ਪੜਚੋਲ ਕਰੋ

ਸੋਨੇ ਦੀ ਕੀਮਤ 50 ਹਜ਼ਾਰ ਤੋਲੇ ਤੋਂ ਪਾਰ, ਅਜੇ ਹੋਰ ਚੜ੍ਹੇਗਾ ਭਾਅ

ਵੀਰਵਾਰ 10 ਗ੍ਰਾਮ ਸੋਨੇ ਦੀ ਕੀਮਤ 50 ਹਜ਼ਾਰ ਤੋਂ ਪਾਰ ਹੋ ਗਈ। ਦਰਅਸਲ ਤੇਲ ਦੀਆਂ ਕੀਮਤਾਂ ਵਾਂਗ ਪਿਛਲੇ ਦਸ ਦਿਨਾਂ ਤੋਂ ਸੋਨੇ ਦੀ ਕੀਮਤ 'ਚ ਵੀ ਇਜ਼ਾਫਾ ਹੋ ਰਿਹਾ ਹੈ। ਬੁੱਧਵਾਰ ਖੁਦਰਾ ਬਜ਼ਾਰ 'ਚ 24 ਕੈਰੇਟ ਸੋਨਾ 49 ਹਜ਼ਾਰ ਰੁਪਏ ਦੇ ਕਰੀਬ ਪਹੁੰਚ ਗਿਆ ਸੀ।

ਚੰਡੀਗੜ੍ਹ: ਭਾਰਤੀ ਬਾਜ਼ਾਰ 'ਚ ਸੋਨੇ ਦੀ ਕੀਮਤ ਲਗਾਤਾਰ ਵਧ ਰਹੀ ਹੈ। ਵੀਰਵਾਰ 10 ਗ੍ਰਾਮ ਸੋਨੇ ਦੀ ਕੀਮਤ 50 ਹਜ਼ਾਰ ਤੋਂ ਪਾਰ ਹੋ ਗਈ। ਦਰਅਸਲ ਤੇਲ ਦੀਆਂ ਕੀਮਤਾਂ ਵਾਂਗ ਪਿਛਲੇ ਦਸ ਦਿਨਾਂ ਤੋਂ ਸੋਨੇ ਦੀ ਕੀਮਤ 'ਚ ਵੀ ਇਜ਼ਾਫਾ ਹੋ ਰਿਹਾ ਹੈ। ਬੁੱਧਵਾਰ ਖੁਦਰਾ ਬਜ਼ਾਰ 'ਚ 24 ਕੈਰੇਟ ਸੋਨਾ 49 ਹਜ਼ਾਰ ਰੁਪਏ ਦੇ ਕਰੀਬ ਪਹੁੰਚ ਗਿਆ ਸੀ।

ਵੀਰਵਾਰ ਵਾਇਦਾ ਬਜ਼ਾਰ 'ਚ ਵੀ ਸੋਨੇ ਦੀ ਰਿਕਾਰਡ ਬੜ੍ਹਤ ਦਰਜ ਕੀਤੀ ਗਈ ਤੇ ਇਹ 48,982 ਰੁਪਏ 'ਤੇ ਪਹੁੰਚ ਗਿਆ। ਹਾਲਾਂਕਿ ਚਾਂਦੀ 'ਚ 0.25 ਫੀਸਦ ਦੀ ਗਿਰਾਵਟ ਦਰਜ ਕੀਤੀ ਗਈ ਤੇ ਇਹ 49,300 ਰੁਪਏ ਪ੍ਰਤੀ ਕਿੱਲੋ 'ਤੇ ਪਹੁੰਚ ਗਈ।

ਅੰਤਰਰਾਸ਼ਟਰੀ ਬਜ਼ਾਰ 'ਚ ਸੋਨੇ ਦਾ ਹਾਜਿਰ ਭਾਅ ਇਕ ਫੀਸਦ ਵਧ ਕੇ 1782 ਡਾਲਰ ਪ੍ਰਤੀ ਔਸ ਹੋ ਗਿਆ। ਗੋਲਡਮੈਨ ਸੈਕਸ ਨੇ ਅਗਲੇ ਇਕ ਸਾਲ 'ਚ ਸੋਨੇ ਦੀ ਕੀਮਤ 2000 ਡਾਲਰ ਪ੍ਰਤੀ ਔਸ 'ਤੇ ਪਹੁੰਚਣ ਦਾ ਅੰਦਾਜ਼ਾ ਲਾਇਆ ਹੈ।

ਦਰਅਸਲ ਕੋਰੋਨਾ ਵਾਇਰਸ ਸੰਕਟ ਕਾਰਨ ਦੁਨੀਆਂ ਭਰ 'ਚ ਆਰਥਿਕ ਸਥਿਰਤਾ ਫਿਲਹਾਲ ਨਜ਼ਰ ਨਹੀਂ ਆ ਰਹੀ। ਇਸ ਲਈ ਲੋਕਾਂ ਦਾ ਸੁਰੱਖਿਅਤ ਨਿਵੇਸ਼ ਵੱਲ ਰੁਝਾਨ ਵਧ ਰਿਹਾ ਹੈ। ਇਹੀ ਵਜ੍ਹਾ ਹੈ ਕਿ ਕਿ ਸੋਨੇ ਦੀ ਕੀਮਤ ਲਗਾਤਾਰ ਵਧ ਰਹੀ ਹੈ। ਇਸ ਲਈ ਆਉਣ ਵਾਲੇ ਦਿਨਾਂ 'ਚ ਕੀਮਤ ਹੋਰ ਵਧਣ ਦੇ ਆਸਾਰ ਹਨ।

ਇਹ ਵੀ ਪੜ੍ਹੋ:  ਦਿਲਜੀਤ ਦੋਸਾਂਝ ਦੀ ਸੀਰੀਅਸ ਫੋਟੋ ਦਾ ਸੋਸ਼ਲ ਮੀਡੀਆ 'ਤੇ ਧਮਾਕਾ, ਮਿਲੇ ਲੱਖਾਂ ਲਾਈਕਸ ਭਾਰਤ ਵਾਲੇ ਪਾਸਿਓਂ ਕਰਤਾਰਪੁਰ ਲਾਂਘਾ ਬੋਰੀਆਂ ਨਾਲ ਬੰਦ, ਹੜ੍ਹਾਂ ਦਾ ਦਿੱਤਾ ਹਵਾਲਾ ਪੰਜਾਬ ਦੇ ਪ੍ਰਾਈਵੇਟ ਸਕੂਲਾਂ ਦਾ ਵੱਡਾ ਘਾਲਾਮਾਲਾ, ਸਿੱਖਿਆ ਮੰਤਰੀ ਵੀ ਬਣੇ ਅਣਜਾਣ ਜਥੇਦਾਰ ਦਾ ਖ਼ਾਲਿਸਤਾਨ 'ਤੇ ਹੋਰ ਵੱਡਾ ਬਿਆਨ, ਐਸਜੀਪੀਸੀ ਨੇ ਵੀ ਭਰੀ ਹਾਮੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Fine on Flipkart: 1.25 ਲੱਖ ਦਾ ਆਈਫੋਨ ਮੰਗਵਾਇਆ, ਦਾੜ੍ਹੀ ਦਾ ਤੇਲ ਮਿਲਿਆ, ਅਦਾਲਤ ਨੇ ਫਲਿੱਪਕਾਰਟ 'ਤੇ ਲਗਾਇਆ ਭਾਰੀ ਜੁਰਮਾਨਾ
Fine on Flipkart: 1.25 ਲੱਖ ਦਾ ਆਈਫੋਨ ਮੰਗਵਾਇਆ, ਦਾੜ੍ਹੀ ਦਾ ਤੇਲ ਮਿਲਿਆ, ਅਦਾਲਤ ਨੇ ਫਲਿੱਪਕਾਰਟ 'ਤੇ ਲਗਾਇਆ ਭਾਰੀ ਜੁਰਮਾਨਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
LPG News : 15 ਅਗਸਤ ਤੱਕ ਹੋਵੇਗਾ ਵੱਡਾ ਬਦਲਾਅ ! 100 ਸ਼ਹਿਰਾਂ ਦੇ ਲੋਕਾਂ ਨੂੰ 10 ਕਿਲੋ LPG ਸਿਲੰਡਰ ਦੀ ਮਿਲੇਗੀ ਸੁਵਿਧਾ
LPG News : 15 ਅਗਸਤ ਤੱਕ ਹੋਵੇਗਾ ਵੱਡਾ ਬਦਲਾਅ ! 100 ਸ਼ਹਿਰਾਂ ਦੇ ਲੋਕਾਂ ਨੂੰ 10 ਕਿਲੋ LPG ਸਿਲੰਡਰ ਦੀ ਮਿਲੇਗੀ ਸੁਵਿਧਾ
Gold-Silver Rate: ਸਵੇਰੇ-ਸਵੇਰੇ ਸਸਤਾ ਹੋਇਆ ਸੋਨਾ, 1100 ਰੁਪਏ ਡਿੱਗੀਆਂ ਕੀਮਤਾਂ; ਜਾਣ ਲਓ ਅੱਜ ਦੀ ਕੀਮਤ
Gold-Silver Rate: ਸਵੇਰੇ-ਸਵੇਰੇ ਸਸਤਾ ਹੋਇਆ ਸੋਨਾ, 1100 ਰੁਪਏ ਡਿੱਗੀਆਂ ਕੀਮਤਾਂ; ਜਾਣ ਲਓ ਅੱਜ ਦੀ ਕੀਮਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Embed widget