ਪੜਚੋਲ ਕਰੋ

ਸੋਨੇ 'ਚ 5500 ਰੁਪਏ ਦੀ ਗਿਰਾਵਟ, ਜਾਣੇ ਤਿਉਹਾਰੀ ਸੀਜ਼ਨ 'ਚ ਕੀ ਰਹੇਗਾ ਹਾਲ

ਤਿਉਹਾਰਾਂ ਦੇ ਸੀਜ਼ਨ ਦੇ ਬਾਵਜੂਦ ਸੋਨੇ-ਚਾਂਦੀ ਦੀਆਂ ਕੀਮਤ 'ਚ ਗਿਰਾਵਟ ਆਈ ਹੈ। ਸ਼ੁੱਕਰਵਾਰ ਦਸੰਬਰ ਵਾਇਦਾ ਦੇ ਸੋਨੇ ਦੀ ਕੀਮਤ MCX ਐਕਸਚੇਂਜ 'ਤੇ 165 ਰੁਪਏ ਦੀ ਗਿਰਾਵਟ ਨਾਲ 50,547 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ ਸੀ

ਨਵੀਂ ਦਿੱਲੀ: ਪਿਛਲੇ ਹਫਤੇ ਸੋਨੇ ਤੇ ਚਾਂਦੀ ਦੀ ਕੀਮਤ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ। । ਇਸ ਤੋਂ ਇਲਾਵਾ ਪੰਜ ਫਰਵਰੀ 2021 ਨੂੰ ਸੋਨੇ ਦਾ ਵਾਇਦਾ ਭਾਅ ਹਫਤੇ ਦੇ ਆਖਰੀ ਦਿਨ 132 ਰੁਪਏ ਦੀ ਗਿਰਾਵਟ ਨਾਲ 50,629 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਇਆ।

ਬੀਤੇ ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਮਵਾਰ 12 ਅਕਤੂਬਰ ਨੂੰ MCX 'ਤੇ ਦਸੰਬਰ ਵਾਇਦਾ ਸੋਨਾ 50940 ਰੁਪਏ ਪ੍ਰਤੀ 10 ਗ੍ਰਾਮ ਦੇ ਭਾਅ ਨਾਲ ਖੁੱਲ੍ਹਾ ਸੀ। ਇਸ ਤੋਂ ਪਿਛਲੇ ਸੈਸ਼ਨ 'ਚ ਇਹ ਸੋਨਾ 50,817 ਰੁਪਏ ਪ੍ਰਤੀ ਦਸ ਗ੍ਰਾਮ ਦੇ ਭਾਅ 'ਤੇ ਬੰਦ ਹੋਇਆ ਸੀ। ਇਸ ਤਰ੍ਹਾਂ ਸੋਨੇ ਦੀ ਕੀਮਤ 'ਚ ਬੀਤੇ ਹਫਤੇ 270 ਰੁਪਏ ਪ੍ਰਤੀ ਦਸ ਗ੍ਰਾਮ ਦੀ ਗਿਰਾਵਟ ਦਰਜ ਕੀਤੀ ਗਈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਸੋਨੇ ਦੇ ਨਾਲ ਹੀ ਬੀਤੇ ਹਫਤੇ 'ਚ ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਦਸੰਬਰ ਵਾਇਦਾ ਦੀ ਚਾਂਦੀ ਦੀ ਕੀਮਤ ਬੀਤੇ ਹਫਤੇ ਦੇ ਆਖਰੀ ਕਾਰੋਬਾਰੀ ਦਿਨ ਸ਼ੁੱਕਰਵਾਰ MCX 'ਤੇ 61,676 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ।

ਤਿਉਹਾਰਾਂ ਦਾ ਸੀਜ਼ਨ ਆ ਚੁੱਕਾ ਹੈ ਲੌਕਡਾਊਨ ਵੀ ਖਤਮ ਹੋਣ ਦੀ ਕਗਾਰ 'ਤੇ ਹੈ। ਅਜਿਹੇ 'ਚ ਸੋਨੇ ਦੀਆਂ ਕੀਮਤਾਂ 'ਚ ਮੰਗ ਦੇ ਚੱਲਦਿਆਂ ਉਛਾਲ ਦੇਖਣ ਨੂੰ ਨਹੀਂ ਮਿਲ ਰਿਹਾ। ਸੋਨੇ ਦੀ ਮੌਜੂਦਾ ਕੀਮਤਾਂ ਆਪਣੇ ਪਿਛਲੇ ਉੱਚੇ ਭਾਅ ਤੋਂ ਕਾਫੀ ਹੇਠਾਂ ਹਨ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਸਿਰਫ UPI ਅਤੇ ਕਾਰਡ ਪੇਮੈਂਟ ਤੋਂ ਮਿਲੇਗੀ 1000 ਤੋਂ ਜ਼ਿਆਦਾ ਦੀ ਸ਼ਰਾਬ, ਨਵਾਂ ਨਿਯਮ ਹੋਇਆ ਲਾਗੂ
ਸਿਰਫ UPI ਅਤੇ ਕਾਰਡ ਪੇਮੈਂਟ ਤੋਂ ਮਿਲੇਗੀ 1000 ਤੋਂ ਜ਼ਿਆਦਾ ਦੀ ਸ਼ਰਾਬ, ਨਵਾਂ ਨਿਯਮ ਹੋਇਆ ਲਾਗੂ
FD Interest Rates : 5 ਸਾਲ ਦੀ FD ਕਰਵਾਉਣ ਵਾਲੇ ਧਿਆਨ ਦੇਣ! ਆਮ ਲੋਕਾਂ ਤੇ ਬਜ਼ੁਰਗਾਂ ਨੂੰ ਕਿੰਨਾ ਮਿਲੇਗਾ ਵਿਆਜ?
FD Interest Rates : 5 ਸਾਲ ਦੀ FD ਕਰਵਾਉਣ ਵਾਲੇ ਧਿਆਨ ਦੇਣ! ਆਮ ਲੋਕਾਂ ਤੇ ਬਜ਼ੁਰਗਾਂ ਨੂੰ ਕਿੰਨਾ ਮਿਲੇਗਾ ਵਿਆਜ?
Sugar Price: ਆਮ ਜਨਤਾ ਨੂੰ ਵੱਡਾ ਝਟਕਾ, ਚੀਨੀ ਦੀਆਂ ਕੀਮਤਾਂ 'ਚ 5 ਰੁਪਏ ਦਾ ਵਾਧਾ, ਜਾਣੋ ਹੁਣ ਕਿੰਨੀ ਕੀਮਤ?
Sugar Price: ਆਮ ਜਨਤਾ ਨੂੰ ਵੱਡਾ ਝਟਕਾ, ਚੀਨੀ ਦੀਆਂ ਕੀਮਤਾਂ 'ਚ 5 ਰੁਪਏ ਦਾ ਵਾਧਾ, ਜਾਣੋ ਹੁਣ ਕਿੰਨੀ ਕੀਮਤ?
ਇਸ ਹਫਤੇ 4 ਦਿਨ ਬੰਦ ਰਹਿਣਗੇ ਬੈਂਕ, ਕਿਹੜੇ-ਕਿਹੜੇ ਦਿਨ ਰਹੇਗੀ ਛੁੱਟੀ? ਦੇਖੋ ਪੂਰੀ ਲਿਸਟ
ਇਸ ਹਫਤੇ 4 ਦਿਨ ਬੰਦ ਰਹਿਣਗੇ ਬੈਂਕ, ਕਿਹੜੇ-ਕਿਹੜੇ ਦਿਨ ਰਹੇਗੀ ਛੁੱਟੀ? ਦੇਖੋ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
ਪੰਜਾਬ ਤੋਂ ਵੱਡੀ ਖਬਰ, CM ਮਾਨ ਦੇ OSD ਨੇ ਮਜੀਠੀਆ ਨੂੰ ਭੇਜਿਆ ਕਾਨੂੰਨੀ ਨੋਟਿਸ, 24 ਘੰਟਿਆਂ ਦੇ ਅੰਦਰ...
Punjab News: ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
ਪੰਜਾਬ 'ਚ ਹਾਈ ਅਲਰਟ 'ਤੇ ਪੁਲਿਸ! 35 ਥਾਵਾਂ 'ਤੇ ਲੱਗੇ ਹਾਈਟੈਕ ਨਾਕੇ; 1,000 ਤੋਂ ਵੱਧ ਸੈਨਿਕ ਤਾਇਨਾਤ; ਜਾਣੋ ਕਿਉਂ ਮੱਚੀ ਹਲਚਲ...
Attack on Bus: ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ ਖਬਰ, ਸਵਾਰੀਆਂ ਨਾਲ ਭਰੀ ਬੱਸ 'ਤੇ ਅਚਾਨਕ ਹਮਲਾ, ਯਾਤਰੀਆਂ ਵਿਚਾਲੇ ਪੈ ਗਿਆ ਚੀਕ-ਚਿਹਾੜਾ; ਫਿਰ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਵੱਡੀ Jail Break! ਸੁਰੱਖਿਆ ਗਾਰਡਾਂ 'ਤੇ ਹਮਲਾ ਕਰ 17 ਕੈਦੀ ਫ਼ਰਾਰ, ਮੱਚਿਆ ਹੜਕੰਪ; 16 ਥਾਵਾਂ 'ਤੇ ਪੋਸਟ ਬਣਾ ਕੇ...
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਅੱਜ ਤੋਂ ਰੇਲਵੇ ਦਾ ਨਵਾਂ ਨਿਯਮ ਲਾਗੂ, ਕਾਊਂਟਰ ਟਿਕਟ ਨੂੰ ਲੈਕੇ ਵੱਡੀ ਅਪਡੇਟ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! AAP ਸਰਪੰਚ ਦੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ, ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਜਾ ਰਿਹਾ ਸੀ ਵਾਪਸ; ਮੱਚਿਆ ਹੜਕੰਪ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਵੱਡੀ ਖਬਰ! ਗੁਹਾਟੀ ਦੇ ਹੋਟਲ 'ਚ ਚੱਲੀਆਂ ਅੰਨ੍ਹੇਵਾਹ ਗੋਲੀਆਂ, 5 ਲੋਕਾਂ ਦੀ ਮੌਤ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਅਕਤੂਬਰ 2026
Embed widget