ਪੜਚੋਲ ਕਰੋ

Gold Price Down: ਤੁਰੰਤ ਖਰੀਦ ਲਓ ਸੋਨਾ, ਇੱਕ ਹਫ਼ਤੇ 'ਚ ਇੰਨੀਆਂ ਘੱਟ ਗਈਆਂ ਕੀਮਤਾਂ, ਚਾਂਦੀ ਵੀ ਹੋਈ ਸਸਤੀ

Gold Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਗਿਰਾਵਟ ਜਾਰੀ ਹੈ। ਹੋਲੀ ਤੋਂ ਪਹਿਲਾਂ ਕਈ ਦਿਨਾਂ ਤੋਂ ਸੋਨਾ ਸਸਤਾ ਹੋ ਗਿਆ ਹੈ। ਇਸ ਪੂਰੇ ਹਫ਼ਤੇ ਦੇ ਕਾਰੋਬਾਰ ਤੋਂ ਬਾਅਦ ਸੋਨਾ 400 ਰੁਪਏ ਪ੍ਰਤੀ 10 ਗ੍ਰਾਮ ਸਸਤਾ ਹੋ ਗਿਆ ਹੈ।

gold price down 400 rupees in one week silver also down 409 rupees 19 march 2022

Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਗਿਰਾਵਟ ਜਾਰੀ ਹੈ। ਹੋਲੀ ਤੋਂ ਪਹਿਲਾਂ ਕਈ ਦਿਨਾਂ ਤੋਂ ਸੋਨਾ ਸਸਤਾ ਹੋ ਗਿਆ ਹੈ। ਇਸ ਪੂਰੇ ਹਫ਼ਤੇ ਦੇ ਕਾਰੋਬਾਰ ਤੋਂ ਬਾਅਦ ਸੋਨਾ 400 ਰੁਪਏ ਪ੍ਰਤੀ 10 ਗ੍ਰਾਮ ਸਸਤਾ ਹੋ ਗਿਆ ਹੈ। ਇਸ ਦੇ ਨਾਲ ਹੀ ਚਾਂਦੀ ਵੀ 409 ਰੁਪਏ ਦੇ ਨੇੜੇ ਫਿਸਲ ਗਈ ਹੈ। ਇੰਡੀਅਨ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਨੇ ਇਸ ਦੀ ਜਾਣਕਾਰੀ ਦਿੱਤੀ ਹੈ।

ਜਾਣੋ ਕਿੰਨਾ ਸਸਤਾ ਹੋਇਆ ਸੋਨਾ?

ਇੰਡੀਅਨ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (IBJA) ਮੁਤਾਬਕ, 14 ਮਾਰਚ,ਸੋਮਵਾਰ ਨੂੰ ਸੋਨੇ ਦੀ ਕੀਮਤ 51,961 ਰੁਪਏ ਪ੍ਰਤੀ 10 ਗ੍ਰਾਮ ਸੀ। ਇਸ ਦੇ ਨਾਲ ਹੀ 17 ਮਾਰਚ ਨੂੰ ਸੋਨੇ ਦੀ ਕੀਮਤ 51,564 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਬੰਦ ਹੋਈ ਹੈ, ਇਸ ਹਿਸਾਬ ਨਾਲ ਹਫਤੇ 'ਚ ਲਗਪਗ 397 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਹੈ।

ਚਾਂਦੀ ਹੋਈ ਸਸਤੀ

ਇਸ ਤੋਂ ਇਲਾਵਾ ਜੇਕਰ ਚਾਂਦੀ ਦੀਆਂ ਕੀਮਤਾਂ ਦੀ ਗੱਲ ਕਰੀਏ ਤਾਂ ਸੋਮਵਾਰ ਨੂੰ ਚਾਂਦੀ ਦੀ ਕੀਮਤ 68,414 ਰੁਪਏ ਪ੍ਰਤੀ ਕਿਲੋਗ੍ਰਾਮ ਸੀ, ਜੋ ਕਿ 17 ਮਾਰਚ ਨੂੰ 409 ਰੁਪਏ ਫਿਸਲ ਕੇ 68,005 ਦੇ ਪੱਧਰ 'ਤੇ ਬੰਦ ਹੋਈ ਹੈ।

ਦੇਖੋ ਕਿਵੇਂ ਰਹੀ ਸੋਨੇ ਦੀ ਕੀਮਤ-

14 ਮਾਰਚ - 51,943 ਰੁਪਏ ਪ੍ਰਤੀ 10 ਗ੍ਰਾਮ

15 ਮਾਰਚ - 51,521 ਰੁਪਏ ਪ੍ਰਤੀ 10 ਗ੍ਰਾਮ

16 ਮਾਰਚ - 51,345 ਰੁਪਏ ਪ੍ਰਤੀ 10 ਗ੍ਰਾਮ

17 ਮਾਰਚ - 51,564 ਰੁਪਏ ਪ੍ਰਤੀ 10 ਗ੍ਰਾਮ

ਸ਼ਨੀਵਾਰ ਅਤੇ ਐਤਵਾਰ ਨੂੰ ਦਰਾਂ ਜਾਰੀ ਨਹੀਂ ਕੀਤੀਆਂ ਜਾਂਦੀਆਂ

ਦੱਸ ਦੇਈਏ ਕਿ ਇੰਡੀਅਨ ਬੁੱਲ ਐਂਡ ਜਵੈਲਰਜ਼ ਐਸੋਸੀਏਸ਼ਨ ਛੁੱਟੀਆਂ ਕਾਰਨ ਸ਼ਨੀਵਾਰ ਅਤੇ ਐਤਵਾਰ ਨੂੰ ਸੋਨੇ ਦੇ ਰੇਟ ਜਾਰੀ ਨਹੀਂ ਕਰਦੀ ਹੈ।

ਆਪਣੇ ਸ਼ਹਿਰ 'ਚ ਸੋਨੇ ਚਾਂਦੀ ਦੀਆਂ ਕੀਮਤਾਂ ਇੰਝ ਕਰੋ ਚੈੱਕ

ਤੁਸੀਂ ਆਪਣੇ ਘਰ ਬੈਠੇ ਸੋਨੇ ਦੀ ਕੀਮਤ ਵੀ ਦੇਖ ਸਕਦੇ ਹੋ। ਇੰਡੀਅਨ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਮੁਤਾਬਕ, ਤੁਸੀਂ ਸਿਰਫ 8955664433 ਨੰਬਰ 'ਤੇ ਮਿਸ ਕਾਲ ਦੇ ਕੇ ਕੀਮਤ ਦੀ ਜਾਂਚ ਕਰ ਸਕਦੇ ਹੋ। ਤੁਹਾਡਾ ਮੈਸੇਜ ਉਸੇ ਨੰਬਰ 'ਤੇ ਆਵੇਗਾ ਜਿਸ ਤੋਂ ਤੁਸੀਂ ਮੈਸੇਜ ਕਰਦੇ ਹੋ।

ਚੈੱਕ ਕਰੋ ਕਿ ਸੋਨਾ ਅਸਲੀ ਹੈ ਜਾਂ ਨਕਲੀ

ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰਨ ਲਈ ਸਰਕਾਰੀ ਐਪ ਦੀ ਵਰਤੋਂ ਵੀ ਕਰ ਸਕਦੇ ਹੋ। 'ਬੀਆਈਐਸ ਕੇਅਰ ਐਪ' ਰਾਹੀਂ ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹੋ ਕਿ ਇਹ ਅਸਲੀ ਹੈ ਜਾਂ ਨਕਲੀ। ਇਸ ਤੋਂ ਇਲਾਵਾ ਤੁਸੀਂ ਇਸ ਐਪ ਰਾਹੀਂ ਵੀ ਸ਼ਿਕਾਇਤ ਕਰ ਸਕਦੇ ਹੋ।

ਇਹ ਵੀ ਪੜ੍ਹੋ: Punjab Cabinet: ਭਗਵੰਤ ਮਾਨ ਦੀ ਨੌਜਵਾਨ ਕੈਬਨਿਟ 'ਚ ਹਰਜੋਤ ਬੈਂਸ ਸਭ ਤੋਂ ਛੋਟੀ ਉਮਰ ਦੇ ਮੰਤਰੀ ਤਾਂ ਬਲਜੀਤ ਕੌਰ ਇਕਲੌਤੀ ਮਹਿਲਾ

ਟਾਪ ਹੈਡਲਾਈਨ

Gold Rate Today : ਸੋਨਾ ਸਸਤਾ ਹੋਣ ਦੇ ਬਾਵਜੂਦ ਸੁਨਿਆਰੇ ਕਿਉਂ ਨਹੀਂ ਕਰ ਰਹੇ ਖਰੀਦਦਾਰੀ? ਕੀ ਹੋਰ ਡਿੱਗਣਗੇ ਭਾਅ?
Gold Rate Today : ਸੋਨਾ ਸਸਤਾ ਹੋਣ ਦੇ ਬਾਵਜੂਦ ਸੁਨਿਆਰੇ ਕਿਉਂ ਨਹੀਂ ਕਰ ਰਹੇ ਖਰੀਦਦਾਰੀ? ਕੀ ਹੋਰ ਡਿੱਗਣਗੇ ਭਾਅ?
Silver Price Crash: ਕਰਵਾ ਚੌਥ ਤੋਂ ਪਹਿਲਾਂ ਗਾਹਕਾ ਦੀ ਲੱਗੀ ਮੌਜ, ਧੜੰਮ ਡਿੱਗੇ ਚਾਂਦੀ ਦੇ ਰੇਟ, 50% ਸਸਤੀ ਹੋਈ, ਜਾਣੋ ਖਰੀਦਣਾ ਸਹੀਂ ਜਾਂ ਕਰਨੀ ਚਾਹੀਦੀ ਉਡੀਕ?
ਕਰਵਾ ਚੌਥ ਤੋਂ ਪਹਿਲਾਂ ਗਾਹਕਾ ਦੀ ਲੱਗੀ ਮੌਜ, ਧੜੰਮ ਡਿੱਗੇ ਚਾਂਦੀ ਦੇ ਰੇਟ, 50% ਸਸਤੀ ਹੋਈ, ਜਾਣੋ ਖਰੀਦਣਾ ਸਹੀਂ ਜਾਂ ਕਰਨੀ ਚਾਹੀਦੀ ਉਡੀਕ?
ਅੱਜ ਹੋ ਜਾਵੇਗਾ DA ਦਾ ਐਲਾਨ? ਕੇਂਦਰੀ ਮੁਲਾਜ਼ਮਾਂ ਨੂੰ ਦਿਵਾਲੀ ਤੋਂ ਪਹਿਲਾਂ ਮਿਲੇਗੀ ਖੁਸ਼ਖ਼ਬਰੀ!
ਅੱਜ ਹੋ ਜਾਵੇਗਾ DA ਦਾ ਐਲਾਨ? ਕੇਂਦਰੀ ਮੁਲਾਜ਼ਮਾਂ ਨੂੰ ਦਿਵਾਲੀ ਤੋਂ ਪਹਿਲਾਂ ਮਿਲੇਗੀ ਖੁਸ਼ਖ਼ਬਰੀ!
Gold-Silver Price Today: ਕਰਵਾ ਚੌਥ ਤੋਂ ਇੱਕ ਦਿਨ ਪਹਿਲਾਂ ਸੋਨਾ-ਚਾਂਦੀ ਸਸਤਾ ਜਾਂ ਮਹਿੰਗਾ, ਜਾਣੋ ਕਿੱਥੇ ਕਿੰਨੇ ਡਿੱਗੇ ਜਾਂ ਵਧੇ ਰੇਟ? 10 ਗ੍ਰਾਮ ਸਣੇ 22-24 ਕੈਰੇਟ ਦਾ ਇੰਨਾ ਰੇਟ...
ਕਰਵਾ ਚੌਥ ਤੋਂ ਇੱਕ ਦਿਨ ਪਹਿਲਾਂ ਸੋਨਾ-ਚਾਂਦੀ ਸਸਤਾ ਜਾਂ ਮਹਿੰਗਾ, ਜਾਣੋ ਕਿੱਥੇ ਕਿੰਨੇ ਡਿੱਗੇ ਜਾਂ ਵਧੇ ਰੇਟ? 10 ਗ੍ਰਾਮ ਸਣੇ 22-24 ਕੈਰੇਟ ਦਾ ਇੰਨਾ ਰੇਟ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਸੱਦੀ ਕੈਬਨਿਟ ਮੀਟਿੰਗ, ਕਈ ਫੈਸਲਿਆਂ 'ਤੇ ਲੱਗ ਸਕਦੀ ਮੁਹਰ; ਜਾਣੋ
Big News: ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
ਸੰਗੀਤ ਜਗਤ 'ਚ ਦਹਿਸ਼ਤ ਦਾ ਮਾਹੌਲ, ਨਾਮੀ ਗਾਇਕ ਦੇ ਘਰ ਅੰਨ੍ਹੇਵਾਹ ਚੱਲੀਆਂ ਗੋਲੀਆਂ, ਸਕਾਰਪੀਓ ਦੀ ਹੋਈ ਭੰਨਤੋੜ, ਡਰ ਨਾਲ ਸਹਿਮੇ ਲੋਕ...
Big Accident: ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
ਵੱਡੀ ਖਬਰ, ਅਚਾਨਕ ਖੱਡ ਵਿੱਚ ਡਿੱਗੀ ਕਾਰ, ਪੈ ਗਿਆ ਚੀਕ ਚਿਹਾੜਾ; ਭਿਆਨਕ ਹਾਦਸੇ ਵਿੱਚ 4 ਲੋਕਾਂ ਦੀ ਮੌਤ 7 ਗੰਭੀਰ ਜ਼ਖਮੀ... 
Big News: ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਵਾਰਦਾਤ, ਨਾਮੀ ਡੇਰੇ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਹਮਲੇ ਮਗਰੋਂ ਵਧਾਈ ਗਈ ਸੁਰੱਖਿਆ, ਸੇਵਾਦਾਰ ਬੋਲੇ- ਰਾਤ ਨੂੰ...
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡੀ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ ਸੀਨੀਅਰ ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਬਦਲੇਗਾ ਮੌਸਮ, ਪੈ ਸਕਦੇ ਗੜ੍ਹੇ, 50 ਕਿ.ਮੀ. ਦੀ ਰਫਤਾਰ ਨਾਲ ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਮੌਸਮ ਦਾ ਹਾਲ
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
ਮਾਨਸਾ 'ਚ ਨੌਜਵਾਨ ਦੀ ਮੌਤ ਤੋਂ ਬਾਅਦ ਮਾਹੌਲ ਤਣਾਅਪੂਰਨ, ਪ੍ਰਦਰਸ਼ਨਕਾਰੀਆਂ ਤੋਂ ਲਾਸ਼ ਖੋਹ ਕੇ ਲੈ ਗਈ ਪੁਲਿਸ; ਝੋਟਾ ਦੇ ਇਨਸਾਫ ਧਰਨੇ 'ਚ ਲੈਕੇ ਜਾ ਰਹੇ ਸੀ...
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
1 ਤਰੀਕ ਤੋਂ ਬਦਲ ਜਾਵੇਗਾ ਸਕੂਲਾਂ ਦਾ ਸਮਾਂ, ਠੰਡ ਨੂੰ ਧਿਆਨ 'ਚ ਰੱਖ ਕੇ ਲਿਆ ਫੈਸਲਾ
Embed widget