ਪੜਚੋਲ ਕਰੋ

ਸੋਨੇ ਦੀਆਂ ਕੀਮਤਾਂ 'ਚ ਤੇਜ਼ੀ ਜਾਂ ਚਾਂਦੀ 'ਚ ਆਈ ਗਿਰਾਵਟ? ਜਾਣੋ ਅੱਜ ਦਾ ਤਾਜ਼ਾ ਅਪਡੇਟ

ਅਹਿਮਦਾਬਾਦ ਦੇ ਸਰਾਫਾ ਬਾਜ਼ਾਰ ਵਿੱਚ ਸਪੌਟ ਗੋਲਡ ਦੀ ਕੀਮਤ 51,008 ਰੁਪਏ ਪ੍ਰਤੀ ਦਸ ਗ੍ਰਾਮ ਤੱਕ ਪਹੁੰਚ ਗਈ। ਉਧਰ, ਗੋਲਡ ਫਿਊਚਰ ਦੀ ਕੀਮਤ 50,850 ਰੁਪਏ ਪ੍ਰਤੀ ਦਸ ਗ੍ਰਾਮ ਤੱਕ ਪਹੁੰਚ ਗਈ।

ਨਵੀਂ ਦਿੱਲੀ: ਮੰਗਲਵਾਰ ਨੂੰ ਮੁਨਾਫਾ ਬੁਕਿੰਗ ਕਾਰਨ ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ। ਹਾਲਾਂਕਿ, ਗਲੋਬਲ ਆਰਥਿਕਤਾ ਵਿੱਚ ਸੁਧਾਰ ਦੇ ਕਮਜ਼ੋਰ ਸੰਕੇਤਾਂ ਕਾਰਨ ਇਹ ਗਿਰਾਵਟ ਜ਼ਿਆਦਾ ਰਫ਼ਤਾਰ ਨਹੀਂ ਫੜ ਸਕੀ। ਸੋਨੇ ਤੇ ਚਾਂਦੀ ਦੀਆਂ ਕੀਮਤਾਂ ਨੇ ਅਮਰੀਕਾ, ਜਾਪਾਨ ਤੇ ਜਰਮਨੀ ਵਿੱਚ ਕਮਜ਼ੋਰ ਸੰਕੇਤਾਂ ਦੇ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੋਈ ਖਾਸ ਨਰਮੀ ਨਜ਼ਰ ਨਹੀਂ ਆਈ। ਮੰਗਲਵਾਰ ਨੂੰ ਐਮਸੀਐਕਸ ਵਿੱਚ ਸੋਨੇ ਦੀ ਕੀਮਤ 0.42% ਯਾਨੀ 216 ਰੁਪਏ ਦੀ ਗਿਰਾਵਟ ਨਾਲ 50,849 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ਵਿੱਚ 0.53 ਪ੍ਰਤੀਸ਼ਤ ਦੀ ਗਿਰਾਵਟ ਯਾਨੀ 363 ਰੁਪਏ ਦੀ ਗਿਰਾਵਟ ਨਾਲ ਇਹ 67,908 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਅਹਿਮਦਾਬਾਦ ਦੇ ਸਰਾਫਾ ਬਾਜ਼ਾਰ ਵਿੱਚ ਸਪੌਟ ਗੋਲਡ ਦੀ ਕੀਮਤ 51,008 ਰੁਪਏ ਪ੍ਰਤੀ ਦਸ ਗ੍ਰਾਮ ਤੱਕ ਪਹੁੰਚ ਗਈ। ਇਸ ਦੇ ਨਾਲ ਹੀ ਗੋਲਡ ਫਿਊਚਰ ਦੀ ਕੀਮਤ 50,850 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਸੋਮਵਾਰ ਨੂੰ ਦਿੱਲੀ ਵਿੱਚ ਸੋਨੇ ਦੀ ਕੀਮਤ 258 ਰੁਪਏ ਚੜ੍ਹ ਕੇ 51,877 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਈ। ਚਾਂਦੀ ਦੀ ਕੀਮਤ 837 ਰੁਪਏ ਦੇ ਵਾਧੇ ਨਾਲ 69,448 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਭਾਰਤੀ ਬਾਜ਼ਾਰ ਨਹੀਂ ਵਧੀ ਮੰਗ: ਪਿਛਲੇ ਹਫਤੇ ਸੋਨੇ ਦੀ ਕੀਮਤ ਵਿੱਚ ਹੋਈ ਮਾਮੂਲੀ ਗਿਰਾਵਟ ਕਾਰਨ ਭਾਰਤ ਵਿੱਚ ਮੰਗ ਵਿਚ ਮਾਮੂਲੀ ਵਾਧਾ ਹੋਇਆ ਸੀ। ਤਿਉਹਾਰਾਂ ਦੇ ਸ਼ੁਰੂ ਹੋਣ ਕਰਕੇ ਵੀ ਇਸ ਦੀ ਮੰਗ ਵਿੱਚ ਵੀ ਮਾਮੂਲੀ ਵਾਧਾ ਹੋਇਆ ਪਰ ਏਸ਼ੀਆ ਦੇ ਜ਼ਿਆਦਾਤਰ ਸਰਾਫਾ ਕੇਂਦਰਾਂ ਵਿੱਚ ਮੰਗ ਵਿਚ ਕੋਈ ਖਾਸ ਵਾਧਾ ਨਹੀਂ ਹੋਇਆ। ਇਸ ਦੌਰਾਨ ਗਲੋਬਲ ਬਾਜ਼ਾਰ ਵਿੱਚ ਚਾਂਦੀ ਦੀ ਕੀਮਤ 'ਚ ਥੋੜ੍ਹੀ ਜਿਹੀ ਗਿਰਾਵਟ ਦੇਖਣ ਨੂੰ ਮਿਲੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Gold-Silver Rate: ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਅੰਬਾਨੀ ਸਭ ਤੋਂ ਅਮੀਰ ਬਿਜਨਸ ਫੈਮਿਲੀ, ਅਡਾਣੀ ਫਰਸਟ ਜਨਰੇਸ਼ਨ 'ਚ ਨੰਬਰ-1, ਜਾਣੋ ਕਿਸ ਦੇ ਕੌਣ ਕਿੰਨੀ ਦੌਲਤ
ਅੰਬਾਨੀ ਸਭ ਤੋਂ ਅਮੀਰ ਬਿਜਨਸ ਫੈਮਿਲੀ, ਅਡਾਣੀ ਫਰਸਟ ਜਨਰੇਸ਼ਨ 'ਚ ਨੰਬਰ-1, ਜਾਣੋ ਕਿਸ ਦੇ ਕੌਣ ਕਿੰਨੀ ਦੌਲਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget