ਪੜਚੋਲ ਕਰੋ

ਸੋਨਾ ਡਿੱਗਿਆ ਜਾਂ ਚਾਂਦੀ, ਜਾਣੋ ਕੀਮਤਾਂ ਦਾ ਤਾਜ਼ਾ ਅਪਡੇਟ

ਪਿਛਲੇ ਕਾਰੋਬਾਰੀ ਸੈਸ਼ਨ ‘ਚ ਨਵੀਂ ਉਚਾਈ 'ਤੇ ਪਹੁੰਚਣ ਤੋਂ ਬਾਅਦ ਵੀਰਵਾਰ ਨੂੰ ਸੋਨੇ ਦੀ ਕੀਮਤ ਘਟ ਗਈ। ਐਮਸੀਐਕਸ ‘ਚ ਗੋਲਡ ਫਿਊਚਰ 0.05% ਦੀ ਗਿਰਾਵਟ ਦੇ ਨਾਲ 49,134 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਇਆ, ਜਦਕਿ ਚਾਂਦੀ 0.09% ਦੀ ਤੇਜ਼ੀ ਨਾਲ 51,427 ਰੁਪਏ ਪ੍ਰਤੀ ਦਸ ਕਿਲੋ ‘ਤੇ ਬੰਦ ਹੋਈ।

ਨਵੀਂ ਦਿੱਲੀ: ਪਿਛਲੇ ਕਾਰੋਬਾਰੀ ਸੈਸ਼ਨ ‘ਚ ਨਵੀਂ ਉਚਾਈ 'ਤੇ ਪਹੁੰਚਣ ਤੋਂ ਬਾਅਦ ਵੀਰਵਾਰ ਨੂੰ ਸੋਨੇ ਦੀ ਕੀਮਤ ਘਟ ਗਈ। ਐਮਸੀਐਕਸ ‘ਚ ਗੋਲਡ ਫਿਊਚਰ 0.05% ਦੀ ਗਿਰਾਵਟ ਦੇ ਨਾਲ 49,134 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਇਆ, ਜਦਕਿ ਚਾਂਦੀ 0.09% ਦੀ ਤੇਜ਼ੀ ਨਾਲ 51,427 ਰੁਪਏ ਪ੍ਰਤੀ ਦਸ ਕਿਲੋ ‘ਤੇ ਬੰਦ ਹੋਈ। ਪਿਛਲੇ ਸੈਸ਼ਨ 'ਚ ਐਮਸੀਐਕਸ ‘ਚ ਸੋਨੇ 'ਚ 0.7 ਫੀਸਦੀ ਦੀ ਤੇਜ਼ੀ ਆਈ ਸੀ ਜਦਕਿ ਚਾਂਦੀ ‘ਚ 2.2 ਫੀਸਦੀ ਦੀ ਤੇਜ਼ੀ ਆਈ ਸੀ। ਗਲੋਬਲ ਰੇਟ 'ਚ ਮਿਲੀ ਤਾਕਤ ਨੂੰ ਦੇਖਦੇ ਹੋਏ ਪਿਛਲੇ ਸੈਸ਼ਨ ‘ਚ ਸੋਨੇ ਦੀ ਕੀਮਤ 49,348 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ ਸੀ। ਪੰਜਾਬ ‘ਚ ਪੂਰਾ ਹਫਤਾ ਰੱਝ ਕੇ ਪਵੇਗਾ ਮੀਂਹ, ਵਗਣਗੀਆਂ ਤੇਜ਼ ਹਵਾਵਾਂ ਕਮਜ਼ੋਰ ਰੁਪਏ ਕਾਰਨ ਮਹਿੰਗਾ ਹੋਇਆ ਸੋਨਾ: ਵੀਰਵਾਰ ਨੂੰ ਅਹਿਮਦਾਬਾਦ ਦੇ ਸਰਾਫਾ ਬਾਜ਼ਾਰ ‘ਚ ਗੋਲਡ ਸਪੋਟ ਦੀ ਕੀਮਤ 48,965 ਰੁਪਏ ਪ੍ਰਤੀ ਦਸ ਗ੍ਰਾਮ ਸੀ, ਜਦਕਿ ਗੋਲਡ ਫਿਊਚਰ ਦੀ ਕੀਮਤ 49,202 ਰੁਪਏ ਪ੍ਰਤੀ ਦਸ ਗ੍ਰਾਮ ਸੀ। ਐਚਡੀਐਫਸੀ ਸਕਿਓਰਟੀਜ਼ ਅਨੁਸਾਰ ਬੁੱਧਵਾਰ ਨੂੰ ਦਿੱਲੀ ਦੀ ਸਰਾਫਾ ਬਾਜ਼ਾਰ ਵਿੱਚ ਸੋਨੇ ਦੀ ਕੀਮਤ ਵਿੱਚ 723 ਰੁਪਏ ਦਾ ਵਾਧਾ ਹੋਇਆ ਸੀ ਅਤੇ ਇਹ ਪ੍ਰਤੀ 10 ਗ੍ਰਾਮ 49,898 ਰੁਪਏ ਤੱਕ ਪਹੁੰਚ ਗਈ ਸੀ। ਹਾਲਾਂਕਿ, ਚਾਂਦੀ ਦੀ ਕੀਮਤ 104 ਰੁਪਏ ਦੀ ਗਿਰਾਵਟ ਨਾਲ 50,416 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਵਿਕੀ। ਬ੍ਰੇਕਿੰਗ: ਕੋਰੋਨਾ ਦਾ ਕਹਿਰ, ਸੱਤ ਨਵੇਂ ਕੇਸ ਆਏ ਸਾਹਮਣੇ, ਇੱਕ ਦੀ ਮੌਤ ਦਰਅਸਲ, ਰੁਪਏ ਦੀ ਗਿਰਾਵਟ ਅਤੇ ਅੰਤਰਰਾਸ਼ਟਰੀ ਬਾਜ਼ਾਰ ‘ਚ ਸੋਨੇ ਅਤੇ ਚਾਂਦੀ ਦੀ ਕੀਮਤ ‘ਚ ਹੋਏ ਵਾਧੇ ਨੇ ਘਰੇਲੂ ਬਾਜ਼ਾਰ ‘ਚ ਸੋਨੇ ਦੀ ਕੀਮਤ ਨੂੰ ਦਰਸਾਇਆ। ਅੰਤਰਰਾਸ਼ਟਰੀ ਬਾਜ਼ਾਰ ‘ਚ ਵੀਰਵਾਰ ਨੂੰ ਸੋਨਾ 1800 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਦਰਅਸਲ, ਕੋਰੋਨਾਵਾਇਰਸ ਦੇ ਵੱਧ ਰਹੇ ਸੰਕਰਮ ਕਾਰਨ, ਆਰਥਿਕ ਗਤੀਵਿਧੀ ਵਿੱਚ ਹੌਲੀ ਹੋਣ ਦੀ ਸੰਭਾਵਨਾ ਨੇ ਸੋਨੇ ਅਤੇ ਚਾਂਦੀ ਦੇ ਮੁੱਲ ਵਿੱਚ ਵਾਧਾ ਕੀਤਾ ਹੈ। ਗਲੋਬਲ ਬਾਜ਼ਾਰ ਵਿਚ, ਸੋਨੇ ਦੀ ਕੀਮਤ ਮਜ਼ਬੂਤ ਅਤੇ ਸਥਿਰ ਦਿਖਾਈ ਦਿੱਤੀ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!
Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ! ਦਿਵਾਲੀ ਤੋਂ ਪਹਿਲਾਂ ਸਰਕਾਰ ਨੇ ਬੋਨਸ ਦਾ ਕੀਤਾ ਐਲਾਨ
ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ! ਦਿਵਾਲੀ ਤੋਂ ਪਹਿਲਾਂ ਸਰਕਾਰ ਨੇ ਬੋਨਸ ਦਾ ਕੀਤਾ ਐਲਾਨ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget