ਪੜਚੋਲ ਕਰੋ

Gold Price Today: ਬਜਟ ਨੇ ਬਣਾਇਆ ਸੋਨਾ ਖਰੀਦਣ ਦਾ ਸ਼ੁੱਭ ਮਹੂਰਤ, ਚਾਰ ਮਹੀਨਿਆਂ ਵਿੱਚ ਸਭ ਤੋਂ ਸਸਤਾ ਹੋਇਆ ਭਾਅ

Gold Prices :ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ 2024 'ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਤੇ ਕਸਟਮ ਡਿਊਟੀ 'ਚ 9 ਫੀਸਦੀ ਦੀ ਕਟੌਤੀ ਦਾ ਐਲਾਨ ਕੀਤਾ ਹੈ। ਇਸ ਦਾ ਅਸਰ ਸੋਨੇ-ਚਾਂਦੀ ਦੀਆਂ ਕੀਮਤਾਂ 'ਤੇ ਨਜ਼ਰ ਆ ਰਿਹਾ ਹੈ।

Gold Prices Fall: ਪਿਛਲੇ ਕੁਝ ਦਿਨਾਂ ਤੋਂ ਘਰੇਲੂ ਤੋਂ ਲੈ ਕੇ ਅੰਤਰਰਾਸ਼ਟਰੀ ਬਾਜ਼ਾਰਾਂ ਤੱਕ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ। ਚੀਨ 'ਚ ਪਿਛਲੇ ਕੁਝ ਦਿਨਾਂ 'ਚ ਸੋਨੇ ਦੀ ਮੰਗ 'ਚ ਆਈ ਗਿਰਾਵਟ ਤੋਂ ਬਾਅਦ ਸੋਨੇ 'ਚ ਭਾਰੀ ਵਿਕਰੀ ਦੇਖਣ ਨੂੰ ਮਿਲੀ ਹੈ। ਇਸ ਦਾ ਅਸਰ ਸੋਨੇ ਦੀਆਂ ਅੰਤਰਰਾਸ਼ਟਰੀ ਕੀਮਤਾਂ 'ਤੇ ਦਿਖਾਈ ਦੇ ਰਿਹਾ ਹੈ ਅਤੇ ਕਾਮੈਕਸ 'ਚ ਇਕ ਹਫਤੇ 'ਚ ਸੋਨਾ 4.50 ਫੀਸਦੀ ਸਸਤਾ ਹੋ ਗਿਆ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਬਜਟ 2024 'ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਤੇ ਕਸਟਮ ਡਿਊਟੀ 'ਚ 9 ਫੀਸਦੀ ਦੀ ਕਟੌਤੀ ਦਾ ਐਲਾਨ ਕੀਤਾ ਹੈ। ਇਸ ਦਾ ਅਸਰ ਸੋਨੇ-ਚਾਂਦੀ ਦੀਆਂ ਕੀਮਤਾਂ 'ਤੇ ਨਜ਼ਰ ਆ ਰਿਹਾ ਹੈ।

10 ਦਿਨਾਂ 'ਚ ਸੋਨਾ 9 ਫੀਸਦੀ ਸਸਤਾ ਹੋ ਗਿਆ ਹੈ

ਪਿਛਲੇ ਕੁਝ ਸਮੇਂ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਜ਼ਬਰਦਸਤ ਗਿਰਾਵਟ ਆਈ ਹੈ। ਭਾਰਤ ਵਿਚ ਮਲਟੀ ਕਮੋਡਿਟੀ ਐਕਸਚੇਂਜ 'ਤੇ, 17 ਜੁਲਾਈ, 2024 ਨੂੰ ਸੋਨਾ 74,731 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਰਿਹਾ। ਹੁਣ ਇਸ 'ਚ 9 ਫੀਸਦੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ।

ਜਾਣੋ ਦੇਸ਼ ਦੇ ਮਹਾਨਗਰਾਂ 'ਚ ਸੋਨੇ-ਚਾਂਦੀ ਦੀਆਂ ਕੀਮਤਾਂ-

ਦਿੱਲੀ 'ਚ 24 ਕੈਰੇਟ ਸੋਨਾ 69,150 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,500 ਰੁਪਏ ਪ੍ਰਤੀ ਕਿਲੋ 'ਤੇ ਵਿਕ ਰਹੀ ਹੈ।
ਚੇਨਈ 'ਚ 24 ਕੈਰੇਟ ਸੋਨਾ 70,530 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 89,000 ਰੁਪਏ ਪ੍ਰਤੀ ਕਿਲੋ 'ਤੇ ਵਿਕ ਰਹੀ ਹੈ।
ਮੁੰਬਈ 'ਚ 24 ਕੈਰੇਟ ਸੋਨਾ 69,000 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਵਿਕ ਰਹੀ ਹੈ।

ਕੋਲਕਾਤਾ 'ਚ 24 ਕੈਰੇਟ ਸੋਨਾ 69,000 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,440 ਰੁਪਏ ਪ੍ਰਤੀ ਕਿਲੋ 'ਤੇ ਵਿਕ ਰਹੀ ਹੈ।
ਪਟਨਾ 'ਚ 24 ਕੈਰੇਟ ਸੋਨਾ 69,000 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਵਿਕ ਰਹੀ ਹੈ।
ਪੁਣੇ 'ਚ 24 ਕੈਰੇਟ ਸੋਨਾ 69,000 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਵਿਕ ਰਹੀ ਹੈ।

ਨੋਇਡਾ 'ਚ 24 ਕੈਰੇਟ ਸੋਨਾ 69,150 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,500 ਰੁਪਏ ਪ੍ਰਤੀ ਕਿਲੋ 'ਤੇ ਵਿਕ ਰਹੀ ਹੈ।
ਲਖਨਊ 'ਚ 24 ਕੈਰੇਟ ਸੋਨਾ 69,150 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,500 ਰੁਪਏ ਪ੍ਰਤੀ ਕਿਲੋ 'ਤੇ ਵਿਕ ਰਹੀ ਹੈ।

ਜੈਪੁਰ 24 ਕੈਰੇਟ ਸੋਨਾ 69,150 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,500 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਹੀ ਹੈ।
ਗੁਰੂਗ੍ਰਾਮ 'ਚ 24 ਕੈਰੇਟ ਸੋਨਾ 69,150 ਰੁਪਏ ਪ੍ਰਤੀ 10 ਗ੍ਰਾਮ ਅਤੇ ਚਾਂਦੀ 84,500 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਹੀ ਹੈ।

ਕਿਉਂ ਸਸਤਾ ਹੋ ਰਿਹਾ ਹੈ ਸੋਨਾ?

ਮਾਹਰਾਂ ਮੁਤਾਬਕ ਕੌਮਾਂਤਰੀ ਬਾਜ਼ਾਰ ਤੋਂ ਘਰੇਲੂ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਸਭ ਤੋਂ ਪਹਿਲਾਂ ਜੇਕਰ ਘਰੇਲੂ ਬਾਜ਼ਾਰ ਦੀ ਗੱਲ ਕਰੀਏ ਤਾਂ ਸੋਨਾ 9 ਫੀਸਦੀ ਸਸਤਾ ਹੋ ਗਿਆ ਹੈ। ਬਜਟ 'ਚ ਵੱਡੀ ਰਾਹਤ ਦਿੰਦਿਆਂ ਸਰਕਾਰ ਨੇ ਕਸਟਮ ਡਿਊਟੀ 15 ਫੀਸਦੀ ਤੋਂ ਘਟਾ ਕੇ 6 ਫੀਸਦੀ ਕਰ ਦਿੱਤੀ ਹੈ।

ਅਜਿਹੇ 'ਚ ਇਸ 'ਚ 9 ਫੀਸਦੀ ਦੀ ਵੱਡੀ ਕਟੌਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਕੌਮਾਂਤਰੀ ਬਾਜ਼ਾਰ 'ਚ ਸੋਨੇ ਦੀ ਕਮਜ਼ੋਰ ਮੰਗ ਕਾਰਨ ਇਸ ਦੀਆਂ ਕੀਮਤਾਂ 'ਚ 4.50 ਫੀਸਦੀ ਦੀ ਗਿਰਾਵਟ ਆਈ ਹੈ। ਅਜਿਹੇ 'ਚ ਇਨ੍ਹਾਂ ਕਾਰਕਾਂ ਦਾ ਅਸਰ ਸੋਨੇ ਦੀਆਂ ਕੀਮਤਾਂ 'ਤੇ ਨਜ਼ਰ ਆ ਰਿਹਾ ਹੈ। ਫਿਲਹਾਲ MCX 'ਤੇ ਸੋਨਾ 66,300 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਬਣਿਆ ਹੋਇਆ ਹੈ।

 

ਟਾਪ ਹੈਡਲਾਈਨ

SBI ਵੱਲੋਂ ਪੈਨਸ਼ਨਰਾਂ ਲਈ ਚੇਤਾਵਨੀ ! ਪੈਨਸ਼ਨਰ ਭੁੱਲ ਕੇ ਵੀ ਨਾ ਕਰਨ ਇਹ ਗਲਤੀ
SBI ਵੱਲੋਂ ਪੈਨਸ਼ਨਰਾਂ ਲਈ ਚੇਤਾਵਨੀ ! ਪੈਨਸ਼ਨਰ ਭੁੱਲ ਕੇ ਵੀ ਨਾ ਕਰਨ ਇਹ ਗਲਤੀ
 Gold Silver Price Today: 9 ਦਿਨਾਂ ਤੋਂ ਡਿੱਗ ਰਿਹਾ ਸੋਨਾ, ਅੱਜ ਫਿਰ ਹੋਇਆ ਹਜ਼ਾਰਾਂ ਰੁਪਏ ਸਸਤਾ!  ਚਾਂਦੀ ਵੀ ਡਿੱਗੀ
 Gold Silver Price Today: 9 ਦਿਨਾਂ ਤੋਂ ਡਿੱਗ ਰਿਹਾ ਸੋਨਾ, ਅੱਜ ਫਿਰ ਹੋਇਆ ਹਜ਼ਾਰਾਂ ਰੁਪਏ ਸਸਤਾ!  ਚਾਂਦੀ ਵੀ ਡਿੱਗੀ
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਸਭ ਤੋਂ ਵੱਡੀ ਗਿਰਾਵਟ! 16,400 ਰੁਪਏ ਸਸਤਾ ਹੋਇਆ ਸੋਨਾ, ਜਾਣੋ ਅੱਜ 24-22 ਕੈਰੇਟ ਦਾ ਕਿੰਨਾ ਰੇਟ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਸਭ ਤੋਂ ਵੱਡੀ ਗਿਰਾਵਟ! 16,400 ਰੁਪਏ ਸਸਤਾ ਹੋਇਆ ਸੋਨਾ, ਜਾਣੋ ਅੱਜ 24-22 ਕੈਰੇਟ ਦਾ ਕਿੰਨਾ ਰੇਟ...
Marriage ਲਈ ਗਹਿਣੇ ਖਰੀਦਣ ਵਾਸਤੇ Gold Loan ਲੈਣਾ ਸਹੀ ਜਾਂ Personal Loan? ਜਾਣੋ ਦੋਵਾਂ ਵਿੱਚ ਫਰਕ
Marriage ਲਈ ਗਹਿਣੇ ਖਰੀਦਣ ਵਾਸਤੇ Gold Loan ਲੈਣਾ ਸਹੀ ਜਾਂ Personal Loan? ਜਾਣੋ ਦੋਵਾਂ ਵਿੱਚ ਫਰਕ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਕਈ ਵਰਕਰ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ ਜੇਲ੍ਹ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : 12 ਸਾਲਾ ਬੱਚੀ ਨੂੰ ਟੱਕਰ ਮਾਰਨ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਨਸ਼ੇ 'ਚ ਸੀ ਟੱਲੀ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Punjab News : ਚਚੇਰੇ ਭਰਾ ਨੂੰ ਨਾਬਾਲਗ ਭੈਣ ਨਾਲ ਹੋਇਆ ਪਿਆਰ, ਘਰੋਂ ਭਜਾ ਕੇ ਲੈ ਗਿਆ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Newlywed Couple Accident : ਐਤਵਾਰ ਨੂੰ ਹੋਇਆ ਵਿਆਹ, ਚਾਰ ਦਿਨਾਂ ਬਾਅਦ ਉੱਜੜਿਆ ਸੁਹਾਗ, ਸੜਕ ਹਾਦਸੇ ਨੇ ਖੋਹ ਲਈਆਂ ਨਵ-ਵਿਆਹੇ ਜੋੜੇ ਦੀਆਂ ਖੁਸ਼ੀਆਂ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Amritpal Singh News : ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਆਏ MP ਅੰਮ੍ਰਿਤਪਾਲ ਸਿੰਘ, ਪੰਜਾਬ ਲਈ ਰਵਾਨਾ ਹੋਈ ਪੁਲਿਸ ਟੀਮ
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Elephant Calf Treatment : ਵੰਤਾਰਾ 'ਚ ਹੋਵੇਗਾ ‘ਰਾਜਾ’ ਦਾ ਇਲਾਜ, ਅਸਾਮ ਤੋਂ ਏਅਰਲਿਫਟ ਕਰਕੇ ਜਾਮਨਗਰ ਲਿਆਂਦਾ ਜਾਵੇਗਾ ਹਾਥੀ ਦਾ ਬੱਚਾ  
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
Ludhiana 'ਚ ਪਰਾਲੀ ਦੇ ਧੂੰਏਂ ਕਾਰਨ ਭਿਆਨਕ ਹਾਦਸਾ, ਮਹਿਲਾ ਦੀ ਮੌਤ; 3 ਗੰਭੀਰ ਜ਼ਖ਼ਮੀ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
 School Van Accident : ਸਕੂਲ ਵੈਨ ਤੇ ਕਾਰ ਵਿਚਾਲੇ ਭਿਆਨਕ ਟੱਕਰ, ਪਲਟੀ ਵੈਨ ,ਪੈ ਗਿਆ ਚੀਕ-ਚਿਹਾੜਾ
Embed widget