ਪੜਚੋਲ ਕਰੋ

Gold Price Today: ਜਾਣੋ ਕੀ ਕਹਿੰਦੀਆਂ ਅੱਜ ਦੀਆਂ ਸੋਨੇ-ਚਾਂਦੀ ਦੀਆਂ ਕੀਮਤਾਂ? ਤਾਜ਼ਾ ਅਪਡੇਟ

Gold Price Today, 9 September 2020: ਅਹਿਮਦਾਬਾਦ ਦੇ ਸਰਾਫਾ ਬਾਜ਼ਾਰ 'ਚ ਬੁੱਧਵਾਰ ਨੂੰ ਸਪੌਟ ਗੋਲਡ ਦੀਆਂ ਕੀਮਤਾਂ 50,967 ਰੁਪਏ ਪ੍ਰਤੀ ਦਸ ਗ੍ਰਾਮ ਰਹੀਆਂ। ਉਧਰ, ਗੋਲਡ ਫਿਊਚਰ 51,150 ਰੁਪਏ ਪ੍ਰਤੀ ਦਸ ਗ੍ਰਾਮ ਰਿਹਾ।

ਨਵੀਂ ਦਿੱਲੀ: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੁਣ ਕੁਝ ਨਰਮੀ ਆਉਣੀ ਸ਼ੁਰੂ ਹੋਈ ਹੈ। ਦੱਸ ਦਈਏ ਕਿ ਅੱਜ ਫੇਰ ਭਾਰਤੀ ਬਾਜ਼ਾਰਾਂ ਵਿੱਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ। ਐਮਸੀਐਕਸ 'ਤੇ ਸੋਨੇ ਦਾ ਭਾਅ 0.4 ਪ੍ਰਤੀਸ਼ਤ ਫਿਸਲ ਕੇ 51,160 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ, ਜੋ ਪੰਜ ਦਿਨਾਂ ਵਿੱਚ ਚੌਥੀ ਵਾਰ ਗਿਰਾਵਟ ਹੈ। ਐਮਸੀਐਕਸ 'ਤੇ ਚਾਂਦੀ ਦਾ ਵਾਅਦਾ 0.75% ਦੀ ਗਿਰਾਵਟ ਦੇ ਨਾਲ 67,970 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਦਰਅਸਲ, ਐਮਸੀਐਕਸ ਵਿੱਚ ਸੋਨੇ ਤੇ ਚਾਂਦੀ ਦੀ ਕੀਮਤ ਵਿੱਚ ਇਹ ਗਿਰਾਵਟ ਯੂਰਪੀਅਨ ਸੈਂਟਰਲ ਬੈਂਕ ਵੱਲੋਂ ਮੁਦਰਾ ਨੀਤੀ ਦੇ ਐਲਾਨ ਤੋਂ ਪਹਿਲਾਂ ਹੋਈ। ਇਸ ਤੋਂ ਇਲਾਵਾ ਰੁਪਿਆ ਮਜ਼ਬੂਤ ਹੋਣ ਕਾਰਨ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਗਿਰਾਵਟ ਵੀ ਦਰਜ ਕੀਤੀ ਗਈ। ਮਾਹਰਾਂ ਦਾ ਕਹਿਣਾ ਹੈ ਕਿ ਸੋਨੇ ਤੇ ਚਾਂਦੀ 'ਤੇ ਦਬਾਅ ਬਣਿਆ ਰਹੇਗਾ। ਅਹਿਮਦਾਬਾਦ ਦੇ ਸਰਾਫਾ ਬਾਜ਼ਾਰ ਵਿੱਚ ਬੁੱਧਵਾਰ ਨੂੰ ਸਪੌਟ ਸੋਨੇ ਦੀ ਕੀਮਤ 50,967 ਰੁਪਏ ਪ੍ਰਤੀ ਦਸ ਗ੍ਰਾਮ ਸੀ, ਜਦੋਂਕਿ ਗੋਲਡ ਫਿਊਚਰ 51,150 ਰੁਪਏ ਪ੍ਰਤੀ ਦਸ ਗ੍ਰਾਮ ਸੀ। ਮੰਗਲਵਾਰ ਨੂੰ ਸੋਨੇ ਦੀ ਕੀਮਤ 122 ਰੁਪਏ ਚੜ੍ਹ ਕੇ 51,989 ਰੁਪਏ ਪ੍ਰਤੀ ਦਸ ਗ੍ਰਾਮ ਰਹੀ, ਜਦੋਂਕਿ ਚਾਂਦੀ 340 ਰੁਪਏ ਚੜ੍ਹ ਕੇ 69,665 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਫੈਡਰਲ ਰਿਜ਼ਰਵ ਤੇ ਯੂਰਪੀਅਨ ਸੈਂਟਰਲ ਬੈਂਕ 'ਤੇ ਨਜ਼ਰ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸਪੋਟ ਸੋਨਾ 1929.30 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ, ਜਦੋਂਕਿ ਗੋਲਡ ਫਿਊਚਰ 0.3 ਪ੍ਰਤੀਸ਼ਤ ਡਿੱਗ ਕੇ 1936.80 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਦਰਅਸਲ, ਡਾਲਰ ਵਿੱਚ ਵਾਧੇ ਤੇ ਪੌਂਡ ਦੀ ਗਿਰਾਵਟ ਨੇ ਕੁਝ ਸਮੇਂ ਲਈ ਸੋਨੇ ਦੀ ਕੀਮਤ ਵਿੱਚ ਵਾਧਾ ਕੀਤਾ। ਲੋਕ ਹੁਣ ਯੂਰਪੀਅਨ ਸੈਂਟਰਲ ਬੈਂਕ ਦੀ ਮੁਦਰਾ ਨੀਤੀ ਤੇ ਵਸਤੂ ਬਾਜ਼ਾਰ ਵਿਚ ਫੈਡਰਲ ਰਿਜ਼ਰਵ ਦੀ ਅਗਲੀ ਬੈਠਕ ਦਾ ਇੰਤਜ਼ਾਰ ਕਰ ਰਹੇ ਹਨ। ਇਸ ਤੋਂ ਬਾਅਦ ਹੀ ਸੋਨੇ ਤੇ ਚਾਂਦੀ ਦੇ ਰਵੱਈਏ ਵਿੱਚ ਵੱਡੀ ਤਬਦੀਲੀ ਆ ਸਕਦੀ ਹੈ। ਹੁਣ ਕੰਗਨਾ ਦੇ ਦਫਤਰ 'ਤੇ ਚੱਲਿਆ ਬੀਐਮਸੀ ਦਾ ਬੁਲਡੋਜ਼ਰ, ਗੈਰ-ਕਾਨੂੰਨੀ ਨਿਰਮਾਣ ਦਾ ਨੋਟਿਸ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

 Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
Schemes For Farmers: ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget