆਰਥਿਕਤਾ ਦੇ ਉਤਰਾਅ-ਚੜ੍ਹਾਅ ਮੁਤਾਬਕ ਬਦਲਦਾ ਹੈ। ਜਦੋਂ ਆਰਥਿਕਤਾ ਗਿਰਾਵਟ ਵਿੱਚ ਹੈ ਤੇ ਸਟਾਕ ਮਾਰਕੀਟ ਤੇ ਹੋਰ ਰਿਣ ਬਾਜ਼ਾਰ ਵਧੀਆ ਨਾ ਕਰ ਰਹੇ ਹੋਣ ਤਾਂ ਨਿਵੇਸ਼ਕ ਬਿਹਤਰ ਰਿਟਰਨ ਦੀ ਭਾਲ ਵਿੱਚ ਸੋਨੇ ਵਿੱਚ ਨਿਵੇਸ਼ ਕਰਦੇ ਹਨ। ਇਸ ਨਾਲ ਇਸ ਦੀ ਮੰਗ ਵਿੱਚ ਵਾਧਾ ਹੁੰਦਾ ਹੈ। ਜਿਵੇਂ-ਜਿਵੇਂ ਮੰਗ ਵਧਦੀ ਹੈ ਤਾਂ ਇਸ ਦੀ ਕੀਮਤ ਵੀ ਵਧਣੀ ਸ਼ੁਰੂ ਹੋ ਜਾਂਦੀ ਹੈ। ਫਿਲਹਾਲ ਅਗਲੇ ਕੁਝ ਦਿਨਾਂ ਵਿੱਚ ਗਲੋਬਲ ਬਾਜ਼ਾਰ ਵਿੱਚ ਸੋਨੇ ਦੀਆਂ ਕੀਮਤਾਂ ਕਿਸ ਰੁਝਾਨ ਦਾ ਰੁਖ ਕਰਣਗੀਆਂ, ਇਹ ਸਿਰਫ ਯੂਐਸ ਦੇ ਫੈਡਰਲ ਰਿਜ਼ਰਵ ਵੱਲੋਂ ਹੋਣ ਵਾਲੇ ਐਲਾਨਾਂ 'ਤੇ ਨਿਰਭਰ ਕਰੇਗਾ। ਵੀਰਵਾਰ ਨੂੰ ਫੈਡਰਲ ਰਿਜ਼ਰਵ ਦੇ ਚੇਅਰਮੈਨ ਜੇਰੋਮ ਪਾਵੇਲ ਸੰਘੀ ਰਿਜ਼ਰਵ ਦੀਆਂ ਨੀਤੀਆਂ ਦਾ ਐਲਾਨ ਕਰਨਗੇ। ਕਿਮ ਜੋਂਗ ਉਨ ਤੋਂ ਬਾਅਦ ਇਸ ਤਰ੍ਹਾਂ ਦਾ ਹੋਵੇਗਾ ਭੈਣ ਯੋ ਜੋਂਗ ਦਾ ਸ਼ਾਸਨ, ਮਾਹਿਰਾਂ ਨੂੰ ਸਤਾਉਣ ਲੱਗਾ ਡਰ ! ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Post Office FD News : 5 ਲੱਖ ਦੀ ਪੋਸਟ ਆਫਿਸ FD 'ਤੇ ਕਿੰਨਾ ਮਿਲੇਗਾ ਰਿਟਰਨ? 1 ਤੋਂ 5 ਸਾਲ ਤੱਕ ਦਾ ਕੈਲਕੁਲੇਸ਼ਨ
Post Office FD News : 5 ਲੱਖ ਦੀ ਪੋਸਟ ਆਫਿਸ FD 'ਤੇ ਕਿੰਨਾ ਮਿਲੇਗਾ ਰਿਟਰਨ? 1 ਤੋਂ 5 ਸਾਲ ਤੱਕ ਦਾ ਕੈਲਕੁਲੇਸ਼ਨ
8th Pay Commission: 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!
8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਵੱਡਾ ਅਪਡੇਟ, ਸਰਕਾਰੀ ਮੁਲਾਜ਼ਮ ਹੋਣਗੇ ਮਾਲੋਮਾਲ, ਤਨਖਾਹਾਂ-ਪੈਨਸ਼ਨ 'ਚ ਦੁੱਗਣਾ ਵਾਧਾ, ਹੁਣ 2 ਜਾਂ 3 ਨਹੀਂ ਸਿੱਧਾ 18% ਤੱਕ ਆਮਦਨ ਵਧੇਗੀ!
Gold-Silver Price Today: ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...
ਸੋਨਾ-ਚਾਂਦੀ ਕੱਲ੍ਹ ਦੇ ਮੁਕਾਬਲੇ ਅੱਜ ਕਿੰਨਾ ਮਹਿੰਗਾ ਜਾਂ ਸਸਤਾ, 24 ਅਤੇ 22-ਕੈਰੇਟ ਦਾ ਇੰਨਾ ਰੇਟ, ਜਾਣੋ ਕੀਮਤਾਂ 'ਚ ਅਚਾਨਕ ਤਬਦੀਲੀ ਦਾ ਕਾਰਨ...
14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ
14 ਕਿਲੋ ਅਤੇ 19 ਕਿਲੋ ਵਾਲਾ ਸਿਲੰਡਰ ਕਿੰਨੇ 'ਚ ਮਿਲੇਗਾ? ਕਿੰਨੇ ਡਿੱਗਣਗੇ ਰੇਟ; ਜਾਣੋ ਆਪਣੇ ਸ਼ਹਿਰ 'ਚ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget